ਮੋਦੀ ਸਰਕਾਰ ਕਿਸਾਨਾਂ ਨੂੰ ਮੂਰਖ ਬਣਾਉਣਾ ਬੰਦ ਕਰੇ: ਮਨਜੀਤ ਧਨੇਰ
ਬਰਨਾਲਾ 23 ਜੂਨ,ਬੋਲੇ ਪੰਜਾਬ ਬਿਓਰੋ:, -ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਕਾਰਜਕਾਰੀ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਕੇਂਦਰ ਸਰਕਾਰ ਵੱਲੋਂ ਪਿਛਲੇ ਦਿਨੀ ਫਸਲਾਂ ਦੀ ਐਮਐਸਪੀ ਵਿੱਚ ਕੀਤੇ ਵਾਧੇ ਦੇ ਐਲਾਨਾਂ ਬਾਰੇ ਬੋਲਦਿਆਂ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਨੂੰ ਮੂਰਖ ਬਣਾ ਰਹੀ ਹੈ। ਚੋਣਾਂ ਦੌਰਾਨ ਨਰਿੰਦਰ ਮੋਦੀ ਨੇ ਉੜੀਸਾ ਅਤੇ ਆਂਧਰਾ ਪ੍ਰਦੇਸ਼ ਵਿੱਚ ਭਾਸ਼ਣ ਦਿੰਦੇ […]
Continue Reading