ਦੋ ਮੋਟਰਸਾਈਕਲਾਂ ਦੀ ਆਹਮੋ ਸਾਹਮਣੇ ਟੱਕਰ, ਦੋ ਲੋਕਾਂ ਦੀ ਮੌਤ
ਕਪੂਰਥਲਾ, 27 ਜਨਵਰੀ,ਬੋਲੇ ਪੰਜਾਬ ਬਿਊਰੋ :ਕਪੂਰਥਲਾ ਦੇ ਭੰਡਾਲ ਬੇਟ ਵਿਚ ਦੋ ਮੋਟਰਸਾਈਕਲਾਂ ਦੀ ਆਹਮੋ ਸਾਹਮਣੇ ਭਿਆਨਕ ਟੱਕਰ ਹੋ ਗਈ। ਹਾਦਸੇ ਵਿਚ ਦੋ ਲੋਕਾਂ ਦੀ ਮੌਤ ਹੋ ਗਈ। ਜਦਕਿ ਇਕ ਔਰਤ ਤੇ ਬੱਚੇ ਸਮੇਤ ਤਿੰਨ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ।ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੀ ਪਛਾਣ ਨਿੱਕਾ ਵਾਸੀ ਕਿਸ਼ਨ ਸਿੰਘ ਵਾਲਾ […]
Continue Reading