ਪੰਜਾਬ ‘ਚ 13 ਥਾਵਾਂ ‘ਤੇ ਈਡੀ ਦੀ ਛਾਪੇਮਾਰੀ, 3 ਕਰੋੜ ਰੁਪਏ ਬਰਾਮਦ

ਈਡੀ ਦੀ ਕੁਰਕੀ ਵਾਲੀ ਜ਼ਮੀਨ ‘ਤੇ ਹੋ ਰਹੀ ਸੀ ਨਾਜਾਇਜ਼ ਮਾਈਨਿੰਗ ਚੰਡੀਗੜ੍ਹ, 29 ਮਈ ,ਬੋਲੇ ਪੰਜਾਬ ਬਿਓਰੋ: ਪੰਜਾਬ ਵਿੱਚ 1 ਜੂਨ ਨੂੰ ਲੋਕ ਸਭਾ ਚੋਣਾਂ ਲਈ ਵੋਟਾਂ ਪੈਣ ਤੋਂ ਪਹਿਲਾਂ ਗੈਰ-ਕਾਨੂੰਨੀ ਮਾਈਨਿੰਗ ਨੂੰ ਲੈ ਕੇ ਈਡੀ ਨੇ ਪੰਜਾਬ ‘ਚ 13 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਜਿੱਥੋਂ 3 ਕਰੋੜ ਰੁਪਏ ਬਰਾਮਦ ਹੋਣ ਦੀ ਸੂਚਨਾ ਹੈ। ਜਾਣਕਾਰੀ […]

Continue Reading

ਹੇਮਕੁੰਟ ਸਾਹਿਬ ਲਈ ਚਾਰ ਧਾਮ ਯਾਤਰਾ ਕਾਰਡ ਬਨਾਉਣ ‘ਤੇ ਐਡਵੋਕੇਟ ਧਾਮੀ ਨੇ ਕੀਤਾ ਸਖ਼ਤ ਇਤਰਾਜ

  ਅੰਮ੍ਰਿਤਸਰ,29ਮਈ,ਬੋਲੇ ਪੰਜਾਬ ਬਿਓਰੋ: ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਨੂੰ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਚਾਰ ਧਾਮ ਯਾਤਰਾ ਤਹਿਤ ਰਜਿਸਟ੍ਰੇਸ਼ਨ ਕਰਨ ’ਤੇ ਸਖ਼ਤ ਇਤਰਾਜ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉਤਰਾਖੰਡ ਸਰਕਾਰ ਨੂੰ ਪੱਤਰ ਲਿਖ ਕੇ ਇਹ ਫੈਸਲਾ ਤੁਰੰਤ ਵਾਪਸ ਲੈਣ ਲਈ ਕਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ […]

Continue Reading

ਰਾਮ ਰਹੀਮ ਨੂੰ ਕਤਲ ਮਾਮਲੇ ‘ਚ ਬਰੀ ਕਰਨਾ ਅਸੰਤੁਸ਼ਟੀਜਨਕ ਫੈਸਲਾ: ਐਡਵੋਕੇਟ ਧਾਮੀ

ਚੰਡੀਗੜ੍ਹ, 29 ਮਈ ,ਬੋਲੇ ਪੰਜਾਬ ਬਿਓਰੋ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਡੇਰੇ ਦੇ ਪ੍ਰਬੰਧਕ ਰਣਜੀਤ ਸਿੰਘ ਦੇ ਕਤਲ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਬਰੀ ਕੀਤੇ ਜਾਣ ਨੂੰ ਦੁੱਖਦਾਈ ਕਰਾਰ ਦਿੰਦਿਆਂ ਕਿਹਾ ਕਿ ਆਚਰਣਹੀਣ ਅਤੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ […]

Continue Reading

ਪੰਜਾਬ ‘ਚ ਸਵੀਮਿੰਗ ਪੂਲ ‘ਚ ਡੁੱਬਣ ਕਾਰਨ ਬੱਚੇ ਦੀ ਮੌਤ

ਜਲੰਧਰ 29 ਮਈ,ਬੋਲੇ ਪੰਜਾਬ ਬਿਓਰੋ:ਪੰਜਾਬ ਦੇ ਜਲੰਧਰ ‘ਚ ਗਰਮੀ ਤੋਂ ਰਾਹਤ ਪਾਉਣ ਲਈ ਸਵੀਮਿੰਗ ਪੂਲ ‘ਚ ਨਹਾਉਣ ਗਏ ਬੱਚੇ ਦੀ ਡੁੱਬਣ ਕਾਰਨ ਮੌਤ ਹੋ ਗਈ। ਮੰਗਲਵਾਰ ਰਾਤ ਜਦੋਂ ਬੱਚਾ ਘਰ ਨਹੀਂ ਪਹੁੰਚਿਆ ਤਾਂ ਪਰਿਵਾਰਕ ਮੈਂਬਰ ਉਸ ਦੀ ਭਾਲ ਵਿਚ ਸਵੀਮਿੰਗ ਪੂਲ ‘ਤੇ ਪਹੁੰਚ ਗਏ। ਜਦੋਂ ਉੱਥੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਗਈ ਤਾਂ ਪਤਾ […]

Continue Reading

‘ਪਾਕਿਸਤਾਨ ਨੇ ਮੇਰੇ ਅਤੇਪ੍ਰਧਾਨ ਮੰਤਰੀ ਮਰਹੂਮ ਅਟਲ ਬਿਹਾਰੀ ਵਾਜਪਾਈ ਵਿਚਕਾਰ 1999 ਵਿੱਚ ਹੋਏ ਸਮਝੌਤੇ ਨੂੰ ਤੋੜ ਦਿੱਤਾ-ਨਵਾਜ਼ ਸ਼ਰੀਫ

ਨਵੀਂ ਦਿੱਲੀ, 29 ਮਈ,ਬੋਲੇ ਪੰਜਾਬ ਬਿਓਰੋ– ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ (74) ਨੇ ਮੰਗਲਵਾਰ, 28 ਮਈ ਨੂੰ ਕਿਹਾ ਕਿ ਪਾਕਿਸਤਾਨ ਨੇ ਮੇਰੇ ਅਤੇ ਭਾਰਤ ਦੇ ਤਤਕਾਲੀ ਪ੍ਰਧਾਨ ਮੰਤਰੀ ਮਰਹੂਮ ਅਟਲ ਬਿਹਾਰੀ ਵਾਜਪਾਈ ਵਿਚਕਾਰ 1999 ਵਿੱਚ ਹੋਏ ਸਮਝੌਤੇ ਨੂੰ ਤੋੜ ਦਿੱਤਾ ਹੈ। ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੇ ਮੰਨਿਆ ਹੈ ਕਿ ਪਾਕਿਸਤਾਨ ਨੇ 1999 […]

Continue Reading

ਸਿੱਧੂ ਮੂਸੇਵਾਲਾ ਦੀ ਦੂਜੀ ਬਰਸੀ ਮੌਕੇ ਪਿੰਡ ‘ਚ ਨਹੀਂ ਹੋਵੇਗਾ ਵੱਡਾ ਸਮਾਗਮ,

ਚੰਡੀਗੜ੍ਹ 29 ਮਈ,ਬੋਲੇ ਪੰਜਾਬ ਬਿਓਰੋ: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਕਰੀਬ ਦੋ ਸਾਲ ਬੀਤ ਚੁੱਕੇ ਹਨ। ਦੱਸ ਦੇਈਏ ਕਿ ਅੱਜ ਦੇ ਦਿਨ 29 ਮਈ 2022 ਨੂੰ ਮੂਸੇਵਾਲਾ ਦਾ ਮਾਨਸਾ ਦੇ ਪਿੰਡ ਜਵਾਹਰ ਕੇ ਨੇੜੇ ਗੋਲੀਆਂ ਮਾਰ ਕੇ ਸ਼ਰੇਆਮ ਕਤਲ ਕਰ ਦਿੱਤਾ ਗਿਆ ਸੀ। ਇਸ ਵਾਰ ਸਿੱਧੂ ਮੂਸੇਵਾਲਾ ਦੀ ਬਰਸੀ ਵੱਡੇ ਪੱਧਰ ਉਤੇ […]

Continue Reading

ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਮੋਹਾਲੀ ‘ਚ ਕਨਵੈਨਸ਼ਨ ਕਰਕੇ ਕੱਢਿਆ ਗਿਆ ਚੇਤਨਾ ਮਾਰਚ

ਮੰਗਾਂ ਨਾ ਮੰਨਣ ਕਾਰਨ ਮੁਲਾਜ਼ਮ ਤੇ ਪੈਨਸ਼ਨਰਾਂ ਵਿੱਚ ਭਾਰੀ ਰੋਸ ਮੋਹਾਲੀ 29 ਮਈ,ਬੋਲੇ ਪੰਜਾਬ ਬਿਓਰੋ : ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਮੋਹਾਲੀ ਵੱਲੋਂ 5 ਮਈ ਦੀ ਸੂਬਾ ਕੰਨਵੈਨਸ਼ਨ ਦੇ ਫੈਸਲੇ ਦੇ ਤਹਿਤ ਅੱਜ ਮੋਹਾਲੀ ਸ਼ਹਿਰ ਅੰਦਰ ਕੰਨਵੈਨਸ਼ਨ ਕਰਕੇ ਵੱਖ ਵੱਖ ਬਜ਼ਾਰਾਂ ਵਿੱਚ ਚੇਤਨਾ ਮਾਰਚ ਕੱਢਿਆ ਗਿਆ।ਕੇਂਦਰ ਸਰਕਾਰ ਦੇ ਮੁਲਾਜ਼ਮ, ਪੈਨਸ਼ਨਰ ਤੇ ਕਿਰਤੀ ਵਿਰੋਧੀ ਨੀਤੀਆਂ […]

Continue Reading

ਚੱਢਾ ਸਮੇਤ ਅੱਠ ਵਿਦਿਆਰਥੀਆਂ ਖ਼ਿਲਾਫ਼ ਅਗਵਾ ਦਾ ਕੇਸ ਦਰਜ, ਕਾਰਵਾਈ ਜਾਰੀ

ਜਲੰਧਰ 29 ਮਈ ,ਬੋਲੇ ਪੰਜਾਬ ਬਿਓਰੋ: ਸੋਮਵਾਰ ਰਾਤ ਕਰੀਬ 8 ਵਜੇ ਮਾਡਲ ਟਾਊਨ ਸਥਿਤ ਨਿਓ ਫਿਟਨੈੱਸ ਜਿਮ ਦੇ ਬਾਹਰ ਕਾਰ ‘ਚ ਕੌਸਤਵ ਚੋਪੜਾ ਦੀ ਕੁੱਟਮਾਰ ਕਰਨ ਅਤੇ ਉਸ ਨੂੰ ਅਗਵਾ ਕਰਨ ਦੇ ਦੋਸ਼ ‘ਚ ਅੱਠ ਨੌਜਵਾਨਾਂ ਧਾਰਾ 323, 365, 506, 148 ਅਤੇ 149 ਤਹਿਤ ਕੇਸ ਦਰਜ ਕੀਤਾ ਗਿਆ ਹੈ। ਮਾਮਲੇ ‘ਚ ਦਕਸ਼ ਕੁਮਾਰ, ਭਵਿਸ਼ਿਆ ਮਰਵਾਹਾ, […]

Continue Reading

ਭਾਜਪਾ ਉਮੀਦਵਾਰਾਂ ਦੇ ਘਰਾਂ ਦਾ ਘਿਰਾਓ ਕਰਨ ਆਏ ਕਿਸਾਨ : ਪੁਲੀਸ ਨੇ ਬੈਰੀਕੇਡ ਲਾ ਕੇ ਰੋਕੇ ਤਾਂ ਉਨ੍ਹਾਂ ਨੇ ਉਥੇ ਹੀ ਧਰਨਾ ਲਗਾਇਆ

ਜਲੰਧਰ/ਅੰਮ੍ਰਿਤਸਰ 29 ਮਈ,ਬੋਲੇ ਪੰਜਾਬ ਬਿਓਰੋ: ਪੰਜਾਬ ‘ਚ ਲੋਕ ਸਭਾ ਚੋਣਾਂ ਆਪਣੇ ਸਿਖਰ ‘ਤੇ ਹਨ। ਇਸ ਦੇ ਨਾਲ ਹੀ ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ ਕਰਨ ਦੇ ਨਾਲ-ਨਾਲ ਵਿਰੋਧ ਪ੍ਰਦਰਸ਼ਨ ਵੀ ਜਾਰੀ ਹਨ। ਉਮੀਦਵਾਰਾਂ ਦੇ ਘਰਾਂ ਦਾ ਘਿਰਾਓ ਕਰਨ ਲਈ ਮੰਗਲਵਾਰ ਨੂੰ ਅੰਮ੍ਰਿਤਸਰ, ਅਬੋਹਰ, ਫ਼ਿਰੋਜ਼ਪੁਰ, ਗੁਰੂਹਰਸਹਾਏ, ਬਟਾਲਾ, ਸੰਗਰੂਰ, ਫ਼ਰੀਦਕੋਟ, ਰੋਪੜ, ਹੁਸ਼ਿਆਰਪੁਰ ਪੁੱਜੇ ਕਿਸਾਨ। ਜਦੋਂ ਪੁਲੀਸ ਨੇ ਬੈਰੀਕੇਡ […]

Continue Reading

ਚੋਣ ਕਮਿਸ਼ਨ ਨੇ ਗ੍ਰਾਮ ਸੇਵਕ ਨੂੰ ਕੀਤਾ ਮੁਅੱਤਲ 

ਗੁਰਦਾਸਪੁਰ 29 ਮਈ ,ਬੋਲੇ ਪੰਜਾਬ ਬਿਓਰੋ- ਗੁਰਦਾਸਪੁਰ ਲੋਕ ਸਭਾ ਸੀਟ ਦੇ ਹਲਕਾ ਫਤਿਹਗੜ੍ਹ ਚੂੜੀਆਂ ਚ ਚੋਣ ਕਮਿਸ਼ਨ ਵਲੋਂ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਫਤਿਹਗੜ੍ਹ ਚੂੜੀਆਂ ਦੇ ਗ੍ਰਾਮ ਸੇਵਕ ਓਮ ਪ੍ਰਕਾਸ਼ ਨੂੰ ਚੋਣ ਜਾਬਤੇ ਦੀ ਉਲੰਘਣਾ ਕਰਨ ਕਾਰਨ ਮੁਅਤਲ ਕਰ ਦਿੱਤਾ ਗਿਆ ਹੈ ।ਚੋਣ ਕਮਿਸ਼ਨ ਦੀ ਹਿਦਾਇਤ ਤੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਪੰਜਾਬ ਵੱਲੋਂ ਜਾਰੀ […]

Continue Reading