ਦੇਸ਼ ਭਗਤ ਯੂਨੀਵਰਸਿਟੀ ਨੇ ਸੇਂਟ ਵਿਨਸੈਂਟ ਅਤੇ ਗ੍ਰੇਨਾਡਾਈਨਜ਼ ਨਾਲ ਗਲੋਬਲ ਸਬੰਧਾਂ ਨੂੰ ਕੀਤਾ ਹੋਰ ਮਜ਼ਬੂਤ

ਦੇਸ਼ ਭਗਤ ਯੂਨੀਵਰਸਿਟੀ ਨੇ ਸੇਂਟ ਵਿਨਸੈਂਟ ਅਤੇ ਗ੍ਰੇਨਾਡਾਈਨਜ਼ ਨਾਲ ਗਲੋਬਲ ਸਬੰਧਾਂ ਨੂੰ ਕੀਤਾ ਹੋਰ ਮਜ਼ਬੂਤ ਮੰਡੀ ਗੋਬਿੰਦਗੜ੍ਹ, 18 ਨਵੰਬਰ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਆਪਣੇ ਚੱਲ ਰਹੇ ਅੰਤਰਰਾਸ਼ਟਰੀ ਸਹਿਯੋਗਾਂ ਵਿੱਚ ਇੱਕ ਮਹੱਤਵਪੂਰਨ ਮੀਲ ਪੱਥਰ ਦਾ ਐਲਾਨ ਕਰਨ ’ਤੇ ਮਾਣ ਮਹਿਸੂਸ ਕਰ ਰਹੀ ਹੈ। ਗਲੋਬਲ ਵਿੱਦਿਅਕ ਉੱਤਮਤਾ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਸ਼ਾਨਦਾਰ ਕਦਮ ਚੁੱਕਦੇ […]

Continue Reading

ਵਿਧਾਇਕ ਕੁਲਵੰਤ ਸਿੰਘ ਵੱਲੋਂ ਸ਼ਹਿਰ ਦੇ ਵਿਕਾਸ ਕਾਰਜਾਂ ਦੇ ਜਾਇਜ਼ੇ ਅਤੇ ਪ੍ਰਮੁੱਖ ਸੜਕਾਂ ਦੇ ਸੁਧਾਰ ਲਈ ਕੀਤੀ ਗਈ ਚੈਕਿੰਗ

ਮੋਹਾਲੀ ਸ਼ਹਿਰ ਦੀ ਸੁੰਦਰਤਾ ਲਈ ਕੀਤੇ ਜਾ ਰਹੇ ਨੇ ਵੱਧ ਤੋਂ ਵੱਧ ਯਤਨ : ਵਿਧਾਇਕ ਕੁਲਵੰਤ ਸਿੰਘ ਸਾਹਿਬਜ਼ਾਦਾ ਅਜੀਤ ਸਿੰਘ ਨਗਰ 18 ਨਵੰਬਰ ,ਬੋਲੇ ਪੰਜਾਬ ਬਿਊਰੋ : ਮੋਹਾਲੀ ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ,ਮੇਨ ਸੜਕਾਂ ਦੇ ਸੁਧਾਰ ਲਈ ਅਤੇ ਸਾਫ਼-ਸਫ਼ਾਈ ਯਕੀਨੀ ਬਣਾਉਣ ਲਈ ਵਿਧਾਇਕ ਕੁਲਵੰਤ ਸਿੰਘ ਵੱਲੋਂ ਅੱਜ ਮੋਹਾਲੀ ਸ਼ਹਿਰ ਦੀਆਂ ਮੁੱਖ ਸੜਕਾਂ ਦਾ […]

Continue Reading

ਸੰਘਣੀ ਧੁੰਦ ਕਾਰਨ ਵਾਪਰਿਆ ਹਾਦਸਾ, ਦੋ ਵਿਦਿਆਰਥੀਆਂ ਦੀ ਮੌਤ

ਸੰਘਣੀ ਧੁੰਦ ਕਾਰਨ ਵਾਪਰਿਆ ਹਾਦਸਾ, ਦੋ ਵਿਦਿਆਰਥੀਆਂ ਦੀ ਮੌਤ ਮੁੱਲਾਂਪੁਰ ਦਾਖਾ, 18 ਨਵੰਬਰ,ਬੋਲੇ ਪੰਜਾਬ ਬਿਊਰੋ : ਇੱਕ ਭਿਆਨਕ ਸੜਕ ਹਾਦਸੇ ਵਿੱਚ 2 ਵਿਦਿਆਰਥੀਆਂ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਥਾਣਾ ਸੁਧਾਰ ਅਧੀਨ ਪੈਂਦੇ ਪਿੰਡ ਮੋਹੀ ਨੇੜੇ ਸੰਘਣੀ ਧੁੰਦ ਕਾਰਨ ਵਾਪਰੇ ਭਿਆਨਕ ਹਾਦਸੇ ਵਿੱਚ ਦੋ ਵਿਦਿਆਰਥੀਆਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਨਵਦੀਪ […]

Continue Reading

ਜਲੰਧਰ ‘ਚ ਧੁੰਦ ਕਾਰਨ ਕਈ ਵਾਹਨ ਇੱਕ-ਦੂਜੇ ‘ਚ ਵੱਜੇ

ਜਲੰਧਰ ‘ਚ ਧੁੰਦ ਕਾਰਨ ਕਈ ਵਾਹਨ ਇੱਕ-ਦੂਜੇ ‘ਚ ਵੱਜੇ ਜਲੰਧਰ, 18 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ‘ਚ ਜਿਵੇਂ-ਜਿਵੇਂ ਠੰਢ ਵਧ ਰਹੀ ਹੈ, ਉਥੇ ਹੀ ਪੰਜਾਬ ‘ਚ ਸੜਕ ਹਾਦਸਿਆਂ ਦਾ ਕਹਿਰ ਵੀ ਸ਼ੁਰੂ ਹੋ ਗਿਆ ਹੈ। ਪਿਛਲੇ ਤਿੰਨ ਦਿਨਾਂ ਤੋਂ ਧੁੰਦ ਕਾਰਨ ਪੰਜਾਬ ਦੇ ਸਾਰੇ ਹਾਈਵੇਅ ‘ਤੇ ਜ਼ੀਰੋ ਵਿਜ਼ੀਬਿਲਟੀ ਹੈ। ਸਵੇਰ ਅਤੇ ਰਾਤ ਨੂੰ ਕਈ ਹਾਦਸੇ […]

Continue Reading

ਪੰਜਾਬਣ ਕੁੜੀ ਕੈਨੇਡਾ ‘ਚ ਪੁਲਸ ਅਫ਼ਸਰ ਬਣੀ

ਪੰਜਾਬਣ ਕੁੜੀ ਕੈਨੇਡਾ ‘ਚ ਪੁਲਸ ਅਫ਼ਸਰ ਬਣੀ ਮਾਨਸਾ, 18 ਨਵੰਬਰ,ਬੋਲੇ ਪੰਜਾਬ ਬਿਊਰੋ ; ਮਾਨਸਾ ਜ਼ਿਲ੍ਹੇ ਦੇ ਕਸਬਾ ਝੁਨੀਰ ਦੀ ਧੀ ਕਿਰਨਜੀਤ ਕੌਰ ਨੇ ਕੈਨੇਡਾ ਦੀ ਫ਼ੈਡਰਲ ਪੁਲਿਸ ਅਫ਼ਸਰ ਬਣ ਕੇ ਜਿਥੇ ਅਪਣੇ ਮਾਪਿਆਂ ਦਾ ਨਾਂ ਚਮਕਾਇਆ ਹੈ, ਉਥੇ ਉਸ ਨੇ ਮਾਨਸਾ ਜ਼ਿਲ੍ਹੇ ਨੂੰ ਚਾਰ ਚੰਨ ਲਾਏ ਨੇ। ਛੋਟੀ ਉਮਰੇ ਸਖ਼ਤ ਮਿਹਨਤ ਕਰਨ ਵਾਲੀ ਕਿਰਨਜੀਤ ਕੌਰ […]

Continue Reading

ਅਧਿਆਪਕਾਂ ਵਲੋਂ ਸਕੂਲ ਬਾਹਰ ਨਾਹਰੇਬਾਜ਼ੀ

ਅਧਿਆਪਕਾਂ ਵਲੋਂ ਸਕੂਲ ਬਾਹਰ ਨਾਹਰੇਬਾਜ਼ੀ ਲੁਧਿਆਣਾ, 18 ਨਵੰਬਰ,ਬੋਲੇ ਪੰਜਾਬ ਬਿਊਰੋ : ਲੁਧਿਆਣਾ ਦੇ ਐਮਜੀਐਮ ਸਕੂਲ ਦੁੱਗਰੀ ਵਿੱਚ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਸਕੂਲ ਵਿੱਚ ਕੰਮ ਕਰਦੇ ਕੁਝ ਅਧਿਆਪਕਾਂ ਨੂੰ ਬਿਨਾਂ ਕੋਈ ਨੋਟਿਸ ਜਾਰੀ ਕੀਤੇ ਸਕੂਲ ਪ੍ਰਸ਼ਾਸਨ ਨੇ ਨੌਕਰੀ ਤੋਂ ਕੱਢਣ ਦੇ ਹੁਕਮ ਜਾਰੀ ਕਰ ਦਿੱਤੇ।ਉਕਤ ਅਧਿਆਪਕਾਂ ਦੀ ਅਗਵਾਈ ਕਰ ਰਹੇ ਸਕੂਲ ਦੇ ਇੱਕ ਅਧਿਆਪਕ […]

Continue Reading

ਫ਼ਿਰੋਜ਼ਪੁਰ : ਹਲਕੇ ਕੁੱਤੇ ਵਲੋਂ ਵੱਢਣ ‘ਤੇ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ

ਫ਼ਿਰੋਜ਼ਪੁਰ : ਹਲਕੇ ਕੁੱਤੇ ਵਲੋਂ ਵੱਢਣ ‘ਤੇ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ ਫ਼ਿਰੋਜ਼ਪੁਰ, 18 ਨਵੰਬਰ,ਬੋਲੇ ਪੰਜਾਬ ਬਿਊਰੋ : ਫ਼ਿਰੋਜ਼ਪੁਰ ਦੇ ਕਸਬਾ ਮਮਦੋਟ ਦੇ ਸਰਹੱਦੀ ਪਿੰਡ ਦੋਨਾਂ ਰਹਿਮਤ ਸੇਠਾਂ ਵਾਲਾ ਵਿਖੇ ਹਲਕੇ ਕੁੱਤੇ ਦੁਆਰਾ 17 ਸਾਲਾਂ ਨੌਜਵਾਨ ਨੂੰ ਕੱਟੇ ਜਾਣ ਤੋਂ ਬਾਅਦ ਉਸ ਦੀ ਮੌਤ ਹੋ ਗਈ। ਮਾਪਿਆਂ ਦੇ ਇਕਲੌਤੇ ਪੁੱਤਰ ਦੀ ਇਸ ਮੌਤ ਨਾਲ […]

Continue Reading

ਸਰਹੱਦ ਤੋਂ ਡਰੋਨ ਬਰਾਮਦ

ਸਰਹੱਦ ਤੋਂ ਡਰੋਨ ਬਰਾਮਦ ਭਿਖੀਵਿੰਡ, 18 ਨਵੰਬਰ,ਬੋਲੇ ਪੰਜਾਬ ਬਿਊਰੋ : ਪਾਕਿਸਤਾਨ ਵੱਲੋਂ ਪੰਜਾਬ ਦੀ ਸਰਹੱਦ ਉੁਤੇ ਡਰੋਨ ਭੇਜਣ ਦੀਆਂ ਗਤੀਵੀਧੀਆਂ ਜਾਰੀ ਹਨ।ਬੀਤੀ ਸ਼ਾਮ ਥਾਣਾ ਖਾਲੜਾ ਦੀ ਪੁਲਿਸ ਵੱਲੋਂ ਸਾਂਝੀ ਭਾਲ ਮੁਹਿੰਮ ਦੌਰਾਨ ਇੱਕ ਡਰੋਨ ਬਰਾਮਦ ਕੀਤਾ ਗਿਆ। ਪੁਲਿਸ ਅਤੇ ਬੀ.ਐਸ.ਐਫ  ਸਿੰਘਪੁਰਾ (ਭਿਖੀਵਿੰਡ) ਦੇ ਸੁਰੱਖਿਆ ਮੁਲਾਜ਼ਮਾਂ ਨੂੰ ਪਿੰਡ ਮਾੜੀ ਮੇਘਾ ’ਚ ਸਰ ਸਿੰਘ ਦੇ ਖੇਤਾਂ ਵਿਚੋਂ ਇੱਕ ਛੋਟਾ ਡਰੋਨ ਪਿਆ ਮਿਲਿਆ। ਇਸ ਸਬੰਧੀ ਪੁਲਿਸ ਅਤੇ ਬੀਐਸਐਫ਼ ਵਲੋਂ ਡਰੋਨ […]

Continue Reading

ਸੁਖਬੀਰ ਬਾਦਲ ਦੇ ਅਸਤੀਫੇ ਤੋਂ ਬਾਅਦ ਜ਼ਿਲ੍ਹਾ ਪ੍ਰਧਾਨ ਨੇ ਵੀ ਦਿੱਤਾ ਅਸਤੀਫ਼ਾ

ਸੁਖਬੀਰ ਬਾਦਲ ਦੇ ਅਸਤੀਫੇ ਤੋਂ ਬਾਅਦ ਜ਼ਿਲ੍ਹਾ ਪ੍ਰਧਾਨ ਨੇ ਵੀ ਦਿੱਤਾ ਅਸਤੀਫ਼ਾ ਲੁਧਿਆਣਾ, 18 ਨਵੰਬਰ,ਬੋਲੇ ਪੰਜਾਬ ਬਿਊਰੋ : ਸੁਖਬੀਰ ਬਾਦਲ ਦੇ ਅਸਤੀਫੇ ਤੋਂ ਬਾਅਦ ਹੁਣ ਲੁਧਿਆਣਾ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਨੇ ਵੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਭੁਪਿੰਦਰ ਸਿੰਘ ਨੇ ਕਿਹਾ ਹੈ ਕਿ ਉਹ ਜ਼ਿਲ੍ਹਾ ਪ੍ਰਧਾਨ ਲੁਧਿਆਣਾ ਸ਼ਹਿਰੀ ਦੇ ਅਹੁਦੇ ਤੋਂ […]

Continue Reading

ਵਕੀਲਾਂ ‘ਤੇ ਹਮਲੇ ਖਿਲਾਫ਼ ਅੱਜ ਨੋ ਵਰਕ ਡੇ ਰੱਖਣ ਦਾ ਫੈਸਲਾ

ਵਕੀਲਾਂ ‘ਤੇ ਹਮਲੇ ਖਿਲਾਫ਼ ਅੱਜ ਨੋ ਵਰਕ ਡੇ ਰੱਖਣ ਦਾ ਫੈਸਲਾ ਲੁਧਿਆਣਾ, 18 ਨਵੰਬਰ,ਬੋਲੇ ਪੰਜਾਬ ਬਿਊਰੋ ; ਜ਼ਿਲ੍ਹਾ ਬਾਰ ਐਸੋਸੀਏਸ਼ਨ ਲੁਧਿਆਣਾ ਦੀ ਕਾਰਜਕਾਰਨੀ ਕਮੇਟੀ ਦੀ ਹੰਗਾਮੀ ਮੀਟਿੰਗ ਸਕੱਤਰ ਪਰਮਿੰਦਰ ਪਾਲ ਸਿੰਘ ਲਾਡੀ ਐਡਵੋਕੇਟ ਦੀ ਅਗਵਾਈ ਹੇਠ ਹੋਈ। ਇਸ ਦੌਰਾਨ ਜ਼ਿਲ੍ਹਾ ਬਾਰ ਐਸੋਸੀਏਸ਼ਨ ਲੁਧਿਆਣਾ ਦੀ ਕਾਰਜਕਾਰਨੀ ਕਮੇਟੀ ਨੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਅੰਮ੍ਰਿਤਸਰ ਵੱਲੋਂ 18 ਨਵੰਬਰ ਯਾਨੀ […]

Continue Reading