ਅਸੀਂ ਐੱਨਡੀਏ ਅਤੇ ਇੰਡੀਆ ਗੱਠਗੋੜ ’ਚੋਂ ਕਿਸੇ ‘ਚ ਵੀ ਸ਼ਾਮਲ ਨਹੀਂ ਹੋਵਾਂਗੇ : ਹਰਸਿਮਰਤ ਕੌਰ ਬਾਦਲ
ਚੰਡੀਗੜ੍ਹ, 9 ਜੂਨ, ਬੋਲੇ ਪੰਜਾਬ ਬਿਓਰੋ: ਬਠਿੰਡਾ ਤੋਂ ਲਗਾਤਾਰ ਚੌਥੀ ਵਾਰ ਸੰਸਦ ਮੈਂਬਰ ਬਣਨ ਵਾਲੇ ਹਰਸਿਮਰਤ ਕੌਰ ਬਾਦਲ ਨੇ ਇਹ ਸਪੱਸ਼ਟ ਤੌਰ ‘ਤੇ ਕਿਹਾ ਕਿ ਅਕਾਲੀ ਦਲ ਨਾ ਤਾਂ ਐੱਨਡੀਏ ਅਤੇ ਨਾ ਹੀ ਆਈਐਨਡੀਆਈਏ ’ਚ ਸ਼ਾਮਲ ਹੋਵੇਗਾ। ਹਰਸਿਮਰਤ ਬਾਦਲ ਨੇ ਕਿਹਾ ਕਿ ਜੇ ਗੱਠਜੋੜ ਹੋਣਾ ਹੀ ਹੁੰਦਾ ਤਾਂ ਚੋਣਾਂ ਤੋਂ ਪਹਿਲਾਂ ਕਰਦੇ ਜਿਸ ਨਾਲ ਚੋਣ ਜਿੱਤਣ […]
Continue Reading