ਸੰਤ ਸੀਚੇਵਾਲ ਨੇ ਕਪੂਰਥਲਾ ‘ਚ ਵਿਰੋਧੀ ਧਿਰ ਨੂੰ ਘੇਰਿਆ: ਕਿਹਾ- ਸੰਸਦ ਦਾ ਸਰਦ ਰੁੱਤ ਇਜਲਾਸ ਹੰਗਾਮੇ ਨਾਲ ਹੋਇਆ, ਆਗੂ ਇੱਕ ਦੂਜੇ ਨੂੰ ਜ਼ਲੀਲ ਕਰਨ ‘ਚ ਲੱਗੇ
ਕਪੂਰਥਲਾ 22 ਦਸੰਬਰ ,ਬੋਲੇ ਪੰਜਾਬ ਬਿਊਰੋ : ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਹੰਗਾਮੇ ਨਾਲ ਭਰੇ ਸੰਸਦ ਦੇ ਸਰਦ ਰੁੱਤ ਇਜਲਾਸ ’ਤੇ ਤਿੱਖੀ ਟਿੱਪਣੀ ਕਰਦਿਆਂ ਕਿਹਾ ਕਿ ਸਰਦ ਰੁੱਤ ਸੈਸ਼ਨ ਦੌਰਾਨ ਕੋਈ ਸਾਰਥਕ ਮੁੱਦਾ ਨਹੀਂ ਵਿਚਾਰਿਆ ਗਿਆ। ਉਨ੍ਹਾਂ ਕਿਹਾ ਕਿ ਇਸ ਇਜਲਾਸ ਦੌਰਾਨ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਲੋਕਾਂ ਦੇ ਅਸਲ ਮੁੱਦਿਆਂ ਤੋਂ […]
Continue Reading