ਰਾਜਾਂ ਦੀਆਂ 88 ਸੀਟਾਂ ‘ਤੇ ਅੱਜ ਸ਼ਾਮ ਚੋਣ ਪ੍ਰਚਾਰ ਬੰਦ ਹੋ ਜਾਵੇਗਾ

ਨਵੀਂ ਦਿੱਲੀ, 24 ਅਪ੍ਰੈਲ,ਬਿੋਲੇ ਪੰਜਾਬ ਬਿਓਰੋ:ਦੂਜੇ ਪੜਾਅ ਦੀ ਵੋਟਿੰਗ ਲਈ ਚੋਣ ਸ਼ੋਰ ਅੱਜ ਬੁੱਧਵਾਰ ਸ਼ਾਮ ਨੂੰ ਬੰਦ ਹੋ ਜਾਵੇਗਾ। ਇਸ ਤੋਂ ਬਾਅਦ ਕੋਈ ਵੀ ਜਨਤਕ ਮੀਟਿੰਗ ਨਹੀਂ ਹੋਵੇਗੀ ਅਤੇ ਉਮੀਦਵਾਰ ਅਤੇ ਉਨ੍ਹਾਂ ਦੇ ਸਟਾਰ ਪ੍ਰਚਾਰਕ ਅਗਲੇ 48 ਘੰਟਿਆਂ ਤੱਕ ਘਰ-ਘਰ ਜਾ ਕੇ ਵੋਟਾਂ ਮੰਗ ਸਕਣਗੇ। ਦੂਜੇ ਪੜਾਅ ‘ਚ 26 ਅਪ੍ਰੈਲ ਨੂੰ 12 ਸੂਬਿਆਂ ਅਤੇ ਇਕ […]

Continue Reading

ਲੁਧਿਆਣਾ ‘ਚ ਕਰੋੜਾਂ ਰੁਪਏ ਦੀ ਠੱਗੀ ਮਾਰਨ ਵਾਲੇ ਪਿਓ,ਪੁੱਤਾਂ ਤੇ ਨੂੰਹ ਖਿਲਾਫ ਮਾਮਲਾ ਦਰਜ

ਲੁਧਿਆਣਾ, 24 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਕਰੋੜਾਂ ਰੁਪਏ ਦੀ ਠੱਗੀ ਮਾਰਨ ਅਤੇ ਵਰਕਰਾਂ ਨਾਲ ਦੁਰਵਿਵਹਾਰ ਕਰਨ ਅਤੇ ਉਨ੍ਹਾਂ ਨੂੰ ਫੈਕਟਰੀ ਵਿੱਚੋਂ ਭਜਾਉਣ ਦੇ ਦੋਸ਼ ਹੇਠ ਕਾਰਵਾਈ ਕਰਦਿਆਂ ਥਾਣਾ ਸਾਹਨੇਵਾਲ ਦੀ ਪੁਲੀਸ ਨੇ ਮਾਮਲਾ ਦਰਜ ਕਰ ਲਿਆ ਹੈ। ਪੁਲੀਸ ਕਮਿਸ਼ਨਰ ਨੇ ਬੀ ਬਲਾਕ ਅਗਰ ਨਗਰ ਦੇ ਵਸਨੀਕ ਸੰਜੀਵ ਗਰਗ ਦੀ ਸ਼ਿਕਾਇਤ ’ਤੇ ਜਾਂਚ ਮਗਰੋਂ ਕਾਰਵਾਈ ਕੀਤੀ ਹੈ। ਪੁਲੀਸ […]

Continue Reading

ਸੜਕ ਹਾਦਸੇ ‘ਚ ਇਕ ਹੀ ਮੋਟਰਸਾਈਕਲ ‘ਤੇ ਸਵਾਰ ਤਿੰਨ ਨੌਜਵਾਨਾਂ ਦੀ ਮੌਤ

ਲਖਨਊ, 24 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਉੱਤਰ ਪ੍ਰਦੇਸ਼ ਦੇ ਗੋਂਡਾ ਜ਼ਿਲੇ ‘ਚ ਹੋਏ ਇਕ ਸੜਕ ਹਾਦਸੇ ‘ਚ ਇਕ ਹੀ ਮੋਟਰਸਾਈਕਲ ‘ਤੇ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਇਕ ਹੋਰ ਜ਼ਖਮੀ ਹੋ ਗਿਆ। ਗੰਭੀਰ ਜ਼ਖਮੀ ਨੌਜਵਾਨ ਨੂੰ ਇਲਾਜ ਲਈ ਮੈਡੀਕਲ ਕਾਲਜ ‘ਚ ਦਾਖਲ ਕਰਵਾਇਆ ਗਿਆ ਹੈ। ਇਤਿਆਥੋਕ ਦੇ ਇੰਚਾਰਜ ਇੰਸਪੈਕਟਰ ਵਿਵੇਕ ਤ੍ਰਿਵੇਦੀ ਨੇ ਅੱਜ ਇੱਥੇ ਦੱਸਿਆ […]

Continue Reading

ਜੇਕਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ 13 ਸੀਟਾਂ ਮਿਲੀਆਂ ਤਾਂ ਮੈਂ ਰਾਜਨੀਤੀ ਛੱਡ ਦੇਵਾਂਗਾ : ਰਾਜਾ ਵੜਿੰਗ

ਚੰਡੀਗੜ੍ਹ, 24 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਜੇਕਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ 13 ਸੀਟਾਂ ਮਿਲੀਆਂ ਤਾਂ ਮੈਂ ਰਾਜਨੀਤੀ ਛੱਡ ਦੇਵਾਂਗਾ। ਇਹ ਬਿਆਨ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਦਿੱਤਾ ਹੈ। ਵੜਿੰਗ ਨੇ ਕਿਹਾ ਕਿ ‘ਆਪ’ ਦਾ ਸਾਰੀਆਂ 13 ਸੀਟਾਂ ਜਿੱਤਣ ਦੇ ਦਾਅਵੇ ਦੀ ਜਗ੍ਹਾ ਕਰਾਰੀ ਹਾਰ ਹੋਵੇਗੀ, ਜਿਸ ਕਾਰਨ ਨਤੀਜੇ ਆਉਣ ‘ਤੇ ਉਸ ਲਈ ਜਨਤਾ […]

Continue Reading

ਪੰਜਾਬ ਪੁਲਿਸ ਵੱਲੋਂ ਲਾਰੈਂਸ ਬਿਸ਼ਨੋਈ ਗੈਂਗ ਦੇ ਪੰਜ ਗੈਂਗਸਟਰ ਗ੍ਰਿਫ਼ਤਾਰ

ਮੋਹਾਲੀ, 24 ਅਪ੍ਰੈਲ, ਪੁਲਸ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਪੰਜ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਸੂਚਨਾ ਦੇ ਆਧਾਰ ’ਤੇ ਡੇਰਾਬਸੀ ’ਚ ਚੋਰੀ ਦੇ ਬਾਈਕ ’ਤੇ ਘੁੰਮ ਰਹੇ ਦੋ ਸ਼ੂਟਰਾਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਇਨ੍ਹਾਂ ਦੀ ਪਛਾਣ ਹਰਸ਼ਪ੍ਰੀਤ ਸਿੰਘ ਤੇ ਰਾਜਵੀਰ ਸਿੰਘ ਵਾਸੀ ਅੰਬਾਲਾ ਵਜੋਂ ਹੋਈ ਹੈ। ਦੋਵਾਂ ਨੇ ਆਪਣੇ ਤਿੰਨ ਹੋਰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਗ 633

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਗ 633, ਅੰਮ੍ਰਿਤਸਰ, ਮਿਤੀ 24-04-2024 ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ […]

Continue Reading

ਪੰਜਾਬੀ ਯੂਨੀਵਰਸਿਟੀ ਦੇ VC ਪ੍ਰੋ. ਅਰਵਿੰਦ ਦੇ ਕਾਰਜਕਾਲ ਵਿਚ ਵਾਧਾ ਨਹੀਂ, IAS ਅਫ਼ਸਰ ਨੂੰ ਮਿਲਿਆ ਚਾਰਜ

ਚੰਡੀਗੜ੍ਹ, 23 ਅਪ੍ਰੈਲ, ਬੋਲੇ ਪੰਜਾਬ ਬਿਓਰੋ- ਪੰਜਾਬੀ ਯੂਨੀਵਰਸਿਟੀ ਦੇ ਵੀਸੀ ਪ੍ਰੋਫ਼ੈਸਰ ਅਰਵਿੰਦ ਦੀ ਟਰਮ ਵਿਚ ਵਾਧਾ ਨਹੀਂ ਕੀਤਾ ਗਿਆਹੈ ਉਨ੍ਹਾਂ ਦਾ ਕਾਰਜਕਾਲ 25 ਅਪ੍ਰੈਲ 2024 ਨੂੰ ਪੂਰੀ ਹੋ ਰਿਹਾ  ਹੈ, ਪੰਜਾਬ ਦੇ ਗਵਰਨਰ ਵਲੋਂ ਬਕਾਇਦਾ ਹੁਕਮ ਜਾਰੀ ਕਰ ਕੇ ਵੀਸੀ ਦਾ ਚਾਰਜ ਸੀਨੀਅਰ ਆਈਏਐਸ ਅਫ਼ਸਰ ਅਤੇ ਹਾਇਰ ਐਜ਼ੂਕੇਸ਼ਨ ਦੇ ਸੈਕਟਰੀ ਕੇਕੇ ਯਾਦਵ ਨੂੰ ਦਿੱਤਾ ਗਿਆ ਹੈ।

Continue Reading

ਪੰਜਾਬ ‘ਚ ਵਧਦੀ ਗਰਮੀ ਦੇ ਮੱਦੇਨਜਰ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਨੂੰ ਦਿਸ਼ਾ ਨਿਰਦੇਸ਼ ਜਾਰੀ

ਮੋਹਾਲੀ, 23 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਸਿੱਖਿਆ ਵਿਭਾਗ ਵੱਲੋਂ ਗਰਮੀ ਜ਼ਿਆਦਾ ਪੈਣ ਦੀ ਸੰਭਾਵਨਾ ਦੇ ਮੱਦੇਨਜਰ ਸਮੂਹ ਸਕੂਲਾਂ ਨੂੰ ਹੁਕਮ ਜਾਰੀ ਕੀਤੇ ਗਏ ਹਨ। ਸਿੱਖਿਆ ਵਿਭਾਗ ਨੇ ਇਸ ਸੰਬੰਧੀ ਨੈਸ਼ਨਲ ਡਿਜਾਸਟਰ ਮੈਨੇਜ਼ਮੈਂਟ ਅਥਾਰਿਟੀ ਵੱਲੋਂ ਜਾਰੀ ਗਾਈਡਲਾਈਨਜ਼ ਦੀ ਪਾਲਣਾ ਕਰਨ ਲਈ ਪੱਤਰ ਜਾਰੀ ਕੀਤਾ ਹੈ।

Continue Reading

ਸੁਖਬੀਰ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਚੰਡੀਗੜ੍ਹ 23 ਅਪੈਲ ,ਬੋਲੇ ਪੰਜਾਬ ਬਿਓਰੋ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਸ.ਓ.ਆਈ ਦੇ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਰਾਜੂਖੰਨਾਂ ਅਤੇ ਐਸ.ਓ.ਆਈ ਦੇ ਪ੍ਰਧਾਨ ਰਣਬੀਰ ਸਿੰਘ ਢਿੱਲੋਂ ਨਾਲ ਸਲਾਹ ਮਸ਼ਵਰਾ ਕਰਕੇ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ ਕਰ ਦਿੱਤਾ।ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦਿਆਂ ਐਸ.ਓ.ਆਈ ਦੇ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਰਾਜੁਖੰਨਾ […]

Continue Reading

ਆਮ ਆਦਮੀ ਪਾਰਟੀ ਨੂੰ ਆਪਣੀਆਂ ਗਲਤੀਆਂ ਦੀ ਕੀਮਤ ਚੁਕਾਉਣੀ ਪਵੇਗੀ : ਪ੍ਰਤਾਪ ਸਿੰਘ ਬਾਜਵਾ

ਚੰਡੀਗੜ, 23 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਗੜੇਮਾਰੀ ਕਾਰਨ ਫਸਲਾਂ ਨੂੰ ਹੋਏ ਨੁਕਸਾਨ ਤੋਂ ਬਾਅਦ ਕਿਸਾਨਾਂ ਨੂੰ ਮੁਆਵਜ਼ਾ ਦੇਣ ਵਿੱਚ ਅਸਫਲ ਰਹਿਣ ਲਈ ਝਾੜ ਪਾਈ।ਉਨ੍ਹਾਂ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ […]

Continue Reading