ਗੰਗਾ ਨਦੀ ‘ਚ ਡੁੱਬੀ ਕਿਸ਼ਤੀ, 6 ਲਾਪਤਾ ਦੀ ਭਾਲ, 11 ਲੋਕਾਂ ਨੇ ਤੈਰ ਕੇ ਬਚਾਈ ਜਾਨ

ਪਟਨਾ, 16 ਜੂਨ,ਬੋਲੇ ਪੰਜਾਬ ਬਿਓਰੋ: ਪਟਨਾ ਦੇ ਬਾੜ ਜ਼ਿਲ੍ਹੇ ‘ਚ ਐਤਵਾਰ ਸਵੇਰੇ ਗੰਗਾ ਨਦੀ ‘ਚ ਕਿਸ਼ਤੀ ਪਲਟਣ ਕਾਰਨ ਇਸ ‘ਚ ਸਵਾਰ 17 ਲੋਕ ਡੁੱਬਣ ਲੱਗੇ, ਜਿਨ੍ਹਾਂ ‘ਚੋਂ 11 ਲੋਕਾਂ ਨੇ ਤੈਰ ਕੇ ਆਪਣੀ ਜਾਨ ਬਚਾ ਲਈ। ਹਾਦਸੇ ਤੋਂ ਬਾਅਦ 6 ਲੋਕ ਲਾਪਤਾ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਐੱਸਡੀਆਰਐੱਫ ਦੀ ਟੀਮ ਮੌਕੇ ‘ਤੇ ਪਹੁੰਚ ਗਈ […]

Continue Reading

ਪੰਜਾਬ-ਹਰਿਆਣਾ ਸਣੇ ਪੂਰੇ ਉੱਤਰੀ ਭਾਰਤ ਵਿੱਚ ਗਰਮੀ ਨੇ ਕਰਵਾਈ ਤੌਬਾ

ਚੰਡੀਗੜ੍ਹ, 15 ਜੂਨ ,ਬੋਲੇ ਪੰਜਾਬ ਬਿਓਰੋ:ਪੰਜਾਬ ਅਤੇ ਹਰਿਆਣਾ ਸਣੇ ਪੂਰੇ ਉੱਤਰੀ ਭਾਰਤ ਵਿੱਚ ਅੱਤ ਗਰਮੀ ਜਾਰੀ ਹੈ। ਪੰਜਾਬ ਵਿੱਚ ਤਾਪਮਾਨ ਅੱਜ ਆਮ ਨਾਲੋਂ 7 ਤੋਂ 8 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ।ਪੰਜਾਬ ‘ਚ ਫਾਜ਼ਿਲਕਾ ਸ਼ਹਿਰ ਸਭ ਤੋਂ ਵੱਧ ਗਰਮ ਰਿਹਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 47.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਅੱਜ […]

Continue Reading

ਆਪ ਨੇ ਲੋਕ ਸਭਾ ਚੋਣਾਂ ‘ਚ ਪਾਰਟੀ ਵਿਰੋਧੀ ਕਾਰਵਾਈਆਂ ਕਰਨ ਵਾਲੇ ਆਗੂ ਨੂੰ ਵਿਖਾਇਆ ਬਾਹਰ ਦਾ ਰਸਤਾ

ਨਵੀਂ ਦਿੱਲੀ, 16 ਜੂਨ, ਬੋਲੇ ਪੰਜਾਬ ਬਿਓਰੋ:ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ‘ਚ ਪਾਰਟੀ ਵਿਰੋਧੀ ਕਾਰਵਾਈਆਂ ਕਰਨ ਵਾਲੇ ਆਗੂ ਨੂੰ ਮੁਢਲੀ ਮੈਂਬਰਸਿੱਪ ਤੋਂ ਮੁਅੱਤਲ ਕਰ ਦਿੱਤਾ

Continue Reading

ਪਹਾੜਾਂ ‘ਚ ਘੁੰਮਣ ਚੱਲੇ 3 ਦੋਸਤਾਂ ਦੀ ਸੜਕ ਹਾਦਸੇ ‘ਚ ਮੌਤ

ਚੰਡੀਗੜ੍ਹ, 16 ਜੂਨ, ਬੋਲੇ ਪੰਜਾਬ ਬਿਓਰੋ:ਹਰਿਆਣਾ ਦੇ ਕੁਰੂਕਸ਼ੇਤਰ ਦੇ ਇਸਮਾਈਲਾਬਾਦ ‘ਚ ਹਾਈਵੇ ‘ਤੇ ਖੜ੍ਹੀ ਰੋਡਵੇਜ਼ ਦੀ ਬੱਸ ਨਾਲ ਕਾਰ ਦੀ ਟੱਕਰ ਹੋ ਗਈ। ਇਸ ਹਾਦਸੇ ਵਿੱਚ ਕਾਰ ਸਵਾਰ ਇੱਕੋ ਪਿੰਡ ਦੇ ਤਿੰਨ ਦੋਸਤਾਂ ਦੀ ਮੌਤ ਹੋ ਗਈ। ਤਿੰਨੋਂ ਸੋਨੀਪਤ ਜ਼ਿਲ੍ਹੇ ਦੇ ਪਿੰਡ ਦੁਬੇਟਾ ਦੇ ਰਹਿਣ ਵਾਲੇ ਸਨ। ਮ੍ਰਿਤਕਾਂ ਦੀ ਪਛਾਣ ਦਿਨੇਸ਼ (37), ਅਨਿਲ (32) ਅਤੇ […]

Continue Reading

ਰਫਾਹ ‘ਚ ਹਮਾਸ ਦਾ ਘਾਤਕ ਹਮਲਾ, ਧਮਾਕੇ ‘ਚ 8 ਇਜ਼ਰਾਇਲੀ ਫੌਜੀਆਂ ਦੀ ਮੌਤ

ਯੇਰੂਸ਼ਲਮ, 16 ਜੂਨ ,ਬੋਲੇ ਪੰਜਾਬ ਬਿਓਰੋ: ਹਮਾਸ ਨੂੰ ਖਤਮ ਕਰਨ ਲਈ ਚੱਲ ਰਹੇ ਇਜ਼ਰਾਈਲ ਦੀ ਜਾਰੀ ਮੁਹਿੰਮ ਨੂੰ ਸ਼ਨੀਵਾਰ ਨੂੰ ਝਟਕਾ ਲੱਗਾ ਹੈ। ਹਮਾਸ ਦੇ ਮਜ਼ਬੂਤ ਗੜ੍ਹ ਰਫਾਹ ‘ਚ ਹਮਾਸ ਵਲੋਂ ਕੀਤੇ ਗਏ ਜ਼ਬਰਦਸਤ ਧਮਾਕੇ ‘ਚ 8 ਇਜ਼ਰਾਇਲੀ ਫੌਜੀ ਮਾਰੇ ਗਏ। ਇਹ ਪਿਛਲੇ ਕਈ ਮਹੀਨਿਆਂ ਵਿੱਚ ਕੀਤਾ ਗਿਆ ਸਭ ਤੋਂ ਘਾਤਕ ਹਮਲਾ ਦੱਸਿਆ ਜਾ ਰਿਹਾ […]

Continue Reading

ਫਗਵਾੜਾ : ਟਰੈਕਟਰਾਂ ਦੀ ਰੇਸ ਦੌਰਾਨ ਵਾਪਰਿਆ ਹਾਦਸਾ,ਪੰਜ ਦੀ ਹਾਲਤ ਨਾਜੁਕ

ਫਗਵਾੜਾ, 16 ਜੂਨ, ਬੋਲੇ ਪੰਜਾਬ ਬਿਓਰੋ:ਫਗਵਾੜਾ ਦੇ ਪਿੰਡ ਡੋਮੇਲੀ ਵਿੱਚ ਟਰੈਕਟਰਾਂ ਨਾਲ ਰੇਸ ਲਗਾ ਰਹੇ ਵਿਅਕਤੀ ਦਾ ਟਰੈਕਟਰ ਅਚਾਨਕ ਬੇਕਾਬੂ ਹੋ ਗਿਆ। ਬੇਕਾਬੂ ਹੋਏ ਉਕਤ ਟਰੈਕਟਰ ਨੇ ਰੇਸ ਦੇਖਣ ਲਈ ਕਿਨਾਰੇ ਖੜ੍ਹੇ ਲੋਕਾਂ ਨੂੰ ਕੁਚਲ ਦਿੱਤਾ। ਇਸ ਘਟਨਾ ‘ਚ ਕਰੀਬ 5 ਲੋਕ ਗੰਭੀਰ ਜ਼ਖ਼ਮੀ ਹੋ ਗਏ ਹਨ।ਇਸ ਪੂਰੀ ਘਟਨਾ ਦੀਆਂ ਕੁਝ ਦਿਲ ਕੰਬਾਊ ਵੀਡੀਓਜ਼ ਵੀ […]

Continue Reading

ਲਾਡੋਵਾਲ ਟੋਲ ਪਲਾਜ਼ਾ ਅੱਜ ਤੋਂ ਅਣਮਿੱਥੇ ਸਮੇਂ ਲਈ ਰਹੇਗਾ ਫ੍ਰੀ

ਲੁਧਿਆਣਾ, 16 ਜੂਨ, ਬੋਲੇ ਪੰਜਾਬ ਬਿਓਰੋ:ਅੱਜ ਐਤਵਾਰ ਨੂੰ ਕਿਸਾਨ ਯੂਨੀਅਨ ਦੇ ਵਰਕਰ ਨੈਸ਼ਨਲ ਹਾਈਵੇ ‘ਤੇ ਸਥਿਤ ਲਾਡੋਵਾਲ ਟੋਲ ਪਲਾਜ਼ਾ ‘ਤੇ ਅਣਮਿੱਥੇ ਸਮੇਂ ਲਈ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕਰਨਗੇ। ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੇ ਪ੍ਰਧਾਨ ਦਿਲਬਾਗ ਸਿੰਘ ਗਿੱਲ ਨੇ ਦੱਸਿਆ ਕਿ ਅੱਜ ਐਤਵਾਰ ਨੂੰ ਭਾਰਤੀ ਕਿਸਾਨ ਯੂਨੀਅਨ ਦੀਆਂ ਕਈ ਜਥੇਬੰਦੀਆਂ ਦੇ ਸਹਿਯੋਗ ਨਾਲ ਟੋਲ […]

Continue Reading

ਬੀਐਸਐਫ ਤੇ ਪੰਜਾਬ ਪੁਲਿਸ ਵੱਲੋਂ 6 ਕਰੋੜ ਦੀ ਹੈਰੋਇਨ ਅਤੇ 2 ਪਾਕਿਸਤਾਨੀ ਡਰੋਨ ਬਰਾਮਦ

ਅੰਮ੍ਰਿਤਸਰ, 16 ਜੂਨ, ਬੋਲੇ ਪੰਜਾਬ ਬਿਓਰੋ:ਬੀਐਸਐਫ ਤੇ ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ਸੈਕਟਰ ਦੀ ਟੀਮ ਨੇ 2 ਵੱਖ-ਵੱਖ ਮਾਮਲਿਆਂ ਵਿੱਚ 6 ਕਰੋੜ ਦੀ ਹੈਰੋਇਨ ਅਤੇ 2 ਪਾਕਿਸਤਾਨੀ ਡਰੋਨ ਬਰਾਮਦ ਕੀਤੇ ਹਨ। ਜਾਣਕਾਰੀ ਅਨੁਸਾਰ ਪਹਿਲਾ ਡਰੋਨ ਸਰਹੱਦੀ ਪਿੰਡ ਕਾਹਨਗੜ੍ਹ ਦੇ ਇਲਾਕੇ ਵਿੱਚ ਫੜਿਆ ਗਿਆ, ਜਿਸ ਦੇ ਨਾਲ ਹੈਰੋਇਨ ਦਾ ਪੈਕੇਟ ਸੀ। ਇਸ ਤੋਂ ਬਾਅਦ ਦੂਜਾ ਡਰੋਨ ਸਰਹੱਦੀ […]

Continue Reading

ਪੰਜਾਬ ਦੀ ਇੰਡਸਟਰੀ ਨੂੰ ਬਰਬਾਦ ਕਰਨ ਤੇ ਤੁਲੀ ਭਗਵੰਤ ਮਾਨ ਸਰਕਾਰ :-ਹਰਦੇਵ ਉੱਭਾ

ਬਿਜਲੀ ਦਰਾਂ ਵਿੱਚ ਵਾਧਾ ਕਰਨਾ ਨਿੰਦਨਯੋਗ ਚੰਡੀਗੜ 15 ਜੂਨ ,ਬੋਲੇ ਪੰਜਾਬ ਬਿਓਰੋ:ਪੰਜਾਬ ਭਾਜਪਾ ਦੇ ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਪੰਜਾਬ ਵਿੱਚ ਇੰਡਸਟਰੀ ਲਈ 15 ਪੈਸੇ ਤੇ ਘਰੇਲੂ ਦਰਾਂ ਵਿੱਚ 12 ਪੈਸੇ ਪ੍ਰਤੀ ਯੂਨਿਟ ਕੀਤੇ ਵਾਧੇ ਦੀ ਘੋਰ ਨਿੰਦਾ ਕਰਦੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੇ ਰਾਜ ਵਿੱਚ ਪੰਜਾਬ ਵਿੱਚ ਦਿਨੋ ਦਿਨ ਵੱਧ ਰਹੀ […]

Continue Reading

ਕਵਿਤਾ ………….ਪਿਓ ਦੇ ਕਦਮਾਂ ਵਿੱਚ

*ਪਿਓ ਦੇ ਕਦਮਾਂ ਵਿੱਚ* ਵੀਰਾ ਆਖਦੈ,                       “ ਕਿਤਾਬਾਂ ਸਦਾ ਜਿਉਂਦੀਆਂ ਨੇ,                         ਜਿਉਂ ਲੈ ਤੂੰ ਵੀ ਤਾਉਮਰ”,                         ਲਿਖਤ ਚੁੱਪ ਚਾਪ ਬੈਠੀ ਰਹੀ। ਮਾਂ ਨੂੰ ਪੜ੍ਹਨਾ ਘੱਟ ਆਉਂਦਾ ਹੈ, ਪਰ ਪਤਾ ਹੈ ਮਾਨ ਸਨਮਾਨ ਮਿਲਦੇ ਨੇ ਲਿਖਾਰੀਆਂ ਨੂੰ, ਉਹ ਲਿਖੇ ਹਰਫਾਂ ਤੇ ਹੱਥ ਫੇਰਦੀ ਹੈ, ਤੇ ਲਿਖਤ ਮੁਸਕਰਾਉਂਦੀ ਹੈ ਉਸ ਦੀ ਛੋਹ ਨਾਲ। ਭੈਣ […]

Continue Reading