ਕੰਗਣਾ ਦੇ ਵੱਜਿਆ ਥੱਪੜ ਭਾਜਪਾ ਵੱਲੋਂ ਭੜਕਾਈ ਨਫ਼ਰਤੀ ਰਾਜਨੀਤੀ ਦਾ ਸਿੱਟਾ: ਕਿਸਾਨ ਆਗੂ

ਬਰਨਾਲਾ 8 ਜੂਨ,ਬੋਲੇ ਪੰਜਾਬ ਬਿਓਰੋ: ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾ ਕਮੇਟੀ ਨੇ ਬੀਤੀ ਰਾਤ ਚੰਡੀਗੜ੍ਹ ਹਵਾਈ ਅੱਡੇ ਤੇ ਸੀ ਆਈ ਐਸ ਐਫ ਦੀ ਮੁਲਾਜ਼ਮ ਕੁਲਵਿੰਦਰ ਕੌਰ ਵੱਲੋਂ ਕੰਗਣਾ ਰਣੌਤ ਦੇ ਮਾਰੇ ਗਏ ਥੱਪੜ ਬਾਰੇ ਕਿਹਾ ਹੈ ਕਿ ਭਾਜਪਾ ਵੱਲੋਂ ਗਿਣੀ ਮਿਥੀ ਸਾਜ਼ਿਸ਼ ਤਹਿਤ ਕਈ ਸਾਲਾਂ ਤੋਂ ਘੱਟ ਗਿਣਤੀਆਂ, ਕਿਸਾਨਾਂ ਅਤੇ ਮਜ਼ਦੂਰਾਂ ਦੇ ਖਿਲਾਫ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਨੇ ਬਠਿੰਡਾ ਅਤੇ ਫ਼ਰੀਦਕੋਟ ਦੇ ‘ਆਪ’ ਆਗੂਆਂ ਨਾਲ ਕੀਤੀ ਮੀਟਿੰਗ

 ਮੀਟਿੰਗ ਵਿੱਚ ਵਿਧਾਇਕ, ਚੇਅਰਮੈਨ, ਪਾਰਟੀ ਅਹੁਦੇਦਾਰ ਅਤੇ ਵਲੰਟੀਅਰ ਹੋਏ ਸ਼ਾਮਲ ਮੁੱਖ ਮੰਤਰੀ ਮਾਨ ਨੇ ਬਠਿੰਡਾ ਅਤੇ ਫ਼ਰੀਦਕੋਟ ਦੇ ਆਗੂਆਂ ਨਾਲ, ਦੋਵੇਂ ਲੋਕ ਸਭਾ ਹਲਕਿਆਂ ਅਤੇ ਵਿਕਾਸ ਕਾਰਜਾਂ ਬਾਰੇ ਕੀਤੀ ਚਰਚਾ ਚੰਡੀਗੜ੍ਹ, 8 ਜੂਨ ,ਬੋਲੇ ਪੰਜਾਬ ਬਿਓਰੋ: ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਬਠਿੰਡਾ ਅਤੇ ਫ਼ਰੀਦਕੋਟ ਦੇ ‘ਆਪ’ ਆਗੂਆਂ ਨਾਲ ਮੀਟਿੰਗ ਕਰਕੇ ਇਲਾਕੇ ਦੇ ਲੋਕਾਂ […]

Continue Reading

ਕੁਲਵਿੰਦਰ ਕੌਰ ਦੀ ਮਾਂ ਦਾ ਵੱਡਾ ਬਿਆਨ ਆਇਆ ਸਾਹਮਣੇ

ਚੰਡੀਗੜ੍ਹ, 8 ਜੂਨ ,ਬੋਲੇ ਪੰਜਾਬ ਬਿਓਰੋ:- ਮੰਡੀ ਦੀ ਐਮਪੀ ਕੰਗਨਾ ਰਣੌਤ ਦੇ ਥੱਪੜ ਮਾਰਨ ਵਾਲੀ ਕੁਲਵਿੰਦਰ ਕੌਰ ਦੀ ਮਾਂ ਨੇ ਕਿਹਾ ਹੈ ਕਿ ਉਨ੍ਹਾਂ ਦੀ ਧੀ ਨੇ ਜੋ ਕੀਤਾ ਉਹ ਸਹੀ ਕੀਤਾ ਹੈ ਉਨ੍ਹਾਂ ਕਿਹਾ ਕਿ ਮੈਂ ਜਦ ਤੱਕ ਅੱਖੀਂ ਕੁਝ ਨਹੀਂ ਦੇਖਦੀ ਉਦੋਂ ਤੱਕ ਕੁਝ ਨਹੀਂ ਕਹਾਂਗੀ। ਉਨ੍ਹਾਂ ਕਿਹਾ ਮੈਨੂੰ ਦਿਖਾਇਆ ਜਾਵੇ ਮੇਰੀ ਧੀ […]

Continue Reading

ਕੀ ਨਹਿਰੀ ਪਾਣੀ ਬਾਰੇ ਜਾਣਕਾਰੀ ਹਾਸਲ ਕਰਨ ਬਾਰੇ ਮੁੱਖ ਮੰਤਰੀ ਵਲੋਂ ਜਾਰੀ ਫੋਨ ਨੰਬਰ ਇਕ ਝਾਂਸਾ ਹੈ – ਸੁਖਦਰਸ਼ਨ ਨੱਤ

ਝੋਨੇ ਦੇ ਸੀਜ਼ਨ ਲਈ ਨਹਿਰੀ ਪਾਣੀ 11 ਜੂਨ ਤੋਂ ਹੀ ਕਿਉਂ? ਇਹ ਪਾਣੀ ਆਮ ਰੁਟੀਨ ਮੁਤਾਬਿਕ ਕਿਉਂ ਨਹੀਂ? ਮਾਨਸਾ, 8 ਜੂਨ ,ਬੋਲੇ ਪੰਜਾਬ ਬਿਓਰੋ:ਮੁੱਖ ਮੰਤਰੀ ਭਗਵੰਤ ਮਾਨ ਵਲੋਂ ਨਹਿਰੀ ਪਾਣੀ ਦੀ ਸਥਿਤੀ ਤੇ ਸਪਲਾਈ ਬਾਰੇ ਆਮ ਜਨਤਾ ਖਾਸਕਰ ਕਿਸਾਨਾਂ ਦੇ ਜਾਣਕਾਰੀ ਲੈਣ ਹਿੱਤ ਕੱਲ ਜਾਰੀ ਕੀਤਾ ਗਿਆ ਮੋਬਾਇਲ ਨੰਬਰ 9646151466 ਸਿਰਫ ਇਕ ਝਾਂਸਾ ਹੈ, ਕਿਉਂਕਿ […]

Continue Reading

ਨਫਰਤੀ ਬਿਆਨਬਾਜ਼ੀ ਕਾਰਨ ਕੰਗਨਾ ਰਣੌਤ ਅਤੇ ਉਸਦੀ ਭੈਣ ਵਿਰੁੱਧ ਕੇਸ ਦਰਜ ਹੋਵੇ- ਕਿਰਤੀ ਕਿਸਾਨ ਯੂਨੀਅਨ

ਚੰਡੀਗੜ੍ਹ 8 ਜੂਨ,ਬੋਲੇ ਪੰਜਾਬ ਬਿਓਰੋ:-ਕਿਰਤੀ ਕਿਸਾਨ ਯੂਨੀਅਨ ਦੀ ਸੂਬਾ ਕਮੇਟੀ ਨੇ ਬੀਤੀ ਕੱਲ ਚੰਡੀਗੜ੍ਹ ਹਵਾਈ ਅੱਡੇ ਤੇ ਸੀ ਆਈ ਐਸ ਐਫ ਦੀ ਮੁਲਾਜ਼ਮ ਕੁਲਵਿੰਦਰ ਕੌਰ ਅਤੇ ਕੰਗਣਾ ਰਣੌਤ ਵਿਚਕਾਰ ਹੋਏ ਤਕਰਾਰ ਵਿੱਚ ਜੋ ਵਾਪਰਿਆ ਹੈ ਉਸ ਲਈ ਕੰਗਣਾ ਰਣੌਤ ਨੂੰ ਖੁਦ ਜ਼ਿੰਮੇਵਾਰ ਕਰਾਰ ਦਿੰਦਿਆਂ ਉਸਦੇ ਹਵਾਈ ਅੱਡੇ ਤੇ ਹੰਕਾਰ ਨਾਲ ਭਰੇ ਵਿਵਹਾਰ ਨੂੰ ਘਟੀਆ ਸੰਘੀ […]

Continue Reading

ਨੌਜਵਾਨ ਨੂੰ ਗੋਲੀਆਂ ਮਾਰਨ ਵਾਲੇ ਦੋ ਸਕੇ ਭਰਾ ਗ੍ਰਿਫ਼ਤਾਰ 

ਇੱਕ ਤੇ 10 ਦੂਜੇ ਤੇ 4 ਮਾਮਲੇ ਪਹਿਲੇ ਹੀ ਹਨ ਦਰਜ ਚੰਡੀਗੜ੍ਹ , 8 ਜੂਨ ,ਬੋਲੇ ਪੰਜਾਬ ਬਿਓਰੋ : ਪੁਲਿਸ ਜ਼ਿਲਾ ਬਟਾਲਾ ਵੱਲੋਂ ਕੁਝ ਦਿਨ ਪਹਿਲਾਂ ਨੌਜਵਾਨ ਨੂੰ ਗੋਲੀਆਂ ਮਾਰ ਕੇ ਗੰਭੀਰ ਰੂਪ ਵਿੱਚ ਜਖਮੀ ਕਰਨ ਵਾਲੇ ਦੋ ਸਕੇ ਭਰਾਵਾਂ ਨੂੰ ਪੰਜ ਪਿਸਤੋਲਾਂ ਅਤੇ ਗੋਲੀ ਸਿੱਕੇ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਹੋਈ ਹੈ। ਗ੍ਰਿਫਤਾਰ ਕੀਤੇ […]

Continue Reading

ਆਰੀਅਨਜ਼ ਗਰੁੱਪ ਆਫ਼ ਕਾਲਜਿਜ਼ ਨੇ ਆਪਣੇ 18ਵੇਂ ਸਥਾਪਨਾ ਦਿਵਸ ‘ਤੇ 18 ਕਰੋੜ ਰੁਪਏ ਦੀ ਸਕਾਲਰਸ਼ਿਪ ਦੀ ਘੋਸ਼ਣਾ ਕੀਤੀ

ਚੰਡੀਗੜ੍ਹ ਅਤੇ ਆਰੀਅਨਜ਼ ਕੈਂਪਸ ਵਿੱਚ ਇਸ ਦਿਨ ਨੂੰ ਮਨਾਉਣ ਲਈ ਵੱਖ–ਵੱਖ ਸਮਾਗਮਾਂ ਦਾ ਆਯੋਜਨ ਕੀਤਾ ਗਿਆ ਮੋਹਾਲੀ, 8 ਜੂਨ ,ਬੋਲੇ ਪੰਜਾਬ ਬਿਓਰੋ:   ਆਰੀਅਨਜ਼ ਗਰੁੱਪ ਆਫ਼ ਕਾਲਜਿਜ਼ ਦੇ ਵਿਦਿਆਰਥੀਆਂ, ਸਟਾਫ਼ ਅਤੇ ਪ੍ਰਬੰਧਨ ਨੇ ਅੱਜ 18ਵਾਂ ਸਥਾਪਨਾ ਦਿਵਸ ਮਨਾਇਆ। ਇਸ ਮੌਕੇ ‘ਤੇ ਡਾ. ਅੰਸ਼ੂ ਕਟਾਰੀਆ, ਚੇਅਰਮੈਨ, ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਰਾਜਪੁਰਾ, ਨੇੜੇ ਚੰਡੀਗੜ੍ਹ ਦੁਆਰਾ ਆਰੀਅਨਜ਼ ਦੇ ਵੱਖ-ਵੱਖ […]

Continue Reading

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੇ 117346 ਵਿਦਿਆਰਥੀਆਂ ਲਈ 91.46 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

ਚੰਡੀਗੜ੍ਹ, 8 ਜੂਨ ,ਬੋਲੇ ਪੰਜਾਬ ਬਿਓਰੋ: ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ ਸਟੂਡੈਂਟਸ ਸਕੀਮ ਸਾਲ 2023-24 ਦੇ ਬਕਾਇਆ ਰਹਿੰਦੇ 117346 ਵਿਦਿਆਰਥੀਆਂ ਲਈ 91.46 ਕਰੋੜ ਰੁਪਏ ਦੀ ਰਾਸ਼ੀ ਰਾਜ ਸਰਕਾਰ ਦੇ ਹਿੱਸੇ ਵਜੋਂ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ […]

Continue Reading

ਆਕਾਲੀ ਦਲ ਵਲੋਂ  ਗਿੱਦੜਬਾਹਾ ਜਿਮਨੀ ਚੋਣਦੀਆਂ ਤਿਆਰੀਆ ਸ਼ੁਰੂ ਸੁਖਬੀਰ ਨੂੰ ਲੜਾਉਣ ਦੀ ਚਰਚਾ

ਚੰਡੀਗੜ੍ਹ, 8 ਜੂਨ ,ਬੋਲੇ ਪੰਜਾਬ ਬਿਓਰੋ: ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਲੁਧਿਆਣਾ ਤੋਂ ਸੰਸਦ ਮੈਂਬਰ ਬਣਨ ਤੋਂ ਬਾਅਦ ਅਕਾਲੀ ਦਲ ਨੇ ਗਿੱਦੜਬਾਹਾ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ, ਜਿਸ ਤੋਂ ਬਾਅਦ ਸੁਖਬੀਰ ਨੇ ਵੀ ਗਿੱਦੜਬਾਹਾ ਤੋਂ ਖੁਦ ਚੋਣ ਲੜਨ ਦੇ ਸੰਕੇਤ ਦਿੱਤੇ ਹਨ। ਹਾਲਾਂਕਿ ਸੁਖਬੀਰ […]

Continue Reading

ਸੁਨਾਮ ‘ਚ ਵਾਪਰਿਆ ਵੱਡਾ ਹਾਦਸਾ, ਕੰਧ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ, 2 ਦੀ ਹਾਲਤ ਨਾਜ਼ੁਕ

ਸੁਨਾਮ, 8 ਜੂਨ, ਬੋਲੇ ਪੰਜਾਬ ਬਿਓਰੋ:ਸੁਨਾਮ ‘ਚ ਵੱਡਾ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮਿਲੀ ਹੈ ਕਿ ਸੁਨਾਮ ਨੇੜਲੇ ਪਿੰਡ ਕਣਕਵਾਲ ਭੰਗੂਆ ਵਿਖੇ ਕੰਧ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 2 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਿਨ੍ਹਾਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਹਾਦਸੇ ਦੌਰਾਨ ਚੀਕ ਚਿਹਾੜਾ ਮਚ […]

Continue Reading