ਹਰਜਿੰਦਰ ਸਿੰਘ ਧਾਮੀ ਨੇ ਬੀਬੀ ਜਗੀਰ ਕੌਰ ਤੇ ਸਮੁੱਚੀ ਔਰਤ ਸ਼੍ਰੇਣੀ ਤੋਂ ਮੁਆਫੀ ਮੰਗੀ

ਅੰਮ੍ਰਿਤਸਰ, 13 ਦਸੰਬਰ,ਬੋਲੇ ਪੰਜਾਬ ਬਿਊਰੋ :ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਾਲ ਹੀ ਵਿੱਚ ਆਪਣੇ ਬਿਆਨਾਂ ਲਈ ਬੀਬੀ ਜਗੀਰ ਕੌਰ ਅਤੇ ਸਮੁੱਚੀ ਔਰਤ ਸ਼੍ਰੇਣੀ ਤੋਂ ਖੁੱਲ੍ਹੇ ਤੌਰ ’ਤੇ ਮੁਆਫੀ ਮੰਗੀ ਹੈ। ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਨੂੰ ਲਿਖਤੀ ਪੱਤਰ ਸੌਂਪਿਆ ਅਤੇ ਇਸ ਸਬੰਧੀ ਇੱਕ ਵੀਡੀਓ ਜਾਰੀ ਕਰਕੇ […]

Continue Reading

ਐਸ ਏ ਐਸ ਨਗਰ ਲਈ ਤਾਇਨਾਤ ਸਥਾਨਕ ਸਰਕਾਰਾਂ ਬਾਰੇ ਚੋਣ ਅਬਜ਼ਰਵਰ ਵੱਲੋਂ ਡੀ ਸੀ, ਐੱਸ ਐੱਸ ਪੀ ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ

ਐਸ.ਏ.ਐਸ.ਨਗਰ, 13 ਦਸੰਬਰ,ਬੋਲੇ ਪੰਜਾਬ ਬਿਊਰੋ :ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਐਸ.ਏ.ਐਸ.ਨਗਰ ਜ਼ਿਲ੍ਹੇ ਵਿੱਚ ਸਥਾਨਕ ਸਰਕਾਰ ਚੋਣਾਂ ਲਈ ਲਾਏ ਗਏ ਚੋਣ ਅਬਜ਼ਰਵਰ ਸ੍ਰੀਮਤੀ ਅੰਮ੍ਰਿਤ ਸਿੰਘ, ਆਈ.ਏ.ਐਸ, ਡਾਇਰੈਕਟਰ ਸੈਰ ਸਪਾਟਾ ਪੰਜਾਬ ਨੇ ਅੱਜ ਜ਼ਿਲ੍ਹੇ ਵਿੱਚ ਸਥਾਨਕ ਸਰਕਾਰ ਸੰਸਥਾਵਾਂ ਦੀਆਂ ਚੋਣਾਂ ਨੂੰ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਐੱਸ ਐੱਸ ਪੀ ਦੀਪਕ […]

Continue Reading

ਬਿਲਡਿੰਗ ਉਸਾਰੀ ਕਿਰਤੀ ਕਾਮਾਂ ਯੂਨੀਅਨ ਦਾ ਚੋਣ ਇਜਲਾਸ ਹੋਇਆ

ਬਲਵਿੰਦਰ ਸਿੰਘ ਭੈਰੋ ਮਾਜਰਾ, ਮਿਸਤਰੀ ਮਨਮੋਹਨ ਸਿੰਘ ਕਾਲਾ ਨੂੰ ਪ੍ਰਧਾਨ ਤੇ ਜਨਰਲ ਸਕੱਤਰ ਚੁਣਿਆ ਗਿਆ ਸ੍ਰੀ ਚਮਕੌਰ ਸਾਹਿਬ,12, ਦਸੰਬਰ ,ਬੋਲੇ ਪੰਜਾਬ ਬਿਊਰੋ : ਬਿਲਡਿੰਗ ਉਸਾਰੀ ਨਾਲ ਸੰਬੰਧਿਤ ਮਿਸਤਰੀਆਂ ਮਜ਼ਦੂਰਾਂ ਦੀ ਜਥੇਬੰਦੀ ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾਂ ਯੂਨੀਅਨ ਰਜਿ ਸਬੰਧਤ ਇਫਟੂ ਬਲਾਕ ਸ੍ਰੀ ਚਮਕੌਰ ਸਾਹਿਬ ਦਾ ਚੋਣ ਇਜਲਾਸ ਸ੍ਰੀ ਵਿਸ਼ਵਕਰਮਾ ਭਵਨ ਵਿਖੇ ਜ਼ਿਲ੍ਹਾ ਪ੍ਰਧਾਨ ਤਰਸੇਮ […]

Continue Reading

ਕੈਬਨਿਟ ਮੰਤਰੀ ਨੇ ਚੁਣੇ ਹੋਏ ਸਰਪੰਚਾਂ,ਪੰਚਾਂ ਅਤੇ ਮੋਹਤਵਰਾਂ ਨੂੰ ਪਿੰਡਾਂ ਵਿੱਚ ਨਸ਼ੇ ਦੀ ਰੋਕਥਾਮ ਸਬੰਧੀ ਸਖਤ ਕਦਮ ਪੁੱਟਣ ਦੀ ਕੀਤੀ ਅਪੀਲ

ਨਸ਼ੇ ਵੇਚਣ ਵਾਲਿਆਂ ਵਿਰੁੱਧ ਸਰਕਾਰ ਵਲੋਂ ਕੀਤੀ ਜਾਵੇਗੀ ਸਖਤ ਕਾਰਵਾਈ: ਡਾ.ਬਲਜੀਤ ਕੌਰ ਵਿਧਾਨ ਸਭਾ ਹਲਕਾ ਮਲੋਟ ਦੇ ਮੋਹਤਵਰਾਂ ਨੇ ਨਸ਼ਿਆਂ ਖਿਲਾਫ ਪਾਏ ਮਤੇ ਸ੍ਰੀ ਮੁਕਤਸਰ ਸਾਹਿਬ/ਚੰਡੀਗੜ੍ਹ, 13 ਦਸੰਬਰ,ਬੋਲੇ ਪੰਜਾਬ ਬਿਊਰੋ :

Continue Reading

ਟੀ.ਡੀ.ਆਈ ਦੇ ਸੈਕਟਰ 110-111 ਦੀਆਂ ਜਥੇਬੰਦੀਆਂ ਵੱਲੋਂ ਗਮਾਡਾ/ਪੁੱਡਾ ਖਿਲਾਫ ਧਰਨਾ 18 ਦਸੰਬਰ ਨੂੰ

18 ਦਸੰਬਰ ਤੋਂ ਲਗਾਤਾਰ ਦਫਤਰ ਅੱਗੇ ਭੁੱਖ ਹੜਤਾਲ ਤੇ ਬੈਠਣ ਦਾ ਫੈਸਲਾ ਮੋਹਾਲੀ, 13 ਦਸੰਬਰ ,ਬੋਲੇ ਪੰਜਾਬ ਬਿਊਰੋ : ਟੀ.ਡੀ.ਆਈ ਦੇ ਸੈਕਟਰ 110-111 ਦੀਆਂ ਰੈਜੀਡੈਂਸ ਵੈਲਫੇਅਰ ਐਸ਼ੋਸੀਏਸ਼ਨਾਂ ਦੀ ਸਾਂਝੀ ਮੀਟਿੰਗ ਰਾਜਵਿੰਦਰ ਸਿੰਘ ਸਰਾਓ ਦੀ ਅਗਵਾਈ ਵਿੱਚ ਹੋਈ। ਮੀਟਿੰਗ ਵਿੱਚ ਸਰਬ-ਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਸਾਰੀਆਂ ਜਥੇਬੰਦੀਆਂ ਮਿਲ ਕੇ ਗਮਾਡਾ/ਪੁੱਡਾ ਦੀ ਅਫਸਰਸ਼ਾਹੀ ਖਿਲਾਫ ਸੰਘਰਸ਼ ਵਿੱਢਣਗੀਆਂ। […]

Continue Reading

ਜਨਤਾ ਸਕੂਲ ਵਿਖੇ ਸੱਤ ਰੋਜ਼ਾ ਕੌਮੀ ਸੇਵਾ ਯੋਜਨਾ ਕੈਂਪ ਦਾ ਸਫਲਤਾ ਪੂਰਵਕ ਸਮਾਪਨ

ਵਲੰਟੀਅਰ ਵਿਦਿਆਰਥੀਆਂ ਨੂੰ ਪ੍ਰਮਾਣ-ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ: ਪ੍ਰਿੰਸੀਪਲ ਰਿਤੂ ਸ਼ਰਮਾ ਵੱਖ-ਵੱਖ ਸਤਿਕਾਰਤ ਸ਼ਖਸ਼ੀਅਤਾਂ ਨੇ ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਨੂੰ ਸਰਾਹਿਆਰਾਜਪੁਰਾ 13 ਦਸੰਬਰ ,ਬੋਲੇ ਪੰਜਾਬ ਬਿਊਰੋ ; ਜਨਤਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਕੌਮੀ ਸੇਵਾ ਯੋਜਨਾ ਤਹਿਤ ਸੱਤ ਰੋਜ਼ਾ ਵਿਸ਼ੇਸ਼ ਕੈਂਪ ਅਮਿੱਟ ਯਾਦਾਂ ਛੱਡਦਿਆਂ ਸਫਲਤਾਪੂਰਵਕ ਸੰਪੰਨ ਹੋਇਆ। ਪ੍ਰਿੰਸੀਪਲ ਰਿਤੂ ਸ਼ਰਮਾ ਨੇ ਦੱਸਿਆ ਕਿ ਮਿਤੀ 6 ਤੋਂ […]

Continue Reading

ਦੇਸ਼ ਭਗਤ ਗਲੋਬਲ ਸਕੂਲ ਦਾ ਸਾਲਾਨਾ ਦਿਵਸ ਸਮਾਰੋਹ ਮਨਾਇਆ

ਮੰਡੀ ਗੋਬਿੰਦਗੜ੍ਹ, 13 ਦਸੰਬਰ,ਬੋਲੇ ਪੰਜਾਬ ਬਿਊਰੋ : ‘ਇਕੱਠੇ ਆਉਣਾ ਸ਼ੁਰੂਆਤ ਹੈ। ਇਕੱਠੇ ਰਹਿਣਾ ਤਰੱਕੀ ਹੈ। ਇਕੱਠੇ ਕੰਮ ਕਰਨਾ ਸਫਲਤਾ ਹੈ ਅਤੇ ਇਸ ਨੂੰ ਅਸੀਂ ‘ਟੀਮਵਰਕ’ ਕਹਿੰਦੇ ਹਾਂ। ਚਮਕਦੀ ਧੁੱਪ ਅਤੇ ਸ਼ਾਮ ਦੀ ਸੁਹਾਵਣੀ ਹਵਾ ਦੇ ਵਿਚਕਾਰ, ਦੇਸ਼ ਭਗਤ ਗਲੋਬਲ ਸਕੂਲ, ਮੰਡੀ ਗੋਬਿੰਦਗੜ੍ਹ ਨੇ ਸਾਲਾਨਾ ਦਿਵਸ ਸਮਾਰੋਹ ਵਿੱਚ ਸਾਰਿਆਂ ਦਾ ਖੁੱਲ੍ਹੇ ਦਿਲ ਅਤੇ ਖੁਸ਼ੀ ਨਾਲ ਸਵਾਗਤ […]

Continue Reading

ਗੁਰਦੁਆਰਾ ਪਰਿਵਾਰ ਵਿਛੋੜਾ ਸਾਹਿਬ ਵਿਖੇ ਤਿੰਨ ਰੋਜ਼ਾ ਸ਼ਹੀਦੀ ਸਮਾਗਮ ਅੱਜ ਤੋਂ ਸ਼ੁਰੂ

ਰੂਪਨਗਰ, 13 ਦਸੰਬਰ,ਬੋਲੇ ਪੰਜਾਬ ਬਿਊਰੋ :ਸ਼ਹੀਦੀ ਪੰਦਰਵਾੜੇ ਦੇ ਪਹਿਲੇ ਪੜਾਅ ਦੇ ਤਿੰਨ ਰੋਜ਼ਾ 13,14,15 ਦੇ ਸਮਾਗਮਾਂ ਦੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੀ ਅਗਵਾਈ ਵਿਚ ਪਿੰਡ ਸਰਸਾ ਨੰਗਲ ਸਰਸਾ ਨਦੀ ਦੇ ਕਿਨਾਰੇ ਗੁਰਦੁਆਰਾ ਪਰਿਵਾਰ ਵਿਛੋੜਾ ਸਾਹਿਬ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਅੱਜ ਸ਼ੁਰੂਆਤ ਹੋਵੇਗੀ।ਇਨ੍ਹਾਂ ਸਮਾਗਮਾਂ ਬਾਰੇ ਜਾਣਕਾਰੀ ਦਿੰਦਿਆਂ ਗੁਰਦੁਆਰਾ ਸ੍ਰੀ […]

Continue Reading

10 ਮਹੀਨੇ ਪੂਰੇ ਹੋਣ ‘ਤੇ ਸ਼ੰਭੂ ਤੇ ਖਨੌਰੀ ਬਾਰਡਰਾਂ ‘ਤੇ ਅੱਜ ਕੀਤੇ ਜਾਣਗੇ ਵੱਡੇ ਸਮਾਗਮ

ਖਨੌਰੀ, 13 ਦਸੰਬਰ,ਬੋਲੇ ਪੰਜਾਬ ਬਿਊਰੋ :ਅੱਜ ਸ਼ੰਭੂ ਅਤੇ ਖਨੌਰੀ ਬਾਰਡਰਾਂ ’ਤੇ ਅੱਜ ਵੱਡੇ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਕਿਸਾਨ ਅੰਦੋਲਨ ਨੂੰ ਅੱਜ 10 ਮਹੀਨੇ ਪੂਰੇ ਹੋ ਗਏ ਹਨ।ਇਨ੍ਹਾਂ ਸਮਾਗਮਾਂ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਨੂੰ ਪਹੁੰਚਣ ਦੀ ਅਪੀਲ ਕੀਤੀ ਗਈ ਹੈ।ਉਥੇ ਹੀ, ਖਨੌਰੀ ਬਾਰਡਰ ’ਤੇ ਮਰਨ ਵਰਤ ’ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵਿਗੜ […]

Continue Reading

ਇਸਰਾਈਲ ਵਲੋਂ ਗ਼ਾਜ਼ਾ ‘ਤੇ ਕੀਤੇ ਗਏ ਹਵਾਈ ਹਮਲੇ ‘ਚ 25 ਫ਼ਲਸਤੀਨੀਆਂ ਦੀ ਮੌਤ

ਗ਼ਾਜ਼ਾ, 13 ਦਸੰਬਰ,ਬੋਲੇ ਪੰਜਾਬ ਬਿਊਰੋ : ਇਸਰਾਈਲ ’ਤੇ 7 ਅਕਤੂਬਰ 2023 ਨੂੰ ਹਮਾਸ ਦੇ ਹਮਲੇ ਨਾਲ ਸ਼ੁਰੂ ਹੋਇਆ ਇਸਰਾਈਲ-ਹਮਾਸ ਯੁੱਧ ਦਿਨ-ਪ੍ਰਤੀ-ਦਿਨ ਹੋਰ ਵੀ ਖਤਰਨਾਕ ਹੁੰਦਾ ਜਾ ਰਿਹਾ ਹੈ। ਇਸ ਵਿੱਚ ਹੁਣ ਤੱਕ ਸੈਂਕੜੇ ਲੋਕਾਂ ਦੀ ਜਾਨ ਜਾ ਚੁੱਕੀ ਹੈ। ਇਸੇ ਦੌਰਾਨ ਵੀਰਵਾਰ ਨੂੰ ਗਾਜ਼ਾ ਪੱਟੀ ਦੇ ਮੱਧ ਵਿੱਚ ਇਸਰਾਈਲ ਦੇ ਹਵਾਈ ਹਮਲੇ ਵਿੱਚ ਘੱਟੋ-ਘੱਟ 25 […]

Continue Reading