ਜ਼ੀਰਕਪੁਰ ਦੀ ਫਰਨੀਚਰ ਮਾਰਕੀਟ ਵਿੱਚ ਲੱਗੀ ਅੱਗ

ਮੋਹਾਲੀ 27 ਮਈ,ਬੋਲੇ ਪੰਜਾਬ ਬਿਓਰੋ: ਮੋਹਾਲੀ ਜ਼ਿਲ੍ਹੇ ਦੇ ਜ਼ੀਰਕਪੁਰ ਕਸਬਾ ਬਲਟਾਣਾ ਦੀ ਫਰਨੀਚਰ ਮਾਰਕੀਟ ਵਿੱਚ ਅੱਗ ਲੱਗ ਗਈ। ਅੱਗ ਲੱਗਣ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚ ਗਈ ਹੈ। ਅੱਗ ‘ਤੇ ਕਾਬੂ ਪਾਉਣ ਦੇ ਯਤਨ ਕੀਤੇ ਜਾ ਰਹੇ ਹਨ। ਪਰ ਫਰਨੀਚਰ ਨੂੰ ਪੇਂਟ ਕਰਨ ਲਈ ਵਰਤੇ ਜਾਂਦੇ ਕੈਮੀਕਲ […]

Continue Reading

ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਵੱਲੋਂ ਲੋਕ ਸਭਾ ਚੋਣਾਂ ਦੌਰਾਨ “ਭਾਜਪਾ ਨੂੰ ਸਜ਼ਾ ਦਿਓ ਅਤੇ ਬਾਕੀਆਂ ਨੂੰ ਸਵਾਲ ਕਰੋ” ਦੀ ਘੜੀ ਰਣਨੀਤੀ

ਅਧਿਆਪਕਾਂ ਅਤੇ ਮਿਡ ਡੇ ਮੀਲ ਵਰਕਰਾਂ ਨੇ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਕੀਤਾ ਗਿਆ ਪ੍ਰਦਰਸ਼ਨ 27 ਮਈ, ਪਟਿਆਲਾ ,ਬੋਲੇ ਪੰਜਾਬ ਬਿਓਰੋ: ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਵੱਲੋਂ ਅੱਜ ਨਹਿਰੂ ਪਾਰਕ ਪਟਿਆਲਾ ਵਿਖੇ ਮੁਲਾਜ਼ਮਾਂ ਦਾ ਇਕੱਠ ਕਰਕੇ ਦੇਸ਼ ਵਿੱਚ ਉੱਭਰੀ ਰਾਜਨੀਤਿਕ ਸਥਿਤੀ ਦੇ ਚੌਖਟੇ ਵਿੱਚ ਮੌਜੂਦਾ ਲੋਕ ਸਭਾ ਚੋਣਾਂ, ਮਾਣਭੱਤਾ ਮੁਲਾਜ਼ਮਾਂ ਤੇ ਘੱਟੋ ਘੱਟ ਉਜਰਤਾਂ ਕਾਨੂੰਨ ਲਾਗੂ […]

Continue Reading

ਭਾਜਪਾ ਹਾਈ ਕਮਾਨ ਪੰਜਾਬ ਨੂੰ ਲੈ ਕੇ ਬਹੁਤ ਜਿਆਦਾ ਚਿੰਤਿਤ: ਡਾ ਸੁਭਾਸ਼ ਸ਼ਰਮਾ

ਅਮਿਤ ਸ਼ਾਹ ਵੱਲੋਂ ਪੰਜਾਬ ਵਿੱਚ ਨਸ਼ੇ ਤੇ ਐਕਸ਼ਨ ਜਲਦ: ਡਾ ਸੁਭਾਸ਼ ਸ਼ਰਮਾ ਮੋਹਾਲੀ, 27 ਮਈ,ਬੋਲੇ ਪੰਜਾਬ ਬਿਓਰੋ: ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਭਾਰਤੀ ਜਨਤਾ ਪਾਰਟੀ ਤੋਂ ਉਮੀਦਵਾਰ ਸੁਭਾਸ਼ ਸ਼ਰਮਾ ਵਲੋਂ ਮੋਹਾਲੀ ਵਿਖੇ ਆਪਣੀ ਚੋਣ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਮੋਦੀ ਧਾਰਾ 370 ਹਟਾ ਕੇ ਕਸ਼ਮੀਰ ਨੂੰ ਹਿੰਦੁਸਤਾਨ ਨਾਲ ਜੋੜ ਸਕਦੇ ਹਨ […]

Continue Reading

ਹੁਸ਼ਿਆਰਪੁਰ : ਕਾਰ ਨਾਲ ਟੱਕਰ ‘ਚ ਇੱਕ ਦੀ ਮੌਤ, ਇੱਕ ਗੰਭੀਰ ਜ਼ਖਮੀ

ਹੁਸ਼ਿਆਰਪੁਰ, 27 ਮਈ ,ਬੋਲੇ ਪੰਜਾਬ ਬਿਓਰੋ: ਹੁਸ਼ਿਆਰਪੁਰ-ਚੰਡੀਗੜ੍ਹ ਦੀ ਜਰਨੈਲੀ ਸੜਕ ’ਤੇ ਕਸਬਾ ਮਾਹਿਲਪੁਰ ਦੇ ਬਾਹਰਵਾਰ ਜੇਡੀ ਹਸਪਤਾਲ ਦੇ ਨਜ਼ਦੀਕ ਕਾਰ ਤੇ ਐਕਟਿਵਾ ਦੀ ਟੱਕਰ ਨਾਲ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਸਿਵਲ ਹਸਪਤਾਲ ਮਾਹਿਲਪੁਰ ਵਿਖੇ ਲਿਆਂਦਾ ਜਿੱਥੇ ਇਕ ਦੀ ਮੌਤ ਹੋ ਗਈ ਤੇ ਦੂਸਰੇ ਦੀ ਹਾਲਤ ਗੰਭੀਰ ਹੋਣ ਕਰਕੇ ਉਸਨੂੰ ਹੁਸ਼ਿਆਰਪੁਰ […]

Continue Reading

Rajkot Game Zone ਹਾਦਸੇ ‘ਚ ਛੇ ਅਧਿਕਾਰੀ ਮੁਅੱਤਲ

ਰਾਜਕੋਟ 27 ਮਈ,ਬੋਲੇ ਪੰਜਾਬ ਬਿਓਰੋ: ਗੁਜਰਾਤ ਦੇ ਰਾਜਕੋਟ ‘ਚ TRP ਗੇਮ ਜ਼ੋਨ ਘਟਨਾ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਨਿਗਮ ਅਧਿਕਾਰੀਆਂ ਅਤੇ ਪੁਲਿਸ ਅਧਿਕਾਰੀਆਂ ਸਮੇਤ ਛੇ ਲੋਕਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।ਇਸ ਹਾਦਸੇ ਦੀ ਸੁਣਵਾਈ ਅੱਜ ਹਾਈ ਕੋਰਟ ਵਿੱਚ ਵੀ ਹੋਵੇਗੀ। ਬੈਂਚ ਨੇ ਨਗਰ ਪਾਲਿਕਾਵਾਂ ਤੋਂ 4 ਵੱਡੇ ਸ਼ਹਿਰਾਂ ਦੇ ਗੇਮ ਜ਼ੋਨਾਂ ਦੀ ਰਿਪੋਰਟ […]

Continue Reading

ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਗਏ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਕਰ ਕੇ ਮੌਤ

 ਚੰਡੀਗੜ੍ਹ 27 ਮਈ,ਬੋਲੇ ਪੰਜਾਬ ਬਿਓਰੋ: –  ਮਾਛੀਵਾੜਾ ਦੇ ਰਹਿਣ ਵਾਲੇ ਸਾਬਕਾ ਬੀ.ਪੀ.ਈ.ਓ. ਕੁਲਵੰਤ ਸਿੰਘ ਦਾ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਜਾਂਦੇ ਸਮੇਂ ਰਸਤੇ ਵਿਚ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਜਾਣਕਾਰੀ ਅਨੁਸਾਰ 21 ਮਈ ਨੂੰ ਮਾਛੀਵਾੜਾ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਤੋਂ ਹਰ ਸਾਲ ਦੀ ਤਰ੍ਹਾਂ ਜੱਥੇ ਦੇ ਨਾਲ […]

Continue Reading

ਭਾਈ ਮਨਜੀਤ ਸਿੰਘ ਦਾ ਅਕਾਲੀ ਦਲ ਤੋਂ ਅਸਤੀਫ਼ਾ

ਚੰਡੀਗੜ੍ਹ 27 ਮਈ,ਬੋਲੇ ਪੰਜਾਬ ਬਿਓਰੋ:- ਭਾਈ ਮਨਜੀਤ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਆਖਿਆ ਹੈ ਕਿ ਉਹ SGPC ਮੈਂਬਰ ਰਹਿਣਗੇ ਪਰ ਅਕਾਲੀ ਦਲ ਤੋਂ ਅਸਤੀਫ਼ਾ ਦੇ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਅੰਮ੍ਰਿਤਪਾਲ ਸਿੰਘ ਦੀ ਹਮਾਇਤ ਕਰਨ ਦੀ ਗੱਲ ਕਹੀ ਹੈ। ਮਨਜੀਤ ਸਿੰਘ ਨੇ ਲੋਕ ਸਭਾ ਹਲਕਾ ਖਡੂਰ […]

Continue Reading

ਪੰਜਾਬ ਵਿਚ ਚਿੱਟੇ ਦੀ ਓਵਰਡੋਜ਼ ਨਾਲ ਇਕ ਨੌਜਵਾਨ ਚੜ੍ਹਿਆ ਮੌਤ ਦੀ ਭੇਂਟ,ਖਾਧਾ 8 ਲੱਖ ਰੁਪਏ ਦਾ ਚਿੱਟਾ

ਮਾਨਸਾ 27 ਮਈ,ਬੋਲੇ ਪੰਜਾਬ ਬਿਓਰੋ: ਮਾਨਸਾ ਜ਼ਿਲ੍ਹੇ ਦੇ ਪਿੰਡ ਖੀਵਾ ਖੁਰਦ ਦਾ ਇਕ ਨੌਜਵਾਨ ਨਸ਼ੇ ਦੀ ਓਵਰਡੋਜ਼ ਕਾਰਨ ਜਾਨ ਗੁਆ ਬੈਠਾ । ਮ੍ਰਿਤਕ ਨੌਜਵਾਨ ਦੀ ਪਛਾਣ 18 ਸਾਲਾ ਦਲੇਲ ਸਿੰਘ ਵਜੋਂ ਹੋਈ ਹੈ। ਦਲੇਲ ਸਿੰਘ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਮ੍ਰਿਤਕ ਨੌਜਵਾਨ ਦੀ ਮਾਤਾ ਨੇ ਦੱਸਿਆ ਕਿ ਸਾਡੇ ਪਿੰਡ ਦੇ ਕਰੀਬ 200 ਨੌਜਵਾਨ ਨਸ਼ੇ ਦਾ […]

Continue Reading

ਬਰਨਾਲਾ :ਪੁਰਾਣੀ ਰੰਜਿਸ਼ ਦੇ ਚਲਦੇ ਚੱਲੀਆਂ ਗੋਲੀਆਂ, ਇੱਕ ਦੀ ਮੌਤ, ਇੱਕ ਗੰਭੀਰ ਜ਼ਖਮੀ

ਬਰਨਾਲਾ, 27 ਮਈ ,ਬੋਲੇ ਪੰਜਾਬ ਬਿਓਰੋ : ਬਰਨਾਲਾ ਦੇ ਪਿੰਡ ਕਾਲੇਕੇ ‘ਚ ਚੱਲੀਆਂ ਗੋਲੀਆਂ ਵਿਚ ਇਕ ਦੀ ਮੌਤ ਹੋ ਗਈ ਜਦੋਂ ਕਿ ਹੋਰਾਂ ਦੇ ਜ਼ਖ਼ਮੀ ਹੋਣ ਦੀ ਵੀ ਖ਼ਬਰ ਹੈ। ਪਿੰਡ ਵਿੱਚ ਦਿਨ ਦਿਹਾੜੇ ਵਾਪਰੀ ਘਟਨਾ ਨਾਲ ਸੋਗ ਦੀ ਲਹਿਰ ਹੈ। ਅਸਲ ਵਿਚ ਇਸੇ ਪਿੰਡ ਦੇ ਨੌਜਵਾਨਾਂ ਨੇ ਮ੍ਰਿਤਕ ਅਤੇ ਜ਼ਖਮੀ ਨੌਜਵਾਨਾਂ ਨੂੰ ਘੇਰ ਕੇ ਹਮਲਾ […]

Continue Reading

“ਹੈਗੇ ਅਸੀਂ ਰੱਜੇ ਪੂੱਜੇ, ਪਰ ਲੋਕ ਕਹਿੰਦੇ ਭੁੱਖੜ ਵੇ…ਕੱਲ੍ਹ ਪਾਰਟੀ ‘ਚੋਂ ਕੱਢਣਾ ਪੈ ਗਿਆ, ਜੁਆਕਾਂ ਦਾ ਫੁੱਫੜ ਵੇ…ਭਗਵੰਤ ਮਾਨ

ਸੁਖਬੀਰ ਬਾਦਲ ਫ਼ਿਰੋਜ਼ਪੁਰ ਤੋਂ ਭੱਜਿਆ, ਹੁਣ ਬਠਿੰਡੇ ਤੋਂ ਵੀ ਮਾਂਜਿਆ ਜਾਣਾ ਏ – ਭਗਵੰਤ ਮਾਨ  ਚੰਡੀਗੜ੍ਹ/ਫ਼ਿਰੋਜ਼ਪੁਰ, 27 ਮਈ ,ਬੋਲੇ ਪੰਜਾਬ ਬਿਓਰੋ: – ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ‘ਆਪ’ਉਮੀਦਵਾਰਾਂ ਲਈ ਜ਼ੋਰਦਾਰ ਪ੍ਰਚਾਰ ਕੀਤਾ । ਤੇ ਨਾਲ ਨਾਲ ਹੀ ਆਕਾਲੀ ਪਾਰਟੀ ਤੇ ਨਿਸ਼ਾਨੇ ਸਾਧੇ।ਭਗਵੰਤ ਮਾਨ ਨੇ ਅਕਾਲੀ ਦਲ ਅਤੇ ਸੁਖਬੀਰ ਬਾਦਲ, ਹਰਸਿਮਰਤ ਬਾਦਲ, ਬਿਕਰਮ ਮਜੀਠੀਆ […]

Continue Reading