ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ, ਅੰਗ 650, 15-06-2026

ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥ ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥ ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ […]

Continue Reading

 ਪੰਜਾਬ ਸਰਕਾਰ ਵੱਲੋਂ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ

ਚੰਡੀਗੜ੍ਹ 14 ਜੂਨ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਨੇ 27 ਤਹਿਸੀਲਦਾਰਾਂ ਤੇ 71ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਹਨ

Continue Reading

ਪਿਊਰਪਲੇਨਟ ਗਲੋਬਲ ਵੈਂਚਰਜ਼ ਵੱਲੋਂ ਸੰਯੁਕਤ ਰਾਸ਼ਟਰ ਦੇ ਟਿਕਾਊ ਵਿਕਾਸ ਟੀਚਿਆਂ ‘ਤੇ ਆਧਾਰਿਤ ਵਿਸ਼ਵ ਪੱਧਰੀ ਗੀਤ ਲੇਖਨ ਮੁਹਿੰਮ ਦੀ ਸ਼ੁਰੂਆਤ

ਦੁਨੀਆ ਭਰ ਦੇ ਗੀਤਕਾਰਾਂ, ਕਵੀਆਂ ਅਤੇ ਰਚਨਾਕਾਰਾਂ ਨੂੰ ਭਾਗ ਲੈਣ ਦਾ ਸੱਦਾ, ਸਰਵੋਤਮ ਰਚਨਾ ਲਈ 10 ਹਜ਼ਾਰ ਰੁਪਏ ਦਾ ਨਕਦ ਇਨਾਮ ਚੰਡੀਗੜ੍ਹ14 ਜੂਨ ,ਬੋਲੇ ਪੰਜਾਬ ਬਿਊਰੋ; ਸਮਾਜਿਕ ਜਾਗਰੂਕਤਾ, ਵਾਤਾਵਰਣ ਸੁਰੱਖਿਆ ਅਤੇ ਟਿਕਾਊ ਵਿਕਾਸ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਪਿਊਰਪਲੇਨਟ ਗਲੋਬਲ ਵੈਂਚਰਜ਼ ਵੱਲੋਂ ਇੱਕ ਵਿਸ਼ਵ ਪੱਧਰੀ ਗੀਤ ਲੇਖਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ […]

Continue Reading

ਕੈਨੇਡੀਅਨ ਪਾਰਲੀਮੈਂਟ ਹਿੱਲ ਮੂਹਰੇ ਜੂਨ 1984 ਦੇ ਸ਼ਹੀਦਾਂ ਦੀ ਯਾਦ ਵਿੱਚ ਭਾਰੀ ਰੋਸ ਪ੍ਰਦਰਸ਼ਨ

ਨਵੀਂ ਦਿੱਲੀ, 14 ਜੂਨ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਕੈਨੇਡੀਅਨ ਪਾਰਲੀਮੈਂਟ ਹਿੱਲ, ਓਟਾਵਾ ਵਿਖੇ ਜੂਨ 1984 ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਇੱਕ ਵਿਸ਼ੇਸ਼ ਸਮਾਗਮ ਅਤੇ ਵਿਰੋਧ ਪ੍ਰਦਰਸ਼ਨ ਦੌਰਾਨ ਜਲਾਵਤਨੀ ਬਾਬਾ ਸੰਤੋਖ ਸਿੰਘ ਖੇਲਾ (ਮੋਂਟਰੀਆਲ) ਨੇ ਸੰਗਤਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਜੂਨ 1984 ਦੇ ਸਮੂਹ ਸ਼ਹੀਦਾਂ, ਸ਼ਹੀਦ ਜਥੇਦਾਰ ਭਾਈ ਹਰਦੀਪ ਸਿੰਘ ਨਿੱਝਰ […]

Continue Reading

ਦਿੱਲੀ ਕਮੇਟੀ ਵੱਲੋਂ ਸਰਬਜੀਤ ਸਿੰਘ ਮੱਕੜ ਧਰਮ ਪ੍ਰਚਾਰ ਸਬ ਕਮੇਟੀ ਦੇ ਸੀਨੀਅਰ ਵਾਈਸ ਚੇਅਰਮੈਨ ਅਤੇ ਮਨਦੀਪ ਕੌਰ ਮੱਕੜ ਇਸਤਰੀ ਵਿੰਗ ਦੀ ਵਾਈਸ ਚੇਅਰਪਰਸਨ ਹੋਏ ਨਿਯੁਕਤ

ਨਵੀਂ ਦਿੱਲੀ, 14 ਜੂਨ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਅਤੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਸਰਦਾਰ ਜਸਪ੍ਰੀਤ ਸਿੰਘ ਕਰਮਸਰ ਵੱਲੋਂ ਸਰਦਾਰ ਸਰਬਜੀਤ ਸਿੰਘ ਮੱਕੜ ਨੂੰ ਧਰਮ ਪ੍ਰਚਾਰ ਵਿੰਗ ਦੀ ਸਬ ਕਮੇਟੀ ਦਾ ਸੀਨੀਅਰ ਵਾਈਸ ਚੇਅਰਮੈਨ ਅਤੇ ਸਰਦਾਰਨੀ ਮਨਦੀਪ […]

Continue Reading

ਰਾਜੌਰੀ ਗਾਰਡਨ ਦੇ ਗੁਰਦੁਆਰਾ ਸਿੰਘ ਸਭਾ ਵਿੱਚ 26ਵੇਂ ਨਿਤਨੇਮ ਕਲਾਸ ਦੇ ਬੱਚਿਆਂ ਦਾ ਸਨਮਾਨ ਕੀਤਾ ਗਿਆ

ਨਵੀਂ ਦਿੱਲੀ, 14 ਜੂਨ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਵਿੱਚ ਪਿਛਲੇ 26 ਸਾਲਾਂ ਤੋਂ ਬੱਚਿਆਂ ਦੀਆਂ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਨਿਤਨੇਮ ਕਲਾਸਾਂ ਪ੍ਰਬੰਧਕ ਕਮੇਟੀ ਵੱਲੋਂ ਬੀਬੀ ਹਰਜੀਤ ਕੌਰ ਅਤੇ ਉਨ੍ਹਾਂ ਦੀ ਟੀਮ ਦੇ ਸਹਿਯੋਗ ਨਾਲ ਲਗਾਈਆਂ ਜਾਂਦੀਆਂ ਹਨ। ਇਨ੍ਹਾਂ ਕਲਾਸਾਂ ਵਿੱਚ ਬੱਚਿਆਂ ਨੂੰ ਮੂਲ ਮੰਤਰ, ਜਪੁਜੀ ਸਾਹਿਬ ਦੇ […]

Continue Reading

ਜੂਨ 1984 ਘੱਲੂਘਾਰੇ ਦੇ ਸ਼ਹੀਦ ਭਾਈ ਬਲਦੇਵ ਸਿੰਘ ਜੇਠੂਵਾਲ ਦੀ 42ਵੀਂ ਬਰਸੀ ਸ਼ਰਧਾ ਨਾਲ ਮਨਾਈ ਗਈ

ਨਵੀਂ ਦਿੱਲੀ, 14 ਜੂਨ,ਬੋਲੇ ਪੰਜਾਬ ਬਿਉਰੋ (ਮਨਪ੍ਰੀਤ ਸਿੰਘ ਖਾਲਸਾ):- ਜੂਨ 1984 ਦੇ ਤੀਸਰੇ ਘੱਲੂਘਾਰੇ ਦੌਰਾਨ ਕੌਮ ਦੀ ਆਨ, ਬਾਨ ਅਤੇ ਸ਼ਾਨ ਲਈ ਸ਼ਹਾਦਤ ਦਾ ਜਾਮ ਪੀਣ ਵਾਲੇ ਸ਼ਹੀਦ ਭਾਈ ਬਲਦੇਵ ਸਿੰਘ ਜੇਠੂਵਾਲ ਦੀ 42ਵੀਂ ਬਰਸੀ ਗੁਰਦੁਆਰਾ ਬਾਬੇ ਸ਼ਹੀਦਾਂ ਸਾਹਿਬ ਵਿਖੇ ਸਥਾਨਕ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਬੜੀ ਸ਼ਰਧਾ ਅਤੇ ਸਤਿਕਾਰ […]

Continue Reading

ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਮਨੁੱਖਤਾ ਲਈ ਤਿਆਗ ਅਤੇ ਸੱਚ ਦਾ ਅਮਰ ਸੰਦੇਸ਼: ਬਲ ਮਲਕੀਤ ਸਿੰਘ

“ਤੇਰਾ ਕੀਤਾ ਮੀਠਾ ਲਾਗੈ” ਦਾ ਸੰਦੇਸ਼ ਦੇ ਗਏ ਗੁਰੂ ਅਰਜਨ ਦੇਵ ਜੀ ਨਵੀਂ ਦਿੱਲੀ, 14 ਜੂਨ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਮਹਾਰਾਸ਼ਟਰ ਰਾਜ ਪੰਜਾਬੀ ਸਾਹਿਤ ਅਕਾਦਮੀ ਦੇ ਚੇਅਰਮੈਨ ਬਲ ਮਲਕੀਤ ਸਿੰਘ ਨੇ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਸੰਗਤਾਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਦੀ ਸ਼ਹਾਦਤ ਸਾਰੀ ਮਨੁੱਖਤਾ […]

Continue Reading

ਗੁਰਦੁਆਰਾ ਬੰਗਲਾ ਸਾਹਿਬ ‘ਚ ਵੀਡੀਓਗ੍ਰਾਫੀ ਤੇ ਧਰਮ ਪ੍ਰਚਾਰ ਦੀ ਥਾਂ ਫ਼ਿਲਮ ਪ੍ਰਚਾਰ ‘ਤੇ ਉੱਠੇ ਸਖ਼ਤ ਸਵਾਲ: ਸੰਤ ਮੀਤ ਸਿੰਘ

ਗੁਰੂਘਰ ਦੀ ਮਰਿਆਦਾ ਨਾਲ ਖਿਲਵਾੜ ਬਰਦਾਸ਼ਤ ਨਹੀਂ ਨਵੀਂ ਦਿੱਲੀ 14 ਜੂਨ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਗੁਰਦੁਆਰਾ ਬੰਗਲਾ ਸਾਹਿਬ ਵਿਖੇ ਪੰਜਾਬੀ ਫ਼ਿਲਮ ਕੈਰੀ ਓਨ ਜੱਟਾ 4 ਦੇ ਪ੍ਰਚਾਰ ਨਾਲ ਜੁੜੀਆਂ ਤਸਵੀਰਾਂ ਅਤੇ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸਿੱਖ ਪੰਥਕ ਹਲਕਿਆਂ ਵਿੱਚ ਚਰਚਾ ਛਿੜ ਗਈ ਹੈ। ਇਸ ਮਾਮਲੇ ‘ਤੇ ਪ੍ਰਤੀਕਿਰਿਆ ਦਿੰਦਿਆਂ ਸ. ਸੰਤ ਮੀਤ ਸਿੰਘ ਸ਼੍ਰੋਮਣੀ […]

Continue Reading

ਰੋਟਰੀ ਕਲੱਬ ਰਾਜਪੁਰਾ ਪ੍ਰਾਈਮ ਦੀ ਸਲਾਨਾ ਜਨਰਲ ਮੀਟਿੰਗ ਵਿੱਚ ਰੋਟੇਰੀਅਨ ਰਾਜਿੰਦਰ ਸਿੰਘ ਚਾਨੀ ਦਾ ਸਨਮਾਨ

ਰਾਜਪੁਰਾ, 14 ਜੂਨ ,ਬੋਲੇ ਪੰਜਾਬ ਬਿਊਰੋ;ਰੋਟਰੀ ਕਲੱਬ ਰਾਜਪੁਰਾ ਪ੍ਰਾਈਮ ਦੀ ਸਾਲਾਨਾ ਜਨਰਲ ਮੀਟਿੰਗ ਜੋ ਕਿ ਸਥਾਨਕ ਔਰਾ ਰੈਸਟੋਰੈਂਟ ਵਿਖੇ ਰੋਟੇਰੀਅਨ ਸੰਜੀਵ ਮਿੱਤਲ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ ਗਈ ਦੌਰਾਨ ਸਮਾਜ ਸੇਵਾ ਅਤੇ ਭਾਈਚਾਰਕ ਭਲਾਈ ਲਈ ਕੀਤੇ ਜਾ ਰਹੇ ਯੋਗਦਾਨ ਦੇ ਮੱਦੇਨਜ਼ਰ ਰੋਟੇਰੀਅਨ ਰਾਜਿੰਦਰ ਸਿੰਘ ਚਾਨੀ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਰੋਟਰੀ ਕਲੱਬ […]

Continue Reading