ਜ਼ਿਲਾ ਲਾਇਬ੍ਰੇਰੀ ਨੂੰ ਬਹਾਲ ਕਰਵਾਉਣ ਲਈ ਹਲਕਾ ਮਾਨਸਾ ਦੇ ਵਿਧਾਇਕ ਨੂੰ ਮੰਗ ਪੱਤਰ ਦਿੱਤਾ ਗਿਆ,ਜਿਲਾ ਲਾਇਬ੍ਰੇਰੀ ਬਚਾਉ ਕਮੇਟੀ।

ਮਾਨਸਾ 27 ਦਸੰਬਰ,ਬੋਲੇ ਪੰਜਾਬ ਬਿਊਰੋ : ਅੱਜ ਜ਼ਿਲ੍ਹਾ ਲਾਇਬ੍ਰੇਰੀ ਬਚਾਉ ਕਮੇਟੀ,ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ),ਪੀ ਐੱਸ ਯੂ,ਦਲਿਤ ਮਨੁੱਖੀ ਅਧਿਕਾਰ ਸਭਾ,ਸੀ ਪੀ ਆਈ (ਐੱਮ ਐੱਲ) ਲਿਬਰੇਸ਼ਨ ਅਤੇ ਬਹੁਜਨ ਮੁਕਤੀ ਪਾਰਟੀ ਵੱਲੋਂ ਜ਼ਿਲ੍ਹਾ ਲਾਇਬ੍ਰੇਰੀ ਨੂੰ ਬਹਾਲ ਕਰਵਾਉਣ ਦੀ ਮੰਗ ਨੂੰ ਲੈ ਕੇ ਸਥਾਨਕ ਬੱਚਤ ਭਵਨ ਮਾਨਸਾ ਵਿੱਚ ਮੀਟਿੰਗ ਕਰਨ ਉਪਰੰਤ ਹਲਕਾ ਮਾਨਸਾ ਦੇ ਵਿਧਾਇਕ ਡਾਕਟਰ ਵਿਜੇ ਸਿੰਗਲਾ […]

Continue Reading

ਬਠਿੰਡਾ ਸਵਾਰੀਆਂ ਨਾਲ ਭਰੀ ਬੱਸ ਗੰਦੇ ਨਾਲੇ ‘ਚ ਡਿੱਗੀ

ਬਠਿੰਡਾ 27 ਦਸੰਬਰ ,ਬੋਲੇ ਪੰਜਾਬ ਬਿਊਰੋ : ਸਰਦੂਲਗੜ੍ਹ ਤੋਂ ਬਠਿੰਡਾ ਜਾ ਰਹੀ ਨਿਊ ਗੁਰੂ ਕਾਸ਼ੀ ਪ੍ਰਾਈਵੇਟ ਬੱਸ, ਜੋ ਸਵਾਰੀਆਂ ਨਾਲ ਭਰੀ ਹੋਈ ਸੀ, ਬਠਿੰਡਾ ਜ਼ਿਲੇ ਦੇ ਪਿੰਡ ਜੀਉਣ ਸਿੰਘ ਵਾਲਾ ਵਿੱਚ ਗੰਦੇ ਨਾਲੇ ਵਿੱਚ ਪਲਟ ਗਈ। ਸਵਾਰੀਆਂ ਨੂੰ ਬਾਹਰ ਕੱਢਣ ਲਈ ਆਲੇ ਦੁਆਲੇ ਦੇ ਲੋਕਾਂ ਦੀ ਮਦਦ ਨਾਲ ਪ੍ਰਸ਼ਾਸ਼ਨ ਵੱਲੋਂ ਰੈਸਿਕਿਊ ਅਪ੍ਰੇਸ਼ਨ ਚਲਾਇਆ ਜਾ ਰਿਹਾ […]

Continue Reading

ਆਪਣੀ ਪ੍ਰੇਮਿਕਾ ਨੂੰ ਕਿਸੇ ਹੋਰ ਲੜਕੇ ਨਾਲ ਬੈਠੇ ਦੇਖ ਚਲਾਈਆਂ ਗੋਲੀਆਂ,ਗੰਭੀਰ ਜ਼ਖਮੀ

ਮੋਹਾਲੀ 27 ਦਸੰਬਰ ,ਬੋਲੇ ਪੰਜਾਬ ਬਿਊਰੋ : ਮੋਹਾਲੀ ‘ਚ ਪ੍ਰੇਮਿਕਾ ਦੇ ਨਵੇਂ ਦੋਸਤ ਨੂੰ ਉਸ ਦੇ ਪ੍ਰੇਮੀ ਨੇ ਗੋਲੀ ਮਾਰ ਦਿੱਤੀ। ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਦੋਵਾਂ ਵਿਚਾਲੇ ਪਹਿਲਾਂ ਤਕਰਾਰ ਹੋਈ, ਜੋ ਹੱਥੋਪਾਈ ਤੱਕ ਪਹੁੰਚ ਗਈ। ਇਸ ਤੋਂ ਬਾਅਦ ਮੁਲਜ਼ਮ ਨੇ ਦੋ ਗੋਲੀਆਂ ਚਲਾਈਆਂ।ਇਹ ਘਟਨਾ ਕੱਲ੍ਹ ਦੇਰ ਸ਼ਾਮ ਫੇਜ਼-4 ਦੇ ਮਦਨਪੁਰ ਚੌਕ ਨੇੜੇ […]

Continue Reading

ਮੋਹਾਲੀ : ਅੰਗੀਠੀ ਜਲਾਕੇ ਸੁੱਤੇ ਮਾਂ ਤੇ ਬੱਚੇ ਦੀ ਦਮ ਘੁੱਟਣ ਕਾਰਨ ਮੌਤ

ਮੋਹਾਲੀ, 27 ਦਸੰਬਰ,ਬੋਲੇ ਪੰਜਾਬ ਬਿਊਰੋ :ਪੰਜਾਬ ਗ੍ਰੇਟਰ ਸੋਸਾਇਟੀ ਵਿਖੇ ਬੰਦ ਕਮਰੇ ਵਿੱਚ ਅੰਗੀਠੀ ਜਲਾਕੇ ਸੁੱਤੇ ਮਾਂ ਅਤੇ ਬੱਚੇ ਦੀ ਦਮ ਘੁੱਟਣ ਕਾਰਨ ਮੌਤ ਹੋ ਗਈ, ਜਦਕਿ ਪਿਤਾ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੰਜਾਬ ਗ੍ਰੇਟਰ ਸੋਸਾਇਟੀ ਵਿੱਚ ਰਹਿਣ ਵਾਲੇ ਇੱਕ ਮਾਲਕ ਨੇ ਪੁਲਿਸ ਨੂੰ ਇਸ ਘਟਨਾ ਬਾਰੇ ਜਾਣਕਾਰੀ ਦਿੱਤੀ ਕਿ […]

Continue Reading

ਨੌਕਰੀ ਤੋਂ ਅਸਤੀਫਾ ਦੇ ਚੁੱਕੀ ਆਈਏਐੱਸ ਪਰਮਪਾਲ ਕੌਰ ਮਲੂਕਾ ਨੇ ਪੈਨਸ਼ਨ ਤੇ ਹੋਰ ਲਾਭ ਲੈਣ ਲਈ ਕੈਟ ਦਾ ਬੂਹਾ ਖੜਕਾਇਆ

ਬਠਿੰਡਾ, 27 ਦਸੰਬਰ,ਬੋਲੇ ਪੰਜਾਬ ਬਿਊਰੋ :ਨੌਕਰੀ ਤੋਂ ਅਸਤੀਫਾ ਦੇ ਚੁੱਕੀ ਆਈਏਐੱਸ ਅਧਿਕਾਰੀ ਪਰਮਪਾਲ ਕੌਰ ਮਲੂਕਾ ਨੇ ਪੈਨਸ਼ਨ ਅਤੇ ਹੋਰ ਲਾਭ ਲੈਣ ਲਈ ਹੁਣ ਕੇਂਦਰੀ ਪ੍ਰਸ਼ਾਸ਼ਕੀ ਟ੍ਰਿਬਿਊਨਲ (ਕੈਟ) ਦਾ ਬੂਹਾ ਖੜਕਾਇਆ ਹੈ। ਉਨ੍ਹਾਂ ਕੈਟ ਨੂੰ ਭੇਜੇ ਲਿਖਤੀ ਪੱਤਰ ਵਿਚ ਕਿਹਾ ਹੈ ਕਿ ਉਨ੍ਹਾਂ ਆਪਣਾ ਅਸਤੀਫਾ ਪੰਜਾਬ ਸਰਕਾਰ ਦੇ ਦਬਾਅ ਹੇਠ ਦਿੱਤਾ ਸੀ। ਉਨ੍ਹਾਂ ਖੁਦ ਨੂੰ ਪੈਨਸ਼ਨ […]

Continue Reading

ਤਸਕਰ ਦੀ ਨਿਸ਼ਾਨਦੇਹੀ ’ਤੇ ਸੀ.ਆਈ.ਏ. ਨੇ ਛਾਪਾ ਮਾਰਿਆ, ਵੱਡੀ ਮਾਤਰਾ ਵਿੱਚ ਹੈਰੋਇਨ ਬਰਾਮਦ

ਲੁਧਿਆਣਾ, 27 ਦਸੰਬਰ,ਬੋਲੇ ਪੰਜਾਬ ਬਿਊਰੋ :ਲੁਧਿਆਣਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਦੇ ਅਨੁਸਾਰ ਸਲੇਮ ਟਾਬਰੀ ਦੇ ਖਜੂਰ ਚੌਕ ਦੇ ਨੇੜੇ ਸੀ.ਆਈ.ਏ. ਨੇ ਛਾਪਾ ਮਾਰਿਆ ਹੈ। ਇਸ ਦੌਰਾਨ ਵੱਡੀ ਮਾਤਰਾ ਵਿੱਚ ਹੈਰੋਇਨ ਬਰਾਮਦ ਕੀਤੀ ਗਈ ਹੈ ਅਤੇ ਗ੍ਰਿਫਤਾਰੀ ਵੀ ਕੀਤੀ ਗਈ ਹੈ। ਇਸ ਦੌਰਾਨ ਇਲਾਕੇ ਵਿੱਚ ਹੜਕੰਪ ਮਚ ਗਿਆ।ਦੱਸਿਆ ਜਾ ਰਿਹਾ […]

Continue Reading

ਪੈਟਰੋਲ ਪੰਪ ਦੇ ਬਾਥਰੂਮ ‘ਚ ਨੌਜਵਾਨ ਦੀ ਲਾਸ਼ ਮਿਲਣ ਕਾਰਨ ਫੈਲੀ ਦਹਿਸ਼ਤ

ਦੀਨਾਨਗਰ, 27 ਦਸੰਬਰ,ਬੋਲੇ ਪੰਜਾਬ ਬਿਊਰੋ :ਸ਼ਹਿਰ ਦੇ ਇੱਕ ਪੈਟਰੋਲ ਪੰਪ ਦੇ ਬਾਥਰੂਮ ਵਿੱਚ ਇਕ ਨੌਜਵਾਨ ਦੀ ਲਾਸ਼ ਮਿਲਣ ਕਾਰਨ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਇਹ ਘਟਨਾ ਦੀਨਾਨਗਰ ਸ਼ਹਿਰ ਦੇ ਅਵਾਂਖਾ ਦੇ ਨਜ਼ਦੀਕ ਇੱਕ ਪੈਟਰੋਲ ਪੰਪ ਦੀ ਹੈ, ਜਿੱਥੇ ਬਾਥਰੂਮ ਵਿੱਚ ਇਕ ਨੌਜਵਾਨ ਦੀ ਲਾਸ਼ ਮਿਲੀ ਹੈ। ਜਾਣਕਾਰੀ ਦੇ ਮੁਤਾਬਕ, ਨੌਜਵਾਨ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ […]

Continue Reading

ਦੁਕਾਨਾਂ ਦੇ ਬਾਹਰ ਪਏ ਸਮਾਨ ਨੂੰ ਜਬਤ ਕਰਨ ਗਏ ਨਿਗਮ ਅਧਿਕਾਰੀਆਂ ਨਾਲ ਦੁਕਾਨਦਾਰਾਂ ਵੱਲੋਂ ਹੱਥੋਪਾਈ, ਦੋ ਅਧਿਕਾਰੀ ਜ਼ਖ਼ਮੀ

ਲੁਧਿਆਣਾ, 27 ਦਸੰਬਰ,ਬੋਲੇ ਪੰਜਾਬ ਬਿਊਰੋ :ਨਗਰ ਨਿਗਮ ਅਧਿਕਾਰੀਆਂ ਵਲੋਂ ਲੁਧਿਆਣਾ ਦੇ ਬਾਜ਼ਾਰ ਵਿੱਚ ਕਾਰਵਾਈ ਕੀਤੀ ਗਈ ਹੈ। ਜਾਣਕਾਰੀ ਮੁਤਾਬਕ, ਲੁਧਿਆਣਾ ਦੇ ਮੌਜਪੁਰ ਬਾਜ਼ਾਰ ਵਿੱਚ ਨਗਰ ਨਿਗਮ ਦੇ ਅਧਿਕਾਰੀਆਂ ਨੇ ਦੁਕਾਨਦਾਰਾਂ ਦੀ ਦੁਕਾਨਾਂ ਦੇ ਬਾਹਰ ਪਏ ਸਮਾਨ ਨੂੰ ਜਬਤ ਕਰਨ ਦੀ ਕਾਰਵਾਈ ਕੀਤੀ।ਦੁਕਾਨਦਾਰਾਂ ਵੱਲੋਂ ਦੁਕਾਨਾਂ ਦੇ ਬਾਹਰ ਤੱਕ ਕਬਜ਼ਾ ਕੀਤਾ ਹੋਇਆ ਸੀ।ਇਸ ‘ਤੇ ਨਿਗਮ ਨੇ ਕਾਰਵਾਈ […]

Continue Reading

ਡੇਰਾ ਬਿਆਸ ਮੁਖੀ ਨੇ ਸੁਰਜੀਤ ਰੱਖੜਾ ਦੀ ਮੌਜੂਦਗੀ ‘ਚ ਗਿਆਨੀ ਹਰਪ੍ਰੀਤ ਸਿੰਘ ਨਾਲ ਕੀਤੀ ਬੰਦ ਕਮਰਾ ਮੀਟਿੰਗ

ਬਠਿੰਡਾ, 27 ਦਸੰਬਰ,ਬੋਲੇ ਪੰਜਾਬ ਬਿਊਰੋ :ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ ਕੀਤੀ। ਉਨ੍ਹਾਂ ਗਿਆਨੀ ਹਰਪ੍ਰੀਤ ਸਿੰਘ ਦੀ ਬਠਿੰਡਾ ਸ਼ਹਿਰ ਦੀ ਗਰੀਨ ਸਿਟੀ ਕਲੋਨੀ ਵਿਚਲੀ ਰਿਹਾਇਸ਼ ’ਤੇ ਕਰੀਬ ਇਕ ਘੰਟਾ ਗੱਲਬਾਤ ਕੀਤੀ। ਦੋਵਾਂ ਧਾਰਮਿਕ ਆਗੂਆਂ ਵਿਚ ਕੀ ਗੱਲਬਾਤ ਹੋਈ ਇਸ ਦੇ ਅਜੇ ਤਕ ਵੇਰਵੇ ਨਹੀਂ ਮਿਲ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 645

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 27-12-2024,ਅੰਗ 645 Sachkhand Sri Harmandir Sahib Amritsar Vikhe Hoyea Amrit Wele Da Mukhwak Ang: 645, 27-12-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ੁੱਕਰਵਾਰ, ੧੩ ਪੋਹ (ਸੰਮਤ ੫੫੬ ਨਾਨਕਸ਼ਾਹੀ) ੨੭ ਦਸੰਬਰ, ੨੦੨੪(ਅੰਗ: ੬੪੫)27-12-2024ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ […]

Continue Reading