ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ 27 ਜਨਵਰੀ ਨੂੰ ਅਤਲਾ ਖੁਰਦ ਵਿਖੇ ਮਨਾਇਆ ਜਾਵੇਗਾ: ਅਤਲਾ

ਨਵੀਂ ਦਿੱਲੀ, 7 ਜਨਵਰੀ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਅਨੌਖੇ ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਹਰ ਸਾਲ ਦੀ ਤਰ੍ਹਾਂ 27 ਜਨਵਰੀ ਨੂੰ ਸਵੇਰੇ 8 ਵਜੇ ਤੋਂ 11 ਵਜੇ ਤੱਕ ਪਿੰਡ ਅਤਲਾ ਖੁਰਦ ਵੱਡਾ ਗੁਰੂਦਵਾਰਾ ਸਾਹਿਬ ਵਿਖੇ ਮਨਾਇਆ ਜਾਵੇਗਾ । ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ਹੀਦ ਬਾਬਾ ਦੀਪ ਸਿੰਘ ਸੇਵਾ ਦਲ […]

Continue Reading

ਰਾਮ ਰਹੀਮ ਨੂੰ ਅਦਾਲਤ ਵੱਲੋ ਪੈਰੋਲ ਦੇਣਾ ਮਤਲਬ ਕਿ ਸਰਕਾਰ ਤੇ ਨਿਆਪਾਲਿਕਾਂ ਦੇ ਆਪਸ ਵਿਚ ਮਿਲੀਭੁਗਤ ਹੋਣ ਦਾ ਤਾਨਾਸਾਹੀ ਅਮਲ : ਮਾਨ

ਨਵੀਂ ਦਿੱਲੀ, 7 ਜਨਵਰੀ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਇੰਡੀਆਂ ਦੀ ਮੋਦੀ ਦੀ ਬੀਜੇਪੀ- ਆਰ.ਐਸ.ਐਸ ਹਕੂਮਤ ਥੱਲ੍ਹੇ ਜੋ ਕਤਲਾਂ ਅਤੇ ਜ਼ਬਰ ਜਨਾਹ ਦੇ ਵੱਡੇ ਦੋਸ਼ੀ ਸਿਰਸੇਵਾਲੇ ਰਾਮ ਰਹੀਮ ਸਾਧ ਨੂੰ ਕੋਰਟ ਵੱਲੋ ਪੈਰੋਲ ਦਿੱਤੀ ਗਈ ਹੈ, ਇਹ ਤਾਂ ਸਰਕਾਰ ਤੇ ਨਿਆਪਾਲਿਕਾਂ ਦੇ ਆਪਸ ਵਿਚ ਮਿਲੀਭੁਗਤ ਹੋਣ ਦਾ ਤਾਨਾਸਾਹੀ ਅਮਲ ਹੋਇਆ ਹੈ । ਜਿਸ ਨਾਲ ਮੁਲਕ […]

Continue Reading

ਪੰਜਾਬ ਦੇ ਮੁੱਖ ਮੰਤਰੀ ਦੀ ਵੀਡੀਓ ਜੇ ਸਹੀ ਪਾਈ ਗਈ ਤਾਂ ਸਿੱਖ ਇਹਨਾਂ ਨੂੰ ਕਦੇ ਮੁਆਫ਼ ਨਹੀਂ ਕਰਨਗੇ: ਰਘਬੀਰ ਸਿੰਘ, ਰਾਜਿੰਦਰ ਸਿੰਘ ਪੁਰੇਵਾਲ

ਸਿੱਖ ਅਦਾਰਿਆਂ ਤੇ ਗੁਰਦੁਆਰਿਆਂ ਬਾਰੇ ‘ਆਪ’ ਸਰਕਾਰ ਝੂਠ ਫੈਲਾਉਣਾ ਬੰਦ ਕਰੇ ਨਵੀਂ ਦਿੱਲੀ 7 ਜਨਵਰੀ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): – ਜਿਹੜਾ ਵਿਅਕਤੀ ਸਿੱਖ ਧਰਮ ਅਤੇ ਗੁਰਦੁਆਰਿਆਂ ਬਾਰੇ ਝੂਠੇ ਤੇ ਨੀਵੇਂ ਪੱਧਰ ਦੇ ਬਿਆਨ ਮੀਡੀਆ ਵਿੱਚ ਦਿੰਦਾ ਹੈ, ਉਸ ਵਿਅਕਤੀ ਨੂੰ ਅਕਾਲ ਤਖ਼ਤ ਤੇ ਸੱਦਿਆ ਜਾਣਾ ਚਾਹੀਦਾ ਹੈ, ਚਾਹੇ ਉਹ ਸਿੱਖ ਜਾਂ ਗ਼ੈਰ ਸਿੱਖ ਕਿਉਂ […]

Continue Reading

ਦਿੱਲੀ ਕਮੇਟੀ ਵਫਦ ਵਲੋਂ ਆਪ ਆਗੂ ਆਤਿਸ਼ੀ ਵਿਰੁੱਧ ਕਾਰਵਾਈ ਲਈ ਮੁੱਖਮੰਤਰੀ ਨਾਲ ਮੁਲਾਕਾਤ

ਆਤਿਸ਼ੀ ਦੇ ਗੁਰੂ ਤੇਗ ਬਹਾਦਰ ਜੀ ਉਪਰ ਦਿੱਤੇ ਬਿਆਨ ਤੇ ਵਿਧਾਨ ਸਭਾ ਵਿਚ ਭਾਜਪਾਈਆਂ ਨੇ ਕੀਤਾ ਹੰਗਾਮਾ ਨਵੀਂ ਦਿੱਲੀ 7 ਜਨਵਰੀ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਦੀ ਅਗਵਾਈ ਹੇਠ ਇੱਕ ਵਫ਼ਦ ਨੇ ਦਿੱਲੀ ਵਿਧਾਨ ਸਭਾ ਵਿੱਚ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨਾਲ ਮੁਲਾਕਾਤ ਕੀਤੀ। […]

Continue Reading

ਜਨਤਕ ਜਥੇਬੰਦੀਆਂ ਵੱਲੋਂ ਅਮਰੀਕੀ ਸਾਮਰਾਜ ਖਿਲਾਫ ਵਿਰੋਧ ਪ੍ਰਦਰਸ਼ਨ

ਵੈਨਜਵੇਲਾ ਦੇ ਰਾਸ਼ਟਰਪਤੀ ਤੇ ਉਨਾਂ ਦੀ ਪਤਨੀ ਨੂੰ ਰਿਹਾਅ ਕਰਨ ਦੀ ਮੰਗ ਰੂਪਨਗਰ, 7ਜਨਵਰੀ (ਮਲਾਗਰ ਖਮਾਣੋਂ ) ਰੋਪੜ ਜ਼ਿਲ੍ਹੇ ਦੀਆਂ ਜਨਤਕ ਜਥੇਬੰਦੀਆਂ ਕਿਰਤੀ ਕਿਸਾਨ ਮੋਰਚਾ ,ਡੈਮੋਕਰੇਟਿਕ ਟੀਚਰ ਫਰੰਟ, ਇੰਡੀਅਨ ਫੈਡਰੇਸ਼ਨ ਆਫ ਟਰੇਡ ਯੂਨੀਅਨ, ਇਸਤਰੀ ਜਾਗ੍ਰਿਤੀ ਮੰਚ, ਪੰਜਾਬ ਸਟੂਡੈਂਟਸ ਯੂਨੀਅਨ, ਬੀਬੀਐਮਬੀ ਵਰਕਰ ਯੂਨੀਅਨ ਵੱਲੋਂ ਇਕੱਠੇ ਹੋ ਕੇ ਅਮਰੀਕੀ ਸਾਮਰਾਜ ਵੱਲੋਂ ਵੈਨ ਜੁਲਾ ਉੱਪਰ ਕੀਤੇ ਹਮਲੇ ਖਿਲਾਫ […]

Continue Reading

ਗੌਰਮਿੰਟ ਪੈਨਸ਼ਨਰਜ ਐਸੋਸੀਏਸ਼ਨ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੀ ਮਾਸਿਕ ਮੀਟਿੰਗ ਹੋਈ

ਫ਼ਤਹਿਗੜ੍ਹ ਸਾਹਿਬ,7, ਜਨਵਰੀ (ਮਲਾਗਰ ਖਮਾਣੋਂ) ਪੰਜਾਬ ਗੋਰਮਿੰਟ ਪੈਨਸ਼ਨਰਜ਼ (ਰਜਿ) ਜ਼ਿਲਾ ਸ੍ਰੀ ਫਤਿਹਗੜ੍ਹ ਸਾਹਿਬ ਦੀ ਮਹੀਨੇਵਾਰ ਮੀਟਿੰਗ ਪੈਨਸ਼ਨ ਭਵਨ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸ ਹਰਜੀਤ ਸਿੰਘ ਤਰਖ਼ਾਣ ਮਾਜ਼ਰਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਮੰਚ ਸੰਚਾਲਨ ਸ੍ਰੀ ਧਰਮ ਪਾਲ ਅਜਾਦ ਨੇ ਨਿਭਾਈ । ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਪ੍ਰੈਸ ਸਕੱਤਰ ਜਸਵਿੰਦਰ ਸਿੰਘ ਆਹਲੂਵਾਲੀਆ ਨੇ ਦੱਸਿਆ। […]

Continue Reading

ਪੋਸ਼ਣ ਅਭਿਆਨ ਨੂੰ ਮਜ਼ਬੂਤ ਕਰਨ ਲਈ ਸੂਬਾ ਅਤੇ ਰਾਜ ਪੱਧਰੀ ਪਹਿਲਕਦਮੀਆਂ-ਡਾ ਬਲਜੀਤ ਕੌਰ

ਚੰਡੀਗੜ੍ਹ/ ਮਲੋਟ, 07 ਜਨਵਰੀ,ਬੋਲੇ ਪੰਜਾਬ ਬਿਊਰੋ: ਪੰਜਾਬ ਸਰਕਾਰ ਵੱਲੋਂ ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਆਰੰਭਿਕ ਬਚਪਨ ਦੇਖਭਾਲ ਅਤੇ ਸਿੱਖਿਆ (ਅਰਲੀ ਚਾਇਲਡਹੁਡ ਕੇਅਰ ਐਂਡ ਐਜੂਕੇਸ਼ਨ) ਅਤੇ ਸਮੱਗਰੀਕ ਪੋਸ਼ਣ ਯੋਜਨਾ (ਪੋਸ਼ਣ ਅਭਿਆਨ) ਦੇ ਤਹਿਤ ਸੂਬਾ ਅਤੇ ਰਾਜ ਪੱਧਰ ’ਤੇ ਵਿਸ਼ਾਲ ਪੱਧਰੀ ਸਮਰਥਾ ਵਿਕਾਸ ਅਤੇ ਜਾਗਰੂਕਤਾ ਪ੍ਰੋਗਰਾਮ ਅਮਲ ਵਿੱਚ ਲਿਆਂਦੇ ਜਾ ਰਹੇ ਹਨ ਤਾਂ ਜੋ […]

Continue Reading

ਐਸ.ਸੀ.ਕਮਿਸ਼ਨ ਵਲੋਂ ਵੱਖ ਵੱਖ ਮਾਮਲਿਆਂ ਵਿੱਚ ਪਟਿਆਲਾ ਦੇ ਐਸ.ਪੀ. ਅਤੇ ਡੀ.ਐਸ.ਪੀ ਸਿਟੀ 1 ਤਲਬ

ਕਤਲ ਕਾਂਡ ਵਿਚ ਪੁਲਿਸ ਵਲੋਂ ਕਾਰਵਾਈ ਨਾ ਕਰਨ ਉਤੇ ਡੀ.ਐਸ.ਪੀ ਸਿਟੀ 1 ਪਟਿਆਲਾ  ਤਲਬ ਚੰਡੀਗੜ੍ਹ, 07 ਜਨਵਰੀ ,ਬੋਲੇ ਪੰਜਾਬ ਬਿਊਰੋ:  ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਪਟਿਆਲਾ ਜ਼ਿਲ੍ਹੇ ਨਾਲ ਸਬੰਧਿਤ ਦੋ ਵੱਖ ਵੱਖ ਮਾਮਲਿਆਂ ਵਿਚ ਪਟਿਆਲਾ ਦੇ ਐਸ.ਪੀ.  ਅਤੇ ਡੀ.ਐਸ.ਪੀ ਸਿਟੀ 1 ਨੂੰ  ਤਲਬ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ […]

Continue Reading

ਭਗਵੰਤ ਸਿੰਘ ਮਾਨ ਸਰਕਾਰ ਨੇ ਕੰਢੀ ਖੇਤਰ ਵਿੱਚ 40 ਸਾਲਾਂ ਦਾ ਸੋਕਾ ਖ਼ਤਮ ਕੀਤਾ, ਟੇਲਾਂ ਤੱਕ ਪਹੁੰਚਾਇਆ ਨਹਿਰੀ ਪਾਣੀ

ਚੰਡੀਗੜ੍ਹ, 7 ਜਨਵਰੀ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਕੰਢੀ ਖੇਤਰ ਦੇ ਚਾਰ ਦਹਾਕਿਆਂ ਦੇ ਸੋਕੇ ਨੂੰ ਖ਼ਤਮ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਟੇਲਾਂ ’ਤੇ ਪੈਂਦੇ ਖੇਤਾਂ ਤੱਕ ਨਹਿਰੀ ਪਾਣੀ ਦੀ ਸਪਲਾਈ ਸਫ਼ਲਤਾਪੂਰਵਕ ਬਹਾਲ ਕਰ ਦਿੱਤੀ ਹੈ, ਜਿਸ ਨਾਲ ਨੀਮ-ਪਹਾੜੀ ਅਤੇ ਸੋਕਾ ਪ੍ਰਭਾਵਿਤ ਖੇਤਰ ਦੇ ਕਿਸਾਨਾਂ ਨੂੰ ਲੰਬੇ ਸਮੇਂ ਤੋਂ ਉਡੀਕੀ […]

Continue Reading

ਸੈਦਪੁਰ-ਗਿਦੜਪੁਰ-ਚੰਡਿਆਲਾ ਮਾਰਗ ਦੇ ਨਵੀਨੀਕਰਨ ਤੇ ਖਰਚੇ ਜਾਣਗੇ 2.92 ਕਰੋੜ : ਵਿਧਾਇਕ ਕੁਲਵੰਤ ਸਿੰਘ ਹੋਰਾਂ ਕੀਤਾ ਉਦਘਾਟਨ

ਇਲਾਕੇ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ: ਵਿਧਾਇਕ ਕੁਲਵੰਤ ਸਿੰਘ ਮੋਹਾਲੀ, 7 ਦਸੰਬਰ,ਬੋਲੇ ਪੰਜਾਬ ਬਿਊਰੋ;ਹਲਕਾ ਵਿਧਾਇਕ ਕੁਲਵੰਤ ਸਿੰਘ ਵੱਲੋਂ ਅੱਜ ਇਲਾਕਾ ਨਿਵਾਸੀਆਂ ਦੀ ਚਿਰਾਂ ਤੋਂ ਲਟਕਦੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਸੈਦਪੁਰ-ਗਿਦੜਪੁਰ-ਚੰਡਿਆਲਾ ਮਾਰਗ ਨੂੰ ਚੌੜਾ ਕਰਨ ਅਤੇ ਇਸ ਦੇ ਨਵੀਨੀਕਰਨ ਦੇ ਕਾਰਜਾਂ ਦਾ ਰਸਮੀ ਉਦਘਾਟਨ ਕੀਤਾ ਗਿਆ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ […]

Continue Reading