ਪੰਜਾਬ ਪੁਲਿਸ ਵੱਲੋਂ ਦਿਨ-ਦਿਹਾੜੇ ਗੋਲ਼ੀਆਂ ਚਲਾਉਣ ਵਾਲੇ 11 ਵਿਅਕਤੀ ਕਾਬੂ,ਗੋਲੀ-ਸਿੱਕਾ ਬਰਾਮਦ

ਅੰਮ੍ਰਿਤਸਰ, 24 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਅੰਮ੍ਰਿਤਸਰ ਦੇ ਰਣਜੀਤ ਐਵਨਿਊ ਵਿੱਚ ਦਿਨ ਦਿਹਾੜੇ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ ਸੀ ਜਿੱਥੇ ਕਿ ਕੁਝ ਨੌਜਵਾਨਾਂ ਵੱਲੋਂ ਰਣਜੀਤ ਐਵਨਿਊ ਪੌਸ਼ ਇਲਾਕੇ ਵਿੱਚ ਸ਼ਰੇਆਮ ਗੋਲੀਆਂ ਚਲਾਈਆਂ ਗਈਆਂ ਸੀ ਤੇ ਜਿਸ ਨਾਲ ਕੁਝ ਲੋਕ ਜ਼ਖਮੀ ਵੀ ਹੋਏ ਸਨ ਜਿਸ ਤੋਂ ਬਾਅਦ ਮੌਕੇ ਤੇ ਪਹੁੰਚੇ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ […]

Continue Reading

ਭਾਜਪਾ ਦੇ ਸਟਾਰ ਪ੍ਰਚਾਰਕਾਂ ਖਿਲਾਫ ਚੋਣ ਜਾਬਤੇ ਦੀ ਖੁੱਲੇ ਆਮ ਉਲੰਘਣਾ ਕਰਨ ਬਦਲੇ ਕਾਰਵਾਈ ਕੀਤੀ ਜਾਵੇ -ਆਇਸਾ ਅਤੇ ਇਨਕਲਾਬੀ ਨੌਜਵਾਨ ਸਭਾ ਪੰਜਾਬ

ਮਾਨਸਾ 24 ਅਪ੍ਰੈਲ,ਬੋਲੇ ਪੰਜਾਬ ਬਿਓਰੋ- ਸ੍ਰੀ ਨਰਿੰਦਰ ਮੋਦੀ ਜੀ (ਕਾਰਜ ਵਾਹਕ ਪ੍ਰਧਾਨ ਮੰਤਰੀ) ਅਤੇ ਬੀਜੇਪੀ ਦੇ ਯੋਗੀ ਅਦਿੱਤਿਆਨਾਥ,ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਗਿਰੀਰਾਜ ਕਿਸ਼ੋਰ ਵਰਗੇ ਸਟਾਰ ਪ੍ਰਚਾਰਕਾਂ ਖਿਲਾਫ ਚੋਣ ਜਾਬਤੇ ਦੀ ਖੁੱਲੇ ਆਮ ਉਲੰਘਣਾ ਕਰਨ ਬਦਲੇ ਕਾਰਵਾਈ ਕੀਤੀ ਜਾਵੇ ।ਅੱਜ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਅਤੇ ਇਨਕਲਾਬੀ ਨੌਜਵਾਨ ਸਭਾ ਪੰਜਾਬ ਵੱਲੋਂ ਕਾਰਜ ਵਾਹਕ ਪ੍ਰਧਾਨ […]

Continue Reading

ਸਰਬੰਸ ਪ੍ਰਤੀਕ ਦਾ ਨਵਾਂ ਗੀਤ ਬਾਪੂ ਜਿੰਦਾਬਾਦ ਹੋਵੇਗਾ ਰਲੀਜ਼ 27 ਨੂੰ

ਚੰਡੀਗੜ੍ਹ 24 ਅਪ੍ਰੈਲ, ਬੋਲੇ ਪੰਜਾਬ ਬਿਉਰੋ: ਗੀਤਕਾਰ ਤੇ ਗਾਇਕ ਸਰਬੰਸ ਪ੍ਰਤੀਕ ਸਿੰਘ ਦਾ ਲਿਖਿਆ ਅਤੇ ਗਾਇਆ ਗੀਤ,”ਬਾਪੂ ਜਿੰਦਾਬਾਦ” 27 ਨੂੰ ਵੱਡੇ ਪੱਧਰ ਉੱਤੇ ਰਲੀਜ਼ ਹੋ ਰਿਹਾ ਹੈ। ਪ੍ਰਤੀਕ ਨੇ ਦੱਸਿਆ ਕਿ ਮਾਂ ਨੂੰ ਲੈ ਕੇ ਤਾਂ ਬਹੁਤ ਗੀਤ ਗਾਏ ਹਨ ਅਤੇ ਗੀਤਾਂ ਵਿਚ ਰੱਬ ਦਾ ਦਰਜਾ ਦਿੱਤਾ ਗਿਆ ਹੈ ਪਰ ਬਾਪੂ ਵੀ ਕਿਸੇ ਪਾਸਿਓਂ ਘੱਟ […]

Continue Reading

ਫਰੀਦਕੋਟ : ਐਮਬੀਬੀਐਸ ਡਾਕਟਰ ਨੇ ਫਾਹਾ ਲੈ ਕੇ ਜੀਵਨ ਲੀਲਾ ਕੀਤੀ ਸਮਾਪਤ

ਫਰੀਦਕੋਟ, 24 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ‘ਚ ਇੰਟਰਨਸ਼ਿਪ ਕਰ ਰਹੀ ਐਮਬੀਬੀਐਸ ਡਾਕਟਰ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਜਾਣਕਾਰੀ ਅਨੁਸਾਰ ਡਾਕਟਰ ਦੀ ਫਰੀਦਕੋਟ ਵਿਖੇ ਆਪਣੇ ਘਰ ‘ਚ ਹੀ ਲਾਸ਼ ਲਟਕਦੀ ਮਿਲੀ। ਮ੍ਰਿਤਕਾ ਦੀ ਪਛਾਣ ਡਾ. ਅਨੁਸ਼ਕਾ ਵਾਸੀ ਫਰੀਦਕੋਟ ਵਜੋਂ ਹੋਈ ਜੋ ਆਪਣੀ ਐਮਬੀਬੀਐਸ ਦੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ […]

Continue Reading

ਪੰਜਾਬ ਦੇ ਆਈਪੀਐਸ ਅਧਿਕਾਰੀ ਨੇ ਲਈ ਵੀਆਰਐੱਸ

ਚੰਡੀਗੜ੍ਹ, 24 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਪੰਜਾਬ ਦੇ ਆਈਪੀਐਸ ਅਧਿਕਾਰੀ ਗੁਰਿੰਦਰ ਸਿੰਘ ਢਿੱਲੋਂ ਨੇ ਵੀਆਰਐੱਸ ਲੈ ਲਈ ਹੈ। ਗੁਰਿੰਦਰ ਸਿੰਘ ਢਿੱਲੋਂ ਨੇ ਇਸ ਦੀ ਪੁਸ਼ਟੀ ਕੀਤੀ ਹੈ। ਫਿਲਹਾਲ ਗੁਰਿੰਦਰ ਸਿੰਘ ਢਿੱਲੋਂ ਕੋਲ ਸਪੈਸ਼ਲ ਏਡੀਜੀਪੀ ਲਾਅ ਐਂਡ ਆਰਡਰ ਦਾ ਚਾਰਜ ਸੀ। ਉਨ੍ਹਾਂ ਕਿਹਾ ਕਿ ਵੀਆਰਐੱਸ ਲੈਣ ਤੋਂ ਬਾਅਦ ਉਹ ਆਪਣੇ-ਆਪ ਨੂੰ ਪਿੰਜਰੇ ‘ਚੋਂ ਆਜ਼ਾਦ ਮਹਿਸੂਸ ਕਰ ਰਹੇ ਹਨ।ਮਿਲੀ […]

Continue Reading

ਟਿਕਟ ਨਾ ਮਿਲਣ ਤੋਂ ਨਾਰਾਜ਼ ਜਸਬੀਰ ਜੱਸੀ ਖੰਗੂੜਾ ਨੇ ਆਮ ਆਦਮੀ ਪਾਰਟੀ ਤੋਂ ਅਸਤੀਫਾ ਦਿੱਤਾ

ਲੁਧਿਆਣਾ, 24 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਲੁਧਿਆਣਾ ਦੇ ਸੀਨੀਅਰ ਆਗੂ ਜਸਬੀਰ ਜੱਸੀ ਖੰਗੂੜਾ ਨੇ ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਉਹ ਕਿਲਾ ਰਾਏਪੁਰ ਦੇ ਸਾਬਕਾ ਵਿਧਾਇਕ ਹਨ। ਲੋਕ ਸਭਾ ਚੋਣਾਂ ‘ਚ ਟਿਕਟ ਨਾ ਮਿਲਣ ਤੋਂ ਨਾਰਾਜ਼ ਖੰਗੂੜਾ ਨੇ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ ਹੈ।ਜੱਸੀ ਖੰਗੂੜਾ ਸ਼ਹਿਰ ਦੇ ਵੱਡੇ ਕਾਰੋਬਾਰੀਆਂ ਵਿੱਚ ਜਾਣਿਆ ਜਾਂਦਾ ਹੈ, ਉਹ […]

Continue Reading

ਪੰਜਾਬੀ ਨੌਜਵਾਨ ਦੀ ਇਟਲੀ ‘ਚ ਮੌਤ

ਫਿਲੌਰ, 24 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਨੇੜਲੇ ਪਿੰਡ ਢੱਕ ਮਜਾਰਾ ਦੇ ਇੱਕ ਨੌਜਵਾਨ ਦੀ ਇਟਲੀ ’ਚ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰ ਨੇ ਦੱਸਿਆ ਕਿ ਹਰਪਾਲ ਰਾਮ ਉਰਫ ਪਾਲਾ ਪੁੱਤਰ ਨੰਜੂ ਰਾਮ ਲਗਪਗ 6 ਸਾਲ ਪਹਿਲਾਂ ਰੋਜ਼ੀ ਰੋਟੀ ਕਮਾਉਣ ਅਤੇ ਪਰਿਵਾਰ ਦਾ ਪਾਲਣ ਪੋਸ਼ਣ ਕਰਨ ਲਈ ਇਟਲੀ ਗਿਆ ਸੀ। ਉਹ ਇਟਲੀ ਦੇ ਸ਼ਹਿਰ ਸਲੈਰਨੋ ‘ਚ ਇਕ ਰੈਸਟੋਰੈਂਟ […]

Continue Reading

ਪੰਜਾਬ ਰੋਡਵੇਜ਼ ਦੀ ਟੱਕਰ ਵੱਜਣ ਕਾਰਨ ਕੰਡਕਟਰ ਦੀ ਮੌਤ

ਲੁਧਿਆਣਾ, 24 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਲੁਧਿਆਣਾ ਤੋਂ ਇੱਕ ਸੜਕ ਹਾਦਸੇ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪੰਜਾਬ ਰੋਡਵੇਜ਼ ਬੱਸ ਦੀ ਟੱਕਰ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਸਵੇਰੇ ਕਰੀਬ 7 ਵਜੇ ਵਾਪਰਿਆ। ਮਾਮਲੇ ਦੀ ਸੂਚਨਾ ਮਿਲਦੇ ਹੀ ਚੌਕੀ ਬੱਸ ਸਟੈਂਡ ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ […]

Continue Reading

ਪੰਜਾਬ ਦੇ ਸਾਬਕਾ ਮੰਤਰੀ ਦੇ ਪੋਤੇ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ

ਲੁਧਿਆਣਾ, 24 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਲੁਧਿਆਣਾ ਦੇ ਭਾਜਪਾ ਆਗੂ ਅਤੇ ਸਾਬਕਾ ਸਿਹਤ ਮੰਤਰੀ ਮਰਹੂਮ ਸਤਪਾਲ ਗੋਸਾਈ ਦੇ ਪੋਤੇ ਅਮਿਤ ਗੋਸਾਈ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਵਟਸਐਪ ‘ਤੇ ਆਈ ਕਾਲ ਪਾਕਿਸਤਾਨ ਤੋਂ ਸੀ। ਮੁਲਜ਼ਮ ਨੇ ਆਪਣੇ ਆਪ ਨੂੰ ਸੀਆਈਡੀ ਅਧਿਕਾਰੀ ਦੱਸਿਆ। ਅਮਿਤ ਗੋਸਾਈ ਨੇ ਇਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ […]

Continue Reading

ਰਾਜਾਂ ਦੀਆਂ 88 ਸੀਟਾਂ ‘ਤੇ ਅੱਜ ਸ਼ਾਮ ਚੋਣ ਪ੍ਰਚਾਰ ਬੰਦ ਹੋ ਜਾਵੇਗਾ

ਨਵੀਂ ਦਿੱਲੀ, 24 ਅਪ੍ਰੈਲ,ਬਿੋਲੇ ਪੰਜਾਬ ਬਿਓਰੋ:ਦੂਜੇ ਪੜਾਅ ਦੀ ਵੋਟਿੰਗ ਲਈ ਚੋਣ ਸ਼ੋਰ ਅੱਜ ਬੁੱਧਵਾਰ ਸ਼ਾਮ ਨੂੰ ਬੰਦ ਹੋ ਜਾਵੇਗਾ। ਇਸ ਤੋਂ ਬਾਅਦ ਕੋਈ ਵੀ ਜਨਤਕ ਮੀਟਿੰਗ ਨਹੀਂ ਹੋਵੇਗੀ ਅਤੇ ਉਮੀਦਵਾਰ ਅਤੇ ਉਨ੍ਹਾਂ ਦੇ ਸਟਾਰ ਪ੍ਰਚਾਰਕ ਅਗਲੇ 48 ਘੰਟਿਆਂ ਤੱਕ ਘਰ-ਘਰ ਜਾ ਕੇ ਵੋਟਾਂ ਮੰਗ ਸਕਣਗੇ। ਦੂਜੇ ਪੜਾਅ ‘ਚ 26 ਅਪ੍ਰੈਲ ਨੂੰ 12 ਸੂਬਿਆਂ ਅਤੇ ਇਕ […]

Continue Reading