ਆਉਣ ਵਾਲੇ ਦਿਨਾਂ ‘ਚ ਗਰਮੀ ਵਧਣ ਕਾਰਨ ਆਉਣਗੀਆਂ ਤਰੇਲ਼ੀਆਂ, ਅਲਰਟ ਜਾਰੀ

ਨਵੀਂ ਦਿੱਲੀ, 15 ਮਈ,ਬੋਲੇ ਪੰਜਾਬ ਬਿਓਰੋ:ਮੌਸਮ ਵਿਭਾਗ ਵੱਲੋਂ ਉੱਤਰ ਪੱਛਮੀ ਭਾਰਤ ਵਿੱਚ 16 ਮਈ ਤੋਂ ਤੇਜ਼ ਗਰਮੀ ਦਾ ਅਲਰਟ ਜਾਰੀ ਕੀਤਾ ਹੈ। ਮੰਗਲਵਾਰ ਨੂੰ ਭਾਰਤੀ ਮੌਸਮ ਵਿਗਿਆਨ ਦੁਆਰਾ ਜਾਰੀ ਇੱਕ ਬੁਲੇਟਿਨ ਵਿੱਚ ਕਿਹਾ ਗਿਆ ਹੈ ਕਿ “16 ਤੋਂ 18 ਮਈ ਤੱਕ ਪੰਜਾਬ ਅਤੇ ਦੱਖਣੀ ਹਰਿਆਣਾ ਦੇ ਵੱਖ-ਵੱਖ ਹਿੱਸਿਆਂ ਵਿੱਚ ਤੇਜ਼ ਗਰਮੀ ਪੈਣ ਦੀ ਸੰਭਾਵਨਾ ਹੈ”। […]

Continue Reading

ਕਣਕ ਦੇ ਖੇਤ ‘ਚ ਲੱਗੀ ਅੱਗ ਦੀ ਲਪੇਟ ‘ਚ ਆ ਕੇ ਬਾਈਕ ਸਵਾਰ ਨੌਜਵਾਨ ਦੀ ਮੌਤ

ਅੰਮ੍ਰਿਤਸਰ, 15 ਮਈ ,ਬੋਲੇ ਪੰਜਾਬ ਬਿਓਰੋ: ਥਾਣਾ ਰਾਜਾਸਾਂਸੀ ਅਧੀਨ ਪੈਂਦੇ ਪਿੰਡ ਓਠੀਆਂ ਵਿਖੇ ਖੇਤਾਂ ’ਚ ਅੱਗ ਲੱਗਣ ਕਾਰਨ ਇੱਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਅੱਗ ਨਾਲ ਮੋਟਰਸਾਈਕਲ ਪੂਰੀ ਤਰ੍ਹਾਂ ਸੜ ਗਿਆ ਅਤੇ ਵਿਅਕਤੀ ਵੀ ਪੂਰੀ ਤਰ੍ਹਾਂ ਜਲ ਗਿਆ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ […]

Continue Reading

ਮਾਸਟਰ ਕੇਡਰ ਦੀ ਨਵੀਂ ਭਰਤੀ ਨੂੰ ਲੈ ਕੇ ਸਿੱਖਿਆ ਸਕੱਤਰ ਪੰਜਾਬ ਨੇ ਦਿੱਤੀ ਜਾਣਕਾਰੀ

ਚੰਡੀਗੜ੍ਹ, 15 ਮਈ,ਬੋਲੇ ਪੰਜਾਬ ਬਿਓਰੋ:ਪੰਜਾਬ ਵਿਚ ਮਾਸਟਰ ਕੇਡਰ ਦੀ ਨਵੀਂ ਭਰਤੀ ਤੇ ਸਿੱਖਿਆ ਸਕੱਤਰ ਪੰਜਾਬ ਕਮਲ ਕਿਸ਼ੋਰ ਯਾਦਵ ਦਾ ਵੱਡਾ ਬਿਆਨ ਦਿੱਤਾ ਹੈ।ਸਿੱਖਿਆ ਸਕੱਤਰ ਨੇ ਕਿਹਾ ਕਿ, ਸੂਬੇ ਦੇ ਅੰਦਰ ਹਾਲੇ ਮਾਸਟਰ ਕੇਡਰ ਤੋਂ ਲੈਕਚਰਾਰ ਦੀਆਂ ਪ੍ਰਮੋਸ਼ਨਾਂ ਲਈ ਲਿਸਟਾਂ ਮੁਕੰਮਲ ਨਹੀਂ ਹੋਈਆਂ।ਉਨ੍ਹਾਂ ਕਿਹਾ ਕਿ, ਜਦੋਂ ਤੱਕ ਪ੍ਰਮੋਸ਼ਨਾਂ ਲਈ ਲਿਸਟਾਂ ਮੁਕੰਮਲ ਨਹੀਂ ਹੋ ਜਾਂਦੀਆਂ, ਉਦੋਂ ਤੱਕ […]

Continue Reading

ਬਰਨਾਲਾ ਦੇ ਵਪਾਰੀਆਂ ਵੱਲੋਂ ਪੰਜਾਬ ਬੰਦ ਦੀ ਚਿਤਾਵਨੀ

ਬਰਨਾਲਾ, 15 ਮਈ,ਬੋਲੇ ਪੰਜਾਬ ਬਿਓਰੋ:ਬਰਨਾਲਾ ਦੇ ਵਪਾਰੀਆਂ ਵੱਲੋਂ ਬਰਨਾਲਾ ਮੁਕੰਮਲ ਬੰਦ ਕਰ ਦਿੱਤਾ ਗਿਆ ਹੈ। ਵਪਾਰੀ ਸੜਕਾਂ ‘ਤੇ ਉਤਰ ਕੇ ਸਰਕਾਰ, ਪ੍ਰਸ਼ਾਸਨ ਅਤੇ ਕਿਸਾਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ ਅਤੇ ਚੇਤਾਵਨੀ ਦੇ ਰਹੇ ਹਨ ਕਿ, ਜੇਕਰ ਪ੍ਰਸ਼ਾਸਨ ਅਤੇ ਸਰਕਾਰ ਨੇ ਉਨ੍ਹਾਂ ਦੀ ਗੱਲ ਨਾ ਸੁਣੀ ਤਾਂ ਮੌਜੂਦਾ ਪੰਜਾਬ ਸਰਕਾਰ ਦਾ ਚੋਣਾਂ ‘ਚ ਬਾਈਕਾਟ ਕੀਤਾ ਜਾਵੇਗਾ। […]

Continue Reading

ਪੰਜਾਬ ਵਿੱਚ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ 355 ਨਾਮਜ਼ਦਗੀਆਂ ਸਹੀ ਪਾਈਆਂ ਗਈਆਂ : ਸਿਬਿਨ ਸੀ

17 ਮਈ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ : ਮੁੱਖ ਚੋਣ ਅਧਿਕਾਰੀ ਚੰਡੀਗੜ੍ਹ, 15 ਮਈ ,ਬੋਲੇ ਪੰਜਾਬ ਬਿਓਰੋ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ 355 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ। ਜ਼ਿਕਰਯੋਗ ਹੈ ਕਿ 13 ਲੋਕ ਸਭਾ […]

Continue Reading

ਆਪ ਉਮੀਦਵਾਰ ਕਰਮਜੀਤ ਅਨਮੋਲ ਦੀ ਜਾਤੀ ਸੰਬੰਧੀ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ

ਚੰਡੀਗੜ੍ਹ, 15 ਮਈ,ਬੋਲੇ ਪੰਜਾਬ ਬਿਓਰੋ:ਫਰੀਦਕੋਟ ਲੋਕ ਸਭਾ ਹਲਕੇ ਤੋਂ ਆਜ਼ਾਦ ਉਮੀਦਵਾਰ ਅਵਤਾਰ ਸਿੰਘ ਸਹੋਤਾ ਨੇ ਚੋਣ ਕਮਿਸ਼ਨ ਤੇ ਰਿਟਰਨਿੰਗ ਅਫਸਰ ਨੂੰ ਸ਼ਿਕਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਅਨਮੋਲ ਮਰਾਸੀ ਜਾਤੀ ਨਾਲ ਸਬੰਧਤ ਹੈ ਤੇ ਇਹ ਜਾਤ ਗਜ਼ਟ ਅਨੁਸਾਰ ਬੀਸੀ ਸ਼੍ਰੇਣੀ ‘ਚ ਆਉਂਦੀ ਹੈ।ਲੋਕ ਸਭਾ ਹਲਕਾ ਫਰੀਦਕੋਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਦੇ […]

Continue Reading

15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਮੁਲਜ਼ਮ ਜ਼ਮੀਨ ਦੇ ਇੰਤਕਾਲ ਲਈ ਪਰਿਵਾਰ ਤੋਂ ਪਹਿਲਾਂ ਲੈ ਚੁੱਕਾ ਹੈ 15,000 ਰੁਪਏ  ਚੰਡੀਗੜ੍ਹ, 15 ਮਈ, ਬੋਲੇ ਪੰਜਾਬ ਬਿਓਰੋ- ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਮਾਲ ਹਲਕਾ ਪੰਡੋਰੀ ਸਰਕਲ ਵਿੱਚ ਬਤੌਰ ਪਟਵਾਰੀ ਤਾਇਨਾਤ ਰਮੇਸ਼ ਕੁਮਾਰ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ […]

Continue Reading

ਪੰਜਾਬ ‘ਚ ਸੁਤੰਤਰ ਅਤੇ ਨਿਰਪੱਖ ਚੋਣਾਂ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਹੋਣਗੀਆਂ ਤਾਇਨਾਤ

ਪੰਜਾਬ ਪੁਲਿਸ ਨੇ ਚੋਣ ਜ਼ਾਬਤਾ ਲਾਗੂ ਹੋਣ ਤੋਂ ਲੈ ਕੇ 5.45 ਕਰੋੜ ਰੁਪਏ, 11.49 ਲੱਖ ਲੀਟਰ ਸ਼ਰਾਬ ਅਤੇ 99.62 ਕਿਲੋ ਨਸ਼ੀਲੇ ਪਦਾਰਥ ਫੜੇ ਚੰਡੀਗੜ੍ਹ, 15 ਮਈ,ਬੋਲੇ ਪੰਜਾਬ ਬਿਓਰੋ:ਸਰਹੱਦੀ ਸੂਬੇ ਵਿੱਚ ਆਗਾਮੀ ਲੋਕ ਸਭਾ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਦੇ ਉਦੇਸ਼ ਅਤੇ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਦੇ ਨਾਲ-ਨਾਲ ਸੰਵੇਦਨਸ਼ੀਲ […]

Continue Reading

ਗੁ: ਸਿੰਘ ਸ਼ਹੀਦਾਂ ਸੋਹਾਣਾ ਦੇ ਪਹਿਲੇ ਮੁੱਖ ਗ੍ਰੰਥੀ ਸੱਚ ਖੰਡ ਵਾਸੀ ਗਿਆਨੀ ਬਲਵੰਤ ਸਿੰਘ ਜੀ ਦੀ 39ਵੀਂ ਸਾਲਾਨਾ ਬਰਸੀ ਬੜੀ ਸ਼ਰਧਾ ਭਾਵਨਾ ਨਾਲ ਮਨਾਈ ਗਈ

ਐੱਸ ਏ. ਐੱਸ. ਨਗਰ,15 ਮਈ,ਬੋਲੇ ਪੰਜਾਬ ਬਿਓਰੋ: ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਗੁ: ਸਾਹਿਬ ਜੀ ਦੇ ਪਹਿਲੇ ਮੁੱਖ ਗ੍ਰੰਥੀ ਸੱਚ ਖੰਡ ਵਾਸੀ ਗਿਆਨੀ ਬਲਵੰਤ ਸਿੰਘ ਜੀ ਦੀ 39ਵੀਂ ਸਾਲਾਨਾ ਬਰਸੀ ਬੜੀ ਸ਼ਰਧਾ ਭਾਵਨਾ ਨਾਲ ਮਨਾਈ ਗਈ। ਬਰਸੀ ਦੇ ਸਬੰਧ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ […]

Continue Reading

ਆਰੀਅਨਜ਼ ਗਰੁੱਪ ਆਫ਼ ਕਾਲਜਿਜ਼ ਐਂਡ ਸ਼ੋਬਿਜ਼ ਮਿਸ ਮਿਸਿਜ਼ ਸੁਪ੍ਰੀਮੈਸੀ ਇੰਡੀਆ, 2024 ਦਾ ਆਯੋਜਨ ਕਰਦੇ ਹਨ

ਮਿਸਿਜ਼ ਪੰਜਾਬ ਨੂੰ ਗ੍ਰੇਸ਼ੀਸ ਸੁਪ੍ਰੀਮੈਸੀ ਇੰਡੀਆ, 2024 ਦਾ ਤਾਜ ਪਹਿਨਾਇਆ ਗਿਆ ਮੋਹਾਲੀ, 15 ਮਈ   ,ਬੋਲੇ ਪੰਜਾਬ ਬਿਓਰੋ:  ਹਯਾਤ ਰੀਜੈਂਸੀ, ਚੰਡੀਗੜ੍ਹ ਵਿੱਚ ਮਿਸ ਟੀਨ, ਮਿਸ, ਮਿਸਿਜ਼ ਸੁਪ੍ਰੀਮੈਸੀ ਇੰਡੀਆ, 2024 ਸੁੰਦਰਤਾ ਮੁਕਾਬਲੇ ਦਾ ਸ਼ਾਨਦਾਰ ਫਾਈਨਲ ਆਯੋਜਿਤ ਕੀਤਾ ਗਿਆ। ਇਸ ਸਮਾਗਮ ਦਾ ਆਯੋਜਨ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਰਾਜਪੁਰਾ, ਨੇੜੇ ਚੰਡੀਗੜ੍ਹ ਦੁਆਰਾ ਕੀਤਾ ਗਿਆ ਸੀ; ਸਰਵਉੱਚਤਾ ਪ੍ਰਤਿਭਾ ਅਤੇ ਸ਼ੋਬਿਜ਼ […]

Continue Reading