ਹਥਿਆਰਾਂ ਦੀ ਨੋਕ ’ਤੇ ਲੋਕਾਂ ਨੂੰ ਲੁੱਟਣ ਵਾਲੇ ਤਿੰਨ ਲੁਟੇਰੇ ਕਾਬੂ
ਲੁਧਿਆਣਾ, 30 ਦਸੰਬਰ,ਬੋਲੇ ਪੰਜਾਬ ਬਿਊਰੋ :ਪੁਲਿਸ ਕਮਿਸ਼ਨਰ ਲੁਧਿਆਣਾ ਕੁਲਦੀਪ ਸਿੰਘ ਚਾਹਲ ਦੇ ਹੁਕਮਾਂ ਦੇ ਤਹਿਤ ਥਾਣਾ ਜੋਧੇਵਾਲ ਦੀ ਪੁਲਿਸ ਨੇ ਹਥਿਆਰਾਂ ਦੀ ਨੋਕ ’ਤੇ ਲੋਕਾਂ ਨੂੰ ਲੁੱਟਣ ਵਾਲੇ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ।ਇਸ ਬਾਰੇ ਜਾਣਕਾਰੀ ਦਿੰਦਿਆਂ ਏਸੀਪੀ ਨੌਰਥ ਦਵਿੰਦਰ ਕੁਮਾਰ ਚੌਧਰੀ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਟੀਮ ਨੇ ਗਸ਼ਤ ਦੇ ਦੌਰਾਨ ਕੈਲਾਸ਼ ਨਗਰ […]
Continue Reading