ਪੰਜਾਬ ਦੇ ਬਾਗੀ MLA ਦਾ ਅਸਤੀਫਾ ਮਨਜ਼ੂਰ ,ਨਹੀਂ ਮਿਲੇ ਸਪੀਕਰ ਸਾਹਿਬ
ਚੰਡੀਗੜ 3 ਜੂਨ ,ਬੋਲੇ ਪੰਜਾਬ ਬਿਓਰੋ: ਆਮ ਆਦਮੀ ਪਾਰਟੀ ਤੋਂ ਬਾਗੀ ਹੋ ਕੇ ਭਾਜਪਾ ਚ ਸ਼ਾਮਿਲ ਹੋਣ ਵਾਲੇ ਜਲੰਧਰ ਤੋਂ ਵਿਧਾਇਕ ਸੀਤਲ ਅੰਗੁਰਾਲ ਦਾ ਅਸਤੀਫਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਮਨਜੂਰ ਕਰ ਲਿਆ ਗਿਆ ਹੈ। ਦੱਸਣਾ ਬਣਦਾ ਹੈ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਸੀਤਲ ਅੰਗੁਰਾਲ ਨੇ ਭਾਜਪਾ ਚ ਸ਼ਾਮਿਲ ਹੋਣ ਸਮੇਂ ਅਸਤੀਫਾ […]
Continue Reading