ਬਲੌਂਗੀ ਪਿੰਡ ਦੇ ਵਾਲਮੀਕੀ ਪਰਿਵਾਰ ਨੂੰ ਇਕਲੌਤੇ ਬੇਟੇ ਦੀ ਮੌਤ ਦਾ, ਨਹੀਂ ਮਿਲ ਰਿਹਾ ਇਨਸਾਫ, ਖਾ ਰਿਹਾ ਦਰ ਦਰ ਦੀਆਂ ਠੋਕਰਾਂ

ਮੋਹਾਲੀ, 28 ਜਨਵਰੀ ,ਬੋਲੇ ਪੰਜਾਬ ਬਿਊਰੋ : ਮਿਤੀ 13 ਨਵੰਬਰ 2024 ਨੂੰ ਇੱਕ ਸੜਕ ਦੁਰਘਟਨਾ ਵਿੱਚ ਬਲੌਂਗੀ ਦੇ ਵੇਜਿੰਦਰ ਕੁਮਾਰ ਦੇ ਇਕਲੌਤੇ ਬੇਟੇ ਅਰੁਣ ਕੁਮਾਰ ਦੀ ਪੁਲਿਸ ਦੇ ਦੱਸਣ ਅਨੁਸਾਰ ਮੌਤ ਹੋ ਗਈ ਸੀ। ਪਰਿਵਾਰ ਨੂੰ ਆਪਣੇ ਬੇਟੇ ਦੀ ਮ੍ਰਿਤਕ ਦੇ ਛੇ ਦਿਨਾਂ ਬਾਅਦ ਸਰਕਾਰੀ ਹਸਪਤਾਲ ਸੈਕਟਰ 32 ਤੋਂ ਪ੍ਰਾਪਤ ਹੋਈ ਸੀ। ਮ੍ਰਿਤਕ ਦੇ ਪਿਤਾ […]

Continue Reading

ਗੁਰਮੀਤ ਰਾਮ ਰਹੀਮ ਨੂੰ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਇਤਰਾਜ਼ ਪ੍ਰਗਟ

ਅੰਮ੍ਰਿਤਸਰ, 28 ਜਨਵਰੀ,ਬੋਲੇ ਪੰਜਾਬ ਬਿਊਰੋ :ਕਤਲ ਤੇ ਜਬਰ ਜਨਾਹ ਦੇ ਸੰਗੀਨ ਦੋਸ਼ਾਂ ਤਹਿਤ ਜੇਲ੍ਹ ’ਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸਰਕਾਰ ਵੱਲੋਂ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਫੈਸਲਾ ਸਰਕਾਰ […]

Continue Reading

ਸਿੱਖਿਆ ਵਿਭਾਗ ਨੇ ਅਧਿਆਪਕਾਂ ਦੇ ਸਟੇਸ਼ਨ ਚੁਆਇਸ ਦੀ ਮਿਤੀ ‘ਚ ਕੀਤਾ ਵਾਧਾ

ਚੰਡੀਗੜ੍ਹ, 28 ਜਨਵਰੀ, ਬੋਲੇ ਪੰਜਾਬ ਬਿਊਰੋ ; ਸਿੱਖਿਆ ਵਿਭਾਗ ਵੱਲੋਂ ਬਾਰਡਰ ਏਰੀਏ ਵਿੱਚ ਪ੍ਰਾਇਮਰੀ ਸਕੂਲ ਵਿੱਚ ਈਟੀਟੀ ਕਾਡਰ ਦੀਆਂ 2364 ਅਸਾਮੀਆਂ ਦੇ ਯੋਗ ਉਮੀਦਵਾਰਾਂ ਨੂੰ ਸਟੇਸ਼ਨ ਚੁਆਇਸ ਲਈ ਮਿਤੀ ਵਿੱਚ ਵਾਧਾ ਕੀਤਾ ਹੈ। ਯੋਗ ਉਮੀਦਵਾਰ ਕੱਲ੍ਹ 29 ਜਨਵਰੀ 2025 ਸ਼ਾਮ 5 ਵਜੇ ਤੱਕ ਸਟੇਸ਼ਨ ਚੁਆਇਸ ਕਰ ਸਕਦੇ ਹਨ।

Continue Reading

ਅਮਲੋਹ ਰੋਡ ‘ਤੇ ਕਾਰ ਸਵਾਰਾਂ ਨੇ ਮੁਨੀਮ ਤੋਂ ਇਕ ਲੱਖ ਛਪੰਜਾ ਹਜ਼ਾਰ ਰੁਪਏ ਲੁੱਟੇ

ਭਾਦਸੋਂ, 28 ਜਨਵਰੀ,ਬੋਲੇ ਪੰਜਾਬ ਬਿਊਰੋ ;ਬੀਤੀ ਸ਼ਾਮ ਭਾਦਸੋਂ ਸ਼ਹਿਰ ਦੇ ਪ੍ਰਮੁੱਖ ਥੋਕ ਕਰਿਆਨਾ ਵਪਾਰੀ ਕਪਿਲ ਕੁਮਾਰ ਦੇ ਕਰਿਆਨਾ ਸਟੋਰ ਦੀ ਉਗਰਾਹੀ ਕਰ ਕੇ ਵਾਪਿਸ ਪਰਤ ਰਹੇ ਮੁਨੀਮ ਤਰਸੇਮ ਸਿੰਘ ਤੋਂ ਇਕ ਲੱਖ ਛਪੰਜਾ ਹਜ਼ਾਰ ਸੱਤ ਸੌ ਰੁਪਏ ਦੀ ਰਾਸ਼ੀ ਸਥਾਨਕ ਅਮਲੋਹ ਰੋਡ ‘ਤੇ ਸਵਿਫ਼ਟ ਕਾਰ ਵਿੱਚ ਸਵਾਰ ਤਿੰਨ ਲੁਟੇਰਿਆਂ ਨੇ ਘੇਰ ਕੇ ਲੁੱਟ ਲਈ ।ਪ੍ਰਾਪਤ […]

Continue Reading

ਦੇਸ਼ ਭਗਤ ਯੂਨੀਵਰਸਿਟੀ ਵਿੱਚ ਕੌਮੀ ਵੋਟਰ ਦਿਵਸ ਮਨਾਇਆ

ਮੰਡੀ ਗੋਬਿੰਦਗੜ੍ਹ, 28 ਜਨਵਰੀ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਵਿੱਚ ਕੌਮੀ ਵੋਟਰ ਦਿਵਸ ਨੂੰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਨੌਜਵਾਨਾਂ  ਵਿੱਚ ਵੋਟ ਦੇ ਮਹੱਤਵ ਬਾਰੇ ਜਾਗਰੂਕਤਾ ਫੈਲਾਉਣਾ ਸੀ। ਪ੍ਰੋਗਰਾਮ ਦਾ ਮੁੱਖ ਆਕਰਸ਼ਣ ਕ੍ਰਾਂਤੀ ਕਲਾਂ ਮੰਚ ਦੇ ਕਲਾਕਾਰਾਂ ਵੱਲੋਂ ਪੇਸ਼ ਕੀਤਾ ਗਿਆ ਇੱਕ ਸ਼ਾਨਦਾਰ ਨੁੱਕੜ ਨਾਟਕ ਸੀ, ਜਿਸ ਨੇ […]

Continue Reading

ਚਿੱਟੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ

ਬਠਿੰਡਾ, 28 ਜਨਵਰੀ,ਬੋਲੇ ਪੰਜਾਬ ਬਿਊਰੋ :ਜ਼ਿਲ੍ਹੇ ਅੰਦਰ ਜਿੱਥੇ ਚਿੱਟੇ ਦੀ ਓਵਰਡੋਜ਼ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਬਠਿੰਡਾ ਮਾਨਸਾ ਰੋਡ ‘ਤੇ ਸੁਸ਼ਾਂਤ ਸਿਟੀ ਗੇਟ ਨੰਬਰ 1 ਦੇ ਸਾਹਮਣੇ ਇਕ ਨੌਜਵਾਨ ਦੀ ਲਾਸ਼ ਮਿਲੀ ਹੈ। ਸੂਚਨਾ ਮਿਲਣ ‘ਤੇ ਪੁਲਿਸ ਚੌਕੀ ਕੋਟਸ਼ਮੀਰ ਦੇ ਇੰਚਾਰਜ ਰਾਜਪਾਲ ਸਿੰਘ ਅਤੇ ਸਹਾਰਾ ਜਨਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ […]

Continue Reading

38th National Games ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਨਗੇ

ਚੰਡੀਗੜ੍ਹ, 28ਜਨਵਰੀ,ਬੋਲੇ ਪੰਜਾਬ ਬਿਊਰੋ ; ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਨੂੰ ਇਨ੍ਹਾਂ ਖੇਡਾਂ ਦਾ ਉਦਘਾਟਨ ਕਰਨਗੇ ਜੋ 14 ਫਰਵਰੀ ਤੱਕ ਚੱਲਣਗੀਆਂ। ਅਗਲੇ 15 ਦਿਨਾਂ ਤੱਕ ਚੱਲਣ ਵਾਲੀਆਂ ਇਨ੍ਹਾਂ ਖੇਡਾਂ ਵਿੱਚ 9800 ਖਿਡਾਰੀ 36 ਖੇਡਾਂ ਵਿੱਚ ਹਿੱਸਾ ਲੈਣਗੇ। ਉਦਘਾਟਨੀ ਸਮਾਰੋਹ ਦਾ ਉਦਘਾਟਨ ਸਕੂਲੀ ਵਿਦਿਆਰਥੀਆਂ ਵੱਲੋਂ ਸ਼ੰਖ ਵਜਾ ਕੇ ਕੀਤਾ ਜਾਵੇਗਾ। ਇਸ ਵਿੱਚ ਗੁਰੂਕੁਲ, ਸੰਸਕ੍ਰਿਤ ਯੂਨੀਵਰਸਿਟੀ, ਰਾਜ […]

Continue Reading

ਸਕੂਲ ਤੋਂ ਘਰ ਨੂੰ ਪਰਤ ਰਹੇ ਅਧਿਆਪਕ ‘ਤੇ ਜਾਨਲੇਵਾ ਹਮਲਾ! DSP ਨੂੰ ਕਾਰਵਾਈ ਲਈ ਸੌਂਪਿਆ ਮੰਗ ਪੱਤਰ

ਅਧਿਆਪਕ ਤੇ ਹਮਲੇ ਦੇ ਦੋਸ਼ੀਆਂ ਨੂੰ ਫੌਰੀ ਗ੍ਰਿਫਤਾਰ ਕਰੇ ਪੁਲਿਸ : ਡੀ.ਟੀ.ਐੱਫ ਪਾਤੜਾਂ 28 ਜਨਵਰੀ ,ਬੋਲੇ ਪਜਾਬ ਬਿਊਰੋ : ਸ ਪ੍ਰ ਸ ਕਰੀਮਨਗਰ (ਚਿੱਚੜਵਾਲ) ਦੇ ਅਧਿਆਪਕ ਸਤਵੀਰ ਚੰਦ ਤੇ ਹੋਏ ਜਾਨਲੇਵਾ ਹਮਲੇ ਦੇ ਖ਼ਿਲਾਫ਼ ਡੈਮੋਕ੍ਰੇਟਿਕ ਟੀਚਰਜ਼ ਫਰੰਟ ਵੱਲੋਂ ਪਾਤੜਾਂ ਬਲਾਕ ਦੇ ਵੱਡੀ ਗਿਣਤੀ ਵਿੱਚ ਪਹੁੰਚੇ ਅਧਿਆਪਕਾਂ ਦੀ ਸ਼ਮੂਲੀਅਤ ਨਾਲ਼ ਰੋਸ ਜਾਹਰ ਕਰਦਿਆਂ ਦੋਸ਼ੀਆਂ ਨੂੰ ਫੌਰੀ […]

Continue Reading

ਗੁਮਟਾਲਾ ਪੁਲਿਸ ਸਟੇਸ਼ਨ ‘ਤੇ ਗ੍ਰੇਨੇਡ ਸੁੱਟਣ ਵਾਲੇ ਦੋ ਮੁਲਜ਼ਮ ਗ੍ਰਿਫ਼ਤਾਰ, ਇਕ ਹੈਂਡ ਗਰਨੇਡ ਤੇ ਦੋ ਪਿਸਤੌਲ ਬਰਾਮਦ

ਅੰਮ੍ਰਿਤਸਰ, 28 ਜਨਵਰੀ,ਬੋਲੇ ਪੰਜਾਬ ਬਿਊਰੋ : ਪੰਜਾਬ ਪੁਲਿਸ ਦੇ ਵਿਸ਼ੇਸ਼ ਓਪਰੇਸ਼ਨ ਸੈੱਲ ਅੰਮ੍ਰਿਤਸਰ ਨੇ ਨਸ਼ੇ ਦੀ ਤਸਕਰੀ ਅਤੇ ਅੱਤਵਾਦੀ ਨੈਟਵਰਕ ਦਾ ਪਰਦਾਫਾਸ਼ ਕਰਦੇ ਹੋਏ ਦੋ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਬੱਗਾ ਸਿੰਘ ਨਿਵਾਸੀ ਸਿਰਸਾ ਅਤੇ ਪੁਸ਼ਕਰਨ ਸਿੰਘ ਉਰਫ਼ ਸਾਗਰ ਨਿਵਾਸੀ ਅੰਮ੍ਰਿਤਸਰ ਦਿਹਾਤੀ, ਅੱਤਵਾਦੀ ਹੈਪੀ ਪਾਸੀਆ ਅਤੇ ਤਸਕਰ ਸਰਵਣ ਭੋਲਾ ਨਾਲ ਜੁੜੇ […]

Continue Reading

ਵਿਧਾਇਕ ਕੁਲਵੰਤ ਸਿੰਘ ਵੱਲੋਂ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਘਟਨਾ ਦੀ ਸਖ਼ਤ ਨਿਖੇਧੀ

ਕਿਸੇ ਨੂੰ ਵੀ ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ : ਕੁਲਵੰਤ ਸਿੰਘ ਐਸ.ਏ.ਐਸ ਨਗਰ, ਮੋਹਾਲੀ 28 ਜਨਵਰੀ ,ਬੋਲੇ ਪੰਜਾਬ ਬਿਊਰੋ : ਐਸ.ਏ.ਐਸ ਨਗਰ, ਮੋਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ ਨੇ 76ਵੇਂ ਗਣਤੰਤਰ ਦਿਵਸ ਮੌਕੇ ਅੰਮ੍ਰਿਤਸਰ ਵਿਖੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਘਟਨਾ ਦੀ ਸਖ਼ਤ […]

Continue Reading