ਪੰਜਾਬ ਤੇ ਦਿੱਲੀ ‘ਚ ਕੰਧਾਂ ‘ਤੇ ਖ਼ਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ SFJ ਚੀਫ ਦੇ ਤਿੰਨ ਸਾਥੀ ਗ੍ਰਿਫ਼ਤਾਰ,

ਚੰਡੀਗੜ੍ਹ 14 ਮਈ,ਬੋਲੇ ਪੰਜਾਬ ਬਿਓਰੋ: ਕਾਊਂਟਰ ਇੰਟੈਲੀਜੈਂਸ (ਸੀਆਈ) ਬਠਿੰਡਾ ਅਤੇ ਜ਼ਿਲ੍ਹਾ ਪੁਲਿਸ ਬਠਿੰਡਾ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਸਿੱਖਸ ਫਾਰ ਜਸਟਿਸ (ਐਸਐਫਜੇ) ਦੇ ਤਿੰਨ ਕਾਰਕੁਨਾਂ ਨੂੰ ਪੰਜਾਬ ਵਿੱਚ ਬਠਿੰਡਾ ਅਤੇ ਦਿੱਲੀ ਦੀਆਂ ਵੱਖ-ਵੱਖ ਜਨਤਕ ਥਾਵਾਂ ‘ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ […]

Continue Reading

ਡਾ. ਰਤਨ ਸਿੰਘ ਜੱਗੀ ਵੱਲੋਂ ਆਪਣੇ ਵਿਦਿਆਰਥੀ ਸੁਰਜੀਤ ਪਾਤਰ ਨੂੰ ਸ਼ਰਧਾਂਜਲੀ ਭੇਂਟ

ਚੰਡੀਗੜ੍ਹ, 14 ਮਈ,ਬੋਲੇ ਪੰਜਾਬ ਬਿਓਰੋ: ਉੱਘੇ ਸਿੱਖ ਵਿਦਵਾਨ ਪਦਮ ਸ਼੍ਰੀ ਡਾ. ਰਤਨ ਸਿੰਘ ਜੱਗੀ ਨੇ ਮਹਾਨ ਸ਼ਾਇਰ ਅਤੇ ਆਪਣੇ ਵਿਦਿਆਰਥੀ ਰਹੇ ਡਾ. ਸੁਰਜੀਤ ਪਾਤਰ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਆਖਿਆ ਕਿ ਉਸ ਦੇ ਤੁਰ ਜਾਣ ਨਾਲ ਸਾਹਿਤ ਜਗਤ ਵਿੱਚ ਅਜਿਹਾ ਖਲਾਅ ਪੈਦਾ ਹੋਇਆ ਜੋ ਕਦੇ ਪੂਰਿਆ ਨਹੀਂ ਜਾ ਸਕਦਾ। ਡਾ. ਜੱਗੀ ਨੇ ਡਾ. ਸੁਰਜੀਤ ਪਾਤਰ ਦੇ […]

Continue Reading

ਸੰਤ ਭਿੰਡਰਾਂਵਾਲਿਆਂ ਦੇ ਭਤੀਜੇ ਦਾ ਕਾਤਲ ਗ੍ਰਿਫਤਾਰ

ਗੁਰਦਾਸਪੁਰ , 14 ਮਈ ਬੋਲੇ ਪੰਜਾਬ ਬਿਓਰੋ:ਬੀਤੇ ਦਿਨੀਂ ਬਾਬਾ ਬਲਵਿੰਦਰ ਸਿੰਘ ਦਮਦਮੀ ਟਕਸਾਲ ਦੇ ਤੇਹਰ੍ਹਵੇ ਮੁੱਖੀ ਬਾਬਾ ਕਰਤਾਰ ਸਿੰਘ ਭਿੰਡਰਾਂਵਾਲਾ ਦੇ ਭਤੀਜੇ ਸਨ ਅਤੇ ਬਟਾਲਾ ਨਜਦੀਕੀ ਕਸਬਾ ਘੁਮਾਣ ਦੇ ਪਿੰਡ ਅਠਵਾਲ ਵਿਖੇ ਗੁਰਦਵਾਰਾ ਅਮਰਦਾਸ ਜੀ ਦੀ ਸੇਵਾ ਸੰਭਾਲ ਕਰਦੇ ਸੀ ਦਾ ਕਤਲ ਓਹਨਾ ਦੇ ਨੌਜਵਾਨ ਚੇਲੇ ਵਲੋਂ ਹੀ ਕਰ ਦਿੱਤਾ ਗਿਆ ਸੀ। ਪ੍ਰੈਸ ਵਾਰਤਾ ਦੌਰਾਨ ਐਸ […]

Continue Reading

ਵਿਜੀਲੈਂਸ ਬਿਊਰੋ ਵੱਲੋਂ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਕਾਬੂ

ਚੰਡੀਗੜ, 14 ਮਈ ਬੋਲੇ ਪੰਜਾਬ ਬਿਓਰੋ:– ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਥਾਣਾ ਲਹਿਰਾ ਸਿਟੀ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ) ਰਾਜਵਿੰਦਰ ਸਿੰਘ ਨੂੰ 6000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ […]

Continue Reading

ਅਮਰੀਕਾ : ਹਵਾਈ ਅੱਡੇ ਦੇ ਰਨਵੇਅ ‘ਤੇ ਡਿੱਗੀ ਬਿਜਲੀ

ਹਿਊਸਟਨ, 14 ਮਈ,ਬੋਲੇ ਪੰਜਾਬ ਬਿਓਰੋ- ਅਮਰੀਕਾ ਦੇ ਚੌਥੇ ਸਭ ਤੋਂ ਵੱਡੇ ਸ਼ਹਿਰ ਹਿਊਸਟਨ, ਟੈਕਸਾਸ ਦੇ ਦੋ ਪ੍ਰਮੁੱਖ ਹਵਾਈ ਅੱਡਿਆਂ ਵਿੱਚੋਂ ਇੱਕ ਵਿਲੀਅਮ ਪੀ ਹੌਬੀ ਹਵਾਈ ਅੱਡੇ ਦੇ ਇੱਕ ਰਨਵੇਅ ਉੱਤੇ ਬਿਜਲੀ ਡਿੱਗ ਗਈ।  ਸਥਾਨਕ ਮੀਡੀਆ ਦੀ ਰਿਪੋਰਟ ਅਨੁਸਾਰ ਅਮਰੀਕਾ ਦੇ ਦੱਖਣ ਵਿੱਚ ਖਰਾਬ ਮੌਸਮ ਦੇ ਦੌਰਾਨ, ਹਿਊਸਟਨ ਹਵਾਈ ਅੱਡੇ ਤੇ ਅਧਿਕਾਰੀਆਂ ਨੇ ਮੁਰੰਮਤ ਲਈ ਰਨਵੇ […]

Continue Reading

ਸ਼੍ਰੀਮਦ ਭਾਗਵਤ ਕਥਾ ਦੇ ਤੀਜੇ ਦਿਨ ਉਮੜਿਆ ਸ਼ਰਧਾਲੂਆਂ ਦਾ ਜਨ ਸੈਲਾਬ

ਕੁਰੂਕਸ਼ੇਤਰ ਵਿੱਚ ਆਈ ਗੰਗਾ ਦਾ ਨਾਮ ਭਾਗੀਰਥੀ ਨਹੀਂ ਸੀ, ਬਾਨ ਗੰਗਾ ਪਿਆ : ਕਥਾ ਵਿਆਸ ਸਵਾਮੀ ਸੁਰੇਸ਼ਵਰਾਨੰਦ ਪੁਰੀ ਜੀ ਮੋਹਾਲੀ 14 ਮਈ ,ਬੋਲੇ ਪੰਜਾਬ ਬਿਓਰੋ: ਮੋਹਾਲੀ ਦੇ ਫੇਜ਼-5 ਸਥਿਤ ਸ਼੍ਰੀ ਹਰੀ ਮੰਦਰ ਸੰਕੀਰਤਨ ਸਭਾ ਰਜਿਸਟਰਡ ਮੋਹਾਲੀ ਵਿਖੇ ਪਿਛਲੇ ਦੋ ਦਿਨਾਂ ਤੋਂ ਚੱਲ ਰਿਹਾ ਸ਼੍ਰੀਮਦ ਭਾਗਵਤ ਕਥਾ ਗਿਆਨ ਯੱਗ ਅੱਜ ਤੀਜੇ ਦਿਨ ਵਿੱਚ ਪ੍ਰਵੇਸ਼ ਕਰ ਗਿਆ। […]

Continue Reading

ਪੰਜਾਬ ‘ਚ ਕਿਸਾਨ ਤੇ ਵਪਾਰੀ ਹੋਏ ਆਹਮੋ-ਸਾਹਮਣੇ, ਚੱਲੀਆਂ ਡਾਂਗਾਂ

ਬਰਨਾਲਾ, 14 ਮਈ,ਬੋਲੇ ਪੰਜਾਬ ਬਿਓਰੋ: ਕੁਝ ਦਿਨ ਪਹਿਲਾਂ ਵਿਦੇਸ਼ ਭੇਜਣ ਲਈ ਬਰਨਾਲਾ ਸ਼ਹਿਰ ਦੇ ਇੱਕ ਇਮੀਗੇ੍ਰਸ਼ਨ ਸੈਂਟਰ ਵਾਲੇ ਵੱਲੋਂ ਕਥਿਤ ਤੌਰ ’ਤੇ 22 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ਾਂ ਤੋਂ ਸ਼ੁਰੂ ਹੋਇਆ ਝਗੜਾ ਸੋਮਵਾਰ ਨੂੰ ਕਿਸਾਨ ਯੂਨੀਅਨ ਬਨਾਮ ਵਪਾਰੀਆਂ ਦੇ ਟਕਰਾਅ ’ਚ ਬਦਲ ਗਿਆ। ਜਿਓਂ ਹੀ ਤੜਕਸਾਰ ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਬੂਟਾ ਸਿੰਘ ਬੁਰਜ […]

Continue Reading

ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਨੇ ਝਾੜੂ ਛੱਡ ਕਾਂਗਰਸ ਨਾਲ ਫਿਰ ਮਿਲਾਇਆ ਹੱਥ

ਚੰਡੀਗੜ੍ਹ, 14 ਮਈ,ਬੋਲੇ ਪੰਜਾਬ ਬਿਓਰੋ:ਵਿਧਾਨ ਸਭਾ ਚੋਣਾਂ ਵਿਚ ਖਰੜ ਤੋਂ ਟਿਕਟ ਨਾ ਮਿਲਣ ਤੋਂ ਨਾਰਾਜ਼ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਅਤੇ ਉਨ੍ਹਾਂ ਦੇ ਪੁੱਤਰ ਯਾਦਵਿੰਦਰ ਸਿੰਘ ਕੰਗ, ਜੋ ਕਾਂਗਰਸ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ (ਆਪ) ਵਿਚ ਸ਼ਾਮਲ ਹੋਏ ਸਨ, ਉਹਨਾਂ ਨੇ ਇਕ ਵਾਰ ਫਿਰ ਘਰ ਵਾਪਸੀ ਕੀਤੀ ਹੈ। ਜਗਮੋਹਨ ਕੰਗ ਕਾਂਗਰਸ ਦਿੱਲੀ ‘ਚ […]

Continue Reading

ਭਾਜਪਾ ਦੇ ਵੱਡੇ ਨੇਤਾ ਸੁਸ਼ੀਲ ਕੁਮਾਰ ਮੋਦੀ ਦਾ ਦੇਹਾਂਤ

ਪਟਨਾ, 14 ਮਈ,ਬੋਲੇ ਪੰਜਾਬ ਬਿਓਰੋ:ਸੁਸ਼ੀਲ ਕੁਮਾਰ ਮੋਦੀ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਬਿਹਾਰ ਇਕਾਈ ਵਿੱਚ ਸਭ ਤੋਂ ਵੱਡੇ ਨੇਤਾ ਵਜੋਂ ਜਾਣੇ ਜਾਣਗੇ, ਜਿਨ੍ਹਾਂ ਨੂੰ ਸੂਬੇ ਵਿੱਚ ਪਾਰਟੀ ਨੂੰ ਅੱਗੇ ਲਿਜਾਣ ਲਈ ਧੀਰਜ ਨਾਲ ਕੰਮ ਕਰਨ ਲਈ ਹਮੇਸ਼ਾ ਯਾਦ ਕੀਤਾ ਜਾਵੇਗਾ।ਬਿਹਾਰ ਦੇ ਇੱਕ ਵੈਸ਼ ਪਰਿਵਾਰ ਵਿੱਚ ਪੈਦਾ ਹੋਏ, ਸੁਸ਼ੀਲ ਮੋਦੀ ਨੇ ਪਟਨਾ ਯੂਨੀਵਰਸਿਟੀ ਵਿੱਚ ਬੀ.ਐਸ.ਸੀ. ਦੀ […]

Continue Reading

ਚਰਨਜੀਤ ਚੰਨੀ ਅਤੇ ਖੁਦ ਦੀ ਵੀਡੀਓ ਨੂੰ ਲੈ ਕੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ ਆਇਆ ਸਾਹਮਣੇ

ਚੰਡੀਗੜ੍ਹ, 14 ਮਈ,ਬੋਲੇ ਪੰਜਾਬ ਬਿਓਰੋ:ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਚਰਨਜੀਤ ਚੰਨੀ ਅਤੇ ਖੁਦ ਦੀ ਵੀਡੀਓ ਨੂੰ ਲੈ ਕੇ ਹੁਣ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਇੱਕ ਪੋਸਟ ਸਾਂਝੀ ਕਰਦੇ ਹੋਏ ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ 10 ਮਈ 2024 ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਅਸੀਂ ਸ਼੍ਰੋਮਣੀ ਅਕਾਲੀ ਦਲ ਦੇ […]

Continue Reading