ਬਠਿੰਡਾ ‘ਚ ਖ਼ੁਫ਼ੀਆ ਕੈਮਰੇ ਲਗਾ ਕੇ ਡੇਟਾ ਪਾਕਿਸਤਾਨ ਭੇਜਿਆ, ਦੋ ਵਿਅਕਤੀ ਕਾਬੂ 

ਬਠਿੰਡਾ, 16 ਜੂਨ, ਬੋਲੇ ਪੰਜਾਬ ਬਿਊਰੋ : ਬਠਿੰਡਾ ਪੁਲਿਸ ਨੇ ਦੋ ਵਿਅਕਤੀਆਂ ਨੂੰ ਗੈਰ-ਕਾਨੂੰਨੀ ਤੌਰ ‘ਤੇ ਖ਼ੁਫ਼ੀਆ ਕੈਮਰੇ ਲਗਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਹ ਕੈਮਰੇ ਬਠਿੰਡਾ-ਗੰਗਾਨਗਰ ਸੜਕ ਦੇ ਨਾਲ ਲਗਾਏ ਗਏ ਸਨ ਅਤੇ ਇਨ੍ਹਾਂ ਤੋਂ ਇਕੱਤਰ ਕੀਤਾ ਗਿਆ ਡੇਟਾ ਕਥਿਤ ਤੌਰ ‘ਤੇ ਪਾਕਿਸਤਾਨ ਦੇ ਵਿਅਕਤੀਆਂ ਨੂੰ ਭੇਜਿਆ ਜਾ ਰਿਹਾ ਸੀ। ਪੁਲਿਸ ਦੇ ਅਨੁਸਾਰ, […]

Continue Reading

ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ, ਅੰਗ 601,16-06-2026

ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ […]

Continue Reading

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਡੀ ਮਿਹਨਤ ਨਾਲ ਪੰਜਾਬ ਨੂੰ ਕਾਲੇ ਦੌਰ ਵਿੱਚੋਂ ਕੱਢਿਆ; ਹੁਣ ਸਾਨੂੰ ਚੰਗੇ ਕੰਮਾਂ ਨੂੰ ਰੁਕਣ ਨਹੀਂ ਦੇਣਾ ਚਾਹੀਦਾ: ਅਰਵਿੰਦ ਕੇਜਰੀਵਾਲ

ਮੋਹਾਲੀ, 15 ਜੂਨ,ਬੋਲੇ ਪੰਜਾਬ ਬਿਊਰੋ; ਨਗਰ ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਲਈ ਪੰਜਾਬ ਦੇ ਲੋਕਾਂ ਦਾ ਧੰਨਵਾਦ ਕਰਦਿਆਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਮੋਹਾਲੀ ਵਿੱਚ ਇੱਕ ਮੈਗਾ ਰੋਡ ਸ਼ੋਅ ਦੌਰਾਨ ਵਿਸ਼ਾਲ ਇਕੱਠ ਨੂੰ ਸੰਬੋਧਨ ਕੀਤਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸ਼੍ਰੋਮਣੀ […]

Continue Reading

ਆਦਮਪੁਰ airport ਦਾ ਨਾਂ ਬਦਲਿਆ

ਚੰਡੀਗੜ੍ਹ, 15 ਜੂਨ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ ਵਿੱਚ ਸਥਿਤ ਆਦਮਪੁਰ ਹਵਾਈ ਅੱਡੇ ਦਾ ਨਾਂ ਬਦਲ ਕੇ ਹੁਣ ਰਸਮੀ ਤੌਰ ‘ਤੇ ‘ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਹਵਾਈ ਅੱਡਾ, ਆਦਮਪੁਰ’ ਰੱਖ ਦਿੱਤਾ ਗਿਆ ਹੈ। ਇਸ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਗੁਰੂ ਰਵਿਦਾਸ […]

Continue Reading

ਮੰਤਰੀ ਸੰਜੀਵ ਅਰੋੜਾ ਦੀ ਅਦਾਲਤ ਵੱਲੋਂ ਜ਼ਮਾਨਤ ਪਟੀਸ਼ਨ ਖਾਰਜ

ਚੰਡੀਗੜ੍ਹ, 15 ਜੂਨ ,ਬੋਲੇ ਪੰਜਾਬ ਬਿਊਰੋ; ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਆਗੂ ਸੰਜੀਵ ਅਰੋੜਾ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਅਦਾਲਤ ਵੱਲੋਂ ਵੱਡਾ ਫੈਸਲਾ ਸੁਣਾਇਆ ਗਿਆ ਹੈ। ਸੰਜੀਵ ਅਰੋੜਾ ਨੂੰ ਗੁਰੂਗ੍ਰਾਮ ਅਦਾਲਤ ਤੋਂ ਰਾਹਤ ਨਹੀਂ ਮਿਲੀ ਹੈ।ਅਦਾਲਤ ਨੇ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ‘ਤੇ ਫੈਸਲਾ ਸੁਣਾਉਂਦੇ ਹੋਏ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। ਇਸ ਦੇ ਨਾਲ […]

Continue Reading

ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੇ ਤੀਸਰੇ ਸ਼ਹੀਦੀ ਦਿਹਾੜੇ ਮੌਕੇ ‘ਖਾਲਿਸਤਾਨ ਇਨਸਾਫ਼ ਅਤੇ ਜਵਾਬਦੇਹੀ’ ਕਾਰ ਰੈਲੀ ਦੌਰਾਨ ਇੰਨਸਾਫ ਦੀ ਮੰਗ ਨੂੰ ਦੁਹਰਾਇਆ ਗਿਆ

ਨਵੀਂ ਦਿੱਲੀ, 15 ਜੂਨ, (ਮਨਪ੍ਰੀਤ ਸਿੰਘ ਖਾਲਸਾ):– ਸ਼ਹੀਦ ਜਥੇਦਾਰ ਭਾਈ ਹਰਦੀਪ ਸਿੰਘ ਨਿੱਝਰ ਦੇ ਤੀਸਰੇ ਸ਼ਹੀਦੀ ਦਿਹਾੜੇ ਮੌਕੇ ਐਤਵਾਰ ਨੂੰ ਸੈਂਕੜੇ ਵਾਹਨਾਂ ਦੀ ਸ਼ਮੂਲੀਅਤ ਨਾਲ ਵਿਸ਼ਾਲ ‘ਖਾਲਿਸਤਾਨ ਇਨਸਾਫ਼ ਅਤੇ ਜਵਾਬਦੇਹੀ’ ਕਾਰ ਰੈਲੀ ਕੱਢੀ ਗਈ। ਇਹ ਰੈਲੀ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ, ਸਰੀ ਤੋਂ ਆਰੰਭ ਹੋਈ ਅਤੇ ਲਕਸ਼ਮੀ ਨਾਰਾਇਣ ਮੰਦਰ, ਸਰੀ ਤੋਂ ਹੁੰਦੀ ਹੋਈ ਵੈਨਕੂਵਰ ਸਥਿਤ […]

Continue Reading

ਭਾਰਤੀ ਕਿਸਾਨ ਯੂਨੀਅਨਾਂ ਵੱਲੋਂ ਮੋਰਚੇ ਦਾ ਐਲਾਨ

ਚੰਡੀਗੜ੍ਹ, 15 ਜੂਨ ,ਬੋਲੇ ਪੰਜਾਬ ਬਿਊਰੋ; ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਮੌੜ ਦੀ ਇੱਕ ਅਹਿਮ ਮੀਟਿੰਗ ਬਲਾਕ ਪ੍ਰਧਾਨ ਰਾਜਵਿੰਦਰ ਸਿੰਘ ਰਾਮ ਨਗਰ ਦੀ ਅਗਵਾਈ ਹੇਠ ਮਾਈਸਰਖਾਨਾ ਦੇ ਗੁਰਦੁਆਦੁਰਾ ਸਾਹਿਬ ਵਿਖੇ ਸੰਪੰਨ ਹੋਈ। ਇਸ ਮੀਟਿੰਗ ਵਿੱਚ ਵਿਸ਼ੇਸ਼ ਤੌਰ ‘ਤੇ ਪਹੁੰਚੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਨੇ ਕਿਸਾਨਾਂ ਅਤੇ ਵਰਕਰਾਂ ਨੂੰ ਸੰਬੋਧਨ ਕੀਤਾ।ਮੀਟਿੰਗ ਦੌਰਾਨ 4 ਜੁਲਾਈ […]

Continue Reading

ਕੌਮ ਚੜ੍ਹਦੀ ਕਲਾ ਨਾਲ ਸਿਧਾਂਤਕ ਏਕਤਾ ਕਰਕੇ ਖਾਲਿਸਤਾਨ ਦੇ ਸੰਘਰਸ਼ ਨੂੰ ਅੱਗੇ ਵਧਾਏ – ਸ਼ਹੀਦ ਭਾਈ ਅਵਤਾਰ ਸਿੰਘ ਖੰਡਾ

ਭਾਈ ਖੰਡੇ ਦੀ ਤੀਜੀ ਬਰਸੀ ਮੌਕੇ ਭਾਈ ਸਰਬਜੀਤ ਸਿੰਘ ਬਾਵਾ ਅਤੇ ਬੀਬੀ ਸਰਬਜੀਤ ਕੌਰ ਵੱਲੋਂ ਕਰਵਾਇਆ ਗਿਆ ਅਰਦਾਸ ਸਮਾਗਮ ਨਵੀਂ ਦਿੱਲੀ, 15 ਜੂਨ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): – ਸ਼ਹੀਦ ਭਾਈ ਅਵਤਾਰ ਸਿੰਘ ਖੰਡਾ ਦੀ ਪਵਿੱਤਰ ਯਾਦ ਨੂੰ ਸਮਰਪਿਤ ਸਹਿਜ ਪਾਠਾਂ ਦੇ ਭੋਗ ਦੀ ਅਰਦਾਸ ਬੀਤੇ ਦਿਨ ਸਿੰਘ ਸਭਾ ਗੁਰਦੁਆਰਾ ਪਾਰਕ ਐਵੀਨਿਊ ਸਾਊਥਾਲ ਵਿਖੇ ਭਾਈ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੀਤੀ ਕਾਰਵਾਈ ਜਾਇਜ਼ ਤੇ ਸਮੇਂ ਦੀ ਲੋੜ ਮੁਤਾਬਿਕ : ਪਰਮਜੀਤ ਸਿੰਘ ਵੀਰਜੀ

ਨਵੀਂ ਦਿੱਲੀ, 15 ਜੂਨ ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):– ਜੱਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਪੰਜ ਸਿੰਘ ਸਾਹਿਬਾਨ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਗੁਰੂ ਦੋਖੀ ਅਤੇ ਖ਼ਾਲਸਾ ਪੰਥ ਵਿਰੋਧੀ ਕਰਾਰ ਦੇਣ ਦੇ ਫ਼ੈਸਲੇ ਦੀ ਪ੍ਰੋੜਤਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਬੁਲਾਰੇ ਅਤੇ ਗੁਰੂਬਾਣੀ ਰਿਸਰਚ […]

Continue Reading

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜ ਸਿੰਘ ਸਾਹਿਬਾਨਾਂ ਵੱਲੋਂ ‘ਗੁਰੂ ਦੋਖੀ’ ਤੇ ‘ਖਾਲਸਾ ਪੰਥ ਵਿਰੋਧੀ’ ਐਲਾਨਿਆ

ਨਵੀਂ ਦਿੱਲੀ, 15 ਜੂਨ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):– ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾਂ ਦੀ ਹੋਈ ਇਕੱਤਰਤਾ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ‘ਗੁਰੂ ਦੋਖੀ’ ਅਤੇ ‘ਖਾਲਸਾ ਪੰਥ ਵਿਰੋਧੀ’ ਐਲਾਨ ਕਰਦਿਆਂ ਗੁਰੂ ਖਾਲਸਾ ਪੰਥ ਨੂੰ ਉਨ੍ਹਾਂ ਨਾਲ ਸਾਂਝ ਨਾ ਰੱਖਣ ਦੀ ਹਦਾਇਤ ਕੀਤੀ ਗਈ। ਇਕੱਤਰਤਾ ਦੌਰਾਨ ‘ਜਗਤ ਜੋਤ ਸ੍ਰੀ […]

Continue Reading