‘ਆਪ’ ਦੇ ਕੁੰਦਨ ਗੋਗੀਆ ਬਣੇ ਪਟਿਆਲਾ ਦੇ ਮੇਅਰ, ਹਰਿੰਦਰ ਕੋਹਲੀ ਤੇ ਜਗਦੀਪ ਜੱਗਾ ਨੂੰ ਵੀ ਸੌਂਪੀ ਜ਼ਿੰਮੇਵਾਰੀ,

ਚੰਡੀਗੜ੍ਹ 10 ਜਨਵਰੀ ,ਬੋਲੇ ਪੰਜਾਬ ਬਿਊਰੋ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪਟਿਆਲਾ ਵਿੱਚ ਆਪਣਾ ਮੇਅਰ ਬਣਾਉਣ ਵਿੱਚ ਕਾਮਯਾਬ ਹੋ ਗਈ ਹੈ। ਕੁੰਦਨ ਗੋਗੀਆ ਨੂੰ ਸਰਬਸੰਮਤੀ ਨਾਲ ਮੇਅਰ ਚੁਣ ਲਿਆ ਗਿਆ ਹੈ। ਹਰਿੰਦਰ ਕੋਲੀ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਜਗਦੀਪ ਜੱਗਾ ਨੂੰ ਡਿਪਟੀ ਮੇਅਰ ਚੁਣਿਆ ਗਿਆ ਹੈ। ਇਸ ਮੌਕੇ ‘ਆਪ’ ਦੇ ਸੂਬਾ ਪ੍ਰਧਾਨ ਅਮਨ […]

Continue Reading

BJP ਦੇ ਆਗੂਆਂ ਨੂੰ ਅਕਾਲ ਤਖ਼ਤ ਕੋਲ ਜਾਣ ਦੀ ਬਜਾਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਜਾਣਾ ਚਾਹੀਦਾ ਹੈ -ਡੱਲੇਵਾਲ

ਚੰਡੀਗੜ੍ਹ 10 ਜਨਵਰੀ ,ਬੋਲੇ ਪੰਜਾਬ ਬਿਊਰੋ: ਪਿਛਲੇ ਲੰਮੇ ਸਮੇਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਨਾਜ਼ੁਕ ਹੁੰਦੀ ਜਾ ਰਹੀ ਹੈ। ਉਹ ਕਰੀਬ 46 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਹਨ। ਰਜਿੰਦਰਾ ਹਸਪਤਾਲ, ਪਟਿਆਲਾ ਦੇ ਗਠਿਤ ਡਾਕਟਰਾਂ ਦੇ ਬੋਰਡ ਨੇ ਬੀਤੇ ਕੱਲ੍ਹ ਖਨੌਰੀ ਪਹੁੰਚ ਕੇ ਡੱਲੇਵਾਲ ਦਾ ਅਲਟਰਾਸਾਊਂਡ ਅਤੇ ਹੋਰ […]

Continue Reading

ਪੀ ਆਰ ਟੀ ਸੀ ਦੀ ਬੱਸ ਸਮੇਤ ਪੰਜ ਵਾਹਨ ਟਕਰਾਏ, ਲੜਕੀ ਦੀ ਮੌਤ ਕਈ ਸਵਾਰੀਆਂ ਜ਼ਖਮੀ

ਬਰਨਾਲਾ: 10 ਜਨਵਰੀ, ਬੋਲੇ ਪੰਜਾਬ ਬਿਊਰੋ :ਅੱਜ ਸਵੇਰੇ ਸਵੇਰੇ ਬਰਨਾਲਾ -ਲੁਧਿਆਣਾ ਸੜਕ ‘ਤੇ ਮਹਿਲ ਕਲਾਂ ਦੇ ਕੋਲ ਵਜ਼ੀਦਕੇ ਪਿੰਡ ਨਜ਼ਦੀਕ ਪੀ ਆਰ ਟੀ ਸੀ ਦੀ ਬੱਸ ਸਮੇਤ ਪੰਜ ਵਾਹਨਾਂ ਦੇ ਆਪਸ ਵਿੱਚ ਟਕਰਾਉਣ ਕਾਰਨ ਇੱਕ ਲੜਕੀ ਦੀ ਮੌਤ ਹੋ ਗਈ ਅਤੇ ਕਈ ਸਵਾਰੀਆਂ ਜ਼ਖਮੀ ਹੋ ਗਈਆਂ।ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪੀ ਆਰ ਟੀ ਸੀ ਦੀ […]

Continue Reading

ਨੌਕਰੀ ਪੇਸ਼ਾ ਔਰਤਾਂ ਰਹਿੰਦੀਆਂ ਹਨ ਸਟ੍ਰੈਸ ਚ ! ਕਿੰਝ ਹੋ ਸਕਦਾ ਘੱਟ ?

ਵੇਖਿਆ ਗਿਆ ਹੈ ਕੇ ਨੌਕਰੀ ਪੇਸ਼ਾ ਔਰਤਾਂ ਆਮ ਤੌਰ ਤੇ ਸਟ੍ਰੈਸ  ਚ ਰਹਿੰਦੀਆਂ ਹਨ। ਕਿਉਂਕਿ ਉਹਨਾਂ ਉੱਤੇ ਘਰੇਲੂ ਔਰਤਾਂ ਦੇ ਮੁਕਾਬਲੇ ਕੰਮ ਦਾ ਡਬਲ ਟਰਿੱਪਲ ਸਟ੍ਰੈਸ  ਹੁੰਦਾ ਹੈ। ਜਿੱਥੇ ਇਕ ਪਾਸੇ ਉਨ੍ਹਾਂ ਨੂੰ ਘਰੇਲੂ ਕੰਮ ਕਰਨਾ ਪੈਂਦਾ ਹੈ। ਉਥੇ ਦੁਜੇ ਪਾਸੇ ਨੌਕਰੀ ਦਾ ਸਟ੍ਰੈਸ ਬਣਿਆ ਰਹਿੰਦਾ ਹੈ।ਤੀਸਰਾ ਬੱਚਿਆਂ ਦੇ ਪਾਲਣ ਪੋਸ਼ਣ ਦਾ ਸਟ੍ਰੈਸ ਵੀ ਘਰੇਲੂ […]

Continue Reading

ਚਾਂਸਲਰ ਡਾ. ਜ਼ੋਰਾ ਸਿੰਘ ਨੇ ਨਸ਼ਾ ਜਾਗਰੂਕਤਾ ਸਮਾਗਮ ਦੌਰਾਨ ਰਾਜਪਾਲ ਨਾਲ ਕੀਤੀ ਮੁਲਾਕਾਤ

ਰਾਜਪਾਲ ਪੰਜਾਬ ਨੇ ਸਿੱਖਿਆ ਸ਼ਾਸਤਰੀਆਂ ਨਾਲ ‘ਸੰਵਾਦ ਰਾਹੀਂ ਹੱਲ’ ਸਮਾਗਮ ਦੀ ਕੀਤੀ ਪ੍ਰਧਾਨਗੀ ਮੰਡੀ ਗੋਬਿੰਦਗੜ੍ਹ, 10 ਜਨਵਰੀ ,ਬੋਲੇ ਪੰਜਾਬ ਬਿਊਰੋ: ਜੋਸ਼ੀ ਫਾਊਂਡੇਸ਼ਨ ਵੱਲੋਂ ‘ਸੰਵਾਦ ਰਾਹੀਂ ਹੱਲ’ ਪਹਿਲਕਦਮੀ ਤਹਿਤ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਸਬੰਧੀ ਇੱਕ ਅਹਿਮ ਸੰਵਾਦ ਪੰਜਾਬ ਰਾਜ ਭਵਨ, ਚੰਡੀਗੜ੍ਹ ਵਿਖੇ ਕਰਵਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ […]

Continue Reading

ਜਲੰਧਰ ਵਿਖੇ ਸੰਘਣੀ ਧੁੰਦ ਕਾਰਨ ਦੋ ਬੱਸਾਂ ਵਿਚਾਲੇ ਭਿਆਨਕ ਟੱਕਰ

ਜਲੰਧਰ, 10 ਜਨਵਰੀ, ਬੋਲੇ ਪੰਜਾਬ ਬਿਊਰੋ :ਅੱਜ ਸਵੇਰੇ ਜਲੰਧਰ ਤੋਂ ਲੁਧਿਆਣਾ ਜਾ ਰਹੀ ਰੋਡਵੇਜ਼ ਬੱਸ ਅਤੇ ਪ੍ਰਾਈਵੇਟ ਬੱਸ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਹ ਹਾਦਸਾ ਅੰਬੇਡਕਰ ਚੌਕ ਦੇ ਉੱਪਰ ਫਲਾਈਓਵਰ ‘ਤੇ ਵਾਪਰਿਆ ਹੈ, ਜਿਸ ਕਰਕੇ ਹਫੜਾ-ਦਫੜੀ ਦਾ ਮਾਹੌਲ ਬਣ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਯੂ.ਪੀ. ਰੋਡਵੇਜ਼ ਦੀ ਬੱਸ ਜਲੰਧਰ ਤੋਂ ਲੁਧਿਆਣਾ ਜਾ ਰਹੀ ਸੀ। ਫ਼ਿਲੌਰ […]

Continue Reading

ਸਹਿਕਾਰੀ ਗੰਨਾ ਮਿੱਲ ਦੀ ਪੀੜਨ ਸਮਰੱਥਾ ਵਧਣ ਨਾਲ ਪੰਜ ਹਲਕਿਆਂ ਦੇ ਕਿਸਾਨ ਬਾਗੋ ਬਾਗ

ਬਟਾਲਾ, 10 ਜਨਵਰੀ, ਬੋਲੇ ਪੰਜਾਬ ਬਿਊਰੋ :ਬਟਾਲਾ ਦੀ ਸਹਿਕਾਰੀ ਗੰਨਾ ਮਿੱਲ ਦੀ ਗੰਨਾ ਪੀੜਨ ਦੀ ਸਮਰੱਥਾ ਵਧਣ ਦੇ ਨਾਲ ਪੰਜ ਹਲਕਿਆਂ ਦੇ ਕਿਸਾਨਾਂ ਨੂੰ ਦੁਗਣਾ ਲਾਭ ਹੋ ਰਿਹਾ ਹੈ, ਜਿਸ ਨਾਲ ਗੰਨਾ ਬੀਜਣ ਵਾਲੇ ਕਿਸਾਨ ਬਾਗੋ ਬਾਗ ਹੋਏ ਪਏ ਹਨ। ਇਥੇ ਇਹ ਜ਼ਿਕਰਯੋਗ ਹੈ ਕਿ ਬਟਾਲਾ ਵਿਖੇ ਸਹਿਕਾਰੀ ਗੰਨਾ ਮਿੱਲ ਬਟਾਲਾ ਵਿੱਚ 296 ਕਰੋੜ ਦੀ […]

Continue Reading

ਪੁਲਿਸ ਅਤੇ ਬੀਐਸਐਫ ਵੱਲੋਂ ਸਾਂਝੇ ਸਰਚ ਆਪ੍ਰੇਸ਼ਨ ਦੌਰਾਨ ਡਰੋਨ ਬਰਾਮਦ

ਭਿਖੀਵਿੰਡ, 10 ਜਨਵਰੀ,ਬੋਲੇ ਪੰਜਾਬ ਬਿਊਰੋ :ਪੁਲਿਸ ਅਤੇ ਬੀਐਸਐਫ ਵੱਲੋਂ ਇੱਕ ਸਾਂਝੇ ਸਰਚ ਆਪ੍ਰੇਸ਼ਨ ਦੌਰਾਨ ਸਰਹੱਦੀ ਪਿੰਡ ਕਲਸੀਆ ਦੇ ਖੇਤਾਂ ‘ਚੋਂ ਚੀਨ ਵਿੱਚ ਬਣਿਆ ਇੱਕ ਡੀਜੀਆਈ ਏਅਰ 3ਐਸ ਪੀਏਕੇ ਡਰੋਨ ਬਰਾਮਦ ਕੀਤਾ ਗਿਆ।ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਸਬ ਡਿਵੀਜ਼ਨ ਭਿੱਖੀਵਿੰਡ ਦੇ ਡੀਐਸਪੀ ਪ੍ਰੀਤ ਇੰਦਰ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ‘ਤੇ ਖਾਲੜਾ ਪੁਲਿਸ […]

Continue Reading

ਅੰਮ੍ਰਿਤਸਰ ਦੀ ਗੁਮਟਾਲਾ ਪੁਲਿਸ ਚੌਕੀ ਦੇ ਬਾਹਰ ਧਮਾਕਾ

ਅੰਮ੍ਰਿਤਸਰ, 10 ਜਨਵਰੀ, ਬੋਲੇ ਪੰਜਾਬ ਬਿਊਰੋ :ਅੰਮ੍ਰਿਤਸਰ ਦੀ ਗੁਮਟਾਲਾ ਪੁਲਿਸ ਚੌਕੀ ਦੇ ਬਾਹਰ ਧਮਾਕਾ ਹੋਣ ਦੀ ਖਬਰ ਸਾਹਮਣੇ ਆਈ ਹੈ।ਇਸ ਘਟਨਾ ਦੀ ਸੂਚਨਾ ਤੋਂ ਬਾਅਦ ਹਫੜਾ-ਦਫੜੀ ਮਚ ਗਈ।  ਘਟਨਾ ਨੂੰ ਲੈ ਕੇ ਅੰਮ੍ਰਿਤਸਰ ਵੈਸਟ ਦੇ ਏਸੀਪੀ ਸ਼ਿਵ ਦਰਸ਼ਨ ਸਿੰਘ ਨੇ ਕਿਹਾ ਹੈ ਕਿ ਏਐਸਆਈ ਤਜਿੰਦਰ ਸਿੰਘ ਦੀ ਜੈੱਨ ਕਾਰ 2008 ਮਾ਼ਡਲ ਸੀ ਉਸ ਦੇ ਹੇਠਾ […]

Continue Reading

ਪੰਜਾਬ ਪੁਲਿਸ ਵੱਲੋਂ ਮਾਂ-ਬੇਟੇ ਦਾ ਕਾਤਲ ਕਾਬੂ, ਹੈਰਾਨੀਜਨਕ ਤੱਥ ਆਏ ਸਾਹਮਣੇ

ਲੁਧਿਆਣਾ, 10 ਜਨਵਰੀ, ਬੋਲੇ ਪੰਜਾਬ ਬਿਊਰੋ :ਹੈਬੋਵਾਲ ਦੇ ਚੁਹੜਪੁਰ ਰੋਡ ਤੇ ਸਥਿਤ ਪ੍ਰੀਤਮ ਵਿਹਾਰ ਵਿੱਚ ਮਾਂ-ਬੇਟੇ ਦਾ ਕਤਲ ਕਰਨ ਦੇ ਦੋਸ਼ ’ਚ ਥਾਣਾ ਹੈਬੋਵਾਲ ਦੀ ਪੁਲੀਸ ਨੇ ਦੋਸ਼ੀ ਨੂੰ ਕਾਬੂ ਕਰ ਲਿਆ ਹੈ। ਦੋਸ਼ੀ ਦੀ ਪਹਚਾਨ ਪਾਰਸ ਵਜੋਂ ਹੋਈ ਹੈ। ਪੁਲੀਸ ਪ੍ਰੈਸ ਕਾਨਫਰੈਂਸ ਵਿੱਚ ਇਸ ਦਾ ਖੁਲਾਸਾ ਕਰ ਸਕਦੀ ਹੈ। ਮੁਲਜ਼ਮ ਨੂੰ ਕੋਰਟ ਵਿੱਚ ਪੇਸ਼ […]

Continue Reading