ਪੰਜਾਬ ਦੇ ਸਿਵਲ ਪ੍ਰਸ਼ਾਸਨ ਵਿੱਚ ਫੇਰਬਦਲ, 2 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 6 ਮਈ, ਬੋਲੇ ਪੰਜਾਬ ਬਿਓਰੋ:ਲੋਕ ਸਭਾ ਚੋਣਾਂ ਦੌਰਾਨ ਪੰਜਾਬ ਦੇ ਸਿਵਲ ਪ੍ਰਸ਼ਾਸਨ ਵਿੱਚ ਫੇਰਬਦਲ ਕੀਤਾ ਗਿਆ ਹੈ।ਇਸ ਦੌਰਾਨ 2 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।

Continue Reading

ਮੀਟਿੰਗਾਂ ਤੇ ਰੈਲੀਆਂ ‘ਚ ਇੱਕ-ਦੂਜੇ ‘ਤੇ ਸਿਆਸੀ ਚਿੱਕੜ ਸੁੱਟਣ ਵਾਲੇ ਰਵਨੀਤ ਬਿੱਟੂ ਤੇ ਰਾਜਾ ਵੜਿੰਗ ਨੇ ਧਾਰਮਿਕ ਪ੍ਰੋਗਰਾਮ ‘ਚ ਪਾਈਆਂ ਜੱਫੀਆਂ

ਲੁਧਿਆਣਾ, 6 ਮਈ ,ਬੋਲੇ ਪੰਜਾਬ ਬਿਓਰੋ:ਲੋਕ ਸਭਾ ਚੋਣਾਂ ‘ਚ ਕਾਂਗਰਸ ਦੇ ਲੁਧਿਆਣਾ ਤੋਂ ਉਮੀਦਵਾਰ ਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਜਿੱਥੇ ਚੋਣ ਮੀਟਿੰਗਾਂ ਤੇ ਰੈਲੀਆਂ ‘ਚ ਇਕ-ਦੂਜੇ ‘ਤੇ ਤਿੱਖੇ ਹਮਲੇ ਕਰਦੇ ਨਜ਼ਰ ਆ ਰਹੇ ਹਨ, ਉਥੇ ਹੀ ਉਨ੍ਹਾਂ ਦੀ ਇੱਕ ਫੋਟੋ ਤੇ ਵੀਡੀਓ ਵੀ ਵਾਇਰਲ ਹੋ ਰਹੀ […]

Continue Reading

CISCE 10ਵੀਂ ਤੇ 12ਵੀਂ ਦੇ ਨਤੀਜੇ ਅੱਜ ਘੋਸ਼ਿਤ ਕਰੇਗਾ

ਚੰਡੀਗੜ੍ਹ, 6 ਮਈ ,ਬੋਲੇ ਪੰਜਾਬ ਬਿਓਰੋ:CISCE 10ਵੀਂ, 12ਵੀਂ ਦੇ ਨਤੀਜਿਆਂ ਦੀ ਉਡੀਕ ਕਰ ਰਹੇ ਵਿਦਿਆਰਥੀਆਂ ਲਈ ਵੱਡੀ ਖਬਰ ਆਈ ਹੈ। ਜਾਣਕਾਰੀ ਮਿਲੀ ਹੈ ਕਿ CISCE 6 ਮਈ 2024 ਨੂੰ ਸਵੇਰੇ 11 ਵਜੇ 10ਵੀਂ, 12ਵੀਂ ਦਾ ਨਤੀਜਾ ਘੋਸ਼ਿਤ ਕਰੇਗਾ। ਇਸ ਸਬੰਧੀ ਕੌਂਸਲ ਫਾਰ ਦਾ ਇੰਡੀਅਨ ਸਕੂਲ ਸਰਟੀਫਿਕੇਟ ਐਗਜ਼ਾਮੀਨੇਸ਼ਨ (ਸੀਆਈਐਸਈ) ਨੇ ਸਾਰੇ ਸਕੂਲ ਮੁਖੀਆਂ ਨੂੰ ਪੱਤਰ ਜਾਰੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 684

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 06-05-2024, ਅੰਗ 684 ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ […]

Continue Reading

ਹਿੰਦੂ ਵਿਆਹ ਕਾਨੂੰਨ 1955 ਦੇ ਪਾਏ ਹੋਏ ਪੁਆੜੇ ਅਤੇ ਸਿਆਪੇ

ਸਨਮਾਨਯੋਗ ਸੁਪਰੀਮ ਕੋਰਟ ਦੇ ਮਾਨਯੋਗ ਜਸਟਿਸ ਬੀ.ਵੀ. ਨਾਗਾਰਤਨਾ ਅਤੇ ਮਾਨਯੋਗ ਜਸਟਿਸ ਸ਼੍ਰ. ਅਗਸਟਨ ਜਾਰਜ ਮਸੀਹ ਉਪਰ ਅਧਾਰਤ ਦੋਹਰੇ ਬੈਂਚ ਵਲੋਂ ਮਿਤੀ 19/04/2024 ਨੂੰ ਦਿੱਤੇ ਫੈਸਲੇ ਉਪਰ ਅਧਾਰਤ ਇਕ ਨਿਹਾਇਤ ਹੀ ਗੰਭੀਰ ਅਤੇ ਗੁੰਝਲਦਾਰ ਮਸਲਾ।ਸਨਮਾਨਯੋਗ ਸੁਪਰੀਮ ਕੋਰਟ ਆਫ ਇੰਡੀਆ ਦੇ ਉਕਤ ਜੱਜਾਂ ਉਪਰ ਅਧਾਰਤ ਦੋਹਰੀ ਬੈਂਚ ਵਲੋਂ ਮਿਤੀ 19/04/2024 ਨੂੰ ਟਰਾਂਸਫਰ ਪਟੀਸ਼ਨ ਨੰਬਰੀ 2043 ਆਫ਼ 2023 […]

Continue Reading

ਦਿ ਰੌਇਲ ਗਲੋਬਲ ਸਕੂਲ ਵਿੱਚ ਕਰਵਾਇਆ ਗਿਆ ਓਰੀਐਂਟੇਸ਼ਨ ਪ੍ਰੋਗਰਾਮ

( ਹਰਦੇਵ ਚੌਹਾਨ) ਚੰਡੀਗੜ੍ਹ, 5 ਮਈ,ਬੋਲੇ ਪੰਜਾਬ ਬਿਊਰੋ: ਦਿ ਰੌਇਲ ਗਲੋਬਲ ਸਕੂਲ ਖਿਆਲਾ ਕਲਾਂ, ਭੀਖੀ, ਮਾਨਸਾ ਵਿਖੇ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿੱਚ ਲਗਭਗ 200 ਵਿਦਿਆਰਥੀਆਂ ਦੇ ਮਾਪਿਆਂ ਨੇ ਭਾਗ ਲਿਆ। ਸਕੂਲ ਪ੍ਰਿੰਸੀਪਲ ਸ੍ਰੀਮਤੀ ਯੋਗਿਤਾ ਭਾਟੀਆ ਨੇ ਮਾਪਿਆਂ ਨੂੰ ਜੀ ਆਇਆਂ ਨੂੰ ਆਖਦਿਆਂ ਵਿਦਿਆਰਥੀਆਂ ਦੇ ਅਕਾਦਮਿਕ ਅਤੇ ਵਿਅਕਤੀਗਤ ਵਿਕਾਸ ਤੇ ਪਾਲਨ ਪੋਸ਼ਣ ਵਿੱਚ ਸਕੂਲ ਅਤੇ […]

Continue Reading

ਕਿਸਾਨ ਆਗੂ ਦੀ ਮੌਤ ਨੂੰ ਲੈ ਕੇ ਭਾਜਪਾ ਆਗੂ ਹਰਵਿੰਦਰ ਹਰਪਾਲਪੁਰ ‘ਤੇ ਕੇਸ ਦਰਜ

ਪਟਿਆਲ਼ਾ, 5 ਮਈ ,ਬੋਲੇ ਪੰਜਾਬ ਬਿਓਰੋ:ਪਟਿਆਲਾ ਜ਼ਿਲ੍ਹੇ ਦੇ ਪਿੰਡ ਸੇਹਰਾ ਵਿੱਚ ਬੀਤੇ ਕੱਲ੍ਹ ਕਿਸਾਨ ਆਗੂ ਸੁਰਿੰਦਰਪਾਲ ਸਿੰਘ ਆਕੜੀ ਦੀ ਹੋਈ ਮੌਤ ਸਬੰਧੀ ਭਾਜਪਾ ਆਗੂ ਹਰਵਿੰਦਰ ਸਿੰਘ ਹਰਪਾਲਪੁਰ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।ਮਿਲੀ ਜਾਣਕਾਰੀ ਅਨੁਸਾਰ ਇਹ ਕੇਸ ਥਾਣਾ ਖੇੜੀ ਗੰਡਿਆਂ ‘ਚ ਦਰਜ ਹੋਇਆ ਹੈ।ਆਪਣਾ ਪੱਖ ਦੱਸਦਿਆਂ ਹਰਵਿੰਦਰ ਸਿੰਘ ਹਰਪਾਲਪੁਰ ਨੇ ਇਸ ਕੇਸ ਨੂੰ ਝੂਠਾ ਕਰਾਰ […]

Continue Reading

ਉਦਯੋਗਾਂ ਲਈ ਲਾਹੇਵੰਦ ਹੈ ਸੋਲਰ ਸਿਸਟਮ : ਬਲਦੇਵ ਸਿੰਘ ਸਰਾਂ

ਪੀਐਚਡੀਸੀਸੀਆਈ ਵੱਲੋਂ ਉੱਦਮੀਆਂ ਲਈ ਸੈਸ਼ਨ ਦਾ ਆਯੋਜਨ ਚੰਡੀਗੜ੍ਹ5 ਬੋਲੇ ਪੰਜਾਬ ਬਿਓਰੋ: ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੇ ਚੇਅਰਮੈਨ ਕਮ ਐਮਡੀ ਬਲਦੇਵ ਸਿੰਘ ਸਰਾਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਉਦਯੋਗਾਂ ਦੀਆਂ ਬਿਜਲੀ ਸਬੰਧੀ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ। ਬਿਜਲੀ ਦੀ ਖਪਤ ਨੂੰ ਧਿਆਨ ਵਿੱਚ ਰੱਖਦਿਆਂ ਉਦਯੋਗਾਂ ਲਈ ਵੀ ਸੂਰਜੀ ਊਰਜਾ ਆਧਾਰਿਤ ਸਕੀਮਾਂ ਤਿਆਰ […]

Continue Reading

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਲਾਲਚ ਬਦਲੇ ਵੋਟ ਨਾ ਪਾਉਣ ਦੀ ਅਪੀਲ

‘ਫ੍ਰੀਬੀਜ’ ਅਤੇ ‘ਨੋਟਾ’ ਬਾਬਤ ਦਿਲਚਸਪ ਜਾਣਕਾਰੀ ਦਿੰਦਾ ਪੋਡਕਾਸਟ ਦਾ ਤੀਜਾ ਐਪੀਸੋਡ ਰਿਲੀਜ਼ ਚੰਡੀਗੜ੍ਹ, 5 ਮਈ ,ਬੋਲੇ ਪੰਜਾਬ ਬਿਓਰੋ: ਇਸ ਤੋਂ ਇਲਾਵਾ ਸਿਬਿਨ ਸੀ ਨੇ ‘ਨੋਟਾ’ ਬਾਰੇ ਵੀ ਬਹੁਤ ਰੌਚਕ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਪੋਲਿੰਗ ਬੂਥਾਂ ਉੱਤੇ ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਬਹੁਤ ਸਾਰੇ ਬੰਦੋਬਸਤ ਕੀਤੇ ਜਾ ਰਹੇ ਹਨ […]

Continue Reading

ਬੀਐਸਐਫ ਵੱਲੋਂ ਦੋ ਪਾਕਿਸਤਾਨੀ ਡਰੋਨ ਜ਼ਬਤ

ਅੰਮ੍ਰਿਤਸਰ, 5 ਮਈ ਬੋਲੇ ਪੰਜਾਬ ਬਿਓਰੋ:ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ।ਇਸੇ ਦੌਰਾਨ ਖ਼ਬਰ ਸਾਹਮਣੇ ਆਈ ਹੈ ਕਿ ਬੀ.ਐਸ.ਐਫ. ਅੰਮ੍ਰਿਤਸਰ ਸੈਕਟਰ ਦੀ ਟੀਮ ਨੇ ਇੱਕ ਵਾਰ ਫਿਰ ਦੋ ਪਾਕਿਸਤਾਨੀ ਡਰੋਨ ਜ਼ਬਤ ਕੀਤੇ ਹਨ।ਦੱਸ ਦੇਈਏ ਕਿ ਭਾਰਤ-ਪਾਕਿਸਤਾਨ ਸਰਹੱਦ ‘ਤੇ ਡਰੋਨ ਅਤੇ ਹੈਰੋਇਨ ਨੂੰ ਲੱਭਣ ਦੀ ਪ੍ਰਕਿਰਿਆ ਜਾਰੀ ਹੈ। ਬੀ ਐੱਸ ਐੱਫ. ਅੰਮ੍ਰਿਤਸਰ ਸੈਕਟਰ […]

Continue Reading