SGPC ਨੇ 23 ਦਸੰਬਰ ਨੂੰ ਸੱਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ

ਅੰਮ੍ਰਿਤਸਰ, 21 ਦਸੰਬਰ,ਬੋਲੇ ਪੰਜਾਬ ਬਿਊਰੋ ;  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ 23 ਦਸੰਬਰ 2024 ਨੂੰ ਬੁਲਾਈ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਹੰਗਾਮੀ ਇਕੱਤਰਤਾ ਜਰੂਰੀ ਮਾਮਲੇ ’ਤੇ ਵਿਚਾਰ ਕਰਨ ਲਈ ਬੁਲਾਈ ਗਈ […]

Continue Reading

ਦੇਸ਼ ਭਗਤ ਯੂਨੀਵਰਸਿਟੀ ਨੇ ਮਾਤਾ ਗੁਜਰੀ ਅਤੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਲੰਗਰ ਲਗਾਇਆ

ਮੰਡੀ ਗੋਬਿੰਦਗੜ੍ਹ, 21 ਦਸੰਬਰ,ਬੋਲੇ ਪੰਜਾਬ ਬਿਊਰੋ : 21 ਤੋਂ 27 ਦਸੰਬਰ ਤੱਕ ਦੇ ਦਿਨ ਚਾਰ ਸਾਹਿਬਜ਼ਾਦਿਆਂ ਅਤੇ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਗੁਜਰੀ ਜੀ ਦੀ ਯਾਦ ਵਿੱਚ ਉਨ੍ਹਾਂ ਦੀ ਲਾਸਾਨੀ ਸ਼ਹਾਦਤ ਹਫ਼ਤੇ ਨੂੰ ਸਮਰਪਿਤ ਹਨ, ਜਿਨ੍ਹਾਂ ਨੇ ਸਿੱਖ ਧਰਮ ਅਤੇ ਹਿੰਦੂ ਧਰਮ ਦੀ ਰੱਖਿਆ ਲਈ ਕੁਰਬਾਨੀਆਂ ਦਿੱਤੀਆਂ। ਮਾਤਾ ਗੁਜਰੀ, […]

Continue Reading

ਸਕੂਲ ਵੈਨ ਦੀ ਲਪੇਟ ‘ਚ ਆ ਕੇ ਮਹਿਲਾ ਸਰਪੰਚ ਦੀ ਮੌਤ

ਸੁਨਾਮ ਊਧਮ ਸਿੰਘ ਵਾਲਾ, 21 ਦਸੰਬਰ, ਬੋਲੇ ਪੰਜਾਬ ਬਿਊਰੋ : ਪਿੰਡ ਮਿਰਜ਼ਾ ਪਤੀ ਨਮੋਲ ਦੀ ਮੌਜੂਦਾ ਸਰਪੰਚ ਦਾ ਇੱਕ ਨਿੱਜੀ ਸਕੂਲ ਵੈਨ ਦੀ ਟੱਕਰ ਨਾਲ ਦਿਹਾਂਤ ਹੋ ਗਿਆ।ਇਸ ਸੰਬੰਧ ਵਿੱਚ ਥਾਣਾ ਚੀਮਾ ਦੇ ਹੌਲਦਾਰ ਸੁਖਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਵੇਰੇ, ਜਦੋਂ ਮੌਜੂਦਾ ਸਰਪੰਚ ਹਰਬੰਸ ਕੌਰ (ਉਮਰ ਲਗਭਗ 63 ਸਾਲ) ਆਪਣੇ ਪੋਤੇ-ਪੋਤੀ ਨੂੰ ਸਕੂਲ […]

Continue Reading

ਥਾਰ ‘ਚ ਜਾ ਰਹੇ ਨੌਜਵਾਨਾਂ ‘ਤੇ ਚਲਾਈਆਂ ਗੋਲੀਆਂ

ਅਜਨਾਲਾ, 21 ਦਸੰਬਰ,ਬੋਲੇ ਪੰਜਾਬ ਬਿਊਰੋ :ਅਜਨਾਲਾ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਚੋਣਾਂ ਤੋਂ ਕੁਝ ਘੰਟੇ ਪਹਿਲਾਂ ਦਹਿਸ਼ਤ ਦਾ ਮਾਹੌਲ ਉਸ ਸਮੇਂ ਬਣ ਗਿਆ ਜਦੋਂ ਕੁਝ ਲੋਕਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ। ਜਾਣਕਾਰੀ ਅਨੁਸਾਰ, ਕੁਝ ਅਣਜਾਣ ਵਿਅਕਤੀਆਂ ਵੱਲੋਂ ਇੱਕ ਥਾਰ ਗੱਡੀ ਨੂੰ ਨਿਸ਼ਾਨਾ ਬਣਾਇਆ ਗਿਆ, ਜਿਸ ‘ਤੇ ਉਨ੍ਹਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ। ਫਿਲਹਾਲ, […]

Continue Reading

ਲੁਧਿਆਣਾ : ਸੱਤ ਸਾਲਾ ਬੱਚੀ ਦੀ ਮੌਤ ਦੇ ਮਾਮਲੇ ‘ਚ ਸਕੂਲ ਪ੍ਰਿੰਸੀਪਲ ਗ੍ਰਿਫਤਾਰ

ਲੁਧਿਆਣਾ, 21 ਦਸੰਬਰ,ਬੋਲੇ ਪੰਜਾਬ ਬਿਊਰੋ ;ਲੁਧਿਆਣਾ ਦੇ BCM ਸਕੂਲ ਵਿੱਚ 7 ਸਾਲ ਦੀ ਬੱਚੀ ਅਮਾਇਰਾ ਦੀ ਮੌਤ ਦਾ ਮਾਮਲਾ ਮੁੱਖ ਮੰਤਰੀ ਦਰਬਾਰ ਤੱਕ ਪਹੁੰਚ ਗਿਆ ਹੈ। ਇਸ ਤੋਂ ਬਾਅਦ ਪੁਲਿਸ ਵੀ ਹਰਕਤ ਵਿੱਚ ਆ ਗਈ ਹੈ। ਪੁਲਿਸ ਵੱਲੋਂ ਸਕੂਲ ਦੇ ਪ੍ਰਿੰਸੀਪਲ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸਕੂਲ ਦੇ ਪ੍ਰਿੰਸੀਪਲ ਡੀ.ਪੀ. […]

Continue Reading

ਗੁਰਦਾਸਪੁਰ: ਹੁਣ ਕੰਪਿਊਟਰ ਅਧਿਆਪਕਾਂ ਵੀ ਸੰਗਰੂਰ ਵਿਖੇ 22 ਦਸੰਬਰ ਤੋਂ ਬੈਠਣਗੇ ਮਰਨ ਵਰਤ ‘ਤੇ 

ਗੁਰਦਾਸਪੁਰ, 21 ਦਸੰਬਰ,ਬੋਲੇ ਪੰਜਬ ਬਿਊਰੋ : ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਾ ਰਹੇ ਕੰਪਿਊਟਰ ਅਧਿਆਪਕਾਂ ਦਾ ਸੰਘਰਸ਼ ਫੈਸਲਾਕੁੰਨ ਮੋੜ ’ਤੇ ਪਹੁੰਚ ਗਿਆ ਹੈ। ਸੂਬਾ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕਰਨ ਤੋਂ ਨਾਰਾਜ਼ ਕੰਪਿਊਟਰ ਅਧਿਆਪਕਾਂ ਨੇ 22 ਦਸੰਬਰ ਤੋਂ ਮਰਨ ਵਰਤ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਫੈਸਲਾ ਕੰਪਿਊਟਰ ਅਧਿਆਪਕ ਭੁੱਖ […]

Continue Reading

ਪੰਜਾਬੀ ਨੌਜਵਾਨ ਦੀ ਅਮਰੀਕਾ ‘ਚ ਸ਼ੱਕੀ ਹਾਲਾਤਾਂ ਦੌਰਾਨ ਮੌਤ

ਹੁਸ਼ਿਆਰਪੁਰ, 21 ਦਸੰਬਰ,ਬੋਲੇ ਪੰਜਾਬ ਬਿਊਰੋ :ਅਮਰੀਕਾ ਵਿਖੇ ਪੰਜਾਬੀ ਨੌਜਵਾਨ ਦੀ ਮੌਤ ਹੋਣ ਦੀ ਸੂਚਨਾ ਮਿਲੀ ਹੈ।ਅਮਰੀਕਾ ਦੇ ਨਿਊਯਾਰਕ ਵਿਖੇ ਗਏ ਪਿੰਡ ਝੱਜ, ਤਹਿਸੀਲ ਗੜ੍ਹਸ਼ੰਕਰ, ਜ਼ਿਲ੍ਹਾ ਹੁਸ਼ਿਆਰਪੁਰ ਦੇ 21 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਹੈ।ਮ੍ਰਿਤਕ ਦੇ ਪਿਤਾ ਕਮਲਜੀਤ ਸਿੰਘ ਤੇ ਮਾਤਾ ਗੁਰਵਿੰਦਰ ਕੌਰ ਨੇ ਦਸਿਆ ਕਿ ਉਨ੍ਹਾਂ ਦਾ ਪੁੱਤਰ ਸੰਦੀਪ ਸਿੰਘ ਕੁਝ […]

Continue Reading

ਪੰਜਾਬ ‘ਚ ਇੱਕ ਥਾਣੇ ਨੇੜੇ ਫਿਰ ਹੋਇਆ ਧਮਾਕਾ

ਗੁਰਦਾਸਪੁਰ, 21 ਦਸੰਬਰ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਪੁਲਿਸ ਥਾਣਿਆਂ ’ਤੇ ਹੋ ਰਹੇ ਹਮਲੇ ਲਗਾਤਾਰ ਜਾਰੀ ਹਨ। ਕੱਲ੍ਹ ਰਾਤ ਲਗਭਗ 10 ਵਜੇ ਪੁਲਿਸ ਥਾਣੇ ਨੇੜੇ ਧਮਾਕਾ ਹੋਣ ਦੀ ਖਬਰ ਸਾਹਮਣੇ ਆਈ ਹੈ। ਦੋ ਦਿਨ ਪਹਿਲਾਂ ਹੀ ਕਲਾਨੌਰ ਦੇ ਬਖ਼ਸ਼ੀਵਾਲ ਖੇਤਰ ਵਿੱਚ ਸਥਿਤ ਪੁਲਿਸ ਚੌਕੀ ’ਤੇ ਗ੍ਰਨੇਡ ਹਮਲਾ ਹੋਣ ਦੀ ਘਟਨਾ ਵੀ ਸਾਹਮਣੇ ਆਈ ਸੀ। ਇਸ ਘਟਨਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 821

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 21-12-2024 ,ਅੰਗ 821 Sachkhand Sri Harmandir Sahib Amritsar Vikhe Hoyea Amrit Wele Da Mukhwak Ang: 821, 21-12-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ਨਿਚਰਵਾਰ, ੭ ਪੋਹ (ਸੰਮਤ ੫੫੬ ਨਾਨਕਸ਼ਾਹੀ) 21-12-202405:30AM IST ਰਾਗੁ ਬਿਲਾਵਲੁ ਮਹਲਾ ੫ ਚਉਪਦੇ ਦੁਪਦੇ ਘਰੁ ੭ੴ ਸਤਿਗੁਰ ਪ੍ਰਸਾਦਿ॥ ਸਤਿਗੁਰ ਸਬਦਿ ਉਜਾਰੋ ਦੀਪਾ ॥ ਬਿਨਸਿਓ […]

Continue Reading

ਆਂਗਣਵਾੜੀ ਵਰਕਰਾਂ ਅਤੇ ਆਸ਼ਾ ਵਰਕਰਾਂ ਦੀ ਓਰੀਐਂਟਸ਼ੇਨ ਅਤੇ ਕੈਪੇਸਿਟੀ ਬਿਲਡਿੰਗ ਲਈ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਤਹਿਤ ਕਰਵਾਇਆ ਜਾਗਰੂਕਤਾ ਪ੍ਰੋਗਰਾਮ

ਫਾਜ਼ਿਲਕਾ, 20 ਦਸੰਬਰ, ਬੋਲੇ ਪੰਜਾਬ ਬਿਊਰੋ : ਲੜਕੀਆਂ / ਔਰਤਾਂ ਦੇ ਮਨੋਬਲ ਅਤੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਲਈ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਤਹਿਤ ਫਾਜਿਲਕਾ ਵਿਖੇ ਸਰਕਾਰੀ ਸ.ਸ ਸਕੂਲ ਲੜਕੇ ਵਿਖੇ ਬਲਾਕ ਪੱਧਰੀ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਪ੍ਰੋਗਰਾਮ ਦੌਰਾਨ ਵੱਖ ਵੱਖ ਵਿਭਾਗਾਂ ਜਿਵੇਂ ਕਿ ਸਿੱਖਿਆ ਵਿਭਾਗ, ਜ਼ਿਲ੍ਹਾ […]

Continue Reading