ਜਿੰਪਾ ਵੱਲੋਂ ਨਹਿਰੀ ਪਾਣੀ ਸਕੀਮਾਂ ਨੂੰ ਸਮੇਂ ਸਿਰ ਪੂਰਾ ਕਰਨ ਦੇ ਸਖਤ ਨਿਰਦੇਸ਼ ਜਾਰੀ
ਚੰਡੀਗੜ੍ਹ, 19 ਜੂਨ ,ਬੋਲੇ ਪੰਜਾਬ ਬਿਓਰੋ:: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਵਿਭਾਗ ਦੇ ਕੰਮਾਂ ਦੀ ਸਮੀਖਿਆ ਲਈ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਸਖਤ ਸ਼ਬਦਾਂ ਵਿੱਚ ਕਿਹਾ ਕਿ ਗਰਮੀ ਦੇ […]
Continue Reading