ਸ੍ਰੀ ਹੇਮਕੁੰਟ ਸਾਹਿਬ ਯਾਤਰਾ ’ਤੇ ਗਏ ਪੰਜਾਬੀ ਨੌਜਵਾਨ ਦੀ ਮੌਤ
ਪੱਟੀ, 16 ਜੂਨ, ਬੋਲੇ ਪੰਜਾਬ ਬਿਓਰੋ:ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ’ਤੇ ਗਏ ਪੱਟੀ ਸ਼ਹਿਰ ਦੇ ਇਕ ਨੌਜਵਾਨ ਸੁਖਮਨਪਾਲ ਸਿੰਘ ਦੀ ਭੇਤਭਰੇ ਹਾਲਾਤਾਂ ’ਚ ਮੌਤ ਹੋ ਗਈ। ਮ੍ਰਿਤਕ ਨੋਜਵਾਨ ਦੇ ਤਾਏ ਰਜਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੁਖਮਨਪਾਲ ਸਿੰਘ ਆਪਣੇ 3 ਹੋਰ ਸਾਥੀਆਂ ਨਾਲ 12 ਜੂਨ ਨੂੰ ਪੱਟੀ ਤੋਂ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਗਿਆ ਸੀ।ਜਦ […]
Continue Reading