ਹਨੀ ਟ੍ਰੈਪ ‘ਚ ਫਸਾ ਕੇ ਕੀਤਾ ਗਿਆ ਸੀ ਬੰਗਲਾਦੇਸ਼ ਦੇ ਸੰਸਦ ਮੈਂਬਰ ਦਾ ਕਤਲ

ਕੋਲਕਾਤਾ, 24 ਮਈ ,ਬੋਲੇ ਪੰਜਾਬ ਬਿਓਰੋ: ਬੰਗਲਾਦੇਸ਼ ਦੇ ਸੰਸਦ ਮੈਂਬਰ ਅਨਵਾਰੁਲ ਅਜ਼ੀਮ ਅਨਾਰ ਦੇ ਕਤਲ ਮਾਮਲੇ ਦੀ ਸੀਆਈਡੀ ਜਾਂਚ ਵਿੱਚ ਹੈਰਾਨ ਕਰਨ ਵਾਲੀ ਜਾਣਕਾਰੀ ਸਾਹਮਣੇ ਆ ਰਹੀ ਹੈ। ਹੁਣ ਪੱਛਮੀ ਬੰਗਾਲ ਦੀ ਸੀਆਈਡੀ ਨੇ ਇਸ ਕਤਲ ਪਿੱਛੇ ਹਨੀ ਟ੍ਰੈਪ ਦਾ ਸ਼ੱਕ ਪ੍ਰਗਟਾਇਆ ਹੈ। ਸੀਆਈਡੀ ਦਾ ਦਾਅਵਾ ਹੈ ਕਿ ਕਤਲ ਤੋਂ ਪਹਿਲਾਂ ਬੰਗਲਾਦੇਸ਼ ਦੇ ਸੰਸਦ ਮੈਂਬਰ […]

Continue Reading

ਦੂਰਦਰਸ਼ਨ ਨੇ ਦਿੱਤਾ ਦੇਸ਼ ਦੇ ਕਿਸਾਨਾਂ ਨੂੰ ਵੱਡਾ ਤੋਹਫਾ, AI ਨਾਲ ਲੈਸ ਹੋਵੇਗਾ DD ਕਿਸਾਨ

ਨਵੀਂ ਦਿੱਲੀ, 24 ਮਈ ,ਬੋਲੇ ਪੰਜਾਬ ਬਿਓਰੋ: ਦੂਰਦਰਸ਼ਨ 26 ਮਈ ਨੂੰ ਇੱਕ ਹੋਰ ਮੀਲ ਪੱਥਰ ਹਾਸਲ ਕਰਨ ਜਾ ਰਿਹਾ ਹੈ। 9 ਸਾਲਾਂ ਦੀ ਸ਼ਾਨਦਾਰ ਸਫਲਤਾ ਤੋਂ ਬਾਅਦ, ਡੀਡੀ ਕਿਸਾਨ 26 ਮਈ ਨੂੰ ਇੱਕ ਨਵੇਂ ਰੰਗ-ਰੂਪ ਅਤੇ ਨਵੇਂ ਅੰਦਾਜ਼ ਵਿੱਚ ਦੇਸ਼ ਦੇ ਕਿਸਾਨਾਂ ਵਿੱਚ ਆ ਰਿਹਾ ਹੈ। ਇਹ ਜਾਣਕਾਰੀ ਅੱਜ ਕੇਂਦਰ ਸਰਕਾਰ ਦੇ ਪ੍ਰੈਸ ਸੂਚਨਾ ਬਿਊਰੋ […]

Continue Reading

ਰਾਜਪੁਰਾ: ਨਿਰਵਾਣਾ ਨਹਿਰ ‘ਚ ਨਹਾਉਂਦੇ ਸਮੇਂ ਪਾਣੀ ਦੇ ਤੇਜ਼ ਵਹਾਅ ‘ਚ ਰੁੜ੍ਹੇ ਦੋ ਬੱਚੇ

ਰਾਜਪੁਰਾ, 24 ਮਈ ,ਬੋਲੇ ਪੰਜਾਬ ਬਿਓਰੋ: ਰਾਜਪੁਰਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪਿੰਡ ਖੇੜੀ ਗੰਡਿਆ ਨਰਵਾਣਾ ਬਰਾਂਚ ਨਹਿਰ ਵਿੱਚ ਨਹਾਉਣ ਸਮੇਂ ਦੋ ਬੱਚਿਆਂ ਦੇ ਤੇਜ਼ ਵਹਾਅ ਵਿੱਚ ਵਹਿ ਜਾਣ ਦੀ ਖ਼ਬਰ ਹੈ। ਮੌਕੇ ’ਤੇ ਮੌਜੂਦ ਗੋਤਾਖੋਰਾਂ ਨੇ ਦੱਸਿਆ ਕਿ ਉਨ੍ਹਾਂ ਨੇ ਬੱਚਿਆਂ ਨੂੰ ਇਥੇ ਨਹਾਉਣ ਤੋਂ ਰੋਕਿਆ ਵੀ ਸੀ। ਉਨ੍ਹਾਂ ਦੱਸਿਆ ਕਿ ਇਸ […]

Continue Reading

ਬਾਬਾ ਵਡਭਾਗ ਦੇ ਮੱਥਾ ਟੇਕ ਕੇ ਆ ਰਹੇ ਸ਼ਰਧਾਲੂਆਂ ਦੀ ਜੀਪ ਨਹਿਰ ਕਿਨਾਰੇ ਪਲਟੀ, ਮਾਂ-ਧੀ ਤੇ ਦੋ ਬੱਚਿਆਂ ਦੀ ਮੌਤ

ਮਾਛੀਵਾੜਾ ਸਾਹਿਬ, 24 ਮਈ ,ਬੋਲੇ ਪੰਜਾਬ ਬਿਓਰੋ:ਇਥੇ ਨੇੜੇ ਸਰਹਿੰਦ ਨਹਿਰ ਦੇ ਬਹਿਲੋਲਪੁਰ ਪੁਲ ਕੋਲ ਧਾਰਮਿਕ ਅਸਥਾਨ ਤੋਂ ਮੱਥਾ ਟੇਕ ਕੇ ਪਰਤ ਰਹੇ ਸ਼ਰਧਾਲੂਆਂ ਦੀ ਜੀਪ ਨਹਿਰ ਕਿਨਾਰੇ ਪਲਟ ਗਈ, ਜਿਸ ਵਿਚ ਮਾਂ-ਧੀ ਮਹਿੰਦਰ ਕੌਰ ਅਤੇ ਕਰਮਜੀਤ ਕੌਰ ਤੇ ਦੋ ਬੱਚਿਆਂ ਦੀ ਮੌਤ ਹੋ ਗਈ। ਇਨ੍ਹਾਂ ’ਚੋਂ ਇਕ ਬੱਚੇ ਦੀ ਪਛਾਣ ਗਗਨਜੋਤ ਕੌਰ (15) ਵਜੋਂ ਹੋਈ […]

Continue Reading

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਦੇ ਮੱਦੇਨਜਰ ਕਿਸਾਨ ਆਗੂ ਘਰਾਂ ‘ਚ ਨਜ਼ਰਬੰਦ

ਦੀਨਾਨਗਰ, 24 ਮਈ, ਬੋਲੇ ਪੰਜਾਬ ਬਿਓਰੋ:ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਤਿਹ ਰੈਲੀ ਅੱਜ ਗੁਰਦਾਸਪੁਰ ਦੀਨਾਨਗਰ ਬਾਈਪਾਸ ‘ਤੇ ਹੋਣ ਜਾ ਰਹੀ ਹੈ। ਪ੍ਰਸ਼ਾਸਨ ਦੇ ਹੁਕਮਾਂ ਅਨੁਸਾਰ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਪੰਜਾਬ ਪੁਲਿਸ ਵੱਲੋਂ ਸਵੇਰ ਤੋਂ ਹੀ ਘਰਾਂ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਹੈਸੂਤਰਾਂ ਅਨੁਸਾਰ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੇ ਆਗੂ ਬਲਬੀਰ ਸਿੰਘ ਰੰਧਾਵਾ ਅਤੇ […]

Continue Reading

ਜੰਗ ਏ ਆਜ਼ਾਦੀ ਬਹੁ-ਕਰੋੜੀ ਘੁਟਾਲੇ ਮਾਮਲੇ ‘ਚ ਬਰਜਿੰਦਰ ਸਿੰਘ ਹਮਦਰਦ ਦੇ ਘਰ ਅੱਗੇ ਪੋਸਟਰ ਚਿਪਕਾਏ

ਚੰਡੀਗੜ੍ਹ, 24 ਮਈ,ਬੋਲੇ ਪੰਜਾਬ ਬਿਓਰੋ:ਵਿਜੀਲੈਂਸ ਬਿਊਰੋ ਨੇ ਜੰਗ ਏ ਆਜ਼ਾਦੀ ਬਹੁ-ਕਰੋੜੀ ਘੁਟਾਲੇ ਵਿੱਚ ਲੋਕ ਨਿਰਮਾਣ ਵਿਭਾਗ ਦੇ ਮੁਲਾਜ਼ਮਾਂ ਸਮੇਤ ਦੋ ਦਰਜਨ ਤੋਂ ਵਧੇਰੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ‘ਤੇ ਮੁਕਦਮਾ ਦਰਜ ਕੀਤਾ ਹੈ।ਕੇਸ ਦਰਜ ਕਰਨ ਉਪਰੰਤ ਵੱਡੇ ਠੇਕੇਦਾਰ ਦੀਪਕ ਸਿੰਗਲ ਸਮੇਤ 15 ਜਣਿਆਂ ਦੀਆਂ ਗ੍ਰਿਫਤਾਰੀਆਂ ਕਰਨ ਉਪਰੰਤ ਮੁੱਖ ਤੌਰ ‘ਤੇ ਸੂਤਰਧਾਰ ਸਮਝੇ ਗਏ ਬਰਜਿੰਦਰ […]

Continue Reading

ਭਾਜਪਾ ਨੇ ਅਮਰ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਕੀਤਾ ਨਮਨ

ਨਵੀਂ ਦਿੱਲੀ, 24 ਮਈ ,ਬਿੋਲੇ ਪੰਜਾਬ ਬਿਓਰੋ: ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਅਮਰ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਅੱਜ ਉਨ੍ਹਾਂ ਦੀ ਜਯੰਤੀ ‘ਤੇ ਨਮਨ ਕੀਤਾ ਹੈ। ਭਾਜਪਾ ਨੇ ਉਨ੍ਹਾਂ ਨੂੰ ਯਾਦ ਕਰਦੇ ਹੋਏ ਐਕਸ ਹੈਂਡਲ ‘ਤੇ ਲਿਖਿਆ ਹੈ, “ਸਿਰਫ 19 ਸਾਲ ਦੀ ਉਮਰ ’ਚ ਦੇਸ਼ ਦੀ ਆਜ਼ਾਦੀ ਲਈ ਸਰਬੋਤਮ ਕੁਰਬਾਨੀ ਦੇਣ ਵਾਲੇ ਅਮਰ ਸ਼ਹੀਦ ਕਰਤਾਰ […]

Continue Reading

ਚੰਡੀਗੜ੍ਹ ਪੁਲਿਸ ਦਾ ਐਮਰਜੈਂਸੀ ਹੈਲਪਲਾਈਨ ਨੰ. 112 ਅੱਜ ਰਹੇਗਾ ਬੰਦ

ਚੰਡੀਗੜ੍ਹ, 24 ਮਈ ,ਬੋਲੇ ਪੰਜਾਬ ਬਿਓਰੋ: ਚੰਡੀਗੜ੍ਹ ਪੁਲਿਸ ਦਾ 24 ਘੰਟੇ ਚੱਲਣ ਵਾਲਾ ਐਮਰਜੈਂਸੀ ਹੈਲਪਲਾਈਨ ਨੰਬਰ 112 ਅੱਜ ਯਾਨੀ ਸ਼ੁੱਕਰਵਾਰ ਨੂੰ ਦੁਪਹਿਰ 12 ਵਜੇ ਤੋਂ ਦੁਪਹਿਰ 1 ਵਜੇ ਤੱਕ ਲੋਕਾਂ ਦੀ ਮਦਦ ਨਹੀਂ ਕਰ ਸਕੇਗਾ, ਕਿਉਂਕਿ ਇਸ ਸਮੇਂ ਦੌਰਾਨ ਇਸ ਦੀ ਜ਼ਰੂਰੀ ਮੁਰੰਮਤ ਆਦਿ ਕੀਤੀ ਜਾਣੀ ਹੈ। ਅਜਿਹੇ ’ਚ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ […]

Continue Reading

ਸ਼ਰਧਾਲੂਆਂ ਨਾਲ ਭਰੀ ਟੈਂਪੂ ਟਰੈਵਲਰ ਖੜੇ ਟਰਾਲੇ ‘ਚ ਵੱਜੀ, ਬੱਚੀ ਸਮੇਤ ਸੱਤ ਦੀ ਮੌਤ, 20 ਜ਼ਖ਼ਮੀ

ਚੰਡੀਗੜ੍ਹ, 24 ਮਈ, ਬੋਲੇ ਪੰਜਾਬ ਬਿਓਰੋ:ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਤੋਂ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਜਾ ਰਹੇ ਪਰਿਵਾਰ ਨੂੰ ਲੈ ਕੇ ਜਾ ਰਹੀ ਟੈਂਪੂ ਟਰੈਵਲਰ ਦੀ ਟਰਾਲੇ ਨਾਲ ਟੱਕਰ ਹੋ ਗਈ। ਇਹ ਹਾਦਸਾ ਰਾਤ ਕਰੀਬ 2 ਵਜੇ ਅੰਬਾਲਾ-ਦਿੱਲੀ ਹਾਈਵੇ ‘ਤੇ ਮੋਹੜਾ ਨੇੜੇ ਵਾਪਰਿਆ। ਟਰੈਵਲਰ ਵਿੱਚ ਕੁੱਲ 26 ਲੋਕ ਸਵਾਰ ਸਨ। ਇਨ੍ਹਾਂ ਵਿੱਚੋਂ ਛੇ ਮਹੀਨਿਆਂ ਦੀ […]

Continue Reading

ਸਪੇਨ ‘ਚ ਰੈਸਟੋਰੈਂਟ ਦੀ ਛੱਤ ਡਿਗਣ ਕਾਰਨ ਚਾਰ ਲੋਕਾਂ ਦੀ ਮੌਤ

ਮੈਡ੍ਰਿਡ, 24 ਮਈ ਬੋਲੇ ਪੰਜਾਬ ਬਿਓਰੋ- ਸਪੈਨਿਸ਼ ਟਾਪੂ ਮੇਜੋਰਕਾ ‘ਤੇ ਬੀਚਫ੍ਰੰਟ ਰੈਸਟੋਰੈਂਟ ਦੀ ਛੱਤ ਡਿਗਣ ਕਾਰਨ ਘੱਟੋ-ਘੱਟ ਚਾਰ ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਨਿਊਜ਼ ਏਜੰਸੀ ਦੀ ਰਿਪੋਰਟ ਮੁਤਾਬਕ ਇਸ ਹਾਦਸੇ ‘ਚ ਚਾਰ ਲੋਕਾਂ ਦੀ ਜਾਨ ਚਲੀ ਗਈ ਅਤੇ 20 ਤੋਂ ਵੱਧ ਲੋਕ ਜ਼ਖਮੀ ਹੋ ਗਏ।ਹਾਦਸੇ ਬਾਰੇ ਜਾਣਕਾਰੀ ਦਿੰਦਿਆਂ ਅਧਿਕਾਰੀਆਂ ਨੇ […]

Continue Reading