ਕੌਮੀ ਇਨਸਾਫ਼ ਮੋਰਚੇ ਦੀ ਮਹਾਪੰਚਾਇਤ ’ਚ ਹੁਕਮਰਾਨਾਂ ’ਤੇ ਸੇਧੇ ਨਿਸ਼ਾਨੇ

ਤਿੰਨ ਕਮੇਟੀਆਂ ਕਾਇਮ; ਮਹਾਪੰਚਾਇਤ ਦਾ ਨੇੜਲਾ ਖੇਤਰ ਪੁਲੀਸ ਛਾਉਣੀ ਵਿੱਚ ਤਬਦੀਲ ਐੱਸਏਐੱਸ ਨਗਰ, 26 ਜਨਵਰੀ,ਬੋਲੇ ਪੰਜਾਬ ਬਿਊਰੋ : ਬੰਦੀ ਸਿੰਘਾਂ ਦੀ ਰਿਹਾਈ, ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀਕਾਂਡ ਆਦਿ ਮੁੱਦਿਆਂ ’ਤੇ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਵਾਈਪੀਐੱਸ ਚੌਕ ਨੇੜੇ ਲਾਏ ਪੱਕੇ ਮੋਰਚੇ ਨੂੰ ਦੋ ਸਾਲ ਤੋਂ ਵੱਧ ਦਾ ਸਮਾਂ ਹੋ ਗਿਆ। ਅੱਜ ਕੌਮੀ ਇਨਸਾਫ਼ […]

Continue Reading

ਊਧਮਪੁਰ ਵਿੱਚ 8 ਸਿੱਖ ਰੈਜੀਮੈਂਟ ਦਾ ਜਵਾਨ ਸ਼ਹੀਦ

ਗੁਰਦਾਸਪੁਰ 26 ਜਵਰੀ ,ਬੋਲੇ ਪੰਜਾਬ ਬਿਊਰੋ : ਕਲਾਨੌਰ ਵਾਸੀ ਤੇ ਊਧਮਪੁਰ ਵਿਚ ਫ਼ੌਜ ਦੀ 8 ਸਿੱਖ ਰੈਜੀਮੈਂਟ ਵਿੱਚ ਤਾਇਨਾਤ ਹਵਲਦਾਰ ਮਲਕੀਤ ਸਿੰਘ ਹਾਦਸੇ ਵਿਚ ਸ਼ਹੀਦ ਹੋ ਗਿਆ। ਪੈਟਰੋਲਿੰਗ ਦੌਰਾਨ ਉਸ ਦੀ ਗੱਡੀ ਹਾਦਸਾਗ੍ਰਸਤ ਹੋ ਗਈ। ਉਸ ਦੀ ਪਤਨੀ ਨਵਨੀਤ ਨੇ ਦੱਸਿਆ ਕਿ ਸਿਰਫ਼ 15 ਦਿਨ ਪਹਿਲਾਂ ਹੀ ਉਸ ਦਾ ਪਤੀ ਚਾਰ ਦਿਨਾਂ ਦੀ ਛੁੱਟੀ ਪੂਰੀ […]

Continue Reading

ਕਿਸਾਨ ਅੱਜ ਦੇਸ਼ ਭਰ ਵਿੱਚ ਕਰਨਗੇ ਟਰੈਕਟਰ ਮਾਰਚ

ਐੱਸਕੇਐੱਮ ਵੱਲੋਂ ਸਵੇਰੇ 11 ਤੋਂ ਬਾਅਦ ਦੁਪਹਿਰ 3 ਵਜੇ ਤੱਕ ਤਹਿਸੀਲ ਪੱਧਰ ’ਤੇ ਕੱਢਿਆ ਜਾਵੇਗਾ ਮਾਰਚ ਚੰਡੀਗੜ੍ਹ 26 ਜਨਵਰੀ ,ਬੋਲੇ ਪੰਜਾਬ ਬਿਊਰੋ : ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਸਮੇਤ 13 ਮੰਗਾਂ ਨੂੰ ਲੈ ਕੇ ਅੱਜ ਕਿਸਾਨ ਹਰਿਆਣਾ-ਪੰਜਾਬ ਸਮੇਤ ਦੇਸ਼ ਭਰ ਵਿੱਚ ਟਰੈਕਟਰ ਮਾਰਚ ਕਰਨਗੇ। ਸਾਂਝਾ ਕਿਸਾਨ ਮੋਰਚਾ (ਗੈਰ-ਸਿਆਸੀ), ਕਿਸਾਨ ਮਜ਼ਦੂਰ ਮੋਰਚਾ ਅਤੇ ਯੂਨਾਈਟਿਡ ਕਿਸਾਨ ਮੋਰਚਾ […]

Continue Reading

ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਗਣਤੰਤਰ ਦਿਵਸ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ ਗਿਆ

ਚੰਡੀਗੜ੍ਹ 26 ਜਨਵਰੀ ,ਬੋਲੇ ਪੰਜਾਬ ਬਿਊਰੋ : ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਪੰਜਾਬ ਕਲਾ ਪਰਿਸ਼ਦ ਦੇ ਸਹਿਯੋਗ ਨਾਲ 25 ਜਨਵਰੀ 2025 ਦਿਨ ਸ਼ਨਿੱਚਰਵਾਰ ਨੂੰ ਪੰਜਾਬ ਕਲਾ ਭਵਨ ਵਿਖੇ ਗਣਤੰਤਰ ਦਿਵਸ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਸ. ਦਲਜੀਤ ਸਿੰਘ ਚੀਮਾ ਜੀ (ਸੇਵਾ ਮੁਕਤ ਕਰਨਲ) ਨੇ ਕੀਤੀ ਅਤੇ ਪ੍ਰਸਿੱਧ ਕਵੀ ਅਤੇ ਕਹਾਣੀਕਾਰ ਸ਼੍ਰੀ […]

Continue Reading

ਗੁਰਪਤਵੰਤ ਪੰਨੂ ਨੂੰ ਫੜ ਕੇ ਪਟਿਆਲੇ ਜੇਲ੍ਹ ‘ਚ ਸੁੱਟਾਂਗੇ: ਮਨਦੀਪ ਸਿੱਧੂ

ਪਟਿਆਲਾ 26 ਜਨਵਰੀ ,ਬੋਲੇ ਪੰਜਾਬ ਬਿਊਰੋ : ਪਟਿਆਲਾ ਵਿਖੇ ਅੱਜ ਸੀਐੱਮ ਭਗਵੰਤ ਮਾਨ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਣਗੇ, ਪਰ ਉਸ ਤੋਂ ਪਹਿਲਾਂ ਹੀ ਅਮਰੀਕਾ ਵਿੱਚ ਬੈਠੇ ਵੱਖਵਾਦੀ ਗੁਰਪਤਵੰਤ ਪੰਨੂ ਦੇ ਵੱਲੋਂ ਸੀਐੱਮ ਪੰਜਾਬ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਪੰਨੂ ਦੀਆਂ ਧਮਕੀਆਂ ਤੇ ਪਟਿਆਲਾ ਰੇਂਜ ਦੇ ਡੀਆਈਜੀ ਮਨਦੀਪ ਸਿੰਘ ਸਿੱਧੂ ਨੇ ਵੱਡਾ ਦਾਅਵਾ ਠੋਕਿਆ ਹੈ। […]

Continue Reading

ਗਣਤੰਤਰ ਦਿਵਸ ਤੋਂ ਵੋਟਤੰਤਰ, ਭੀੜਤੰਤਰ ਤੇ ਡਾਂਗਤੰਤਰ ਤੱਕ ਦਾ ਸਫ਼ਰ!

ਅੱਜ ਦੇਸ਼ ਵਿੱਚ ਗਣਤੰਤਰ ਦਿਵਸ ਮਨਾਇਆ ਜਾਵੇਗਾ ਇਸ ਦਿਨ ਦੇਸ਼ ਦੀ ਆਜ਼ਾਦੀ ਤੋਂ ਬਾਅਦ ਭਾਰਤ ਦਾ ਸੰਵਿਧਾਨ ਦੇਸ਼ ਦੇ ਪਹਿਲੇ ਕਾਨੂੰਨ ਮੰਤਰੀ ਡਾਕਟਰ ਭੀਮ ਰਾਓ ਅੰਬੇਦਕਰ ਨੇ ਬਣਾਇਆ ਸੀ। ਉਨ੍ਹਾਂ ਨੇ ਇਸ ਸੰਵਿਧਾਨ ਦੇ ਵਿੱਚ ਆਮ ਲੋਕਾਂ ਦੇ ਹੱਕਾਂ ਦੀ ਰਾਖੀ ਕਰਨ ਲਈ ਵੱਖ-ਵੱਖ ਤਰ੍ਹਾਂ ਦੇ ਕਾਨੂੰਨ ਬਣਾਏ ਸਨ ਤਾਂ ਕਿ ਦੇਸ਼ ਦੀ ਆਜ਼ਾਦੀ ਤੋਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 704

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 26-01-2025,ਅੰਗ 704 Sachkhand Sri Harmandir Sahib Amritsar Vikhe Hoyea Amrit Wele Da Mukhwak Ang: 704, 26-01-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਐਤਵਾਰ, ੧੩ ਮਾਘ (ਸੰਮਤ ੫੫੬ ਨਾਨਕਸ਼ਾਹੀ)26-01-2025 ਜੈਤਸਰੀ ਮਹਲਾ ੫ ਘਰੁ ੨ ਛੰਤੴ ਸਤਿਗੁਰ ਪ੍ਰਸਾਦਿ॥ ਸਲੋਕੁ॥ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ […]

Continue Reading

 ਭਰਤ ਇੰਦਰ ਸਿੰਘ ਚਾਹਲ ਨੂੰ ਸੁਪਰੀਮ ਕੋਰਟ ਤੋਂ ਮਿਲੀ ਰਾਹਤ

ਮੋਹਾਲੀ 25 ਜਨਵਰੀ ,ਬੋਲੇ ਪੰਜਾਬ ਬਿਊਰੋ : ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਚਾਹਲ ਨੂੰ ਸ਼ੁੱਕਰਵਾਰ ਨੂੰ ਗ੍ਰਿਫ਼ਤਾਰੀ ਤੋਂ ਪੂਰਨ ਸੁਰੱਖਿਆ ਦਿੱਤੀ ਹੈ।ਜ਼ਿਕਰਯੋਗ ਹੈ ਕਿ ਪੰਜਾਬ ਵਿਜੀਲੈਂਸ ਨੇ ਸਾਲ 2022 ਵਿੱਚ ਭਰਤ ਇੰਦਰ ਸਿੰਘ […]

Continue Reading

7 ਸਾਲਾ ਬੱਚੇ ਦੀ ਆਵਾਰਾ ਕੁੱਤਿਆਂ ਦੇ ਨੋਚ ਕੇ ਖਾਣ ਨਾਲ ਹੋਈ ਮੌਤ

ਰਾਜਾ ਸਾਂਸੀ, 25 ਜਨਵਰੀ, ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਇਕ ਅਤਿ ਦੁਖਦਾਈ ਘਟਨਾ ਸਾਹਮਣੇ ਆਈ ਹੈ ਜਿੱਥੇ ਇਕ 7 ਸਾਲਾ ਬੱਚੇ ਨੂੰ ਆਵਾਰਾ ਕੁੱਤਿਆਂ ਨੇ ਨੋਚ ਨੋਚ ਕੇ ਖਾ ਲਿਆ। ਕੁੱਤਿਆਂ ਦੇ ਖਾਣ ਕਾਰਨ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ ਹੋ ਗਈ। ਇਹ ਘਟਨਾ ਰਾਜਾ ਸਾਂਸੀ ਦੇ ਨਜ਼ਦੀਕੀ ਪਿੰਡ ਟਪਿਆਲਾ ਵਿੱਚ ਉਸ ਸਮੇਂ ਵਾਪਰੀ […]

Continue Reading

ਬੁੱਢੇ ਦਰਿਆ’ ਨੂੰ ਮੁੜ ਸੁਰਜੀਤ ਕਰਨ ਦਾ ਪ੍ਰੋਜੈਕਟ: ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਰਾਜ ਸਭਾ ਮੈਂਬਰ ਸੀਚੇਵਾਲ ਦੀ ਅਗਵਾਈ ਹੇਠ ‘ਕਾਰ ਸੇਵਾ’ ਅਧੀਨ ਸਥਾਪਿਤ ਅਸਥਾਈ ਪੰਪਿੰਗ ਸਟੇਸ਼ਨ ਦਾ ਕੀਤਾ ਨਿਰੀਖਣ

ਲੁਧਿਆਣਾ/ਚੰਡੀਗੜ੍ਹ, 25 ਜਨਵਰੀ ,ਬੋਲੇ ਪੰਜਾਬ ਬਿਊਰੋ:ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਸ਼ਨੀਵਾਰ ਨੂੰ ‘ਬੁੱਢੇ ਦਰਿਆ’ ਦੇ ਗਊਸ਼ਾਲਾ ਪੁਆਇੰਟ ਨੇੜੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਅਗਵਾਈ ਹੇਠ ‘ਕਾਰ ਸੇਵਾ’ ਅਧੀਨ ਸਥਾਪਿਤ ਅਸਥਾਈ ਪੰਪਿੰਗ ਸਟੇਸ਼ਨ ਦਾ ਨਿਰੀਖਣ ਕੀਤਾ। ‘ਬੁੱਢੇ ਦਰਿਆ’ ਵਿੱਚ ਸੀਵਰੇਜ ਦੇ ਪਾਣੀ ਦੇ ਪ੍ਰਵਾਹ ਨੂੰ ਰੋਕਣ ਲਈ ਸੰਸਦ ਮੈਂਬਰ ਸੀਚੇਵਾਲ ਵੱਲੋਂ […]

Continue Reading