ਗਰਮੀ ਕਾਰਨ ਪੰਜਾਬ ਦੇ ਆਂਗਨਵਾੜੀ ਸੈਂਟਰਾਂ ‘ਚ ਵੀ ਛੁੱਟੀਆਂ ਘੋਸ਼ਿਤ
ਚੰਡੀਗੜ੍ਹ, 20 ਮਈ,ਬੋਲੇ ਪੰਜਾਬ ਬਿਓਰੋ:ਪੰਜਾਬ ਦੇ ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਦੇ ਨਾਲ ਨਾਲ ਸੂਬੇ ਦੇ ਆਂਗਨਵਾੜੀ ਸੈਂਟਰਾਂ ‘ਚ ਵੀ ਛੁੱਟੀਆਂ ਘੋਸ਼ਿਤ ਕੀਤੀਆਂ ਗਈਆਂ ਹਨ
Continue Readingਚੰਡੀਗੜ੍ਹ, 20 ਮਈ,ਬੋਲੇ ਪੰਜਾਬ ਬਿਓਰੋ:ਪੰਜਾਬ ਦੇ ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਦੇ ਨਾਲ ਨਾਲ ਸੂਬੇ ਦੇ ਆਂਗਨਵਾੜੀ ਸੈਂਟਰਾਂ ‘ਚ ਵੀ ਛੁੱਟੀਆਂ ਘੋਸ਼ਿਤ ਕੀਤੀਆਂ ਗਈਆਂ ਹਨ
Continue Readingਚੰਡੀਗੜ੍ਹ, 20 ਮਈ ,ਬੋਲੇ ਪੰਜਾਬ ਬਿਓਰੋ: ਚੰਡੀਗੜ੍ਹ ਦੀ ਇਕ ਬਾਰਾਂ ਸਾਲਾ ਮਾਸੂਮ ਬੱਚੀ ਦਾ ਬ੍ਰੇਨ ਡੈੱਡ ਹੋਣ ਤੋਂ ਬਾਅਦ ਉਸਦੇ ਪਰਿਵਾਰ ਨੇ ਇਕ ਅਹਿਮ ਫੈਸਲੇ ਤੋਂ ਬਾਅਦ ਉਸ ਦੇ ਅੰਗ ਦਾਨ ਕਰ ਦਿੱਤੇ ਹਨ। ਇਸ ਤੋਂ ਬਾਅਦ ਬੱਚੀ ਦੇ ਦਿਲ ਨੂੰ ਪੀ.ਜੀ.ਆਈ ਚੰਡੀਗੜ੍ਹ ਤੋਂ 2500 ਕਿਲੋਮੀਟਰ ਦੂਰ ਚੇਨਈ ਪਹੁੰਚਾਇਆ ਗਿਆ, ਜਿੱਥੇ ਇਕ ਮਰੀਜ਼ ਨੂੰ ਲਗਾਇਆ […]
Continue Readingਜਲੰਧਰ, 20 ਮਈ ,ਬੋਲੇ ਪੰਜਾਬ ਬਿਓਰੋ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਡਾਕਟਰ ਵਿੰਗ ਦੇ ਸੂਬਾ ਜਨਰਲ ਸਕੱਤਰ ਡਾ. ਮਹਿੰਦਰਜੀਤਸਿੰਘ ਮਰਵਾਹਾ ਦੀ ਕਰਤਾਰਪੁਰ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਉਹ ਆਪਣੀ ਕਾਰਰਾਹੀਂ ਕਰਤਾਰਪੁਰ ਚੋਣ ਪ੍ਰਚਾਰ ਲਈ ਜਾ ਰਹੇ ਸਨ। ਇਹ ਹਾਦਸਾ ਅੱਜ ਸਵੇਰੇ ਕਰਤਾਰਪੁਰ ਦੇ ਪਿੰਡਲਿੱਦੜਾਂ ਨੇੜੇ ਵਾਪਰਿਆ ਹੈ। ਪ੍ਰਾਪਤ ਜਾਣਕਾਰੀ […]
Continue Readingਨਵੀਂ ਦਿੱਲੀ, 20 ਮਈ ,ਬੋਲੇ ਪੰਜਾਬ ਬਿਓਰੋ: ਦਿੱਲੀ ਹਾਈ ਕੋਰਟ ਨੇ ਸੋਮਵਾਰ ਨੂੰ ਬਿਨਾਂ ਸ਼ਰਤ ਮੁਆਫੀ ਮੰਗਣ ਤੋਂ ਬਾਅਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲਈ “ਅਸਾਧਾਰਨ ਅੰਤਰਿਮ ਜ਼ਮਾਨਤ” ਦੀ ਮੰਗ ਕਰਨ ਵਾਲੀ ਜਨਹਿਤ ਪਟੀਸ਼ਨ ਦਾਇਰ ਕਰਨ ਲਈ ਵਿਦਿਆਰਥੀ ‘ਤੇ ਲਗਾਇਆ ਗਿਆ 75,000 ਰੁਪਏ ਦਾ ਜੁਰਮਾਨਾ ਮੁਆਫ ਕਰ ਦਿਤਾ। ਪਟੀਸ਼ਨਰ ਵਲੋਂ ਅਦਾਲਤ ਵਿਚ ਪੇਸ਼ ਹੋਏ ਵਕੀਲ ਨੇ ਕਿਹਾ […]
Continue Readingਚੰਡੀਗੜ੍ਹ 20 ਮਈ,ਬੋਲੇ ਪੰਜਾਬ ਬਿਓਰੋ: ਪੰਜਾਬ ਸਕੂਲਾਂ ‘ਚ ਵਿਦਿਆਰਥੀਆਂ ਨੂੰ 21 ਮਈ ਤੋਂ 30 ਜੂਨ ਤੱਕ ਛੁੱਟੀਆਂ ਦਾ ਐਲਾਨ ਸਰਕਾਰ ਵੱਲੋਂ ਕਰ ਦਿੱਤਾ ਗਿਆ ਹੈ। ਇਨ੍ਹਾਂ ਛੁੱਟੀਆਂ ਬਾਰੇ ਸਿੱਖਿਆ ਵਿਭਾਗ ਪੰਜਾਬ ਵੱਲੋਂ ਇਕ ਪੱਤਰ ਜਾਰੀ ਕੀਤਾ ਗਿਆ ਹੈ, ਜਿਸ ਰਾਹੀਂ ਸਪਸ਼ਟ ਕੀਤਾ ਗਿਆ ਹੈ ਕਿ, ਛੁੱਟੀਆਂ ਸਿਰਫ ਵਿਦਿਆਰਥੀਆਂ ਨੂੰ ਹੋਣਗੀਆਂ, ਜਦੋਂਕਿ ਟੀਚਿੰਗ/ਨਾਨ ਟੀਚਿੰਗ ਸਟਾਫ ਡਿਊਟੀ […]
Continue Readingਮੋਹਾਲੀ/ ਖਰੜ 20 ਮਈ ,ਬੋਲੇ ਪੰਜਾਬ ਬਿਓਰੋ:- ਲੋਕ ਸਭਾ ਹਲਕਾ ਸ਼੍ਰੀ ਆਨੰਦਪੁਰ ਸਾਹਿਬ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਡਾਕਟਰ ਸੁਭਾਸ਼ ਸ਼ਰਮਾ ਵੱਲੋਂ ਆਪਣੀ ਚੋਣ ਮੁਹਿੰਮ ਨੂੰ ਹੋਰ ਵਧੇਰੇ ਤੇਜ਼ ਕਰਦਿਆਂ ਅੱਜ ਐੋਰੋਸਿਟੀ ਮੋਹਾਲੀ ਅਤੇ ਖਰੜ ਵਿਖੇ ਭਰਵੀਆਂ ਚੋਣ ਮੀਟਿੰਗਾਂ ਕੀਤੀਆਂ ਗਈਆਂ, ਜਿਸ ਦੌਰਾਨ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ। ਆਪਣੇ ਸੰਬੋਧਨ ਦੌਰਾਨ ਡਾਕਟਰ ਸ਼ਰਮਾ […]
Continue Readingਚੰਡੀਗੜ੍ਹ, ਬੋਲੇ ਪੰਜਾਬ ਬਿਉਰੋ: ਸਾਧਵੀ ਜਿਨਸੀ ਸ਼ੋਸ਼ਣ ਅਤੇ ਕਤਲ ਕੇਸ ਵਿੱਚ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਵਾਰ ਫਿਰ ਜੇਲ੍ਹ ਤੋਂ ਬਾਹਰ ਆਉਣ ਲਈ ਪੈਰੋਲ ਮੰਗੀ ਹੈ। ਰਾਮ ਰਹੀਮ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀ ਪੈਰੋਲ ਜਾਂ ਫਰਲੋ ‘ਤੇ ਪਾਬੰਦੀ ਲਗਾਉਣ […]
Continue Readingਸ਼ੰਭੂ, 20 ਮਈ,ਬੋਲੇ ਪੰਜਾਬ ਬਿਓਰੋ:ਕਿਸਾਨ ਮਜ਼ਦੂਰ ਮੋਰਚਾ ਦੇ ਸੀਨੀਅਰ ਆਗੂ ਮਨਜੀਤ ਸਿੰਘ ਘੁਮਾਣਾ ਨੇ ਦੱਸਿਆ ਕਿ ਅੱਜ ਸ਼ਾਮ ਤਕ ਸ਼ੰਭੂ ਰੇਲਵੇ ਟਰੈਕ ਖਾਲੀ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 22 ਮਈ ਨੂੰ ਮੌਜੂਦਾ ਕਿਸਾਨ ਅੰਦੋਲਨ ਦੇ 100 ਦਿਨ ਪੂਰੇ ਹੋ ਜਾਣਗੇ, ਇਸ ਸਬੰਧ ‘ਚ ਸ਼ੰਭੂ ਨੈਸ਼ਨਲ ਹਾਈਵੇਅ ‘ਤੇ ਵੱਡਾ ਇਕੱਠ ਕੀਤਾ ਜਾਵੇਗਾ, […]
Continue Readingਗੁਰੂਹਰਸਹਾਏ, 20 ਮਈ,ਬੋਲੇ ਪੰਜਾਬ ਬਿਓਰੋ:ਸ਼ਹਿਰ ਦੇ ਮੁੱਖ ਬਾਜ਼ਾਰ ਸ਼ਹੀਦ ਊਧਮ ਸਿੰਘ ਚੌਕ ਨੇੜੇ ਇੱਕ ਢਾਬੇ ’ਤੇ ਰੋਟੀ ਖਾਣ ਲਈ ਨਿਕਲੇ ਭਾਜਪਾ ਵਰਕਰਾਂ ’ਤੇ ਕਈ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਘਟਨਾ ਦਾ ਪਤਾ ਲੱਗਦਿਆਂ ਹੀ ਗੁਰੂਹਰਸਹਾਏ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।ਜਾਣਕਾਰੀ ਮੁਤਾਬਕ ਇਸ […]
Continue Readingਜਗਰਾਓ, 20 ਮਈ ਬੋਲੇ ਪੰਜਾਬ ਬਿਉਰੋ: ਜ਼ਿੰਦਗੀ ਦੇ ਸਫ਼ਰ ਦਾ 112 ਸਾਲ ਪੂਰਾ ਕਰ ਰਹੀ ਪਿੰਡ ਮੱਲ੍ਹਾ ਦੀ ਮਾਤਾ ਭਗਵਾਨ ਕੌਰ ਨੂੰ ਵੋਟਾਂ ਦਾ ਡਾਹਢਾ ਚਾਅ ਹੈ। ਲੰਮੇਰੀ ਉਮਰ ਦਾ ਵਾਸਤਾ ਪਾਉਂਦੇ ਹੋਏ ਭਾਵੇਂ ਚੋਣ ਅਮਲਾ ਅਤੇ ਪਰਿਵਾਰਕ ਮੈਂਬਰ ਪੋਸਟਲ ਬੈਲਟ ਰਾਹੀ ਘਰੋਂ ਵੋਟ ਪਾਉਣ ਦੀ ਦਲੀਲ ਦਿੰਦੇ ਹਨ ਪਰ ਮਾਤਾ ਦਾ ਕਹਿਣਾ ਹੈ ਕਿ […]
Continue Reading