ਪੰਜਾਬ ‘ਚ ਲੋਕ ਸਭਾ ਚੋਣਾਂ 2024 ਦੀਆਂ ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀ
24,451 ਪੋਲਿੰਗ ਸਟੇਸ਼ਨਾਂ ‘ਤੇ 2.14 ਕਰੋੜ ਤੋਂ ਵੱਧ ਵੋਟਰ ਪਾਉਣਗੇ ਆਪਣੀ ਵੋਟ ਵੋਟਰਾਂ ਲਈ ਵਿਆਪਕ ਸਹੂਲਤਾਂ ਅਤੇ ਠੋਸ ਸੁਰੱਖਿਆ ਪ੍ਰਬੰਧ ਯਕੀਨੀ ਬਣਾਏ ਵੋਟਰਾਂ ਨੂੰ ਉਤਸ਼ਾਹਿਤ ਕਰਨ ਲਈ ਮਾਡਲ, ਹਰੇ ਤੇ ਗੁਲਾਬੀ, ਯੂਥ ਅਤੇ ਦਿਵਿਆਂਗ ਪ੍ਰਬੰਧਿਤ ਬੂਥਾਂ ਦਾ ਪ੍ਰਬੰਧ ਗਰਮੀ ਤੋਂ ਰਾਹਤ ਲਈ ਪੋਲਿੰਗ ਸਟੇਸ਼ਨਾਂ ‘ਤੇ ਲਗਾਈ ਜਾਵੇਗੀ ‘ਛਬੀਲ’ ਪਾਰਦਰਸ਼ੀ ਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ […]
Continue Reading