ਭਾਜਪਾ ਨੇ ਪੰਜਾਬ ਵਿੱਚ ਮੀਡੀਆ ਕੁਆਰਡੀਨੇਟਰ ਐਲਾਨੇ

ਚੰਡੀਗੜ੍ਹ, 1 ਮਈ, ਬੋਲੇ ਪੰਜਾਬ ਬਿਓਰੋ:ਭਾਜਪਾ ਨੇ ਪੰਜਾਬ ਵਿੱਚ ਮੀਡੀਆ ਕੁਆਰਡੀਨੇਟਰ ਐਲਾਨੇ ਹਨ ਜੋ ਇਸ ਤਰ੍ਹਾਂ ਹਨ

Continue Reading

ਸਿੱਧੂ ਮੂਸੇਵਾਲਾ ਕਤਲ ਕਾਂਡ, 27 ਮੁਲਜ਼ਮਾਂ ’ਤੇ ਦੋਸ਼ ਆਇਦ

ਮਾਨਸਾ, 1 ਮਈ, ਬੋਲੇ ਪੰਜਾਬ ਬਿਓਰੋ:ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਅੱਜ ਮਾਨਸਾ ਦੇ ਜ਼ਿਲ੍ਹਾ ਤੇ ਸੈਸ਼ਨ ਜੱਜ ਹਰੀ ਸਿੰਘ ਗਰੇਵਾਲ ਦੀ ਅਦਾਲਤ ਵੱਲੋਂ 27 ਮੁਲਜ਼ਮਾਂ ’ਤੇ ਦੋਸ਼ ਆਇਦ ਕਰ ਦਿੱਤੇ ਗਏ ਹਨ।ਮੂਸੇਵਾਲਾ ਦੇ ਐਡਵੋਕੇਟ ਸਤਿੰਦਰਪਾਲ ਸਿੰਘ ਮਿੱਤਲ ਅਤੇ ਉਸਦੇ ਪਿਤਾ ਬਲਕੌਰ ਸਿੰਘ ਸਿੱਧੂ ਤੋਂ ਮਿਲੀ ਜਾਣਕਾਰੀ ਅਨੁਸਾਰ ਕਤਲ ਕੇਸ ਦੇ ਟਰਾਇਲ 20 […]

Continue Reading

ਗੁਰਭਜਨ ਗਿੱਲ ਦੀਆਂ ਪੰਜਾਹ ਸਾਲ ਦੌਰਾਨ ਲਿਖੀਆਂ ਗ਼ਜ਼ਲਾਂ ਦਾ ਸੰਗ੍ਰਹਿ “ਅੱਖਰ ਅੱਖਰ” ਦਾ ਦੂਜਾ ਐਡੀਸ਼ਨ ਲੋਕ ਅਰਪਣ

ਪੁਸਤਕ ਸੱਭਿਆਚਾਰ ਦੀ ਉਸਾਰੀ ਲਈ ਦੇਸ਼ ਬਦੇਸ਼ ਵਿੱਚ ਵੱਸਦੇ ਪੰਜਾਬੀਆਂ ਵੱਲੋਂ ਲੋਕ ਲਹਿਰ ਉਸਾਰਨ ਦੀ ਲੋੜ— ਡਾ. ਸ ਪ ਸਿੰਘ ਲੁਧਿਆਣਾਃ 1 ਮਈ,ਬੋਲੇ ਪੰਜਾਬ ਬਿਓਰੋ: ਪੁਸਤਕ ਸੱਭਿਆਚਾਰ ਦੀ ਉਸਾਰੀ ਲਈ ਦੇਸ਼ ਬਦੇਸ਼ ਵਿੱਚ ਵੱਸਦੇ ਪੰਜਾਬੀਆਂ ਵੱਲੋਂ ਲੋਕ ਲਹਿਰ ਉਸਾਰਨ ਦੀ ਲੋੜ ਹੈ। ਅੱਜ ਗੁਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਿਜ ਲੁਧਿਆਣਾ ਦੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਵੱਲੋਂ […]

Continue Reading

ਮੋਹਾਲੀ ਵਿਖੇ ਅਮਰੂਦ ਬਾਗਾਂ ਦੇ ਮੁਆਵਜ਼ਾ ਘੁਟਾਲੇ ਦੇ ਮਾਮਲੇ ‘ਚ ਵਿਜੀਲੈਂਸ ਵੱਲੋਂ ਅਹਿਮ ਖੁਲਾਸੇ

ਚੰਡੀਗੜ੍ਹ, 01 ਮਈ,ਬੋਲੇ ਪੰਜਾਬ ਬਿਓਰੋ:ਪੰਜਾਬ ਵਿਜੀਲੈਂਸ ਬਿਊਰੋ ਦੇ ਨਿਰੰਤਰ ਯਤਨਾਂ ਸਦਕਾ ਹੀ ਐਸ.ਏ.ਐਸ. ਨਗਰ ਵਿਖੇ ਅਮਰੂਦ ਦੇ ਬਾਗਾਂ ਦੇ ਮੁਆਵਜ਼ਾ ਘੁਟਾਲੇ ਸਬੰਧੀ ਇੱਕ ਵੱਡੇ ਘੁਟਾਲੇ ਦਾ ਪਰਦਾਫਾਸ਼ ਹੋਇਆ ਹੈ, ਜਦੋਂ ਕਿ ਕੁਝ ਭ੍ਰਿਸ਼ਟਾਚਾਰ ਵਿਰੋਧੀ ਗੈਰ-ਸਰਕਾਰੀ ਸੰਗਠਨ ਅਤੇ ਸੋਸ਼ਲ ਮੀਡੀਆ ਪ੍ਰਚਾਰਕ ਆਪਣੇ ਨਿੱਜੀ ਹਿੱਤਾਂ ਦੀ ਪੂਰਤੀ ਲਈ ਇਸ ਕੇਸ ਸਬੰਧੀ ਸੂਚਨਾ ਦੇਣ ਵਾਲੇ/ਸ਼ਿਕਾਇਤਕਰਤਾ ਹੋਣ ਲਈ ਦਾਅਵਾ […]

Continue Reading

ਗ਼ਰੀਬ ਦੀ ਗ਼ਰੀਬੀ ਉਸਦਾ ਬੱਚਾ ਹੀ ਪੜ੍ਹ-ਲਿਖ ਕੇ ਦੂਰ ਕਰ ਸਕਦਾ ਹੈ- ਭਗਵੰਤ ਮਾਨ

ਸਤਿਗੁਰੂ ਸ਼੍ਰੀ ਬ੍ਰਹਮਾਨੰਦ ਮਹਾਰਾਜ ਭੂਰੀਵਾਲਿਆਂ ਵੱਲੋਂ ਕੀਤੀ ਸੇਵਾ ਦਾ ਕਿਸੇ ਕਰੰਸੀ ‘ਚ ਕੋਈ ਮੁੱਲ ਨਹੀਂ- ਭਗਵੰਤ ਮਾਨ ਬਲਾਚੌਰ ਦੇ ਪੋਜੇਵਾਲ ਵਿਖੇ ਸਤਿਗੁਰੂ ਸ਼੍ਰੀ ਬ੍ਰਹਮਾਨੰਦ ਮਹਾਰਾਜ ਭੂਰੀਵਾਲਿਆਂ ਦੀ ਬਰਸੀ ਸਮਾਗਮ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਭਰੀ ਹਾਜ਼ਰੀ ਚੰਡੀਗੜ੍ਹ/ਨਵਾਂਸ਼ਹਿਰ, 1 ਮਈ,ਬੋਲੇ ਪੰਜਾਬ ਬਿਓਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਬਲਾਚੌਰ ਦੇ ਪੋਜੇਵਾਲ ਵਿਖੇ […]

Continue Reading

ਪੰਜਾਬ ਨੈਸ਼ਨਲ ਬੈਂਕ ਸਰਕਲ ਦਫਤਰ ਮੋਹਾਲੀ ਨੇ CSR ਪਹਿਲਕਦਮੀ ਦੀ ਸ਼ੁਰੂਆਤ ਕੀਤੀ, ਗੁਰ ਆਸਰਾ ਟਰੱਸਟ ਨੂੰ ਸਹਿਯੋਗ ਦਿੱਤਾ

ਮੋਹਾਲੀ, 01 ਮਈ, ਬੋਲੇ ਪੰਜਾਬ ਬਿਓਰੋ: : ਪੀ.ਐਨ.ਬੀ ਸਰਕਲ ਦਫਤਰ ਮੋਹਾਲੀ ਨੇ ਆਪਣੀ ਕਾਰਪੋਰੇਟ ਸਮਾਜਿਕ ਜਿੰਮੇਵਾਰੀ ਨੂੰ ਨਿਭਾਉਣ ਲਈ ਸਾਂਝੇ ਯਤਨਾਂ ਤਹਿਤ ਸੈਕਟਰ 78, ਮੋਹਾਲੀ ਸਥਿਤ ਗੁਰ ਆਸਰਾ ਟਰੱਸਟ ਵਿਖੇ ਇੱਕ ਮਹੱਤਵਪੂਰਨ CSR ਗਤੀਵਿਧੀ ਦਾ ਆਯੋਜਨ ਕੀਤਾ। ਪੰਜਾਬ ਨੈਸ਼ਨਲ ਬੈਂਕ ਦੇ ਜ਼ੋਨਲ ਮੈਨੇਜਰ ਸ੍ਰੀ ਪਰਮੀਸ਼ ਜਿੰਦਲ ਦੀ ਅਗਵਾਈ ਹੇਠ, ਗੁਰ ਆਸਰਾ ਟਰੱਸਟ ਦੀ ਦੇਖ-ਰੇਖ ਹੇਠ […]

Continue Reading

ਡਾ. ਸਰਬਜੀਤ ਸੋਹਲ ਦਾ ਕਹਾਣੀ ਸੰਗ੍ਰਹਿ ‘ਮੈਨੂੰ ਬੰਦਾ ਪਸੰਦ ਏ’ ਹੋਇਆ ਲੋਕ-ਅਰਪਣ

ਮਸ਼ੀਨੀ ਯੁੱਗ ਵਿੱਚ ਦਿਲ ਦੀ ਗੱਲ ਕਰਨੀ ਲਾਜ਼ਮੀ ਹੈ: ਡਾ. ਗਰੇਵਾਲ ਚੰਡੀਗੜ੍ਹ, 1 ਮਈ,ਬੋਲੇ ਪੰਜਾਬ ਬਿਊਰੋ( ਹਰਦੇਵ ਚੌਹਾਨ) ਪੰਜਾਬੀ ਲੇਖਕ ਸਭਾ ਚੰਡੀਗੜ੍ਹ ਵੱਲੋਂ ਪੰਜਾਬ ਕਲਾ ਭਵਨ ਸੈਕਟਰ 16 ਚੰਡੀਗੜ੍ਹ ਵਿਖੇ ਉੱਘੀ ਲੇਖਿਕਾ ਡਾ. ਸਰਬਜੀਤ ਕੌਰ ਸੋਹਲ ਦਾ ਨਵਾਂ ਕਹਾਣੀ ਸੰਗ੍ਰਹਿ ‘ਮੈਨੂੰ ਬੰਦਾ ਪਸੰਦ ਏ’ ਲੋਕ ਅਰਪਿਤ ਹੋਇਆ ਜਿਸ ਤੇ ਵਿਚਾਰ ਚਰਚਾ ਵੀ ਕੀਤੀ ਗਈ। ਡਾ. […]

Continue Reading

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੂਬੇ ਦੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਮੀਟਿੰਗ

ਚੋਣ ਜ਼ਾਬਤੇ ਦੀ ਉਲੰਘਣਾ ਅਤੇ ‘ਫੇਕ ਨਿਊਜ਼’ ਉੱਤੇ ਰੱਖੀ ਜਾਵੇ ਤਿੱਖੀ ਨਜ਼ਰ : ਸਿਬਿਨ ਸੀ 7 ਮਈ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਨੋਟੀਫਿਕੇਸ਼ਨ ਹੋਵੇਗਾ ਜਾਰੀ : ਮੁੱਖ ਚੋਣ ਅਧਿਕਾਰੀ ਚੰਡੀਗੜ੍ਹ, 1 ਮਈ ,ਬੋਲੇ ਪੰਜਾਬ ਬਿਓਰੋ: : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਬੁੱਧਵਾਰ ਨੂੰ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ […]

Continue Reading

ਸੈਂਟਰ ਆਫ ਇੰਡੀਅਨ ਟਰੇਡ ਯੂਨੀਅਨ ਵੱਲੋਂ ਅੱਜ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮਨਾਉਂਦੇ ਹੋਏ ਵਿਸ਼ੇਸ਼ ਸੈਮੀਨਾਰ ਕਰਾਇਆ ਗਿਆ

ਪਾਤੜਾਂ 1 ਮਈ,ਬੋਲੇ ਪੰਜਾਬ ਬਿਓਰੋ: ਅੱਜ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵੱਲੋਂ ਸੈਂਟਰ ਆਫ ਇੰਡੀਅਨ ਟਰੇਡ ਯੂਨੀਅਨ ਦੇ ਸੱਦੇ ਤੇ ਬਲਾਕ ਪਾਤੜਾਂ ਵਿਖੇ ਵਿੱਤ ਸਕੱਤਰ ਅੰਮ੍ਰਿਤਪਾਲ ਕੌਰ ਦੀ ਅਗਵਾਈ ਵਿੱਚ ਅੰਤਰਰਾਸ਼ਟਰੀ ਮਜ਼ਦੂਰ ਦਿਹਾੜੇ ਮੌਕੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਯਾਦ ਕਰਦੇ ਹੋਏ ਸ਼ਰਧਾਂਜਲੀ ਅਰਪਿਤ ਕੀਤੀ ਗਈ ਅਤੇ ਉਹਨਾਂ ਵੱਲੋਂ ਛੇੜੇ ਸੰਘਰਸ਼ ਨੂੰ ਅੱਗੇ ਲੈ ਕੇ ਜਾਣ […]

Continue Reading

ਮੋਦੀ ਸਰਕਾਰ ਦੀਆਂ ਫਾਸ਼ੀਵਾਦੀ ਵਿਰੋਧੀ ਨੀਤੀਆਂ ਖ਼ਿਲਾਫ਼ ਮਨਾਇਆ ਕਿਰਤੀ ਦਿਹਾੜਾ ਕੀਤਾ ਰੋਸ ਮਾਰਚ

ਗੁਰਦਾਸਪੁਰ 1 ਮਈ ,ਬੋਲੇ ਪੰਜਾਬ ਬਿਓਰੋ :ਵੱਖ ਵੱਖ ਟ੍ਰੇਡ ਯੂਨੀਅਨਾਂ ਅਤੇ ਮੁਲਾਜ਼ਮ ਜਥੇਬੰਦੀਆਂ ਵੱਲੋਂ ਸਾਂਝੇ ਤੌਰ ਤੇ ਕਿਰਤੀਆਂ ਦੇ ਦਿਨ ਨੂੰ ਫਾਸ਼ੀਵਾਦੀ ਵਿਰੋਧੀ ਦਿਵਸ ਦੇ ਤੌਰ ਤੇ ਸਥਾਨਕ ਰਾਮ ਸਿੰਘ ਦੱਤ ਹਾਲ ਵਿਖੇ ਮਨਾਇਆ। ਕੇਂਦਰ ਸਰਕਾਰ ਦੀਆਂ ਮਜ਼ਦੂਰ ਵਿਰੋਧੀ ਨੀਤੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਡਾਕਖਾਨਾ ਚੌਂਕ ਤੱਕ ਰੋਸ ਮਾਰਚ ਕੀਤਾ। ਲੋਕਾਂ ਨੂੰ ਜਾਗਰੂਕ ਕਰਦਿਆਂ ਮੋਦੀ […]

Continue Reading