ਕਲਯੁਗੀ ਪੁੱਤ ਨੇ ਮਾਂ ਦਾ ਕੀਤਾ ਬੇਰਹਿਮੀ ਨਾਲ ਕਤਲ, ਮ੍ਰਿਤਕ ਦੇਹ ਘਰ ‘ਚ ਛੁਪਾਈ, ਬਦਬੂ ਆਉਣ ‘ਤੇ ਹੋਇਆ ਖੁਲਾਸਾ

ਚੰਡੀਗੜ੍ਹ, 8 ਜੂਨ, ਬੋਲੇ ਪੰਜਾਬ ਬਿਓਰੋ:ਹਰਿਆਣਾ ਦੇ ਕੁਰੂਕਸ਼ੇਤਰ ‘ਚ ਕਲਯੁਗੀ ਪੁੱਤ ਨੇ ਆਪਣੀ ਮਾਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਨੌਜਵਾਨ ਨੇ ਮਾਂ ਨੂੰ ਲੱਤਾਂ ਮਾਰੀਆਂ ਅਤੇ ਫਿਰ ਉਸ ਦਾ ਗਲਾ ਘੁੱਟ ਕੇ ਕਤਲ ਕਰ ਦਿਤਾ। ਇੰਨਾ ਹੀ ਨਹੀਂ ਮ੍ਰਿਤਕ ਦੇਹ ਨੂੰ ਘਰ ‘ਚ ਹੀ ਛੁਪਾ ਕੇ ਰੱਖਿਆ ਗਿਆ ਸੀ। ਗੰਦੀ ਬਦਬੂ ਆਉਣ ‘ਤੇ ਗੁਆਂਢੀਆਂ […]

Continue Reading

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 5ਵੀਂ, 8ਵੀਂ,10ਵੀਂ ਤੇ 12ਵੀਂ ਸ਼੍ਰੇਣੀ ਦੀਆਂ ਪ੍ਰੀਖਿਆਵਾਂ ਦੀ ਮਿੱਤੀ ਦਾ ਐਲਾਨ

ਮੋਹਾਲੀ, 8 ਜੂਨ, ਬੋਲੇ ਪੰਜਾਬ ਬਿਓਰੋ:ਪੰਜਾਬ ਸਕੂਲ ਸਿੱਖਿਆ ਵਲੋਂ 5ਵੀਂ, 8ਵੀਂ, 10ਵੀਂ ਅਤੇ 12ਵੀਂ ਸ਼੍ਰੇਣੀ ਦੀ ਜੁਲਾਈ 2024 ਦੀ ਅਨੁਪੂਰਕ ਪ੍ਰੀਖਿਆ (ਸਮੇਤ ਓਪਨ ਸਕੂਲ) 4 ਜੁਲਾਈ ਤੋਂ ਸ਼ੁਰੂ ਹੋਵੇਗੀ।ਸਿੱਖਿਆ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ 5ਵੀਂ ਸ਼੍ਰੇਣੀ ਦੀ ਪ੍ਰੀਖਿਆ 4 ਜੁਲਾਈ ਤੋਂ 11 ਜੁਲਾਈ ਤੱਕ ਸੈਲਫ਼ ਪ੍ਰੀਖਿਆ ਕੇਂਦਰਾਂ ’ਚ ਹੋਵੇਗੀ, 8ਵੀਂ ਤੇ 10ਵੀਂ ਸ਼੍ਰੇਣੀ ਦੀ […]

Continue Reading

ਸਿਖਿਆ ਦੇ ਖੇਤਰ ਵਿੱਚ ਵਡਮੁੱਲਾ ਯੋਗਦਾਨ ਪਾ ਰਹੀ ਹੈ ਰਤਨ ਫਾਊਂਡੇਸ਼ਨ ਸੁਲਤਾਨਪੁਰ ਲੋਧੀ

ਲਹਿਨਾਜ਼ ਰਾਣਾ ਸਟ੍ਰਾਬੇਰੀ ਫੀਲਡਜ਼ ਹਾਈ ਸਕੂਲ ਚੰਡੀਗੜ੍ਹ ਦੇ ਇਕ ਵਿਦਿਆਰਥਣ ਨੇ 16 ਸਾਲ ਦੀ ਉਮਰ ਵਿੱਚ ਰਤਨ ਫਾਊਂਡੇਸ਼ਨ ਦੀ ਸਥਾਪਨਾ ਕੀਤੀ ਜੋ ਇੱਕ ਗੈਰ-ਲਾਭਕਾਰੀ ਸੰਸਥਾ ਸੁਲਤਾਨਪੁਰ ਲੋਧੀ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀਆਂ ਵਿਦਿਅਕ ਸੰਭਾਵਨਾਵਾਂ ਨੂੰ ਬਿਹਤਰ ਬਣਾਉਣ ਲਈ ਸਮਰਪਿਤ ਹੈ। ਰਤਨ ਫਾਊਂਡੇਸ਼ਨ ਨੂੰ ਆਈ ਬੀ ਗਲੋਬਲ ਯੂਥ ਐਕਸ਼ਨ ਫੰਡ ਤੋਂ ਵੱਡੀ ਗਰਾਂਟ ਮਿਲੀ ਹੈ […]

Continue Reading

10ਵੀਂ ਵਰਲਡ ਪੰਜਾਬੀ ਕਾਨਫ਼ਰੰਸ ਦੀਆ ਤਿਆਰੀਆਂ ਮੁਕੰਮਲ

ਵਿਸ਼ਾ ਹੋਏਗਾ ‘ਪੰਜਾਬੀ ਭਾਸ਼ਾ ਦਾ ਭਵਿੱਖ ਤੇ ਪੰਜਾਬੀ ਨਾਇਕ’ ਬੋਲੇ ਪੰਜਾਬ ਬਿਊਰੋ ,8 ਜੂਨ (ਕੈਨੇਡਾ)ਹਰਦੇਵ ਚੌਹਾਨ ਉਨਟਾਰੀਓ ਫ੍ਰੈਂਡਜ ਕਲੱਬ ਵਲੋਂ 5 , 6 ਤੇ 7 ਜੁਲਾਈ 2024 ਕਰਵਾਈ ਜਾਣ ਵਾਲੀ ਵਰਲਡ ਪੰਜਾਬੀ ਕਾਨਫਰੰਸ ਦੇ ਪ੍ਰਬੰਧਾਂ ਲਈ ਅੱਜ ਡਾਕਟਰ ਸੰਤੋਖ ਸਿੰਘ ਸੰਧੂ, ਪ੍ਰਧਾਨ ਓ. ਐਫ. ਸੀ. ਬਰੈਂਪਟਨ ਦੀ ਪ੍ਰਧਾਨਗੀ ਹੇਠ ਹੰਗਾਮੀ ਮੀਟਿੰਗ ਹੋਈ ਜਿਸ ਵਿੱਚ ਓ. […]

Continue Reading

ਦਿੱਲੀ ‘ਚ ਫੈਕਟਰੀ ਵਿਚ ਅੱਗ ਲੱਗਣ ਕਾਰਨ ਤਿੰਨ ਮਜ਼ਦੂਰਾਂ ਦੀ ਮੌਤ, ਛੇ ਜ਼ਖ਼ਮੀ

ਨਵੀਂ ਦਿੱਲੀ, 8 ਜੂਨ
 ,ਬੋਲੇ ਪੰਜਾਬ ਬਿਓਰੋ :ਰਾਸ਼ਟਰੀ ਰਾਜਧਾਨੀ ਦਿੱਲੀ ਦੇ ਨਰੇਲਾ ਉਦਯੋਗਿਕ ਖੇਤਰ ਵਿਚ ਅੱਜ ਤੜਕੇ ਫੂਡ ਪ੍ਰੋਸੈਸਿੰਗ ਯੂਨਿਟ ਵਿਚ ਧਮਾਕੇ ਤੋਂ ਬਾਅਦ ਅੱਗ ਲੱਗਣ ਕਾਰਨ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਛੇ ਜ਼ਖ਼ਮੀ ਹੋ ਗਏ। ਤੜਕੇ 3.35 ਵਜੇ ਫਾਇਰ ਬ੍ਰਿਗੇਡ ਵਿਭਾਗ ਨੂੰ ਸੂਚਨਾ ਮਿਲੀ ਕਿ ਸੁੱਕੀ ਮੂੰਗੀ ਦੀ ਦਾਲ ਪ੍ਰੋਸੈਸਿੰਗ ਵਾਲੀ ਸ਼ਿਆਮ […]

Continue Reading

ਮੋਹਾਲੀ ‘ਚ ਸ਼ਰੇਆਮ ਲੜਕੀ ‘ਤੇ ਤਲਵਾਰ ਨਾਲ ਹਮਲਾ, ਹਾਲਤ ਗੰਭੀਰ

ਮੋਹਾਲੀ, 8 ਜੂਨ, ਬੋਲੇ ਪੰਜਾਬ ਬਿਓਰੋ:ਮੋਹਾਲੀ ਦੇ ਫੇਜ਼ 5 ‘ਚ ਲੜਕੀ ‘ਤੇ ਤਲਵਾਰ ਨਾਲ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਲੜਕੀ ਬੱਸ ਤੋਂ ਉਤਰੀ ਹੀ ਸੀ ਕਿ ਇਕ ਨੌਜਵਾਨ ਨੇ ਉਸ ‘ਤੇ ਤਲਵਾਰ ਨਾਲ ਹਮਲਾ ਕਰ ਦਿੱਤਾ। ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਲੜਕੀ ਨੂੰ ਜ਼ਖਮੀ ਹਾਲਤ ‘ਚ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ […]

Continue Reading

ਕੈਨੇਡਾ ‘ਚ ਲਾਪਤਾ ਪੰਜਾਬੀ ਨੌਜਵਾਨ ਦੀ ਲਾਸ਼ ਮਿਲੀ

ਅੰਮ੍ਰਿਤਸਰ, 8 ਜੂਨ, ਬੋਲੇ ਪੰਜਾਬ ਬਿਓਰੋ:ਜ਼ਿਲ੍ਹਾ ਅੰਮ੍ਰਿਤਸਰ ਦੇ ਚੌਕ ਮਹਿਤਾ ਇਲਾਕੇ ਨਾਲ ਸਬੰਧਤ ਨੌਜਵਾਨ ਦੀ ਕੈਨੇਡਾ ਵਿਚ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ 29 ਫਰਵਰੀ ਤੋਂ ਲਾਪਤਾ ਸੀ ਅਤੇ ਹੁਣ ਉਸ ਦੀ ਲਾਸ਼ ਇਕ ਝੀਲ ਵਿਚੋਂ ਮਿਲੀ ਹੈ। ਨੌਜਵਾਨ ਦੀ ਕੈਨੇਡਾ ‘ਚ ਹੋਈ ਮੌਤ ਦੀ ਖਬਰ ਸੁਣ ਕੇ ਇਲਾਕੇ ਅੰਦਰ ਸੋਗ ਦੀ ਲਹਿਰ ਪਾਈ ਜਾ […]

Continue Reading

ਈਟੀਵੀ ਨੈੱਟਵਰਕ ਅਤੇ ਰਾਮੋਜੀ ਫਿਲਮ ਸਿਟੀ ਦੇ ਮੁਖੀ ਰਾਮੋਜੀ ਰਾਓ ਦਾ ਦੇਹਾਂਤ

ਨਵੀਂ ਦਿੱਲੀ, 8 ਜੂਨ, ਬੋਲੇ ਪੰਜਾਬ ਬਿਓਰੋ:ਈਟੀਵੀ ਨੈੱਟਵਰਕ ਅਤੇ ਰਾਮੋਜੀ ਫਿਲਮ ਸਿਟੀ ਦੇ ਮੁਖੀ ਰਾਮੋਜੀ ਰਾਓ ਦੀ ਸ਼ਨੀਵਾਰ ਨੂੰ ਹੈਦਰਾਬਾਦ ਵਿੱਚ ਇਲਾਜ ਦੌਰਾਨ 87 ਸਾਲ ਦੀ ਉਮਰ ਵਿੱਚ ਮੌਤ ਹੋ ਗਈ।ਹਾਈ ਬਲੱਡ ਪ੍ਰੈਸ਼ਰ ਅਤੇ ਸਾਹ ਲੈਣ ਵਿੱਚ ਤਕਲੀਫ਼ ਤੋਂ ਬਾਅਦ ਉਨ੍ਹਾਂ ਨੂੰ 5 ਜੂਨ ਨੂੰ ਹੈਦਰਾਬਾਦ ਦੇ ਇੱਕ ਹਸਪਤਾਲ ਵਿੱਚ ਲਿਜਾਇਆ ਗਿਆ ਸੀ।ਪ੍ਰਧਾਨ ਮੰਤਰੀ ਮੋਦੀ […]

Continue Reading

ਛੁੱਟੀਆਂ ਦੌਰਾਨ ਪੰਜਾਬ ਦੇ ਸਕੂਲਾਂ ਲਈ ਨਵੀਆਂ ਹਦਾਇਤਾਂ ਜਾਰੀ

ਚੰਡੀਗੜ੍ਹ, 8 ਜੂਨ,ਬੋਲੇ ਪੰਜਾਬ ਬਿਓਰੋ:ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕੀ ਸਿੱਖਿਆ ਪ੍ਰਦਾਨ ਕਰਨ ਦੇ ਮੰਤਵ ਨਾਲ ਸਿੱਖਿਆ ਵਿਭਾਗ ਵੱਲੋਂ ਵੱਖ-ਵੱਖ ਸਕੀਮਾਂ ਤਹਿਤ ਕਈ ਉਪਕਰਨ ਉਪਲਬਧ ਕਰਵਾਏ ਗਏ ਹਨ। ਇਨ੍ਹਾਂ ਵਿੱਚੋਂ ਕਈ ਯੰਤਰ ਬਿਜਲੀ ਦੀ ਮਦਦ ਨਾਲ ਚੱਲਦੇ ਹਨ। ਗਰਮੀਆਂ ਦੇ ਮੌਸਮ ਦੌਰਾਨ ਅਕਸਰ ਵੋਲਟੇਜ ਦੇ ਉਤਰਾਅ-ਚੜ੍ਹਾਅ ਅਤੇ ਸਪਾਰਕਿੰਗ ਕਾਰਨ ਅੱਗ ਲੱਗਣ […]

Continue Reading

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਲਈ ਰਵਾਨਾ ਹੋਇਆ

ਅੰਮ੍ਰਿਤਸਰ, 8 ਜੂਨ,ਬੋਲੇ ਪੰਜਾਬ ਬਿਓਰੋ:ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਡੇਰਾ ਸਾਹਿਬ ਲਾਹੌਰ ਪਾਕਿਸਤਾਨ ਵਿਖ਼ੇ ਮਨਾਉਣ ਲਈ ਅੱਜ ਵੱਖ ਵੱਖ ਰਾਜਾਂ ਤੋਂ ਇਕੱਠੇ ਹੋ ਕੇ ਸਿੱਖ ਸ਼ਰਧਾਲੂਆਂ ਦਾ ਜੱਥਾ ਅਟਾਰੀ ਸਰਹੱਦ ਰਸਤੇ ਪਾਕਿਸਤਾਨ ਲਈ ਰਵਾਨਾ ਹੋਇਆ। ਸਿੱਖ ਸ਼ਰਧਾਲੂਆਂ ਲਈ ਅਟਾਰੀ ਸਰਹੱਦ ਵਿਖੇ ਬੀ.ਐਸ.ਐਫ਼ ਭਾਰਤੀ ਇਮੀਗ੍ਰੇਸ਼ਨ ਤੇ ਭਾਰਤੀ ਕਸਟਮ ਵਿਭਾਗਾਂ ਵਲੋਂ ਵਧੀਆ ਪ੍ਰਬੰਧ […]

Continue Reading