ਤਲਾਸ਼ੀ ਅਭਿਆਨ- ਦੂਜਾ ਦਿਨ: ਪੰਜਾਬ ਪੁਲਿਸ ਨੇ ਸੂਬੇ ਭਰ ਦੇ ਰੇਲਵੇ ਸਟੇਸ਼ਨਾਂ, ਬੱਸ ਅੱਡਿਆਂ ’ਤੇ ਕੀਤੀ ਚੈਕਿੰਗ

350 ਤੋਂ ਵੱਧ ਪੁਲਿਸ ਟੀਮਾਂ ਨੇ 106 ਰੇਲਵੇ ਸਟੇਸ਼ਨਾਂ ਅਤੇ 178 ਬੱਸ ਅੱਡਿਆਂ ’ਤੇ 2841 ਵਿਅਕਤੀਆਂ ਦੀ ਕੀਤੀ ਜਾਮਾਂ ਤਲਾਸ਼ੀ ਅਤੇ ਬਾਹਰ ਖੜ੍ਹੀਆਂ ਗੱਡੀਆਂ ਦੀ ਕੀਤੀ ਚੈਕਿੰਗ : ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਚੰਡੀਗੜ੍ਹ, 17 ਜੂਨ,ਬੋਲੇ ਪੰਜਾਬ ਬਿਓਰੋ : […]

Continue Reading

ਮੋਹਾਲੀ ਸ਼ਹਿਰ ‘ਚ ਰੋਜ਼ਾਨਾ 92 ਯੋਗਾ ਸੈਸ਼ਨਾਂ ਰਾਹੀਂ ‘ਸੀ ਐਮ ਦੀ ਯੋਗਸ਼ਾਲਾ’ ਕਰ ਰਹੀ ਹੈ ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਪ੍ਰਤੀ ਜਾਗਰੂਕ: ਐਸ ਡੀ ਐਮ ਦੀਪਾਂਕਰ ਗਰਗ

ਮੁਹਾਲੀ, 17 ਜੂਨ,ਬੋਲੇ ਪੰਜਾਬ ਬਿਓਰੋ: ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਲਈ ਸ਼ੁਰੂ ਕੀਤੀ ‘ਸੀ ਐਮ ਦੀ ਯੋਗਸ਼ਾਲਾ’ ਤਹਿਤ ਮੋਹਾਲੀ ਸ਼ਹਿਰ ’ਚ ਰੋਜ਼ਾਨਾ 92 ਯੋਗਾ ਸੈਸ਼ਨ ਲਾਏ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਐਸ ਡੀ ਐਮ ਮੋਹਾਲੀ ਦੀਪਾਂਕਰ ਗਰਗ ਨੇ ਦੱਸਿਆ ਕਿ ਮੋਹਾਲੀ ਵਿੱਚ ਕੁੱਲ 18 ਯੋਗਾ […]

Continue Reading

ਪੀ. ਏ. ਯੂ. ਦੇ ਵਾਈਸ ਚਾਂਸਲਰ ਨੂੰ ਅਗਾਂਹਵਧੂ ਕਿਸਾਨਾਂ ਦਾ ਵਫ਼ਦ ਮਿਲਿਆ

ਲੁਧਿਆਣਾ, 17 ਜੂਨ,ਬੋਲੇ ਪੰਜਾਬ ਬਿਓਰੋ: ਪੰਜਾਬ ਦੇ ਕਿਸਾਨਾਂ ਨੂੰ ਖੇਤੀ ਸੰਕਟ ਵਿੱਚੋਂ ਕੱਢਣ ਲਈ ਅਣਥੱਕ ਯਤਨਾਂ ਦੇ ਸਿੱਟੇ ਵਜੋਂ ਪੀਏਯੂ ਦੇ ਵਾਈਸ-ਚਾਂਸਲਰ ਡਾ: ਸਤਿਬੀਰ ਸਿੰਘ ਗੋਸਲ ਨੇ ਅਗਾਂਹਵਧੂ ਕਿਸਾਨਾਂ ਦੇ ਇੱਕ ਵਫਦ ਨਾਲ ਚਰਚਾ ਕੀਤੀ। ਇਸ ਮੁਲਾਕਾਤ ਦਾ ਮੰਤਵ ਕਿਸਾਨਾਂ ਦੀਆਂ ਮੁਸ਼ਕਿਲਾਂ ਬਾਰੇ ਗੱਲਬਾਤ ਦੇ ਨਾਲ ਨਾਲ ਉਨ੍ਹਾਂ ਨੂੰ ਯੂਨੀਵਰਸਿਟੀ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਉਣਾ […]

Continue Reading

ਕਾਸੋ ਓਪਰੇਸ਼ਨ ਤਹਿਤ ਪੁਲਿਸ ਵੱਲੋਂ ਕੀਤੀ ਘਰਾਂ ਦੀ ਚੈਕਿੰਗ

ਰੂਪਨਗਰ, 17 ਜੂਨ ,ਬੋਲੇ ਪੰਜਾਬ ਬਿਓਰੋ:ਡੀਜੀਪੀ ਪੰਜਾਬ ਗੌਰਵ ਯਾਦਵ ਦੀ ਹਦਾਇਤਾਂ ’ਤੇ ਪੰਜਾਬ ਪੁਲੀਸ ਵੱਲੋਂ ਨਸ਼ਿਆਂ ਖਿਲਾਫ਼ ਰਾਜ ਭਰ ਵੱਚ ਕਾਸੋ ਸਰਚ ਓਪਰੇਸ਼ਨ ਸ਼ੁਰੂ ਕੀਤਾ ਜਾ ਰਿਹਾ ਹੈ ਜਿਸ ਤਹਿਤ ਐੱਸ.ਐੱਸ.ਪੀ. ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਹੇਠ ਅੱਜ ਪਿੰਡ ਸੋਲਖੀਆਂ ਵਿਖੇ ਤਕਰੀਬਨ 55 ਘਰਾਂ ਦੀ ਬਰੀਕੀ ਨਾਲ ਚੈਕਿੰਗ ਕੀਤੀ ਗਈ। ਇਸ ਕਾਸੋ ਓਪਰੇਸ਼ਨ […]

Continue Reading

ਡਿਪਟੀ ਮੇਅਰ ਨੇ ਲਿਖਿਆ ਮੁੱਖ ਮੰਤਰੀ ਤੇ ਗਮਾਡਾ ਦੇ ਅਧਿਕਾਰੀਆਂ ਨੂੰ ਪੱਤਰ

ਮੁਹਾਲੀ, 17 ਜੂਨ,ਬੋਲੇ ਪੰਜਾਬ ਬਿਓਰੋ: ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਮੁੱਖ ਮੰਤਰੀ ਪੰਜਾਬ ਜੋ ਕਿ ਗਮਾਡਾ ਦੇ ਚੇਅਰਮੈਨ ਵੀ ਹਨ, ਨੂੰ ਪੱਤਰ ਲਿਖ ਕੇ ਸ਼ਹਿਰ ਦੀ ਸਫਾਈ ਵਿਵਸਥਾ ਵਿੱਚ ਸੁਧਾਰ ਲਿਆਉਣ ਲਈ ਨਵੇਂ ਸੈਕਟਰਾਂ ਵਿੱਚ ਵੱਖਰੇ ਆਰਐਮਸੀ ਪੁਆਇੰਟ ਅਤੇ ਪ੍ਰੋਸੈਸਿੰਗ ਯੂਨਿਟ ਲਗਾਉਣ ਵਾਸਤੇ ਗਮਾਡਾ ਅਧਿਕਾਰੀਆਂ ਨੂੰ ਸਪਸ਼ਟ ਹਦਾਇਤਾਂ ਜਾਰੀ ਕਰਨ […]

Continue Reading

ਉਦੈਪੁਰ ‘ਚ ਸੜਕ ਹਾਦਸਾ, ਟ੍ਰੇਲਰ ਡਰਾਈਵਰ ਤੇ ਸਹਾਇਕ ਸਮੇਤ ਪੰਜ ਦੀ ਮੌਤ

ਉਦੈਪੁਰ, 17 ਜੂਨ,ਬੋਲੇ ਪੰਜਾਬ ਬਿਓਰੋ: ਉਦੈਪੁਰ ਤੋਂ ਲੰਘਦੇ ਗੋਗੁੰਦਾ-ਪਿੰਡਵਾੜਾ ਹਾਈਵੇਅ ‘ਤੇ ਮਾਲਵਾ ਕਾ ਚੌਰਾ ਪੁਲੀਆ ਨੇੜੇ ਇਕ ਬੇਕਾਬੂ ਟ੍ਰੇਲਰ ਨੇ ਰਾਹਗੀਰਾਂ ਨੂੰ ਲਪੇਟ ’ਚ ਲੈ ਲਿਆ। ਇਸ ਤੋਂ ਬਾਅਦ ਟ੍ਰੇਲਰ ਵੀ ਡੂੰਘੀ ਖਾਈ ਵਿੱਚ ਡਿੱਗ ਗਿਆ। ਇਸ ਹਾਦਸੇ ਵਿੱਚ ਟ੍ਰੇਲਰ ਦੇ ਡਰਾਈਵਰ ਅਤੇ ਸਹਾਇਕ ਸਮੇਤ ਤਿੰਨ ਰਾਹਗੀਰਾਂ ਦੀ ਵੀ ਮੌਤ ਹੋ ਗਈ। ਗੰਭੀਰ ਰੂਪ ਨਾਲ […]

Continue Reading

ਮੀਰਾ ਰੋਡ ਦੇ ਵੋਕਾਰਡ ਹਸਪਤਾਲ ਸਮੇਤ ਮੁੰਬਈ ਦੇ 60 ਹਸਪਤਾਲਾਂ ‘ਚ ਬੰਬ ਧਮਾਕੇ ਦੀ ਧਮਕੀ

ਮੁੰਬਈ, 17 ਜੂਨ,ਬੋਲੇ ਪੰਜਾਬ ਬਿਓਰੋ: ਮੁੰਬਈ ਦੇ ਨਾਲ ਲੱਗਦੇ ਮੀਰਾ ਰੋਡ ਦੇ ਵੋਕਾਰਡ ਹਸਪਤਾਲ ਸਮੇਤ ਮੁੰਬਈ ਦੇ 60 ਹਸਪਤਾਲਾਂ ‘ਚ ਬੰਬ ਧਮਾਕੇ ਦੀ ਧਮਕੀ ਮਿਲਣ ਤੋਂ ਬਾਅਦ ਪੁਲਿਸ ਚੌਕਸ ਹੋ ਗਈ ਹੈ। ਮੁੰਬਈ ਅਤੇ ਮੀਰਾ ਭਾਈਂਦਰ ਪੁਲਿਸ ਦੀ ਟੀਮ ਇਨ੍ਹਾਂ ਹਸਪਤਾਲਾਂ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ ਪਰ ਹੁਣ ਤੱਕ ਕਿਸੇ ਵੀ ਹਸਪਤਾਲ ‘ਚੋਂ […]

Continue Reading

ਗੁਰਦਾਸਪੁਰ: ਅਸ਼ਲੀਲ ਗਾਣੇ ਲਗਾਉਣ ਤੋਂ ਰੋਕਿਆ ਤਾਂ ਮਾਂ-ਪੁੱਤ ਨੂੰ ਟਰੈਕਟਰ ਨਾਲ ਕੁਚਲਿਆ

ਗੁਰਦਾਸਪੁਰ, 17 ਜੂਨ ,ਬੋਲੇ ਪੰਜਾਬ ਬਿਓਰੋ: ਗੁਰਦਾਸਪੁਰ ਦੇ ਪਿੰਡ ਰਹੀਮਾਬਾਦ ’ਚ ਬੀਤੀ ਦੇਰ ਸ਼ਾਮ ਟਰੈਕਟਰ ਤੇ ਉੱਚੀ ਅਵਾਜ਼ ਵਿੱਚ ਅਸ਼ਲੀਲ ਗਾਣੇ ਲਗਾਉਣ ਤੋਂ ਰੋਕਣ ਤੇ ਟਰੈਕਟਰ ਚਾਲਕ ਨੌਜਵਾਨ ਨੇ ਇਕ ਬਜ਼ੁਰਗ ਔਰਤ ਅਤੇ ਉਸਦੇ ਬੇਟੇ ਨੂੰ ਟਰੈਕਟਰ ਹੇਠਾਂ ਕੁਚਲ ਦਿੱਤਾ। ਬਜ਼ੁਰਗ ਔਰਤ ਹਰਜੀਤ ਕੌਰ ਦੀ ਮੋਕੇ ’ਤੇ ਮੌਤ ਹੋ ਗਈ ਜਦਕਿ ਉਸਦਾ ਬੇਟਾ ਨਿਸ਼ਾਨ ਸਿੰਘ […]

Continue Reading

ਐੱਨ. ਆਈ. ਏ. ਦੀ ਜਾਂਚ ‘ਚ ਅੱਤਵਾਦੀਆਂ ਦੇ ਮਦਦਗਾਰਾਂ ਦਾ ਵੀ ਪਤਾ ਲੱਗਣਾ ਚਾਹੀਦਾ : ਐੱਸ.ਪੀ. ਵੈਦ

ਨਵੀਂ ਦਿੱਲੀ, 17 ਜੂਨ,ਬੋਲੇ ਪੰਜਾਬ ਬਿਓਰੋ: ਜੰਮੂ-ਕਸ਼ਮੀਰ ਦੇ ਸਾਬਕਾ ਪੁਲਿਸ ਡਾਇਰੈਕਟਰ ਜਨਰਲ ਐਸ. ਪੀ. ਵੈਦ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਜੰਮੂ-ਕਸ਼ਮੀਰ ਦੇ ਰਿਆਸੀ ਵਿੱਚ ਹਾਲ ਹੀ ਵਿੱਚ ਹੋਏ ਅੱਤਵਾਦੀ ਹਮਲੇ ਦੀ ਜਾਂਚ ਕੌਮੀ ਜਾਂਚ ਏਜੰਸੀ (ਐੱਨ. ਆਈ. ਏ.) ਨੂੰ ਸੌਂਪਣ ਦੀ ਸ਼ਲਾਘਾ ਕੀਤੀ ਹੈ। ਸੋਮਵਾਰ (17 ਜੂਨ) ਨੂੰ ਮੀਡੀਆ ਨੂੰ ਦਿੱਤੇ ਇਕ ਬਿਆਨ […]

Continue Reading

ਪੰਜਾਬ ਦੇ ਸਰਹੱਦੀ ਇਲਾਕਿਆਂ ‘ਚ ਅਲਰਟ ਜਾਰੀ

ਚੰਡੀਗੜ੍ਹ, 17 ਜੂਨ ,ਬੋਲੇ ਪੰਜਾਬ ਬਿਓਰੋ: ਪੰਜਾਬ ਦੇ ਸਰਹੱਦੀ ਇਲਾਕਿਆਂ ਵਿਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਨੂੰ ਲੈ ਕੇ ਪੰਜਾਬ ਪੁਲਿਸ ਮੁਸਤੈਦ ਹੋ ਗਈ ਹੈ। ਜਨਤਕ ਥਾਵਾਂ ਦੀਆਂ ਸੁਰੱਖਿਆ ਨੂੰ ਵਧਾਉਂਦਿਆ ਬਾਰਡਰ ਨੂੰ ਸੀਲ ਕਰ ਦਿੱਤਾ ਗਿਆ। ਖੋਜੀ ਕੁੱਤਿਆਂ ਅਤੇ ਬੰਬ ਨਿਰੋਧਕ ਦਸਤਿਆਂ ਨਾਲ ਜਨਤਕ ਥਾਵਾਂ ਤੇ ਬਾਰੀਕੀ ਨਾਲ ਚੈਕਿੰਗ ਕੀਤੀ ਜਾ ਰਹੀ […]

Continue Reading