ਪੌਦੇ ਲਗਾਉਣ ਦੇ ਨਾਲ-ਨਾਲ ਪਾਲਣ ਪੋਸ਼ਣ ਦੀ ਵੀ ਲਈਏ ਜ਼ਿੰਮੇਵਾਰੀ : ਖਰਬੰਦਾ
ਪੀ.ਐੱਚ.ਡੀ.ਸੀ.ਸੀ.ਆਈ. ’ਚ ਵਾਤਾਵਰਨ ਦਿਵਸ ਨੂੰ ਸਮਰਪਿਤ ਪੌਦੇ ਲਗਾਉਣ ਦੇ ਪ੍ਰੋਗਰਾਮ ਦਾ ਆਯੋਜਨਚੰਡੀਗੜ੍ਹ 7 ਜੂਨ,ਬੋਲੇ ਪੰਜਾਬ ਬਿਓਰੋ: ਇਨਵੈਸਟ ਪੰਜਾਬ ਦੇ ਸੀ.ਈ.ਓ., ਆਈ.ਏ.ਐੱਸ. ਡੀ.ਪੀ.ਐੱਸ. ਖਰਬੰਦਾ ਨੇ ਕਿਹਾ ਹੈ ਕਿ ਜਲਵਾਯੂ ਪਰਿਵਰਤਨ ਅਤੇ ਗ੍ਰੀਨ ਹਾਊਸ ਨਿਕਾਸੀ ਦੇ ਪ੍ਰਭਾਵਾਂ ਨਾਲ ਨਜਿੱਠਣ ਲਈ ਸਾਰਿਆਂ ਨੂੰ ਹਰ ਸਾਲ ਘੱਟੋ-ਘੱਟ ਇੱਕ ਪੌਦਾ ਲਗਾਉਣਾ ਚਾਹੀਦਾ ਹੈ। ਵਾਤਾਵਰਨ ਦਿਵਸ ਭਾਵੇਂ ਸਾਲ ਵਿੱਚ ਇੱਕ ਵਾਰ ਆਵੇ […]
Continue Reading