ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 762

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 19-02-2025,ਅੰਗ 762 Sachkhand Sri Harmandir Sahib Amritsar Vikhe Hoyea Amrit Wele Da Mukhwak Ang: 762 ,19-02-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਬੁੱਧਵਾਰ, ੮ ਫੱਗਣ (ਸੰਮਤ ੫੫੬ ਨਾਨਕਸ਼ਾਹੀ)19-02-2025 ਰਾਗੁ ਸੂਹੀ ਮਹਲਾ ੧ ਕੁਚਜੀੴ ਸਤਿਗੁਰ ਪ੍ਰਸਾਦਿ ॥ਮੰਞੁ ਕੁਚਜੀ ਅੰਮਾਵਣਿ ਡੋਸੜੇ ਹਉ ਕਿਉ ਸਹੁ ਰਾਵਣਿ ਜਾਉ ਜੀਉ ॥ ਇਕ […]

Continue Reading

ਮੁੱਖ ਮੰਤਰੀ ਵੱਲੋਂ ਜ਼ਮੀਨੀ ਹਕੀਕਤਾਂ ਦਾ ਜਾਇਜ਼ਾ: ਚੀਮਾ ਅਤੇ ਸਰਦੂਲਗੜ੍ਹ ਦੇ ਤਹਿਸੀਲ ਕੰਪਲੈਕਸਾਂ ਦਾ ਅਚਨਚੇਤੀ ਦੌਰਾ

ਚੀਮਾ (ਸੰਗਰੂਰ)/ਸਰਦੂਲਗੜ੍ਹ (ਮਾਨਸਾ), 18 ਫਰਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚੀਮਾ ਵਿਖੇ ਨਵੇਂ ਬਣੇ ਸਬ-ਤਹਿਸੀਲ ਕੰਪਲੈਕਸ ਤੇ ਹਸਪਤਾਲ ਅਤੇ ਸਰਦੂਲਗੜ੍ਹ ਦੇ ਤਹਿਸੀਲ ਕੰਪਲੈਕਸ ਦਾ ਅਚਨਚੇਤੀ ਦੌਰਾ ਕੀਤਾ ਤਾਂ ਜੋ ਜ਼ਮੀਨੀ ਪੱਧਰ ‘ਤੇ ਦਿੱਤੀਆਂ ਜਾ ਰਹੀਆਂ ਨਾਗਰਿਕ-ਕੇਂਦ੍ਰਿਤ ਸੇਵਾਵਾਂ ਦਾ ਮੌਕੇ ਉਤੇ ਜਾ ਕੇ ਜਾਇਜ਼ਾ ਲਿਆ ਜਾ ਸਕੇ।ਮੁੱਖ ਮੰਤਰੀ ਅੱਜ ਦੁਪਹਿਰ […]

Continue Reading

ਸੂਬਾ ਸਰਕਾਰ ਆਮ ਲੋਕਾਂ ਨੂੰ ਸੁਚੱਜਾ ਪ੍ਰਸ਼ਾਸਨ ਦੇਣ ਲਈ ਵਚਨਬੱਧ ਤੇ ਯਤਨਸ਼ੀਲ : ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ

ਚੰਡੀਗੜ੍ਹ/ਬਠਿੰਡਾ, 18 ਫਰਵਰੀ,ਬੋਲੇ ਪੰਜਾਬ ਬਿਊਰੋ :  ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਨੂੰ ਸੁਚੱਜਾ ਪ੍ਰਸ਼ਾਸਨ ਦੇਣ ਲਈ ਹਮੇਸ਼ਾ ਹੀ ਵਚਨਬੱਧ ਤੇ ਯਤਨਸ਼ੀਲ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਥਾਨਕ ਸਰਕਾਰਾਂ ਕੈਬਨਿਟ ਮੰਤਰੀ ਪੰਜਾਬ ਡਾ. ਰਵਜੋਤ ਸਿੰਘ ਨੇ ਸਥਾਨਕ ਦਫਤਰ ਨਿਗਰ ਨਿਗਮ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ […]

Continue Reading

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਲੋਕ ਕਲਿਆਣ ਕੇਂਦਰ ਰਾਮਗੜ੍ਹੀਆ ਸਭਾ ਮੋਹਾਲੀ ਨੂੰ ਦਿੱਤੀ ਗ੍ਰਾਂਟ

ਐੱਸ ਏ ਐਸ ਨਗਰ (ਮੋਹਾਲੀ)18 ਫਰਵਰੀ ,ਬੋਲੇ ਪੰਜਾਬ ਬਿਊਰੋ :ਲੋਕ ਕਲਿਆਣ ਕੇਂਦਰ ਰਾਮਗੜ੍ਹੀਆ ਸਭਾ ਮੋਹਾਲੀ ਵਿੱਖੇ ਪਿਛਲੇ ਦਿਨੀ ਭਾਈ ਲਾਲੋ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ ਸੀ। ਜਿਸ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਵਲੋਂ ਬਤੌਰ ਮੁੱਖ ਮਹਿਮਾਨ ਹਾਜਰੀ ਲਗਵਾਈ ਗਈ ਸੀ । […]

Continue Reading

ਸੱਤ ਮੈਂਬਰੀ ਕਮੇਟੀ ਦੀ ਪਟਿਆਲੇ ਹੋਈ ਮੀਟਿੰਗ, ਜਥੇਦਾਰ ਨੂੰ ਪੱਤਰ ਲਿਖ ਕੇ ਸਥਿਤੀ ਬਾਰੇ ਦੇਣਗੇ ਜਾਣਕਾਰੀ

ਪਟਿਆਲ਼ਾ, 18 ਫ਼ਰਵਰੀ,ਬੋਲੇ ਪੰਜਾਬੀ ਬਿਊਰੋ :ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਬਣਾਈ ਗਈ 7 ਮੈਂਬਰੀ ਕਮੇਟੀ ਦੀ ਮੀਟਿੰਗ ਅੱਜ ਮੁੜ ਪਟਿਆਲਾ ਵਿਖੇ ਹੋਈ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਹੈ ਕਿ ਹੁਣ ਕਮੇਟੀ ਮੈਂਬਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪੱਤਰ ਲਿਖ ਕੇ ਸਥਿਤੀ ਬਾਰੇ ਜਾਣਕਾਰੀ ਦੇਣਗੇ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪ੍ਰਾਪਤ […]

Continue Reading

ਨਗਰ ਨਿਗਮ ਦਫ਼ਤਰ, ਐਸ.ਏ.ਐਸ.ਨਗਰ (ਮੁਹਾਲੀ) ਵਿਖੇ ਨਕਸ਼ਾ ਪ੍ਰੋਜੈਕਟ ਦੀ ਸ਼ੁਰੂਆਤ

ਪ੍ਰੋਜੈਕਟ ਤਹਿਤ ਪ੍ਰਾਪਰਟੀ ਟੈਕਸ ਅਸੈਸਮੈਂਟ ਲਈ ਡਰੋਨ ਸਰਵੇਖਣ ਕੀਤਾ ਜਾਵੇਗਾ ਐਸ.ਏ.ਐਸ.ਨਗਰ, 18 ਫਰਵਰੀ,ਬੋਲੇ ਪੰਜਾਬ ਬਿਊਰੋ :ਨਗਰ ਨਿਗਮ, ਐਸ.ਏ.ਐਸ. ਨਗਰ (ਮੋਹਾਲੀ), ਨੂੰ ਭੂਮੀ ਸਰੋਤ ਵਿਭਾਗ, ਪੇਂਡੂ ਵਿਕਾਸ ਮੰਤਰਾਲੇ, ਭਾਰਤ ਸਰਕਾਰ ਦੁਆਰਾ, ਨੈਸ਼ਨਲ ਜੀਓਸਪੇਸ਼ੀਅਲ ਗਿਆਨ-ਅਧਾਰਤ ਭੂਮੀ ਸਰਵੇਖਣ, ਸ਼ਹਿਰੀ ਆਬਾਦੀ (ਨਕਸ਼ਾ) ਪ੍ਰੋਜੈਕਟ ਅਧੀਨ ਚੁਣੇ ਗਏ ਪੰਜਾਬ ਦੇ 6 ਸ਼ਹਿਰਾਂ ਵਿੱਚ ਸ਼ਾਮਿਲ ਕੀਤਾ ਗਿਆ ਹੈ।ਜਾਣਕਾਰੀ ਦਿੰਦੇ ਹੋਏ ਕਮਿਸ਼ਨਰ, ਐਮ […]

Continue Reading

ਅਣਅਧਿਕਾਰਤ ਕਲੋਨੀਆਂ ਵਿੱਚ ਬਿਨਾਂ ਐਨ ਓ ਸੀ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਆਖਰੀ ਮਿਤੀ 28 ਫ਼ਰਵਰੀ- ਡੀ ਸੀ ਆਸ਼ਿਕਾ ਜੈਨ

ਜ਼ਿਲ੍ਹੇ ਦੇ ਲੋਕਾਂ ਨੂੰ ਸਰਕਾਰ ਦੇ ਨੋਟੀਫਿਕੇਸ਼ਨ ਅਨੁਸਾਰ ਆਖਰੀ ਮਿਤੀ ਤੋਂ ਪਹਿਲਾਂ ਪਹਿਲਾਂ ਲਾਭ ਲੈਣ ਦੀ ਅਪੀਲ ਐਸ.ਏ.ਐਸ.ਨਗਰ, 18 ਫ਼ਰਵਰੀ, ਬੋਲੇ ਪੰਜਾਬ ਬਿਊਰੋ :ਪੰਜਾਬ ਸਰਕਾਰ ਵੱਲੋਂ ਅਣਅਧਿਕਾਰਤ ਕਲੋਨੀਆਂ ਵਿੱਚ ਸਥਿਤ 500 ਵਰਗ ਗਜ਼ ਤੱਕ ਦੇ ਆਪਣੇ ਪਲਾਟਾਂ (ਜਿਨ੍ਹਾਂ ਦੀ ਲਿਖਤ-ਪੜ੍ਹਤ 31 ਜੁਲਾਈ, 2024 ਤੱਕ ਹੋਈ ਹੈ) ਦੀ ਰਜਿਸਟਰੀ ਕਰਵਾਉਣ ਦੀ ਆਖਰੀ ਮਿਤੀ 28 ਫ਼ਰਵਰੀ ਹੈ, […]

Continue Reading

ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਬਠਿੰਡਾ ਵੱਲੋਂ ਜਗਸੀਰ ਸਿੰਘ ਐਮ ਐਲ ਏ ਭੁੱਚੋ ਮੰਡੀ ਨੂੰ ਦਿੱਤਾ ਮੰਗ ਪੱਤਰ

ਭੁੱਚੋ ਮੰਡੀ (ਬਠਿੰਡਾ) 18 ਫਰਵਰੀ,ਬੋਲੇ ਪੰਜਾਬ ਬਿਊਰੋ : ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਪੰਜਾਬ ਦੇ ਫੈਸਲੇ ਅਨੁਸਾਰ ਅੱਜ ਸਾਂਝਾ ਫਰੰਟ ਬਠਿੰਡਾ ਵੱਲੋਂ ਜਗਸੀਰ ਸਿੰਘ ਐਮ ਐਲ ਏ ਭੁੱਚੋ ਮੰਡੀ ਦੇ ਘਰ ਉਹਨਾਂ ਦੀ ਧਰਮ ਪਤਨੀ ਨੂੰ ਸਾਂਝਾ ਫਰੰਟ ਦਾ ਮੰਗ ਪੱਤਰ ਮੁੱਖ ਮੰਤਰੀ ਪੰਜਾਬ ਨੂੰ ਭੇਜਣ ਸਬੰਧੀ ਦਿੱਤਾ ਗਿਆ।ਇਸ ਸਮੇਂ ਸਾਂਝਾ ਫਰੰਟ ਬਠਿੰਡਾ ਦੇ […]

Continue Reading

ਅਮਰੀਕਾ ਤੋਂ ਡਿਪੋਰਟ ਹੋ ਕੇ ਆਏ ਪੰਜਾਬੀ ਦੀ ਘਰਵਾਲੀ ਪਹੁੰਚੀ ਥਾਣੇ, ਲਿਖਵਾਈ ਐਫਆਈਆਰ

ਲੁਧਿਆਣਾ, 18 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਅਮਰੀਕਾ ਤੋਂ ਡਿਪੋਰਟ ਕੀਤੇ ਗਏ ਭਾਰਤੀ ਨਾਗਰਿਕਾਂ ਵਿੱਚ ਕਈ ਪੰਜਾਬੀ ਵੀ ਸ਼ਾਮਲ ਹਨ। ਡਿਪੋਰਟ ਹੋਏ ਪੰਜਾਬੀਆਂ ਦੇ ਘਰ ਪਹੁੰਚਣ ’ਤੇ ਕਈ ਠੱਗ ਏਜੰਟਾਂ ਖ਼ਿਲਾਫ ਮਾਮਲੇ ਦਰਜ ਹੋ ਰਹੇ ਹਨ।ਇਸੇ ਦੌਰਾਨ, ਲੁਧਿਆਣਾ ਦੇ ਥਾਣਾ ਮੇਹਰਬਾਨ ਦੇ ਅਧੀਨ ਆਉਂਦੇ ਪਿੰਡ ਸਸੁਰਾਲੀ ਕਾਲੋਨੀ ਦੀ ਰਹਿਣ ਵਾਲੀ ਹਰਦੀਪ ਕੌਰ (ਪਤਨੀ ਗੁਰਵਿੰਦਰ ਸਿੰਘ) ਨੇ 5 […]

Continue Reading

ਪੰਜਾਬ ਰੋਡਵੇਜ਼ ਦੀ ਬੱਸ ਪਲਟਣ ਕਾਰਨ ਕਈ ਸਵਾਰੀਆਂ ਜ਼ਖ਼ਮੀ

ਮਲੋਟ, 18 ਫਰਵਰੀ,ਬੋਲੇ ਪੰਜਾਬ ਬਿਊਰੋ :ਸ੍ਰੀ ਮੁਕਤਸਰ ਸਾਹਿਬ ਤੋਂ ਮਲੋਟ ਆ ਰਹੀ ਪੰਜਾਬ ਰੋਡਵੇਜ਼ ਦੀ ਇੱਕ ਬੱਸ ਅਚਾਨਕ ਬੇਕਾਬੂ ਹੋ ਕੇ ਪਲਟ ਗਈ। ਹਾਦਸੇ ਵਿਚ ਸਵਾਰ ਕਈ ਯਾਤਰੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਮਲੋਟ ਦੇ ਸਿਵਲ ਹਸਪਤਾਲ ’ਚ ਭਰਤੀ ਕਰਵਾਇਆ ਗਿਆ, ਜਦਕਿ ਕੁਝ ਜ਼ਿਆਦਾ ਗੰਭੀਰ ਹਾਲਤ ਵਾਲੇ ਮਰੀਜ਼ਾਂ ਨੂੰ ਸ੍ਰੀ ਮੁਕਤਸਰ ਸਾਹਿਬ ਭੇਜਿਆ ਗਿਆ।ਇਸ […]

Continue Reading