ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 733

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 12-01-2025 ,ਅੰਗ 733 Sachkhand Sri Harmandir Sahib Amritsar Vikhe Hoyea Amrit Wele Da Mukhwak Ang: 733 12-01-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਐਤਵਾਰ, ੨੯ ਪੋਹ (ਸੰਮਤ ੫੫੬ ਨਾਨਕਸ਼ਾਹੀ)12-01-2025 ਸੂਹੀ ਮਹਲਾ ੪ ਘਰੁ ੬ੴ ਸਤਿਗੁਰ ਪ੍ਰਸਾਦਿ ॥ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ ਪੂਛਹੁ ਬਿਦਰ ਦਾਸੀ […]

Continue Reading

ਮੁੱਖ ਮੰਤਰੀ ਵੱਲੋਂ ਵਿਧਾਇਕ ਗੋਗੀ ਦੇ ਦੇਹਾਂਤ ‘ਤੇ ਅਫਸੋਸ ਦਾ ਪ੍ਰਗਟਾਵਾ

ਲੁਧਿਆਣਾ, 11 ਜਨਵਰੀ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦੀ ਦੁਖਦਾਈ ਅਤੇ ਬੇਵਕਤੀ ਮੌਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਜਿਨ੍ਹਾਂ ਦਾ ਬੀਤੀ ਰਾਤ ਦੇਹਾਂਤ ਹੋ ਗਿਆ। ਮੁੱਖ ਮੰਤਰੀ ਅੱਜ ਇੱਥੇ ਵਿਧਾਇਕ ਦੇ ਸਸਕਾਰ ਵਿੱਚ ਸ਼ਾਮਲ ਹੋਏ। ਇੱਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਗੋਗੀ ਨੂੰ […]

Continue Reading

ਯੂਥ ਅਕਾਲੀ ਦਲ ਪ੍ਰਧਾਨ ਸਰਬਜੀਤ ਝਿੰਜਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਜਗੀਰ ਕੌਰ ਵੱਲੋਂ ਬੋਲੇ ਝੂਠ ਦਾ ਕੀਤਾ ਪਰਦਾਫਾਸ਼ ਕੀਤਾ

ਰਾਮ ਰਹੀਮ ਦੀ ਮੁਆਫੀ ਦਾ ਸਮਰਥਨ ਕਰਦੇ ਦੇ ਦੋਵਾਂ ਨੇਤਾਵਾਂ ਦੇ ਵੀਡੀਓ ਸਬੂਤ ਦਿਖਾਏ ਫ਼ਤਹਿਗੜ੍ਹ ਸਾਹਿਬ/ਚੰਡੀਗੜ੍ਹ, 11 ਜਨਵਰੀ ,ਬੋਲੇ ਪੰਜਾਬ ਬਿਊਰੋ:ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਆਗੂਆਂ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਬੀਬੀ ਜਗੀਰ ਕੌਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੋਲੇ ਝੂਠ ਲਈ ਉਨ੍ਹਾਂ ‘ਤੇ ਤਿੱਖਾ […]

Continue Reading

ਆਮ ਆਦਮੀ ਪਾਰਟੀ ਨੇ ਜਲੰਧਰ ‘ਚ ਬਣਾਇਆ ਨਵਾਂ ਮੇਅਰ

ਜਲੰਧਰ, 11 ਜਨਵਰੀ, ਬੋਲੇ ਪੰਜਾਬ ਬਿਊਰੋ :ਆਮ ਆਦਮੀ ਪਾਰਟੀ ਦੇ ਵਨੀਤ ਧੀਰ ਨਗਰ ਨਿਗਮ ਜਲੰਧਰ ਦੇ ਨਵੇਂ ਮੇਅਰ ਚੁਣੇ ਗਏ ਹਨ। ਇਸ ਦੇ ਨਾਲ ਹੀ ਉਹ ਜਲੰਧਰ ਦੇ ਸੱਤਵੇਂ ਮੇਅਰ ਬਣ ਗਏ ਹਨ। ਕਰਮਜੀਤ ਕੌਰ ਸੀਨੀਅਰ ਡਿਪਟੀ ਮੇਅਰ ਤੇ ਮਲਕੀਤ ਸਿੰਘ ਸੁਭਾਨਾ ਡਿਪਟੀ ਮੇਅਰ ਬਣ ਗਏ ਹਨ। 85 ਕੌਂਸਲਰਾਂ ਵਾਲੇ ਨਗਰ ਨਿਗਮ ਹਾਊਸ ‘ਚ ਆਮ […]

Continue Reading

ਮਾਲ ਅਫਸਰਾਂ ਵੱਲੋਂ ਰਜਿਸਟ੍ਰੇਸ਼ਨ ਸੇਵਾਵਾਂ ਬੰਦ ਕਰਕੇ,ਅਣਮਿੱਥੇ ਸਮੇਂ ਲਈ ਹੜਤਾਲ ਤੇ ਜਾਣ ਦਾ ਐਲਾਨ,

ਚੰਡੀਗੜ੍ਹ, 11 ਜਨਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਮਾਲ ਅਧਿਕਾਰੀ ਐਸੋਸੀਏਸ਼ਨ ਨੇ ਐਲਾਨ ਕੀਤਾ ਕਿ ਮਾਲ ਅਫਸਰ ਮੰਗਲਵਾਰ, 14 ਜਨਵਰੀ ਤੋਂ ਅਣਮਿੱਥੇ ਸਮੇਂ ਲਈ ਹੜਤਾਲ ‘ਤੇ ਜਾਣਗੇ।ਐਸੋਸੀਏਸ਼ਨ ਨੇ ਮਾਲ ਮੰਤਰੀ ਨਾਲ ਮੀਟਿੰਗ ਤੋਂ ਬਾਅਦ ਸਰਕਾਰ ਨੂੰ ਤਿੰਨ ਦਿਨਾਂ ਦਾ ਅਲਟੀਮੇਟਮ ਦਿੱਤਾ ਹੈ। ਜੇਕਰ ਸਰਕਾਰ ਤਿੰਨ ਦਿਨਾਂ ਅੰਦਰ ਮਾਮਲੇ ਦੀ ਜਾਂਚ ਬਾਰੇ ਲਿਖਤੀ ਅਪਡੇਟ ਦੇਣ ਵਿੱਚ […]

Continue Reading

78914 ਲਾਭਪਾਤਰੀਆਂ ਨੂੰ ਵੱਖ-ਵੱਖ ਪੈਨਸ਼ਨ ਸਕੀਮਾਂ ਅਧੀਨ 11 ਕਰੋੜ 83 ਲੱਖ 71 ਹਜ਼ਾਰ ਰੁਪਏ ਦੀ ਅਦਾਇਗੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਜਨਵਰੀ, ਬੋਲੇ ਪੰਜਾਬ ਬਿਊਰੋ : ਐੱਸ.ਏ.ਐੱਸ. ਨਗਰ ਜ਼ਿਲ੍ਹੇ ਵਿਚ 78914 ਲਾਭਪਾਤਰੀਆਂ ਨੂੰ ਵੱਖ-ਵੱਖ ਪੈਨਸ਼ਨ ਸਕੀਮਾਂ ਅਧੀਨ 11 ਕਰੋੜ 83 ਲੱਖ 71 ਹਜ਼ਾਰ ਰੁਪਏ ਦੀ ਪ੍ਰਤੀ ਮਹੀਨਾ ਅਦਾਇਗੀ ਕੀਤੀ ਗਈ ਹੈ। ਇਹ ਜਾਣਕਾਰੀ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਅੰਮ੍ਰਿਤ ਬਾਲਾ ਨੇ ਦਿੱਤੀ।ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਬੁਢਾਪਾ ਪੈਨਸ਼ਨ […]

Continue Reading

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਪੁਤਲਾ ਫੂਕਿਆ,ਡਾ਼ ਅੰਬੇਦਕਰ ਖਿਲਾਫ ਟਿੱਪਣੀਆਂ ਦਾ ਮਸਲਾ

ਸੁਪਰੀਮ ਕੋਰਟ ਤੋਂ ਕੀਤੀ ਮੰਗ – ਈਵੀਐਮ ਦੀ ਬਜਾਏ ਵੋਟਿੰਗ ਬੈਲਟ ਪੇਪਰ ਰਾਹੀਂ ਕਰਾਉਂਣ ਅਤੇ ਡੱਲੇਵਾਲ ਦੀ ਜਾਨ ਬਚਾਉਣ ਲਈ ਕੇਂਦਰ ਸਰਕਾਰ ਨੂੰ ਤੁਰੰਤ ਗੱਲਬਾਤ ਸ਼ੁਰੂ ਕਰਨ ਦੀ ਹਿਦਾਇਤ ਕੀਤੀ ਜਾਵੇ ਮਾਨਸਾ, 11ਜਨਵਰੀ ,ਬੋਲੇ ਪੰਜਾਬ ਬਿਊਰੋ :ਅੱਜ ਸਖ਼ਤ ਸਰਦੀ ਤੇ ਬਾਰਿਸ਼ ਵਾਲੇ ਮੌਸਮ ਦੇ ਬਾਵਜੂਦ ਇਥੇ ਸ਼ਹਿਰ ਦੇ ਕੇਂਦਰ ਗੁਰਦੁਆਰਾ ਚੌਂਕ ਵਿਖੇ ਸੰਸਦ ਵਿੱਚ ਬਾਬਾ […]

Continue Reading

ਪੰਜਾਬ ‘ਚ ਸੰਘਣੀ ਧੁੰਦ ਕਾਰਨ ਬੱਸ ਦਰੱਖਤ ‘ਚ ਵੱਜੀ, ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀ

ਤਰਨਤਾਰਨ, 11 ਜਨਵਰੀ, ਬੋਲੇ ਪੰਜਾਬ ਬਿਊਰੋ :ਅੰਮ੍ਰਿਤਸਰ ਰੋਡ ’ਤੇ ਪਿੰਡ ਦਬੁਰਜੀ ਨੇੜੇ ਇਕ ਨਿੱਜੀ ਬੱਸ ਧੁੰਦ ਕਾਰਨ ਹਾਦਸੇ ਦਾ ਸ਼ਿਕਾਰ ਹੋ ਗਈ।ਇਹ ਬੱਸ ਤਰਨਤਾਰਨ ਤੋਂ ਅੰਮ੍ਰਿਤਸਰ ਵੱਲ ਜਾ ਰਹੀ ਸੀ। ਸੰਘਣੀ ਧੁੰਦ ਕਾਰਨ ਬੇਕਾਬੂ ਹੋ ਕੇ ਦਰਖ਼ਤ ਨਾਲ ਜਾ ਵੱਜੀ। ਹਾਦਸੇ ਦੌਰਾਨ ਬੱਸ ’ਚ ਸਵਾਰ ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀ ਹੋਈਆਂ।ਜ਼ਖ਼ਮੀਆਂ ਨੂੰ ਤੁਰੰਤ ਤਰਨਤਾਰਨ ਦੇ […]

Continue Reading

ਗ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਮਾਈ ਭਾਗੋ ਜੀ ਅਤੇ 40 ਮੁਕਤਿਆਂ ਦੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਕੀਤਰਨ ਦਰਬਾਰ 14 ਜਨਵਰੀ ਨੂੰ

ਐੱਸ.ਏ.ਐੱਸ ਨਗਰ 11 ਜਨਵਰੀ ,ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਮਾਈ ਭਾਗੋ ਜੀ ਅਤੇ 40 ਮੁਕਤਿਆਂ ਦੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਕੀਤਰਨ ਦਰਬਾਰ 14 ਜਨਵਰੀ ਨੂੰ ਬੜੀ ਸ਼ਰਧਾ ਭਾਵਨਾ ਕਰਵਾਇਆ ਜਾ ਰਿਹਾ ਹੈ । ਇਸ ਦਿਨ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ […]

Continue Reading

ਆਕਾਲ ਤਖਤ ਸਾਹਿਬ ਦੇ ਆਦੇਸ਼ਾਂ ਨੂੰ ਲਾਗੂ ਕਰਨ ਤੋਂ ਆਕਾਲੀ ਦਲ ਅਜੇ ਵੀ ਕਰ ਰਿਹਾ ਆਨਾ ਕਾਨੀ -Giani Raghbir Singh

ਅੰਮ੍ਰਿਤਸਰ, 11 ਜਨਵਰੀ, ਬੋਲੇ ਪੰਜਾਬ ਬਿਊਰੋ :Sri Akal Takht Sahib ਦੇ ਜਥੇਦਾਰ Giani Raghbir Singh ਨੇ ਸਪਸ਼ਟ ਕਿਹਾ ਹੈ ਕਿ 2 ਦਸੰਬਰ ਦੇ ਫ਼ੈਸਲਿਆਂ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਵਿੱਚ Shiromani Akali Dal ਅਜੇ ਵੀ ਆਨਾ ਕਾਨੀ ਕਰ ਰਿਹਾ ਹੈ।ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਇਹ ਚੰਗੀ ਗੱਲ ਹੈ […]

Continue Reading