ਅਜਨਾਲਾ ਨੇੜੇ ਨਹਿਰ ‘ਚ ਪੈੜ ਪੈਣ ਕਾਰਨ ਕਿਸਾਨਾਂ ਦਾ ਹੋਇਆ ਵੱਡਾ ਨੁਕਸਾਨ

ਅਜਨਾਲਾ, 17 ਜੂਨ ,ਬੋਲੇ ਪੰਜਾਬ ਬਿਓਰੋ: ਅਜਨਾਲਾ ਚੁਗਾਵਾਂ ਰੋਡ ’ਤੇ ਪਿੰਡ ਬੋਹਲੀਆਂ ਨਜ਼ਦੀਕ ਨਹਿਰ ਵਿਚ ਵੱਡਾ ਪਾੜ ਪੈਣ ਕਾਰਨ ਕਿਸਾਨਾਂ ਦਾ ਵੱਡਾ ਨੁਕਸਾਨ ਹੋਇਆ ਹੈ। ਕਿਸਾਨ ਕਰਮਜੀਤ ਸਿੰਘ ਗੋਲਡੀ ਰਿਆੜ ਸਮੇਤ ਹੋਰਾਂ ਨੇ ਦੱਸਿਆ ਕਿ ਨਹਿਰ ਦੀ ਸਮੇਂ ਸਿਰ ਸਫ਼ਾਈ ਨਾ ਹੋਣ ਕਾਰਨ ਨਹਿਰ ਦੇ ਪੁਲ ਵਿਚ ਘਾਹ ਫੂਸ ਫਸ ਜਾਣ ਕਾਰਨ ਨਹਿਰ ਵਿਚ ਪਾੜ […]

Continue Reading

ਪਠਾਨਕੋਟ ; ਮੰਦਰ ‘ਚੋਂ ਪਾਕਿਸਤਾਨ ਦਾ100 ਰੁਪਏ ਦਾ ਲਾਲ ਨੋਟ ਮਿਲਣ ਕਾਰਨ ਮਚੀ ਹਲਚਲ

ਪਠਾਨਕੋਟ 17 ਜੂਨ,ਬੋਲੇ ਪੰਜਾਬ ਬਿਓਰੋ: ਜੰਮੂ-ਕਸ਼ਮੀਰ ‘ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪਠਾਨਕੋਟ ‘ਚ ਵੀ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ, ਇਸ ਦੌਰਾਨ ਅੱਜ ਸਵੇਰੇ ਇੱਥੋਂ ਦੇ ਮਸ਼ਹੂਰ ਬਰਫਾਨੀ ਮੰਦਰ ਦੇ ਸ਼ਿਵਲਿੰਗ ‘ਚੋਂ ਪਾਕਿਸਤਾਨ ਦਾ 100 ਰੁਪਏ ਦਾ ਲਾਲ ਨੋਟ ਮਿਲਣ ਕਾਰਨ ਪੂਰੇ ਸ਼ਹਿਰ ‘ਚ ਹੜਕੰਪ ਮਚ ਗਿਆ। ਇਹ ਮੰਦਿਰ ਜਲੰਧਰ ਨੈਸ਼ਨਲ ਹਾਈਵੇ ‘ਤੇ ਸਥਿਤ […]

Continue Reading

ਬੀਜੇਪੀ ਨੇ ਵੀ ਐਲਾਨਿਆ ਜਲੰਧਰ ਉਪ ਚੋਣ ਲਈ ਉਮੀਦਵਾਰ

ਜਲੰਧਰ, 17 ਜੂਨ, ਬੋਲੇ ਪੰਜਾਬ ਬਿਓਰੋ:ਜਲੰਧਰ ਪੱਛਮੀ ਵਿਚ ਹੋਣ ਵਾਲੀਆਂ ਉਪ ਚੋਣਾਂ ਲਈ ਭਾਜਪਾ ਨੇ ਵੀ ਉਮੀਦਵਾਰ ਘੋਸ਼ਿਤ ਕਰ ਦਿੱਤਾ ਹੈ।ਭਾਰਤੀ ਜਨਤਾ ਪਾਰਟੀ ਨੇ ਸ਼ੀਤਲ ਅੰਗੁਰਾਲ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ।ਅੰਗੁਰਾਲ ਪਹਿਲਾਂ ਵੀ ਇਸ ਸੀਟ ਤੋਂ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਵਿਧਾਇਕ ਬਣੇ ਸਨ ਅਤੇ ਲੋਕ ਸਭਾ ਚੋਣਾਂ ਦੌਰਾਨ ਉਹ ਭਾਜਪਾ ‘ਚ ਚਲੇ […]

Continue Reading

ਪੰਜਾਬ ਪੁਲਿਸ ਦੇ 9 ਐਸਐਚਓਜ ਦੇ ਤਬਾਦਲੇ

ਲੁਧਿਆਣਾ, 17 ਜੂਨ, ਬੋਲੇ ਪੰਜਾਬ ਬਿਓਰੋ:ਲੋਕ ਸਭਾ ਚੋਣਾਂ ਖਤਮ ਹੁੰਦੇ ਹੀ ਪੰਜਾਬ ਵਿੱਚ ਤਬਾਦਲਿਆਂ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਇਸੇ ਦੌਰਾਨ ਖ਼ਬਰ ਸਾਹਮਣੇ ਆਈ ਹੈ ਕਿ ਲੁਧਿਆਣਾ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਦੀਆਂ ਹਦਾਇਤਾਂ ‘ਤੇ ਲ ਕਈ ਥਾਣਿਆਂ ਦੇ ਐਸ.ਐਚ.ਓ. ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਅਧਿਕਾਰੀ ਇਸ ਨੂੰ ਰੁਟੀਨ ਤਬਾਦਲਾ ਦੱਸ ਰਹੇ ਹਨ। […]

Continue Reading

ਆਮ ਆਦਮੀ ਪਾਰਟੀ ਵੱਲੋਂ ਜਲੰਧਰ ਉਪ ਚੋਣ ਲਈ ਉਮੀਦਵਾਰ ਘੋਸ਼ਿਤ

ਜਲੰਧਰ, 17 ਜੂਨ, ਬੋਲੇ ਪੰਜਾਬ ਬਿਓਰੋ;ਜਲੰਧਰ ਪੱਛਮੀ ਵਿਧਾਨ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਨੇ ਆਪਣੇ ਉਮੀਦਵਾਰ ਘੋਸ਼ਿਤ ਕਰ ਦਿੱਤਾ ਹੈ। ਪਾਰਟੀ ਨੇ ਜਲੰਧਰ ਪੱਛਮੀ ਤੋਂ ਮਹਿੰਦਰ ਭਗਤ ਨੂੰ ਉਮੀਦਵਾਰ ਬਣਾਇਆ ਹੈ। ਦੱਸ ਦੇਈਏ ਕਿ ਮਹਿੰਦਰ ਭਗਤ ਪਹਿਲਾਂ ਭਾਰਤੀ ਜਨਤਾ ਪਾਰਟੀ ਵਿੱਚ ਸਨ।

Continue Reading

ਗੁਰਪਤਵੰਤ ਸਿੰਘ ਪੰਨੂ ਨੂੰ ਕਤਲ ਕਰਾਉਣ ਦੀ ਕਥਿਤ ਸਾਜ਼ਿਸ਼ ਦਾ ਮਾਮਲਾ : ਭਾਰਤੀ ਨਾਗਰਿਕ ਨਿਖਿਲ ਗੁਪਤਾ ਅਮਰੀਕਾ ਨੂੰ ਸੌਂਪਿਆ

ਵਾਸ਼ਿੰਗਟਨ, 17 ਜੂਨ ,ਬੋਲੇ ਪੰਜਾਬ ਬਿਓਰੋ:
ਅਮਰੀਕਾ ਵਿਚ ਗੁਰਪਤਵੰਤ ਸਿੰਘ ਪੰਨੂ ਨੂੰ ਕਤਲ ਕਰਾਉਣ ਦੀ ਕਥਿਤ ਸਾਜ਼ਿਸ਼ ਵਿਚ ਸ਼ਾਮਲ ਮੁਲਜ਼ਮ ਭਾਰਤੀ ਨਾਗਰਿਕ ਨਿਖਿਲ ਗੁਪਤਾ ਨੂੰ ਚੈੱਕ ਗਣਰਾਜ ਨੇ ਅਮਰੀਕਾ ਨੂੰ ਸੌਂਪ ਦਿੱਤਾ ਹੈ।ਦੱਸਣਯੋਗ ਹੈ ਕਿ ਗੁਪਤਾ (52) ਨੂੰ ਅਮਰੀਕੀ ਨਾਗਰਿਕ ਅਤੇ ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਵਿਚ ਸ਼ਾਮਲ ਹੋਣ ਦੇ ਦੋਸ਼ ਵਿਚ ਅਮਰੀਕੀ […]

Continue Reading

ਡਲਹੋਜੀ ‘ਚ ਪੰਜਾਬ ਪੁਲਿਸ ਦੇ ਜਵਾਨ ਦੀ ਮੌਤ

ਚੰਡੀਗੜ੍ਹ, 17 ਜੂਨ, ਬੋਲੇ ਪੰਜਾਬ ਬਿਓਰੋ:ਹਿਮਾਚਲ ਦੇ ਡਲਹੋਜੀ ‘ਚ ਪੰਜਾਬ ਪੁਲਿਸ ਦੇ ਜਵਾਨ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਪੁਲਸ ਦਾ ਜਵਾਨ, ਜਿਸ ਦੀ ਪਛਾਣ ਰਮਨ ਕੁਮਾਰ ਵਜੋਂ ਹੋਈ ਹੈ, ਦੀ ਕਾਰ 40 ਫੁੱਟ ਡੂੰਘੀ ਖਾਈ ‘ਚ ਡਿੱਗਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕ ਰਮਨ ਕੁਮਾਰ […]

Continue Reading

ਸਿਆਲਦਾਹ ਜਾ ਰਹੀ ਕੰਚਨਜੰਗਾ ਐਕਸਪ੍ਰੈਸ ਨੂੰ ਮਾਲ ਗੱਡੀ ਨੇ ਮਾਰੀ ਟੱਕਰ

ਨਵੀਂ ਦਿੱਲੀ, 17 ਜੂਨ, ਬੋਲੇ ਪੰਜਾਬ ਬਿਓਰੋ:ਬਿਹਾਰ-ਬੰਗਾਲ ਸਰਹੱਦ ਨੇੜੇ ਰੇਲ ਹਾਦਸਾ ਵਾਪਰਿਆ। ਸਿਆਲਦਾਹ ਜਾ ਰਹੀ ਕੰਚਨਜੰਗਾ ਐਕਸਪ੍ਰੈਸ (13174) ਨੂੰ ਇੱਕ ਮਾਲ ਗੱਡੀ ਨੇ ਪਿੱਛੇ ਤੋਂ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਕੰਜਨਜੰਗਾ ਐਕਸਪ੍ਰੈਸ ਦੇ ਕਈ ਡੱਬੇ ਪਟੜੀ ਤੋਂ ਉਤਰ ਗਏ। ਹਾਦਸੇ ਤੋਂ ਬਾਅਦ ਹੜਕੰਪ ਮਚ ਗਿਆ। ਰੇਲਵੇ ਟੀਮ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ […]

Continue Reading

ਪੁਲਿਸ ਨੇ ਚਲਾਇਆ ਸੀ ਸਰਚ ਆਪਰੇਸ਼ਨ,ਤਿੰਨ ਲਾਸ਼ਾਂ ਮਿਲਣ ਤੋਂ ਬਾਅਦ  ਘਰਾਂ ਨੂੰ ਤਾਲੇ ਲਗਾ ਕੇ ਦੌੜ ਗਏ ਨਸ਼ਾ ਤਸਕਰ  

ਗੁਰਦਾਸਪੁਰ, 17 ਜੂਨ ,ਬੋਲੇ ਪੰਜਾਬ ਬਿਓਰੋ: ਦੀਨਾਨਗਰ ਦੇ ਪਿੰਡ ਡੀਡਾ‌ ਸ਼ਾਜ਼ੀਆ ਵਿੱਚ ਬੀਤੇ ਦਿਨ  ਤਿੰਨ ਲਾਸ਼ਾਂ ਮਿਲੀਆਂ ਸਨ, ਜਿਨ੍ਹਾਂ ‘ਚੋਂ ਇਕ ਲੜਕਾ ਪ੍ਰਿੰਸ ਜਿਲਾ ਪਠਾਨਕੋਟ ਅਤੇ ਦੋ ਲੜਕੇ ਸਚਿਨ ਅਤੇ ਰਾਕੇਸ਼ ਜੰਮੂ ਲਖਨਪੁਰ ਦੇ ਰਹਿਣ ਵਾਲੇ ਸਨ। ਜਿੱਥੇ ਜਿਲਾ ਗੁਰਦਾਸਪੁਰ ਪੁਲਿਸ ਵੱਲੋਂ ਅੱਜ ‌ ਪਿੰਡ ਵਿੱਚ ਲਗਾਤਾਰ ਦੂਜੇ ਦਿਨ ਐਸਐਸਪੀ ਦਾਇਮਾ ਹਰੀਸ਼ ਕੁਮਾਰ ਦੀ ਅਗਵਾਈ […]

Continue Reading

‘ਲੋਕ-ਰਾਜ’ ਪੰਜਾਬ, ਕਿਰਤੀ-ਕਿਸਾਨ ਫ਼ੋਰਮ, ਵਿਰਸਾ ਸੰਭਾਲ ਮੰਚ ਅਤੇ ‘ਉੱਤਮ-ਖੇਤੀ’ ਕਿਰਸਾਨ ਯੂਨੀਅਨ ਵੱਲੋਂ, ਤਬਾਹੀ ਦੇ ਕਗ਼ਾਰ ਤੇ ਪਹੁੰਚ ਚੁੱਕੇ ਚੜ੍ਹਦੇ ਪੰਜਾਬ ਦੀ ਹੋਂਦ ਨੂੰ ਬਚਾਉਣ ਦੀ ਅਪੀਲ

ਮਾਨਸਾ17 ਜੂਨ, ਬੋਲੇ ਪੰਜਾਬ ਬਿਓਰੋ: ਲੋਕ-ਰਾਜ’ ਪੰਜਾਬ, ਕਿਰਤੀ ਕਿਸਾਨ ਫ਼ੋਰਮ ਅਤੇ ‘ਸਭਿਆਚਾਰ ਤੇ ਵਿਰਸਾ ਸੰਭਾਲ ਮੰਚ’ ਵੱਲੋਂ, ਪੰਜਾਬ ਦੇ ਲੋਕਾਂ ਅਤੇ ਸਾਰੀਆਂ ਪੰਜਾਬ-ਹਿਤੈਸ਼ੀ ਧਿਰਾਂ ਨੂੰ, ਤਬਾਹੀ ਦੇ ਕਗ਼ਾਰ ਤੇ ਪਹੁੰਚ ਚੁੱਕੇ “ਚੜ੍ਹਦੇ ਪੰਜਾਬ” ਦੀ ਹੋਂਦ ਨੂੰ ਬਚਾਉਣ ਦੀ ਅਪੀਲ ਕਰਦਿਆਂ ਸਵਰਨ ਸਿੰਘ ਬੋਪਾਰਾਏ ਆਈ.ਏ.ਐੱਸ. ਪਦਮਸ਼੍ਰੀ ਕੀਰਤੀ-ਚੱਕਰ, ਸਾਬਕਾ ਯੂਨੀਅਨ ਸੈਕਟਰੀ, ਉਪ ਕੁਲਪਤੀ ਪੰਜਾਬੀ ਯੂਨੀਵਰਸਟੀ, ਚੇਅਰਮੈਨ ਕਿਰਤੀ-ਕਿਸਾਨ […]

Continue Reading