ਖਰੜ ‘ਚ ਦਸਵੀਂ ਜਮਾਤ ਦੀ ਵਿਦਿਆਰਥਣ ਵੱਲੋਂ ਤੀਜੀ ਮੰਜ਼ਿਲ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼, ਹਸਪਤਾਲ ਦਾਖ਼ਲ

ਖਰੜ, 16 ਮਈ,ਬੋਲੇ ਪੰਜਾਬ ਬਿਓਰੋ:ਸਨੀ ਇਨਕਲੇਵ ਸੈਕਟਰ 123 ਵਿਖੇ ਇਕ ਨਿੱਜੀ ਸਕੂਲ ਵਿੱਦਿਆ ਵੈਲੀ ਦੀ ਦਸਵੀਂ ਜਮਾਤ ਦੀ ਵਿਦਿਆਰਥਣ ਨੇ ਸਕੂਲ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਵਿਦਿਆਰਥਣ ਦੀ ਉਮਰ ਕਰੀਬ 15 ਵਰ੍ਹੇ ਦੱਸੀ ਜਾ ਰਹੀ ਹੈ। ਹਾਦਸਾ ਵਾਪਰਨ ਮਗਰੋਂ ਲੜਕੀ ਨੂੰ ਮੁਹਾਲੀ ਦੇ ਇਕ ਨਿੱਜੀ ਹਸਪਤਾਲ ‘ਚ ਦਾਖ਼ਲ […]

Continue Reading

ਕੇਜਰੀਵਾਲ ਅੱਜ ਅੰਮ੍ਰਿਤਸਰ ਵਿਖੇ ਕੱਢਣਗੇ ਰੋਡ ਸ਼ੋਅ

ਅੰਮ੍ਰਿਤਸਰ, 16 ਮਈ, ਬੋਲੇ ਪੰਜਾਬ ਬਿਓਰੋ:ਜੇਲ ਤੋਂ ਬਾਹਰ ਆਉਣ ਤੋਂ ਬਾਅਦ ਮੁੱਖ ਮੰਤਰੀ ਅੱਜ ਪੰਜਾਬ ਦੌਰੇ ‘ਤੇ ਆ ਰਹੇ ਹਨ। ਇਸ ਦੌਰਾਨ ਕੇਜਰੀਵਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਅੰਮ੍ਰਿਤਸਰ ਵਿੱਚ ਰੋਡ ਸ਼ੋਅ ਕਰਨਗੇ। ਮਿਲੀ ਜਾਣਕਾਰੀ ਮੁਤਾਬਕ ਕੇਜਰੀਵਾਲ ਸ਼ਾਮ 6 ਵਜੇ ਰੋਡ ਸ਼ੋਅ ਕਰਨਗੇ। ਇਸ ਦੇ ਨਾਲ ਹੀ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ […]

Continue Reading

ਇੰਦੌਰ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ, 8 ਲੋਕਾਂ ਦੀ ਮੌਤ

ਇੰਦੌਰ, 16 ਮਈ, ਬੋਲੇ ਪੰਜਾਬ ਬਿਓਰੋ:ਮੱਧ ਪ੍ਰਦੇਸ਼ ਦੇ ਇੰਦੌਰ ਜ਼ਿਲ੍ਹੇ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਤੁਹਾਨੂੰ ਦੱਸ ਦੇਈਏ ਕਿ ਇੱਕ ਤੇਜ਼ ਰਫਤਾਰ ਬੋਲੈਰੋ ਗੱਡੀ ਖੜ੍ਹੇ ਟਰੱਕ ਨਾਲ ਟਕਰਾ ਗਈ। ਇਹ ਘਟਨਾ ਇੰਦੌਰ-ਅਹਿਮਦਾਬਾਦ ਫੋਰ ਲੇਨ ‘ਤੇ ਵਾਪਰੀ। ਕਾਰ ‘ਚ ਸਵਾਰ 8 ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਇਹ ਹਾਦਸਾ ਬੁੱਧਵਾਰ ਦੇਰ ਰਾਤ ਵਾਪਰਿਆ, ਟੱਕਰ […]

Continue Reading

ਡੌਂਕੀ ਰਾਹੀਂ ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਮੌਤ

ਨਵਾਂ ਸ਼ਹਿਰ, 16 ਮਈ,ਬੋਲੇ ਪੰਜਾਬ ਬਿਓਰੋ:ਅਮਰੀਕਾ ਤੋਂ ਇੱਕ ਦੁਖਦਾਈ ਖਬਰ ਸਾਹਮਣੇ ਆਈ ਹੈ। ਇੱਥੇ ਇੱਕ 29 ਸਾਲਾਂ ਪੰਜਾਬੀ ਨੌਜਵਾਨ ਦੀ ਅਚਾਨਕ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਜ਼ਿਲ੍ਹਾ ਨਵਾਂ ਸ਼ਹਿਰ ਦੇ ਪਿੰਡ ਮਹੱਦੀਪੁਰ ਦੇ ਰਹਿਣ ਵਾਲੇ ਤੀਰਥ ਸਿੰਘ ਵਜੋਂ ਹੋਈ ਹੈ। ਮ੍ਰਿਤਕ ਤੀਰਥ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 29 ਸਾਲਾ […]

Continue Reading

ਤਿੰਨ ਗੁਆਂਢੀ ਮੁਲਕਾਂ ਤੋਂ ਆਏ 14 ਗ਼ੈਰ-ਮੁਸਲਿਮ ਪਰਵਾਸੀਆਂ ਨੂੰ ਪਹਿਲੀ ਵਾਰ ਭਾਰਤੀ ਨਾਗਰਿਕਤਾ ਪ੍ਰਦਾਨ

ਨਵੀਂ ਦਿੱਲੀ, 15 ਮਈ,ਬੋਲੇ ਪੰਜਾਬ ਬਿਓਰੋ:
ਨਾਗਰਿਕਤਾ ਸੋਧ ਐਕਟ (ਸੀਏਏ) ਤਹਿਤ 14 ਵਿਅਕਤੀਆਂ ਨੂੰ ਨਾਗਰਿਕਤਾ ਸਰਟੀਫਿਕੇਟਾਂ ਦਾ ਪਹਿਲਾ ਸੈੱਟ ਜਾਰੀ ਕੀਤਾ ਗਿਆ। ਸੀਏਏ ਲਾਗੂ ਹੋਣ ਦੇ ਕਰੀਬ ਦੋ ਮਹੀਨਿਆਂ ਬਾਅਦ ਤਿੰਨ ਗੁਆਂਢੀ ਮੁਲਕਾਂ ਤੋਂ ਆਏ ਗ਼ੈਰ-ਮੁਸਲਿਮ ਪਰਵਾਸੀਆਂ ਨੂੰ ਪਹਿਲੀ ਵਾਰ ਭਾਰਤੀ ਨਾਗਰਿਕਤਾ ਪ੍ਰਦਾਨ ਕੀਤੀ ਗਈ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਨੂੰ ਇਤਿਹਾਸਕ ਦੱਸਦਿਆਂ […]

Continue Reading

ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੀਆਂ ਸੰਗਤਾਂ ਲਈ ਸਾਹਮਣੇ ਆਈ ਖੁਸ਼ੀ ਦੀ ਖ਼ਬਰ

ਦੇਹਰਾਦੂਨ, 16 ਮਈ, ਬੋਲੇ ਪੰਜਾਬ ਬਿਓਰੋ:ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੀਆਂ ਸੰਗਤਾਂ ਨੂੰ ਲੈ ਕੇ ਇੱਕ ਖੁਸ਼ੀ ਦੀ ਖਬਰ ਸਾਹਮਣੇ ਆਈ ਹੈ। ਇਸ ਵਾਰ ਉੱਤਰਾਖੰਡ ਦੇ ਹਿਮਾਲਿਆ ਵਿੱਚ ਸਥਿਤ ਚਮੋਲੀ ਜ਼ਿਲ੍ਹੇ ਵਿੱਚ ਸਿੱਖਾਂ ਦੇ ਪਵਿੱਤਰ ਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਸ਼ਰਧਾਲੂਆਂ ਲਈ 25 ਮਈ ਨੂੰ ਖੋਲ੍ਹੇ ਜਾ ਰਹੇ ਹਨ ਅਤੇ 10 ਅਕਤੂਬਰ […]

Continue Reading

ਪੰਜਾਬ ‘ਚ ਚੱਲਦੀ ਰੇਲਗੱਡੀ ‘ਚ ਔਰਤ ਨੇ ਦਿੱਤਾ ਬੱਚੇ ਨੂੰ ਜਨਮ

ਸਮਰਾਲਾ, 16 ਮਈ, ਬੋਲੇ ਪੰਜਾਬ ਬਿਓਰੋ:ਬੀਤੇ ਦਿਨ ਸਵੇਰੇ ਕਰੀਬ 6 ਵਜੇ ਲੁਧਿਆਣਾ ਤੋਂ ਲਖਨਊ ਜਾ ਰਹੀ ਚੱਲਦੀ ਰੇਲਗੱਡੀ ‘ਚ ਇਕ ਔਰਤ ਨੇ ਬੱਚੇ ਨੂੰ ਜਨਮ ਦਿੱਤਾ, ਜਿਸ ਤੋਂ ਬਾਅਦ ਜੱਚਾ-ਬੱਚਾ ਨੂੰ ਐਮਰਜੈਂਸੀ ‘ਚ ਸਮਰਾਲਾ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ। ਇਸ ਦੌਰਾਨ ਡਾਕਟਰਾਂ ਵੱਲੋਂ ਜੱਚਾ ਅਤੇ ਬੱਚੇ ਨੂੰ ਲੋੜੀਂਦੀ ਡਾਕਟਰੀ ਸਹਾਇਤਾ ਦੇਣ ਉਪਰੰਤ ਉਚੇਚੇ ਇਲਾਜ ਲਈ […]

Continue Reading

ਚੋਰ ਗਰੋਹ ਦਾ ਪਰਦਾਫਾਸ਼, 8 ਵਾਹਨਾਂ ਤੇ 10 ਮੋਬਾਇਲਾਂ ਸਮੇਤ 4 ਗ੍ਰਿਫਤਾਰ

ਸਮਾਣਾ, 16 ਮਈ,ਬੋਲੇ ਪੰਜਾਬ ਬਿਓਰੋ:ਸਿਟੀ ਪੁਲੀਸ ਨੇ ਮੋਬਾਈਲ ਅਤੇ ਨਕਦੀ ਚੋਰੀ ਦੇ ਇੱਕ ਮਾਮਲੇ ਵਿੱਚ ਫਰਾਰ ਮੁਲਜ਼ਮ ਨੂੰ ਗਰੋਹ ਦੇ 4 ਸਾਥੀ ਨੌਜਵਾਨਾਂ ਸਮੇਤ ਕਾਬੂ ਕਰਕੇ ਸਮਾਣਾ, ਪਟਿਆਲਾ ਸਮੇਤ ਵੱਖ-ਵੱਖ ਥਾਵਾਂ ਤੋਂ ਚੋਰੀ ਕੀਤੇ 8 ਮੋਟਰਸਾਈਕਲ ਅਤੇ 10 ਮੋਬਾਈਲ ਬਰਾਮਦ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ।ਮੁਲਜ਼ਮਾਂ ਵਿੱਚ ਹੈਪੀ ਕੁਮਾਰ ਉਰਫ਼ ਮੂੰਗਾ ਵਾਸੀ ਮਲਕਾਣਾ ਪੱਤੀ ਸਮਾਣਾ, […]

Continue Reading

ਸ਼੍ਰੋਮਣੀ ਅਕਾਲੀ ਦਲ ਵੱਲੋਂ ਹਰਜਿੰਦਰ ਕੌਰ ਦੀ ਬਰਖਾਸਤਗੀ ਤੁਰੰਤ ਪ੍ਰਭਾਵ ਨਾਲ ਵਾਪਸ

ਚੰਡੀਗੜ੍ਹ,15 ਮਈ, ਬੋਲੇ ਪੰਜਾਬ ਬਿਓਰੋ:ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਲਵਿੰਦਰ ਸਿੰਘ ਭੂੰਦੜ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਪਾਰਟੀ ਦੀ ਸੀਨੀਅਰ ਆਗੂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਮੈਂਬਰ ਹਰਜਿੰਦਰ ਕੌਰ ਦੀ ਬਰਖਾਸਤਗੀ ਤੁਰੰਤ ਪ੍ਰਭਾਵ ਨਾਲ ਵਾਪਸ ਲੈ ਲਈ ਹੈ ਨੇ ਕਿਹਾ, “ਮਾਮਲੇ ਦੇ ਸਾਰੇ ਤੱਥਾਂ ਦੀ ਘੋਖ ਕਰਨ ਤੋਂ ਬਾਅਦ, ਇਹ ਸਾਹਮਣੇ ਆਇਆ […]

Continue Reading

 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, , ਅੰਗ 647

AMRIT VELE DA HUKAMNAMA SRI DARBAR SAHIB, SRI AMRITSAR, ANG 647, 16-05-24 ਸਲੋਕੁ ਮ: ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ […]

Continue Reading