ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਉੱਤੇ ਚੋਣ ਲੜ ਰਹੇ 328 ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ, 169 ਆਜ਼ਾਦ ਉਮੀਦਵਾਰ ਲੜ ਰਹੇ ਚੋਣ
ਚੰਡੀਗੜ੍ਹ, 19 ਮਈ, ਬੋਲੇ ਪੰਜਾਬ ਬਿਓਰੋ:ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਉੱਤੇ ਚੋਣ ਲੜ ਰਹੇ 328 ਉਮੀਦਵਾਰਾਂ ਨੂੰ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹਾ ਚੋਣ ਅਧਿਕਾਰੀਆਂ ਵੱਲੋਂ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਵਾਰ ਕੁੱਲ 328 ਉਮੀਦਵਾਰਾਂ […]
Continue Reading