ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 708

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 10-02-2025,ਅੰਗ 708 Sachkhand Sri Harmandir Sahib Amritsar Vikhe Hoyea Amrit Wele Da Mukhwak Ang: 708, 10-02-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸੋਮਵਾਰ, ੨੮ ਮਾਘ (ਸੰਮਤ ੫੫੬ ਨਾਨਕਸ਼ਾਹੀ)10-02-2025 ਸਲੋਕ ॥ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ […]

Continue Reading

ਮੋਹਾਲੀ ‘ਚ 5 ਫਰਜ਼ੀ ਪੁਲਿਸ ਵਾਲੇ ਗ੍ਰਿਫਤਾਰ, ਲੋਕਾਂ ਨੂੰ ਡਰਾ ਧਮਕਾ ਕੇ ਲੁੱਟਦੇ ਸਨ ਪੈਸੇ

ਮੋਹਾਲੀ 9 ਫਰਵਰੀ ,ਬੋਲੇ ਪੰਜਾਬ ਬਿਊਰੋ : ਪਿਛਲੇ ਕੁਝ ਦਿਨਾਂ ਤੋਂ ਮੋਹਾਲੀ ‘ਚ ਇਕ ਵਿਅਕਤੀ ਫਰਜ਼ੀ ਪੁਲਸ ਮੁਲਾਜ਼ਮ ਬਣ ਕੇ ਸਰਗਰਮ ਸੀ। ਇਹ ਲੋਕ ਸਿਵਲ ਡਰੈੱਸ ਵਿੱਚ ਛਾਪੇਮਾਰੀ ਕਰਦੇ ਸਨ। ਉਹ ਲੋਕਾਂ ਨੂੰ ਡਰਾ ਧਮਕਾ ਕੇ ਪੈਸੇ ਵੀ ਵਸੂਲਦੇ ਸਨ। ਪੁਲੀਸ ਨੇ ਗਰੋਹ ਦੇ ਪੰਜ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।ਸਾਰੇ ਮੁਲਜ਼ਮ ਮੋਹਾਲੀ ਜ਼ਿਲ੍ਹੇ ਦੇ ਘਡੂਆ, […]

Continue Reading

ਪੰਜਾਬ ਦੇ ਪੈਨਸ਼ਨਰਾਂ ਨੇ ਭਗਵੰਤ ਮਾਨ ਸਰਕਾਰ ਦੇ ਵਤੀਰੇ ਵਿਰੁੱਧ ਕੀਤਾ ਵੱਡਾ ਐਲਾਨ

16 ਫਰਵਰੀ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਂ ਮੰਗ ਪੱਤਰ ਸਪੀਕਰ ਪੰਜਾਬ ਵਿਧਾਨ ਸਭਾ ਅਤੇ ਫਰੀਦਕੋਟ ਜ਼ਿਲ੍ਹੇ ਦੇ ਹੋਰ ਵਿਧਾਇਕਾਂ ਨੂੰ ਦੇਣ ਦਾ ਐਲਾਨ ਫਰੀਦਕੋਟ 9 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਉਲੀਕੇ ਗਏ ਗਏ ਐਕਸ਼ਨ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਫਰੀਦਕੋਟ ਦੇ 11 ਪੈਨਸ਼ਨਰਾਂ ਵੱਲੋਂ 7 ਫਰਵਰੀ ਨੂੰ ਸਥਾਨਕ ਖਜ਼ਾਨਾ ਦਫਤਰ ਸਾਹਮਣੇ […]

Continue Reading

ਸਮਾਗਮ ਦੌਰਾਨ ਘਰ ਦੀ ਛੱਤ ਡਿੱਗੀ, ਕਈ ਲੋਕ ਜ਼ਖਮੀ

ਤਰਨਤਾਰਨ: 9 ਫਰਵਰੀ, ਬੋਲੇ ਪੰਜਾਬ ਬਿਊਰੋ :ਤਰਨਤਾਰਨ ਦੇ ਪੱਟੀ ਹਲਕੇ ਦੇ ਪਿੰਡ ਸਭਰਾ ਵਿੱਚ ਇਕ ਘਰ ਦੀ ਛੱਤ ਡਿੱਗਣ ਕਾਰਨ ਕਈ ਲੋਕ ਛੱਤ ਹੇਠਾਂ ਆ ਕੇ ਜ਼ਖਮੀ ਹੋ ਗਏ। ਪਿੰਡ ਸਭਰਾ ਵਾਸੀ ਹਰਭਜਨ ਸਿੰਘ ਦੇ ਘਰ ਵਿਖੇ ਸਹਿਜ ਪਾਠ ਦਾ ਭੋਗ ਸੀ ਅਤੇ ਬਹੁਤ ਸਾਰੇ ਲੋਕ ਉਨ੍ਹਾਂ ਦੇ ਘਰ ਆਏ ਹੋਏ ਸਨ। ਭੋਗ ਸਮਾਗਮ ਘਰ […]

Continue Reading

ਨਾਬਾਲਗ ਨੌਜਵਾਨ 10 ਦੇਸੀ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਜਲੰਧਰ 9 ਫਰਵਰੀ ,ਬੋਲੇ ਪੰਜਾਬ ਬਿਊਰੋ : ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇੱਕ ਨਾਬਾਲਗ ਨੌਜਵਾਨ ਜੋ ਕਿ 10ਵੀਂ ਜਮਾਤ ਪਾਸ ਸੀ ਉਸ ਨੂੰ 10 ਦੇਸੀ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ।ਫੜੇ ਗਏ ਨਾਬਾਲਗ ਕੋਲੋਂ ਕੁੱਲ 10 ਦੇਸੀ ਪਿਸਤੌਲ ਬਰਾਮਦ ਹੋਏ ਹਨ।ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਲੋਕਾਂ ਨੂੰ ਦੇਸੀ ਪਿਸਤੌਲ ਸਪਲਾਈ ਕਰਨ ਲਈ ਇਲਾਕੇ ਵਿੱਚ ਘੁੰਮ […]

Continue Reading

ਪੰਜਾਬ ਪੇਅ ਸਕੇਲ ਬਹਾਲੀ ਸਾਂਝੇ ਫਰੰਟ ਵੱਲੋਂ 23 ਮਾਰਚ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦੇ ਘਿਰਾਓ ਦਾ ਐਲਾਨ 

ਸੰਗਰੂਰ, 9 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਪੇਅ ਸਕੇਲ ਬਹਾਲੀ ਸਾਂਝਾ ਫਰੰਟ ਦੀ ਸੂਬਾ ਪੱਧਰੀ ਮੀਟਿੰਗ ਹੋਈ। ਅੱਜ ਦੀ ਸੂਬਾ ਪੱਧਰੀ ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੀਆਂ ਜਥੇਬੰਦੀਆਂ ਦੇ ਸੂਬਾ ਕਮੇਟੀ ਮੈਂਬਰਾਂ ਤੇ ਜਿਲ੍ਹਾ ਆਗੂਆਂ ਵੱਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਗਈ। ਇਸ ਮੀਟਿੰਗ ਵਿੱਚ ਪੰਜਾਬ ਪੇਅ ਸਕੇਲ ਬਹਾਲੀ ਸਾਂਝੇ ਫਰੰਟ ਵੱਲੋਂ 23 ਮਾਰਚ ਨੂੰ […]

Continue Reading

ਐਸ.ਏ.ਐਸ.ਨਗਰ ਪੁਲਿਸ ਨੇ ਗੈਰ-ਕਾਨੂੰਨੀ ਮਾਈਨਿੰਗ ਮਾਮਲੇ ਵਿੱਚ ਐਫ.ਆਈ.ਆਰ ਦਰਜ ਕੀਤੀ

ਡੀ ਸੀ ਨੇ ਸਮਾਂਬੱਧ ਜਾਂਚ ਅਤੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਕਿਹਾ ਐਸ.ਏ.ਐਸ.ਨਗਰ, 09 ਫਰਵਰੀ,ਬੋਲੇ ਪੰਜਾਬ ਬਿਊਰੋ :ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਗੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਦੇ ਦੋਸ਼ੀਆਂ ਨੂੰ ਕਾਬੂ ਕਰਨ ਲਈ, ਪੁਲਿਸ ਨੇ ਮਾਜਰੀ ਥਾਣੇ ਵਿੱਚ ਮਾਈਨਜ਼ ਐਂਡ ਮਿਨਰਲਜ਼ (ਰੈਗੂਲੇਸ਼ਨ ਆਫ਼ ਡਿਵੈਲਪਮੈਂਟ) ਐਕਟ 1957 ਦੀਆਂ ਧਾਰਾਵਾਂ 21 (1) ਅਤੇ 4 (1) ਦੇ ਤਹਿਤ ਅਣਪਛਾਤੇ ਵਿਅਕਤੀਆਂ […]

Continue Reading

ਆਲ ਇੰਡੀਆ ਸਟੇਟ ਗੌਰਮਿੰਟ ਇੰਪ: ਫੈਡਰੇਸ਼ਨ ਦੇ ਸੱਦੇ ਤੇ 24 ਘੰਟਿਆਂ ਦੇ ਰੋਸ ਧਰਨੇ ਦੌਰਾਨ ਡੀ ਸੀ ਬਠਿੰਡਾ ਨੂੰ ਦਿੱਤਾ ਮੰਗ ਪੱਤਰ

ਬਠਿੰਡਾ, 8 ਫਰਵਰੀ ,ਬੋਲੇ ਪੰਜਾਬ ਬਿਊਰੋ ; ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪ.ਸ.ਸ.ਫ.) 1406 /22 ਬੀ ਜਿਲ੍ਹਾ ਬਠਿੰਡਾ ਵੱਲੋ ਅੱਜ ਡੀ ਸੀ ਦਫ਼ਤਰ ਨੇੜ੍ਹੇ ਜਲ ਸਪਲਾਈ ਦਫ਼ਤਰ ਕੋਲ ਬਠਿੰਡਾ ਵਿਖੇ ਜਿਲ੍ਹਾ ਪ੍ਧਾਨ ਹਰਨੇਕ ਸਿੰਘ ਗਹਿਰੀ ਦੀ ਪ੍ਰਧਾਨਗੀ ਹੇਠ ਰੋਸ ਧਰਨਾ ਦੇ ਕੇ ਰੋਸ ਮਾਰਚ ਕਰਦਿਆਂ ਡੀ ਸੀ ਬਠਿੰਡਾ ਰਾਹੀ ਮੰਗ ਪੱਤਰ ਮਾਣਯੋਗ ਪ੍ਰਧਾਨ ਮੰਤਰੀ ਭਾਰਤ ਸਰਕਾਰ […]

Continue Reading

ਵੱਖ-ਵੱਖ ਮਜ਼ਦੂਰ ਜਥੇਬੰਦੀਆ ਵਲੋਂ ਮੀਟਿੰਗ ਕਰਕੇ ਚੰਦ ਭਾਨ ਜ਼ਬਰ ਵਿਰੋਧੀ ਐਕਸ਼ਨ ਕਮੇਟੀ ਦਾ ਗਠਨ,ਐੱਸ ਐੱਸ ਪੀ ਦਫ਼ਤਰ ਦੇ ਘਿਰਾਓ ਦਾ ਐਲਾਨ

ਚੰਦਭਾਨ ਦੇ ਗ੍ਰਿਫ਼ਤਾਰ ਮਜ਼ਦੂਰਾਂ ਨੂੰ ਫੌਰੀ ਰਿਹਾਅ ਕਰਨ ਅਤੇ ਗੋਲੀ ਚਲਾਉਣ ਵਾਲਿਆਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਜੈਤੋ ਥਾਣੇ ਦੇ ਮੁਖੀ ਨੂੰ ਬਰਖ਼ਾਸਤ ਕੀਤਾ ਜਾਵੇ*ਐੱਮ ਐੱਲ ਏ ਨੂੰ ਕੇਸ ਵਿੱਚ ਨਾਮਜ਼ਦ ਕੀਤਾ ਜਾਵੇ ਫ਼ਰੀਦਕੋਟ,9 ਫਰਵਰੀ,ਬੋਲੇ ਪੰਜਾਬ ਬਿਊਰੋ :ਇੱਕ ਦਰਜਨ ਦੇ ਕਰੀਬ ਪੇਂਡੂ ਅਤੇ ਖੇਤ ਮਜ਼ਦੂਰ ਜੱਥੇਬੰਦੀਆਂ ਨੇ ਏਥੇ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਮੀਟਿੰਗ ਕਰਕੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 637

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 09-02-2025,ਅੰਗ 637 Sachkhand Sri Harmandir Sahib Amritsar Vikhe Hoyea Amrit Wele Da Mukhwak Ang: 637, 09-02-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਐਤਵਾਰ, ੨੭ ਮਾਘ (ਸੰਮਤ ੫੫੬ ਨਾਨਕਸ਼ਾਹੀ)09-02-2025 ਸੋਰਠਿ ਮਹਲਾ ੩ ਘਰੁ ੧ ਤਿਤੁਕੀੴ ਸਤਿਗੁਰ ਪ੍ਰਸਾਦਿ॥ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ […]

Continue Reading