ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਗ 44

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਗ 448, ਅੰਮ੍ਰਿਤਸਰ, ਮਿਤੀ 22-04-2024 ਆਸਾ ਮਹਲਾ ੪ ਛੰਤ ॥ ਵਡਾ ਮੇਰਾ ਗੋਵਿੰਦੁ ਅਗਮ ਅਗੋਚਰੁ ਆਦਿ ਨਿਰੰਜਨੁ ਨਿਰੰਕਾਰੁ ਜੀਉ ॥ ਤਾ ਕੀ ਗਤਿ ਕਹੀ ਨ ਜਾਈ ਅਮਿਤਿ ਵਡਿਆਈ ਮੇਰਾ ਗੋਵਿੰਦੁ ਅਲਖ ਅਪਾਰ ਜੀਉ ॥ ਗੋਵਿੰਦੁ ਅਲਖ ਅਪਾਰੁ ਅਪਰੰਪਰੁ ਆਪੁ ਆਪਣਾ ਜਾਣੈ ॥ ਕਿਆ ਇਹ ਜੰਤ ਵਿਚਾਰੇ ਕਹੀਅਹਿ ਜੋ […]

Continue Reading

ਕਾਂਗਰਸ ਵੱਲੋਂ ਲੋਕ ਸਭਾ ਉਮੀਦਵਾਰਾਂ ਦੀ 17ਵੀਂ ਸੂਚੀ ਜਾਰੀ

ਨਵੀਂ ਦਿੱਲੀ, 21 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਕਾਂਗਰਸ ਨੇ ਅੱਜ ਐਤਵਾਰ 21 ਅਪ੍ਰੈਲ ਨੂੰ ਲੋਕ ਸਭਾ ਉਮੀਦਵਾਰਾਂ ਦੀ 17ਵੀਂ ਸੂਚੀ ਜਾਰੀ ਕੀਤੀ। ਇਸ ਵਿੱਚ ਆਂਧਰਾ ਪ੍ਰਦੇਸ਼ ਦੇ 9 ਅਤੇ ਝਾਰਖੰਡ ਦੇ 2 ਨਾਮ ਹਨ। ਇਸ ਵਿੱਚ ਝਾਰਖੰਡ ਦੇ ਗੋਡਾ ਤੋਂ ਉਮੀਦਵਾਰ ਬਦਲਿਆ ਗਿਆ ਹੈ। ਹੁਣ ਪ੍ਰਦੀਪ ਯਾਦਵ ਨੂੰ ਟਿਕਟ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਦੀਪਿਕਾ ਪਾਂਡੇ […]

Continue Reading

1 ਕਰੋੜ 40 ਲੱਖ ਦੀ ਅਫੀਮ ਸਮੇਤ ਪਿਓ-ਪੁੱਤ ਗ੍ਰਿਫਤਾਰ

ਬੋਲੇ ਪੰਜਾਬ ਬਿਓਰੋ: ਥਾਣਾ ਗਿਦੌਰ ਦੀ ਪੁਲਿਸ ਨੇ 1 ਕਰੋੜ 40 ਲੱਖ ਰੁਪਏ ਦੀ ਅਫੀਮ ਦੀ ਤਸਕਰੀ ਦੇ ਦੋਸ਼ ‘ਚ ਪਿਓ-ਪੁੱਤ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 28 ਕਿਲੋ 85 ਗ੍ਰਾਮ ਅਫੀਮ ਅਤੇ ਦੋ ਮੋਬਾਈਲ ਬਰਾਮਦ ਕੀਤੇ ਹਨ। ਇਹ ਦੋਵੇਂ ਬਾਹਰੋਂ ਅਫੀਮ ਮੰਗਵਾਉਂਦੇ ਸਨ, ਇਸ ਨੂੰ ਤਿਆਰ ਕਰਕੇ ਪੰਜਾਬ, ਹਰਿਆਣਾ ਸਮੇਤ ਹੋਰ ਸੂਬਿਆਂ […]

Continue Reading

ਸਕੂਲ ਦਾ ਹੈੱਡਮਾਸਟਰ, ਪਿਸਤੌਲ ਅਤੇ ਦੋ ਚੀਨੀ ਗ੍ਰੇਨੇਡਾਂ ਸਮੇਤ ਗ੍ਰਿਫਤਾਰ

ਪੁੰਛ, 21 ਅਪ੍ਰੈਲ,ਬੋਲੇ ਪੰਜਾਬ ਬਿਓਰੋ: ਪੇਸ਼ੇ ਤੋਂ ਹੈੱਡਮਾਸਟਰ ਇੱਕ ਓਵਰ ਗਰਾਊਂਡ ਵਰਕਰ (ਓਜੀਡਬਲਯੂ) ਨੂੰ ਐਤਵਾਰ ਨੂੰ ਪੁੰਛ ਜ਼ਿਲ੍ਹੇ ਦੇ ਹਰੀ ਬੁੱਢਾ ਇਲਾਕੇ ਵਿੱਚ ਇੱਕ ਪਿਸਤੌਲ ਅਤੇ ਦੋ ਚੀਨੀ ਗ੍ਰੇਨੇਡਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਜੰਮੂ ਅਤੇ ਕਸ਼ਮੀਰ ਪੁਲਿਸ ਅਤੇ ਐਸਓਜੀ ਨੇ ਫੌਜ ਦੀ 39 ਆਰਆਰ ਅਤੇ ਰੋਮੀਓ ਫੋਰਸ ਨਾਲ ਮਿਲ ਕੇ […]

Continue Reading

ਪੰਜਾਬ ‘ਚ ਕਰਜ਼ਾਈ ਸਰਕਾਰੀ ਮੁਲਾਜ਼ਮ ਨੇ ਕੀਤੀ ਆਪਣੀ ਜੀਵਨ ਲੀਲਾ ਸਮਾਪਤ

ਜਲੰਧਰ, 21 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਜਲੰਧਰ ਵਿਚ ਕਰਜ਼ਾਈ ਸਰਕਾਰੀ ਮੁਲਾਜ਼ਮ ਦੇ ਵਲੋਂ ਖੁਦਕੁਸ਼ੀ ਕਰ ਲਈ ਗਈ। 40 ਸਾਲਾ ਬੌਬੀ ਮੁਲਾਜ਼ਮ ਨਗਰ ਨਿਗਮ ਜਲੰਧਰ ਵਿਚ ਸਰਕਾਰੀ ਸੀਵਰਮੈਨ ਵਜੋਂ ਤੈਨਾਤ ਸੀ।ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ, ਜ਼ਹਿਰੀਲੀ ਚੀਜ਼ ਨਿਗਲ ਕੇ ਬੌਬੀ ਨੇ ਜੀਵਨ ਲੀਲਾ ਸਮਾਪਤ ਕਰ ਲਈ। ਜਾਣਕਾਰੀ ਇਹ ਹੈ ਕਿ, ਬੌਬੀ ਸਿਰ 4 ਲੱਖ ਦਾ ਕਰਜ਼ਾ ਸੀ। ਜਿਸ […]

Continue Reading

ਲੋਕਸਭਾ ਮੈਂਬਰ ਪ੍ਰਨੀਤ ਕੌਰ ਨੇ ਕਈ ਪਰਿਵਾਰਾਂ ਦਾ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ’ਤੇ ਕੀਤਾ ਸਵਾਗਤ

ਪਟਿਆਲਾ 21 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਨਾਭਾ ਵਿਧਾਨ ਸਭਾ ਹਲਕੇ ਦੀ ਸਿਆਸਤ ਵਿੱਚ ਐਤਵਾਰ ਨੂੰ ਵੱਡਾ ਧਮਾਕਾ ਹੋਇਆ। ਕੁਝ ਸਮਾਂ ਪਹਿਲਾਂ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸੀਨੀਅਰ ਕਾਂਗਰਸੀ ਆਗੂ ਰਾਮ ਕਿਸ਼ਨ ਭੱਲਾ ਐਤਵਾਰ ਨੂੰ ਆਪਣੇ ਸਾਥੀਆਂ ਸਮੇਤ ਭਾਜਪਾ ਵਿੱਚ ਸ਼ਾਮਲ ਹੋ ਗਏ। ਇਸ ਤੋਂ ਪਹਿਲਾਂ ਉਹ ਵਿਧਾਇਕ ਕਾਕਾ ਰਣਦੀਪ ਸਿੰਘ ਦੇ ਪੀ.ਏ ਰਹਿ […]

Continue Reading

ਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆ

ਚੰਡੀਗੜ੍ਹ, 21 ਅਪਰੈਲ,ਬੋਲੇ ਪੰਜਾਬ ਬਿਓਰੋ: ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਸੂਬੇ ਵਿੱਚ ਚੱਲ ਰਹੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਬੇਮੌਸਮੀ ਮੌਸਮ ਨਾਲ ਹੋਏ ਖਰਾਬ ਹੋਈ ਫਸਲ ਦਾ ਜਾਇਜ਼ਾ ਲੈਣ ਲਈ ਅੱਜ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਹੰਗਾਮੀ ਮੀਟਿੰਗ ਕੀਤੀ। ਮੀਟਿੰਗ ਵਿੱਚ ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ ਦਿੱਤਾ ਕਿ ਉਹ ਹਰ […]

Continue Reading

ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਉਮੀਦਵਾਰ ਮਾਲਵਿੰਦਰ ਕੰਗ ਦਾ ਪ੍ਰਚਾਰ ਜ਼ੋਰਾਂ-ਸ਼ੋਰਾਂ ‘ਤੇ – ਜੈ ਕ੍ਰਿਸ਼ਨ ਸਿੰਘ ਰੌੜੀ

ਸ੍ਰੀ ਅਨੰਦਪੁਰ ਸਾਹਿਬ, 21 ਅਪ੍ਰੈਲ ਬੋਲੇ ਪੰਜਾਬ ਬਿਓਰੋ: ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਦੇ ਹੱਕ ਵਿੱਚ ਹਲਕਾ ਗੜ੍ਹਸ਼ੰਕਰ ਦੇ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਹਲਕੇ ਦੇ 20 ਪਿੰਡਾਂ ਵਿੱਚ ਚੋਣ ਪ੍ਰਚਾਰ ਕਰਦਿਆਂ ਕਿਹਾ ਕਿ ਮਾਲਵਿੰਦਰ ਸਿੰਘ ਕੰਗ ਦਾ ਹਲਕੇ ਵਿੱਚ ਚੋਣ ਪ੍ਰਚਾਰ ਦਿਨੋਂ-ਦਿਨ ਜ਼ੋਰਾਂ-ਸ਼ੋਰਾਂ […]

Continue Reading

ਜਥੇਦਾਰ ਰਘਬੀਰ ਸਿੰਘ ਵੱਲੋਂ ਇਟਲੀ ‘ਚ ਇੱਕ ਸਿੱਖ ਖ਼ਿਲਾਫ਼ ਸ੍ਰੀ ਸਾਹਿਬ ਪਾਈ ਹੋਣ ਕਾਰਨ ਕੇਸ ਦਰਜ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ

ਅੰਮ੍ਰਿਤਸਰ, 21 ਅਪ੍ਰੈਲ,ਬੋਲੇ ਪੰਜਾਬ ਬਿਉਰੋ:ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਇਟਲੀ ਵਿੱਚ ਇੱਕ ਅੰਮ੍ਰਿਤਧਾਰੀ ਸਿੱਖ ਦੇ ਖ਼ਿਲਾਫ਼ ਸ੍ਰੀ ਸਾਹਿਬ ਪਾਈ ਹੋਣ ਕਾਰਨ ‘ਤੇਜ਼ਧਾਰ ਹਥਿਆਰ’ ਰੱਖਣ ਦਾ ਪੁਲਿਸ ਵਲੋਂ ਮਾਮਲਾ ਦਰਜ ਕਰਨ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਲਿਖਤੀ ਬਿਆਨ […]

Continue Reading

5 ਸਾਲਾ ਬੱਚੀ ਦੀ ਹੱਤਿਆ ਦੇ ਮਾਮਲੇ ਵਿਚ ਮਾਂ ਤੇ ਉਸ ਦਾ ਪ੍ਰੇਮੀ ਗ੍ਰਿਫਤਾਰ

ਸੋਨੀਪਤ ,21 ਅਪ੍ਰੈਲ, ਬੋਲੇ ਪੰਜਾਬ ਬਿਉਰੋ: 5 ਸਾਲ ਦੀ ਬੱਚੀ ਦੇ ਕਤਲ ਮਾਮਲੇ ‘ਚ ਪੁਲਿਸ ਨੇ ਕਤਲ ਦੇ ਦੋਸ਼ ‘ਚ ਮ੍ਰਿਤਕ ਲੜਕੀ ਦੀ ਮਾਂ ਅਤੇ ਉਸ ਦੇ ਪ੍ਰੇਮੀ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਪੁੱਛਗਿੱਛ ਦੌਰਾਨ ਦੋਵਾਂ ਨੇ ਦੱਸਿਆ ਕਿ ਲੜਕੀ ਮਿੱਟੀ ਖਾ ਰਹੀ ਸੀ ਅਤੇ ਉਨ੍ਹਾਂ ਨੇ ਇਸ ਆਦਤ ਤੋਂ ਛੁਟਕਾਰਾ ਦਿਵਾਉਣ ਲਈ ਕੁੱਟਮਾਰ […]

Continue Reading