“ਹੈਗੇ ਅਸੀਂ ਰੱਜੇ ਪੂੱਜੇ, ਪਰ ਲੋਕ ਕਹਿੰਦੇ ਭੁੱਖੜ ਵੇ…ਕੱਲ੍ਹ ਪਾਰਟੀ ‘ਚੋਂ ਕੱਢਣਾ ਪੈ ਗਿਆ, ਜੁਆਕਾਂ ਦਾ ਫੁੱਫੜ ਵੇ…ਭਗਵੰਤ ਮਾਨ
ਸੁਖਬੀਰ ਬਾਦਲ ਫ਼ਿਰੋਜ਼ਪੁਰ ਤੋਂ ਭੱਜਿਆ, ਹੁਣ ਬਠਿੰਡੇ ਤੋਂ ਵੀ ਮਾਂਜਿਆ ਜਾਣਾ ਏ – ਭਗਵੰਤ ਮਾਨ ਚੰਡੀਗੜ੍ਹ/ਫ਼ਿਰੋਜ਼ਪੁਰ, 27 ਮਈ ,ਬੋਲੇ ਪੰਜਾਬ ਬਿਓਰੋ: – ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ‘ਆਪ’ਉਮੀਦਵਾਰਾਂ ਲਈ ਜ਼ੋਰਦਾਰ ਪ੍ਰਚਾਰ ਕੀਤਾ । ਤੇ ਨਾਲ ਨਾਲ ਹੀ ਆਕਾਲੀ ਪਾਰਟੀ ਤੇ ਨਿਸ਼ਾਨੇ ਸਾਧੇ।ਭਗਵੰਤ ਮਾਨ ਨੇ ਅਕਾਲੀ ਦਲ ਅਤੇ ਸੁਖਬੀਰ ਬਾਦਲ, ਹਰਸਿਮਰਤ ਬਾਦਲ, ਬਿਕਰਮ ਮਜੀਠੀਆ […]
Continue Reading