ਵਰ੍ਹਦੇ ਮੀਂਹ ਅਤੇ ਕੜਾਕੇ ਦੀ ਠੰਡ ਵਿੱਚ ਜਮੀਨ ਹੱਦਬੰਦੀ ਕਾਨੂੰਨ ਤੋਂ ਉੱਪਰਲੀ ਜਮੀਨ ਦਲਿਤਾਂ, ਬੇਜ਼ਮੀਨੇ ਅਤੇ ਛੋਟੇ ਕਿਸਾਨਾਂ ਵਿੱਚ ਵੰਡਾਉਣ ਲਈ ਮੁੱਖ ਮੰਤਰੀ ਦੀ ਕੋਠੀ ਅੱਗੇ ਗਰਜੇ ਦਲਿਤ!

ਬੇਚਿਰਾਗ ਪਿੰਡ ਦੀ ਜਮੀਨ ਵਿੱਚ ਬੇਗਮਪੁਰਾ ਵਸਾਉਣ ਦਾ ਐਲਾਨ! ਸੰਗਰੂਰ,23, ਦਸੰਬਰ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ): ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਅੱਜ ਪੰਜਾਬ ਭਰ ਦੇ ਸੈਂਕੜੇ ਪਿੰਡਾਂ ਚੋਂ ਹਜ਼ਾਰਾਂ ਦੀ ਗਿਣਤੀ ਚ ਦਲਿਤ ਮਜ਼ਦੂਰਾਂ ਵੱਲੋਂ ਮੁੱਖ ਮੰਤਰੀ ਦੀ ਕੋਠੀ ਦੇ ਨਜਦੀਕ ਵਿਸ਼ਾਲ ਰੋਸ ਧਰਨਾ ਦਿਤਾ ਗਿਆ। ਜਿਥੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਜੋਨਲ ਪ੍ਰਧਾਨ ਮੁਕੇਸ਼ […]

Continue Reading

ਪੀ ਡਬਲਿਊ ਡੀ ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਦਾ ਕੀਤਾ ਗਠਨ

ਮੋਹਾਲੀ,23, ਦਸੰਬਰ (ਮਲਾਗਰ ਖਮਾਣੋਂ) ਪੀ ਡਬਲਿਊ ਡੀ ਜਲ ਸਪਲਾਈ ਅਤੇ ਸੈਨੀਟੇਸ਼ਨ, ਭਵਨ ਤੇ ਮਾਰਗ, ਸਿੰਚਾਈ, ਪੂੱਡਾ ਤੇ ਸੀਵਰੇਜ ਬੋਰਡ ਦੇ ਫੀਲਡ ਮੁਲਾਜ਼ਮਾਂ ਦੀਆਂ ਵੱਖ ਵੱਖ ਜਥੇਬੰਦੀਆਂ ਵੱਲੋਂ ਸੂਬਾ ਪੱਧਰੀ ਸਾਂਝੀ ਪੀ ਡਬਲਿਊ ਡੀ ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਦਾ ਗਠਨ ਕੀਤਾ ਗਿਆ। ਫੀਲਡ ਐਂਡ ਵਰਕਸ਼ਾਪ ਵਰਕਰਜ ਯੂਨੀਅਨ( ਵਿਗਿਆਨਕ) ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਸੰਗਤਪੁਰਾ ਟੈਕਨੀਕਲ […]

Continue Reading

ਸ਼ਹੀਦੀ ਸਭਾ: ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਆਉਣ ਵਾਲੀ ਸੰਗਤ ਦੀ ਸਹੂਲਤ ਲਈ 20 ਪਾਰਕਿੰਗ ਥਾਂਵਾਂ ਤੇ 100 ਸ਼ਟਲ ਬੱਸਾਂ ਦੀ ਵਿਵਸਥਾ

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 23 ਦਸੰਬਰ,ਬੋਲੇ ਪੰਜਾਬ ਬਿਊਰੋ : ਸ਼ਹੀਦੀ ਸਭਾ ਤੋਂ ਪਹਿਲਾਂ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਅੱਜ ਫ਼ਤਹਿਗੜ੍ਹ ਸਾਹਿਬ ਦਾ ਦੌਰਾ ਕੀਤਾ ਅਤੇ ਜ਼ਿਲ੍ਹੇ ਵਿੱਚ ਸਮਾਗਮ ਨੂੰ ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ।ਦੱਸਣਯੋਗ ਹੈ ਕਿ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ […]

Continue Reading

ਗੁਰਦੁਆਰਾ ਨਾਨਕ ਦਰਬਾਰ ਤੋਂ ਕੱਢੀ ਗਈ ਖਾਲਸਾ ਪਰੇਡ

ਕੇਸਰੀ ਦਸਤਾਰਾਂ, ਕੇਸਰੀ ਪਟਕੇ ਅਤੇ ਕੇਸਰੀ ਚੁੰਨੀਆਂ ਦੇ ਵਿੱਚ ਹਜ਼ਾਰ ਤੋਂ ਵੀ ਵੱਧ ਸੰਗਤਾਂ ਨੇ ਕੀਤੀ ਸ਼ਮੂਲੀਅਤ ਮੋਹਾਲੀ 23 ਦਸੰਬਰ ,ਬੋਲੇ ਪੰਜਾਬ ਬਿਊਰੋ : ਧੰਨ ਧੰਨ ਮਾਤਾ ਗੁਜਰ ਕੌਰ ਜੀ, ਧੰਨ ਧੰਨ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਜੀ ਅਤੇ ਧੰਨ ਧੰਨ ਸਾਹਿਬਜ਼ਾਦਾ ਫਤਿਹ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਖਾਲਸਾ ਪਰੇਡ (ਨਗਰ ਕੀਰਤਨ) ਦਾ ਆਯੋਜਨ ਬੜੀ […]

Continue Reading

ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਬੇਮਿਸਾਲ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਬਰ, ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਲਈ ਪ੍ਰੇਰਿਤ ਕਰਦੀ ਰਹੇਗੀ: ਮੁੱਖ ਮੰਤਰੀ

ਫ਼ਤਹਿਗੜ੍ਹ ਸਾਹਿਬ, 23 ਦਸੰਬਰ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਕਿਹਾ ਕਿ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਵੱਲੋਂ ਦਿੱਤੀ ਬੇਮਿਸਾਲ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਬਰ, ਜ਼ੁਲਮ ਅਤੇ ਅਨਿਆਂ ਵਿਰੁੱਧ ਲੜਨ ਲਈ ਪ੍ਰੇਰਿਤ ਕਰੇਗੀ। ਇੱਥੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ […]

Continue Reading

ਦੇਸ਼ ਭਗਤ ਯੂਨੀਵਰਸਿਟੀ ਨੇੜੇ 2 ਵਿਦੇਸ਼ੀ ਵਿਦਿਆਰਥੀਆਂ ਦੀ ਮੌਤ ਓਵਰਸਪੀਡ ਕਾਰ ਨੇ ਬਾਈਕ ਨੂੰ ਮਾਰੀ ਟੱਕਰ, ਬਾਈਕ 50 ਮੀਟਰ ਤੱਕ ਘਸੀਟਿਆ

ਫਤਿਹਗੜ੍ਹ ਸਾਹਿਬ 23 ਦਸੰਬਰ ,ਬੋਲੇ ਪੰਜਾਬ ਬਿਊਰੋ : ਅਮਲੋਹ, ਫਤਿਹਗੜ੍ਹ ਸਾਹਿਬ ‘ਚ ਓਵਰਸਪੀਡ ਕਾਰ ਅਤੇ ਬਾਈਕ ਦੀ ਟੱਕਰ ਹੋ ਗਈ। ਜਿਸ ਵਿੱਚ ਦੋ ਵਿਦੇਸ਼ੀ ਵਿਦਿਆਰਥੀਆਂ ਦੀ ਮੌਤ ਹੋ ਗਈ ਹੈ। ਹਾਦਸੇ ਦੀ ਵੀਡੀਓ ਵੀ ਸਾਹਮਣੇ ਆਈ ਹੈ। ਜਿਸ ਵਿੱਚ ਕਾਰ ਬਾਈਕ ਨੂੰ ਕਰੀਬ 50 ਮੀਟਰ ਤੱਕ ਘਸੀਟਦੀ ਹੋਈ ਨਜ਼ਰ ਆ ਰਹੀ ਹੈ।ਇਹ ਹਾਦਸਾ ਕੱਲ੍ਹ ਦੇਰ […]

Continue Reading

ਸੰਗਰੂਰ ਵਿੱਚ ਕੰਪਿਊਟਰ ਅਧਿਆਪਕਾਂ ਦਾ ਮਰਨ ਵਰਤ ਸ਼ੁਰੂ

ਮੰਗਾਂ ਮੰਨੇ ਜਾਣ ਤੱਕ ਜਾਰੀ ਰਹੇਗਾ ਸੰਘਰਸ਼: ਜੌਨੀ ਸਿੰਗਲਾ  ਸੰਗਰੂਰ, 23 ਦਸੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਕੰਪਿਊਟਰ ਅਧਿਆਪਕਾਂ ਦਾ ਸੰਘਰਸ਼ ਫੈਸਲਾਕੁੰਨ ਮੋੜ ‘ਤੇ ਪਹੁੰਚ ਗਿਆ ਹੈ। 114 ਦਿਨਾਂ ਦੀ ਭੁੱਖ ਹੜਤਾਲ ਤੋਂ ਬਾਅਦ ਕੱਲ ਕੰਪਿਊਟਰ ਟੀਚਰਜ਼ ਭੁੱਖ ਹੜਤਾਲ ਸੰਘਰਸ਼ ਕਮੇਟੀ ਪੰਜਾਬ ਦੇ ਮੈਂਬਰ ਜੌਨੀ ਸਿੰਗਲਾ ਨੇ ਹਜ਼ਾਰਾਂ ਕੰਪਿਊਟਰ ਅਧਿਆਪਕਾਂ ਦੀ ਹਾਜ਼ਰੀ ਵਿੱਚ ਸੰਗਰੂਰ […]

Continue Reading

ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਨਰਸਿੰਗ ਵੱਲੋਂ ਗ੍ਰੈਂਡ ਫਰੈਸ਼ਰ ਪਾਰਟੀ ਦਾ ਆਯੋਜਨ

ਮੰਡੀ ਗੋਬਿੰਦਗੜ੍ਹ, 23 ਦਸੰਬਰ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ਼ ਨਰਸਿੰਗ ਨੇ ਬੀ.ਐਸਸੀ ਨਰਸਿੰਗ (1 ਸਮੈਸਟਰ) ਅਤੇ ਜੀਐਨਐਮ (ਪਹਿਲੇ ਸਾਲ) ਦੇ ਵਿਦਿਆਰਥੀਆਂ ਦੇ ਨਵੇਂ ਬੈਚਾਂ ਦਾ ਨਿੱਘਾ ਸਵਾਗਤ ਕਰਨ ਲਈ ਇੱਕ ਸ਼ਾਨਦਾਰ “ਫਰੈਸ਼ਰ ਪਾਰਟੀ”ਦਾ ਆਯੋਜਨ ਕੀਤਾ। ਇਹ ਸਮਾਗਮ ਖੁਸ਼ੀ, ਉਤਸ਼ਾਹ ਅਤੇ ਸੱਭਿਆਚਾਰਕ ਜਸ਼ਨ ਦਾ ਇੱਕ ਜੀਵੰਤ ਮਿਸ਼ਰਣ ਸੀ।ਇਸ ਮੌਕੇ ਚਾਂਸਲਰ ਡਾ. ਜ਼ੋਰਾ […]

Continue Reading

ਪੀਆਰਟੀਸੀ ਦੀ ਬੱਸ ਹਾਦਸਾਗ੍ਰਸਤ

ਬਰਨਾਲਾ, 23 ਦਸੰਬਰ,ਬੋਲੇ ਪੰਜਾਬ ਬਿਊਰੋ :ਬਰਨਾਲਾ ਨੇੜੇ ਹੰਡਿਆਇਆ ਵਿਖੇ ਅੱਜ ਸਵੇਰੇ ਇਕ ਪੀਆਰਟੀਸੀ ਦੀ ਬੱਸ ਹਾਦਸਾਗ੍ਰਸਤ ਹੋ ਗਈ। ਪੀਆਰਟੀਸੀ ਬਰਨਾਲਾ ਡਿਪੂ ਦੀ ਬੱਸ ਹੰਡਿਆਇਆ ਦੇ ਇਕ ਸਕੂਲ ਨੇੜੇ ਹਾਦਸੇ ਦੀ ਸ਼ਿਕਾਰ ਹੋ ਗਈ।ਡਰਾਈਵਰ ਬੱਸ ‘ਤੋਂ ਆਪਣਾ ਸੰਤੁਲਨ ਗਵਾ ਬੈਠਾ ਤੇ ਬੱਸ ਬੱਸ ਡਿਵਾਇਡਰ ਉਪਰ ਚੜ ਗਈ। ਇਹ ਬੱਸ ਮਲੋਟ, ਬਰਨਾਲਾ ਤੋਂ ਸ੍ਰੀ ਨੈਣਾ ਦੇਵੀ ਨੂੰ ਜਾ […]

Continue Reading

ਮੋਗਾ ਵਿਖੇ ਟਰੈਕਟਰ-ਟਰਾਲੀ ਅਤੇ ਕਾਰ ਵਿਚਾਲੇ ਭਿਆਨਕ ਟੱਕਰ, ਇਕ ਵਿਅਕਤੀ ਦੀ ਮੌਤ

ਮੋਗਾ, 23 ਦਸੰਬਰ,ਬੋਲੇ ਪੰਜਾਬ ਬਿਊਰੋ :ਮੋਗਾ ਵਿਖੇ ਲੁਧਿਆਣਾ ਹਾਈਵੇ ‘ਤੇ ਪਿੰਡ ਮਹਿਣਾ ਨਜ਼ਦੀਕ ਅੱਜ ਸੋਮਵਾਰ ਸਵੇਰੇ ਟਰੈਕਟਰ-ਟਰਾਲੀ ਅਤੇ ਕਾਰ ਵਿਚਾਲੇ ਭਿਆਨਕ ਟੱਕਰ ਹੋ ਗਈ।ਇਸ ਟੱਕਰ ਕਾਰਨ ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ।ਟਰੈਕਟਰ ‘ਤੇ ਸਵਾਰ ਦੋ ਵਿਅਕਤੀਆਂ ‘ਚੋਂ ਇਕ ਦੀ ਮੌਤ ਹੋ ਗਈ। ਜਦਕਿ ਕਾਰ ਸਵਾਰ ਵੀ ਗੰਭੀਰ ਜ਼ਖਮੀ ਹੋ ਗਿਆ।ਜ਼ਖਮੀਆਂ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ। […]

Continue Reading