ਪਾਣੀ ਦੀ ਪਾਈਪ ਲਾਈਨ ਵਿਛਾਉਂਦੇ ਸਮੇਂ ਮਿੱਟੀ ਹੇਠ ਦਬਣ ਕਾਰਨ ਦੋ ਚਚੇਰੇ ਭਰਾਵਾਂ ਦੀ ਮੌਤ

ਤਰਨਤਾਰਨ, 17 ਮਈ,ਬੋਲੇ ਪੰਜਾਬ ਬਿਓਰੋ:ਜ਼ਿਲ੍ਹੇ ਦੇ ਪਿੰਡ ਚੰਬਾ ਖੁਰਦ ਵਿੱਚ ਪਾਣੀ ਦੀ ਪਾਈਪ ਲਾਈਨ ਵਿਛਾਉਂਦੇ ਸਮੇਂ ਮਿੱਟੀ ਹੇਠ ਦੱਬ ਜਾਣ ਕਾਰਨ ਦੋ ਚਚੇਰੇ ਭਰਾਵਾਂ ਦੀ ਦਰਦਨਾਕ ਮੌਤ ਹੋ ਗਈ, ਜਦੋਂਕਿ ਦੋ ਨੌਜਵਾਨ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਥਾਣਾ ਗੋਇੰਦਵਾਲ ਸਾਹਿਬ ਦੇ ਇੰਚਾਰਜ ਸਬ-ਇੰਸਪੈਕਟਰ ਪਰਮਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਆਪਣੇ ਕਬਜ਼ੇ ਵਿੱਚ […]

Continue Reading

ਅਟਾਰੀ-ਵਾਹਗਾ ਸਰਹੱਦ ‘ਤੇ ਰੀਟਰੀਟ ਸੈਰਾਮਨੀ ਦਾ ਸਮਾਂ ਬਦਲਿਆ

ਅੰਮ੍ਰਿਤਸਰ, 17 ਮਈ,ਬੋਲੇ ਪੰਜਾਬ ਬਿਓਰੋ:ਭਾਰਤ-ਪਾਕਿਸਤਾਨ ਨੂੰ ਵੰਡਣ ਵਾਲੀ ਅੰਤਰਰਾਸ਼ਟਰੀ ਅਟਾਰੀ-ਵਾਹਗਾ ਸਰਹੱਦ ‘ਤੇ ਹਰ ਰੋਜ਼ ਹਜ਼ਾਰਾਂ ਲੋਕ ਰੀਟਰੀਟ ਸਮਾਰੋਹ ਦੇਖਣ ਲਈ ਪਹੁੰਚਦੇ ਹਨ। ਇਸ ਰੀਟਰੀਟ ਸਮਾਰੋਹ ਨੂੰ ਲੈ ਕੇ ਅਹਿਮ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਹੁਣ ਮੋਸਮ ‘ਚ ਆਏ ਬਦਲਾਅ ਦੇ ਚੱਲਦਿਆਂ ਰੀਟਰੀਟ ਸਮਾਰੋਹ ਦੇ ਸਮੇਂ ‘ਚ ਬਦਲਾਅ ਕੀਤਾ ਗਿਆ ਹੈ। ਦੱਸ ਦੇਈਏ ਕਿ ਪਹਿਲਾਂ ਰੀਟਰੀਟ […]

Continue Reading

ਕੇਜਰੀਵਾਲ ਦੇ ਪੀਏ ‘ਤੇ ਕੇਸ ਦਰਜ

ਨਵੀਂ ਦਿੱਲੀ, 17 ਮਈ, ਬੋਲੇ ਪੰਜਾਬ ਬਿਓਰੋ:ਦਿੱਲੀ ਪੁਲੀਸ ਨੇ ‘ਆਪ’ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ’ਤੇ ਹਮਲੇ ਦੇ ਦੋਸ਼ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਕੱਤਰ ਵਿਭਵ ਕੁਮਾਰ ਖਿਲਾਫ਼ ਕੇਸ ਦਰਜ ਕਰ ਲਿਆ ਹੈ। ਦਿੱਲੀ ਪੁਲੀਸ ਦੀ ਟੀਮ ਨੇ ਮਾਲੀਵਾਲ ਦੀ ਰਿਹਾਇਸ਼ ’ਤੇ ਜਾ ਕੇ ਬਿਆਨ ਦਰਜ ਕੀਤੇ। ਏਸੀਪੀ ਪੀ.ਐੱਸ.ਕੁਸ਼ਵਾਹਾ ਤੇ […]

Continue Reading

ਸਹੁਰਿਆਂ ਨਾਲ 26 ਲੱਖ ਰੁਪਏ ਦੀ ਠੱਗੀ ਮਾਰਨ ਵਾਲੀ ਏਅਰਪੋਰਟ ਤੋਂ ਕਾਬੂ

ਮੁੱਲਾਂਪੁਰ ਦਾਖਾ, 17 ਮਈ, ਬੋਲੇ ਪੰਜਾਬ ਬਿਓਰੋ:ਆਪਣੇ ਪਤੀ ਨਾਲ 26 ਲੱਖ ਰੁਪਏ ਦੀ ਠੱਗੀ ਮਾਰਨ ਵਾਲੀ ਕੈਨੇਡੀਅਨ ਲਾੜੀ ਨੂੰ ਨੇਪਾਲ ਏਅਰਪੋਰਟ ਤੋਂ ਥਾਣਾ ਜੋਧਾਂ ਦੀ ਪੁਲੀਸ ਨੇ ਗ੍ਰਿਫ਼ਤਾਰ ਕੀਤਾ ਹੈ, ਜਿਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ।ਥਾਣਾ ਜੋਧਾਂ ਦੇ ਸਬ-ਇੰਸਪੈਕਟਰ ਕੇਵਲ ਕ੍ਰਿਸ਼ਨ ਨੇ ਦੱਸਿਆ ਕਿ ਲਖਬੀਰ ਕੌਰ ਪੁੱਤਰੀ ਸੂਬਾ ਸਿੰਘ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ,ਅੰਮ੍ਰਿਤਸਰ,ਅੰਗ 680

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 17-05-2024, ਅੰਗ 680 AMRIT VELE DA HUKAMNAMA SRI DRABAR SAHIB, AMRITSAR, ANG 680, 17-05-24 ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ […]

Continue Reading

ਕਿਸਾਨਾਂ ਵੱਲੋਂ ਸੁਖਬੀਰ ਬਾਦਲ ਦਾ ਵਿਰੋਧ

ਚੰਡੀਗੜ੍ਹ, 16 ਮਈ,ਬੋਲੇ ਪੰਜਾਬ ਬਿਓਰੋ:ਬਠਿੰਡਾ ਦੇ ਪਿੰਡ ਮਹਿਮਾ ਸਰਜਾ ਵਿਖੇ ਬੀਬਾ ਹਰਸਿਮਰਤ ਕੌਰ ਬਾਦਲ ਦੇ ਚੋਣ ਪ੍ਰਚਾਰ ਵਿੱਚ ਪਹੁੰਚੇ ਸੁਖਬੀਰ ਸਿੰਘ ਬਾਦਲ ਦਾ ਕਿਸਾਨਾਂ ਵੱਲੋਂ ਜਬਰਦਸਤ ਵਿਰੋਧ ਕੀਤਾ ਗਿਆ। ਇਸ ਦੌਰਾਨ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀ ਪੁਲਿਸ ਨਾਲ ਧੱਕਾ ਮੁੱਕੀ ਹੋਈ। ਇੱਥੇ ਕਿਸਾਨਾਂ ਨੇ ਵਿਰੋਧ ਜਿਤਾਉਂਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਸਤਾ […]

Continue Reading

ਅਰਵਿੰਦ ਕੇਜਰੀਵਾਲ ਨੇ ਭਗਵੰਤ ਮਾਨ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

ਅੰਮ੍ਰਿਤਸਰ, 16 ਮਈ, ਬੋਲੇ ਪੰਜਾਬ ਬਿਓਰੋ:ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੀਰਵਾਰ ਨੂੰ ਅੰਮ੍ਰਿਤਸਰ ਸਥਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ।ਸ੍ਰੀ ਦਰਬਾਰ ਸਾਹਿਬ ਦੇ ਬਾਹਰ ਮੀਡੀਆ ਨਾਲ ਗੱਲਬਾਤ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਉਹ ਪੰਜਾਬ ਦੀ ਸ਼ਾਂਤੀ […]

Continue Reading

ਅਸਮਾਨੀ ਬਿਜਲੀ ਡਿੱਗਣ ਕਾਰਨ 11 ਲੋਕਾਂ ਦੀ ਮੌਤ

ਕੋਲਕਾਤਾ, 16 ਮਈ,ਬੋਲੇ ਪੰਜਾਬ ਬਿਓਰੋ:ਪੱਛਮੀ ਬੰਗਾਲ ਦੇ ਮਾਲਦਾ ‘ਚ ਅੱਜ ਵੀਰਵਾਰ ਨੂੰ ਵੱਖ-ਵੱਖ ਥਾਵਾਂ ‘ਤੇ ਅਸਮਾਨੀ ਬਿਜਲੀ ਡਿੱਗਣ ਦੀਆਂ ਘਟਨਾਵਾਂ ਵਾਪਰੀਆਂ ਹਨ, ਜਿਸ ‘ਚ ਹੁਣ ਤੱਕ 11 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਦੋ ਹੋਰ ਜ਼ਖਮੀ ਵੀ ਹੋਏ ਹਨ। ਪੁਲਸ ਮੁਤਾਬਕ ਮਰਨ ਵਾਲਿਆਂ ‘ਚ ਦੋ ਨਾਬਾਲਗ ਵੀ ਸ਼ਾਮਲ ਹਨ। ਦੋਵੇਂ ਮਾਨਿਕਚੱਕ ਥਾਣਾ ਖੇਤਰ ਦੇ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ,ਬਾਜਵਾ ‘ਤੇ ਲਾਏ ਨਿਸ਼ਾਨੇ

ਗੁਰਦਾਸਪੁਰ 16 ਮਈ,ਬੋਲੇ ਪੰਜਾਬ ਬਿਓਰੋ:ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਗੁਰਦਾਸਪੁਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਸ਼ੈਰੀ ਕਲਸੀ ਲਈ ਚੋਣ ਪ੍ਰਚਾਰ ਕੀਤਾ। ਭਗਵੰਤ ਮਾਨ ਨੇ ਇੱਥੇ ਪ੍ਰਤਾਪ ਬਾਜਵਾ ਦੇ ਵਿਧਾਨ ਸਭਾ ਹਲਕਾ ਕਾਦੀਆਂ ਵਿੱਚ ਇੱਕ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ਆਮ ਆਦਮੀ ਪਾਰਟੀ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ […]

Continue Reading

ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ

ਸ੍ਰੀ ਆਨੰਦਪੁਰ ਸਾਹਿਬ ਵਿੱਚ ਟੂਰਿਸਮ ਸਰਕਟ ਬਣਾਇਆ ਜਾਵੇਗਾ: ਡਾ. ਸੁਭਾਸ਼ ਸ਼ਰਮਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ 16 ਮਈ,ਬੋਲੇ ਪੰਜਾਬ ਬਿਓਰੋ : ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਦੇ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਅੱਜ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਸਨਾਤਨ ਧਰਮ ਦਾ ਦੁਸ਼ਮਣ ਦੱਸਦਿਆਂ ਕਿਹਾ ਕਿ ਇਨ੍ਹਾਂ ਦੋਵਾਂ ਨੇ ਹਮੇਸ਼ਾ ਹੀ ਸਨਾਤਨ ਧਰਮ ਦਾ ਵਿਰੋਧ ਕੀਤਾ ਹੈ, […]

Continue Reading