ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ

ਸ਼ਤਾਬਦੀ ਨੂੰ ਸਮਰਪਿਤ ਅੰਮ੍ਰਿਤਸਰ ਅਤੇ ਤਰਨ ਤਾਰਨ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਵਿਚ ਲਗਾਏ ਜਾਣਗੇ ਗੁਰਮਤਿ ਕੈਂਪ ਸ੍ਰੀ ਗੋਇੰਦਵਾਲ ਸਾਹਿਬ, 15 ਮਈ,ਬੋਲੇ ਪੰਜਾਬ ਬਿਓਰੋ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ 450 ਸਾਲਾ ਗੁਰਤਾਗੱਦੀ ਦਿਵਸ ਅਤੇ ਤੀਜੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤਿ […]

Continue Reading

ਬੇਰੁਜ਼ਗਾਰ ਅਧਿਆਪਕਾਂ ਨੇ ਮੰਗਾਂ ਸੰਬੰਧੀ ਕੀਤੀ ਸਿੱਖਿਆ ਸਕੱਤਰ ਨਾਲ ਮੀਟਿੰਗ, ਨਹੀ ਨਿਕਲਿਆ ਹੱਲ

ਚੰਡੀਗੜ੍ਹ, 15 ਮਈ, ਬੋਲੇ ਪੰਜਾਬ ਬਿਓਰੋ:ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਦੇ ਸਬੰਧ ਵਿਚ ਬੇਰੁਜ਼ਗਾਰ ਸਾਂਝਾ ਮੋਰਚਾ ਪੰਜਾਬ ਵੱਲੋਂ ਸਿੱਖਿਆ ਸਕੱਤਰ ਪੰਜਾਬ ਕਮਲ ਕਿਸ਼ੋਰ ਯਾਦਵ ਨਾਲ ਮੀਟਿੰਗ ਕੀਤੀ ਗਈ। ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ ਸਾਰੀਆਂ ਮੰਗਾਂ ਤੇ ਵਿਸਤਾਰ ਨਾਲ ਗੱਲਬਾਤ ਹੋਈ।ਮਾਸਟਰ ਕੇਡਰ ਦੀ ਨਵੀਂ ਭਰਤੀ ਬਾਰੇ ਪੁੱਛਣ ਤੇ ਸਿੱਖਿਆ ਸਕੱਤਰ ਨੇ ਕਿਹਾ ਕਿ ਜਦੋਂ ਮਾਸਟਰ ਕੇਡਰ ਤੋਂ ਲੈਕਚਰਾਰ […]

Continue Reading

ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਨੂੰ ਆਈਟੀ ਦੀ ਹੱਬ ਵਜੋਂ ਵਿਕਸਿਤ ਕੀਤਾ ਜਾਵੇਗਾ : ਡਾਕਟਰ ਸ਼ੁਭਾਸ ਸ਼ਰਮਾ

ਖਰੜ, 15 ਮਈ,ਬੋਲੇ ਪੰਜਾਬ ਬਿਓਰੋ :ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਨੂੰ ਆਈਟੀ ਹੱਬ ਵਜੋਂ ਵਿਕਸਿਤ ਕਰਨ ਲਈ ਬਣਾਇਆ ਜਾਵੇਗਾ, ਜਿਸ ਨੂੰ ਦੁਨੀਆ ਭਰ ਵਿੱਚ ਆਈ ਟੀ ਦੀ ਹੱਬ ਵਜੋਂ ਜਾਣਿਆ ਜਾਵੇਗਾ। ਇਹ ਪ੍ਰਗਟਾਵਾ ਸ਼੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕਾ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਡਾ. ਸੁਭਾਸ਼ ਸ਼ਰਮਾ ਨੇ ਅੱਜ ਖਰੜ ਦੀ ਬਾਰ ਕੌਂਸਲ […]

Continue Reading

ਚੋਣ ਡਿਊਟੀ ਕਰਨ ਵਾਲੀਆਂ ਮਿਡ ਡੇ ਮੀਲ ਅਤੇ ਆਸ਼ਾ ਵਰਕਰਾਂ ਨੂੰ ਮਿਲੇਗਾ 200 ਰੁਪਏ ਪ੍ਰਤੀ ਦਿਨ ਮਾਣ ਭੱਤਾ: ਸਿਬਿਨ ਸੀ

ਚੰਡੀਗੜ੍ਹ, 15 ਮਈ ,ਬੋਲੇ ਪੰਜਾਬ ਬਿਓਰੋ:

Continue Reading

ਕਾਂਗਰਸ ਦੇ ਸੀਨੀਅਰ ਆਗੂ ਅਤੇ ਚੰਡੀਗੜ੍ਹ ਦੇ ਸਾਬਕਾ ਮੇਅਰ ਸੁਭਾਸ਼ ਚਾਵਲਾ ਭਾਜਪਾ ਵਿੱਚ ਸ਼ਾਮਿਲ

ਚੰਡੀਗੜ੍ਹ 15 ਮਈ ,ਬੋਲੇ ਪੰਜਾਬ ਬਿਓਰੋ: ਕਾਂਗਰਸ ਦੇ ਸੀਨੀਅਰ ਆਗੂ ਅਤੇ ਚੰਡੀਗੜ੍ਹ ਦੇ ਸਾਬਕਾ ਮੇਅਰ ਸੁਭਾਸ਼ ਚਾਵਲਾ ਭਾਜਪਾ ਵਿੱਚ ਸ਼ਾਮਿਲ ਹੋ ਗਏ ਹਨ।ਇਥੇ ਦੱਸ ਦਈਏ ਕਿ ਲੋਕ ਸਭਾ ਚੋਣਾਂ 2024 ਲਈ ਵੱਡੇ ਪੱਧਰ ਤੇ ਦਲ ਬਦਲੀਆਂ ਹੋ ਰਹੀਆਂ ਹਨ । ਇਸੇ ਦਲ ਬਦਲੀ ਵਿਚ ਚੰਡੀਗੜ੍ਹ ਦੇ ਸਾਬਕਾ ਮੇਅਰ ਸੁਭਾਸ਼ ਚਾਵਲਾ ਕਾਂਗਰਸ ਪਾਰਟੀ ਛੱਡ ਕੇ ਆਪਣਾ […]

Continue Reading

ਕੈਰੀਅਰ ਗਾਈਡੈਂਸ ਅਤੇ ਕਾਊਂਸਲਿੰਗ ਸ਼ਾਖਾ ਵੱਲੋਂ ਕਰਵਾਏ ਗਏ ਬਲਾਕ ਪੱਧਰੀ ਪ੍ਰਤਿਭਾ ਖੋਜ ਮੁਕਾਬਲੇ

ਬਲਾਕ ਰਾਜਪੁਰਾ 1 ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਨਾਟਕ (ਇਕਾਂਗੀ), ਚਿੱਤਰਕਲਾ, ਪੇਂਟਿੰਗ, ਭਾਸ਼ਣ, ਕਵਿਤਾ ਉਚਾਰਨ, ਗਾਇਨ ਅਤੇ ਕਲੇਅ ਮਾਡਲਿੰਗ ਮੁਕਾਬਲਿਆਂ ਵਿੱਚ ਹੁਨਰ ਦਿਖਾਇਆ ਰਾਜਪੁਰਾ 15 ਮਈ,ਬੋਲੇ ਪੰਜਾਬ ਬਿਓਰੋ: ਦਫਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਦੀ ਸ਼ਾਖਾ ਕੈਰੀਅਰ ਗਾਈਡੈਂਸ ਅਤੇ ਕਾਊਂਸਲਿੰਗ ਵੱਲੋਂ ਸੰਜੀਵ ਸ਼ਰਮਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਦੀ ਅਗਵਾਈ ਅਤੇ ਇੰਦਰਪ੍ਰੀਤ […]

Continue Reading

ਪੰਜਾਬ ਵਿੱਚ ਰਾਖਵਾਂਕਰਨ ਨੀਤੀ ਨੂੰ ਸੁਧਾਰੇ ਮਾਨ ਸਰਕਾਰ :ਵਿਜੈ ਕੁਮਾਰ ਭੀਖੀ

ਮਾਨਸਾ 15 ਮਈ,ਬੋਲੇ ਪੰਜਾਬ ਬਿਓਰੋ: ਅੱਜ ਸੀ ਪੀ ਆਈ ਐਮ ਐਲ ਲਿਬਰੇਸ਼ਨ ਅਤੇ ਮਜ਼ਦੂਰ ਮੁਕਤੀ ਮੋਰਚਾ ਲਿਬਰੇਸ਼ਨ ਪੰਜਾਬ ਵੱਲੋਂ ਸਾਂਝੀ ਮੀਟਿੰਗ ਹੋਈ ਜਿਸ ਵਿੱਚ ਪੰਜਾਬ ਦੀਆਂ ਚੋਣਾਂ ਤੇ ਚਰਚਾ ਕੀਤੀ ਗਈ ਅਤੇ ਪੰਜਾਬ ਸਰਕਾਰ ਤੋਂ ਪੰਜਾਬ ਵਿੱਚ ਰਿਜ਼ਰਵੇਸ਼ਨ ਪਾਲਿਸੀ ਵਿੱਚ ਸੋਧ ਕਰਕੇ ਲਾਗੂ ਕਰਨ ਦੀ ਮੰਗ ਕੀਤੀ। ਇਸ ਮੌਕੇ ਸੀ ਪੀ ਆਈ ਐਮ ਐਲ ਲਿਬਰੇਸ਼ਨ […]

Continue Reading

ਸ਼ੀਤਲ ਅੰਗੁਰਾਲ ਨੇ ਅਗਾਊਂ ਜ਼ਮਾਨਤ ਵਾਪਸ ਲਈ

ਜਲੰਧਰ,15 ਮਈ,ਬੋਲੇ ਪੰਜਾਬ ਬਿਓਰੋ:ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਲੈ ਕੇ ਅਹਿਮ ਖਬਰ ਸਾਹਮਣੇ ਆਈ ਹੈ। ਹਾਈ ਕੋਰਟ ਦੇ ਫੈਸਲੇ ਤੋਂ ਪਹਿਲਾਂ ਹੀ ਸ਼ੀਤਲ ਅੰਗੁਰਾਲ ਦੇ ਵਕੀਲ ਨੇ ਅਗਾਊਂ ਜ਼ਮਾਨਤਵਾਪਸ ਲੈ ਲਈ ਹੈ। ਦੱਸ ਦਈਏ ਕਿ ਵਿਧਾਇਕ ਸ਼ੀਤਲ ਅੰਗੁਰਾਲ ਨੇ ਹਾਈਕੋਰਟ ‘ਚ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਸੀ ਅਤੇ ਅਦਾਲਤ ਨੂੰ ਕਿਹਾ ਸੀ ਕਿ […]

Continue Reading

ਅਰਵਿੰਦ ਕੇਜਰੀਵਾਲ ਭਲਕੇ ਤੋਂ ਪੰਜਾਬ ਵਿੱਚ ਚੋਣ ਪ੍ਰਚਾਰ ਸ਼ੁਰੂ ਕਰਨਗੇ

ਚੰਡੀਗੜ੍ਹ, 15 ਮਈ,ਬੋਲੇ ਪੰਜਾਬ ਬਿਓਰੋ:ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 16 ਮਈ ਤੋਂ ਪੰਜਾਬ ਵਿੱਚ ਚੋਣ ਪ੍ਰਚਾਰ ਸ਼ੁਰੂ ਕਰਨਗੇ। ਵੀਰਵਾਰ ਨੂੰ ਕੇਜਰੀਵਾਲ ਅੰਮ੍ਰਿਤਸਰ ‘ਚ ਮੈਗਾ ਰੋਡ ਸ਼ੋਅ ਕਰਨਗੇ। ਵੀਰਵਾਰ ਨੂੰ ਸ਼ਾਮ 6 ਵਜੇ CM ਭਗਵੰਤ ਮਾਨ ਨਾਲ ਗੁਰੂਨਗਰੀ ‘ਚ ਰੋਡ ਸ਼ੋਅ ਕੱਢਿਆ ਜਾਵੇਗਾ। ਇਸ ਤੋਂ ਬਾਅਦ ਕੇਜਰੀਵਾਲ ਸ੍ਰੀ ਹਰਿਮੰਦਰ […]

Continue Reading

ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ, ਛੇ ਲੋਕਾਂ ਦੀ ਜਲ਼ ਕੇ ਮੌਤ

ਅਮਰਾਵਤੀ, 15 ਮਈ,ਬੋਲੇ ਪੰਜਾਬ ਬਿਓਰੋ:ਆਂਧਰਾ ਪ੍ਰਦੇਸ਼ ਦੇ ਪਾਲਨਾਡੂ ਜ਼ਿਲ੍ਹੇ ‘ਚ ਮੰਗਲਵਾਰ ਦੇਰ ਰਾਤ ਇਕ ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ਹੋ ਗਈ। ਇਸ ਸੜਕ ਹਾਦਸੇ ਵਿੱਚ ਛੇ ਲੋਕਾਂ ਦੀ ਮੌਤ ਹੋ ਗਈ। ਨਿਊਜ਼ ਏਜੰਸੀ ਏਐਨਆਈ ਵੱਲੋਂ ਸ਼ੇਅਰ ਕੀਤੀ ਗਈ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਬੱਸ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ ਹੈ। […]

Continue Reading