ਕਰਮਜੀਤ ਅਨਮੋਲ ਨੇ ਬਿਨੂੰ ਢਿੱਲੋਂ ਨਾਲ ਮੋਗਾ ਤੋਂ ਫ਼ਰੀਦਕੋਟ ਤੱਕ ਕੱਢਿਆ ਰੋਡ ਸ਼ੋਅ,ਵੋਟਾਂ ਪਾਉਣ ਦੀ ਕੀਤੀ ਅਪੀਲ

ਮੋਗਾ, 21 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਨੇ ਕਿਹਾ ਕਿ ਅੱਤ ਦੀ ਮਹਿੰਗਾਈ ਅਤੇ ਭਾਜਪਾ ਦੀ ਤਾਨਾਸ਼ਾਹੀ ਤੋਂ ਨਿਜਾਤ ਪਾਉਣ ਲਈ ਲੋਕ ਵੋਟ ਦੇ ਅਧਿਕਾਰ ਨੂੰ ਹਥਿਆਰ ਬਣਾ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਹੋਰ ਤਕੜਾ ਕਰਨ। ਕਰਮਜੀਤ ਅਨਮੋਲ ਆਪਣੇ ਸਾਥੀ ਕਲਾਕਾਰ ਬਿਨੂੰ ਢਿੱਲੋਂ ਨਾਲ ਮੋਗਾ […]

Continue Reading

ਭਾਰਤੀ ਮਹਿਲਾ ਪਹਿਲਵਾਨਾਂ ਰਿਤਿਕਾ, ਅੰਸ਼ੂ ਮਲਿਕ ਤੇ ਵਿਨੇਸ਼ ਫੋਗਾਟ ਨੇ ਪੈਰਿਸ ਓਲੰਪਿਕ ਲਈ ਕੀਤਾ ਕੁਆਲੀਫਾਈ

ਚੰਡੀਗੜ੍ਹ, 21ਅਪ੍ਰੈਲ,ਬੋਲੇ ਪੰਜਾਬ ਬਿਓਰੋ-ਭਾਰਤ ਦੀ ਸਟਾਰ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਨੇ ਬਿਸ਼ਕੇਕ ਵਿੱਚ ਚੱਲ ਰਹੇ ਏਸ਼ਿਆਈ ਓਲੰਪਿਕ ਕੁਆਲੀਫਾਇਰ ਵਿੱਚ 50 ਕਿਲੋਗ੍ਰਾਮ ਭਾਰ ਵਰਗ ਵਿੱਚ ਪੈਰਿਸ 2024 ਓਲੰਪਿਕ ਕੋਟਾ ਹਾਸਲ ਕਰ ਲਿਆ ਹੈ। ਵਿਨੇਸ਼ ਫੋਗਾਟ ਤੋਂ ਇਲਾਵਾ ਅੰਸ਼ੂ ਮਲਿਕ ਨੇ 57 ਕਿਲੋ ਅਤੇ ਰਿਤਿਕਾ ਨੇ 76 ਕਿਲੋ ਵਰਗ ਵਿੱਚ ਓਲੰਪਿਕ ਕੋਟਾ ਹਾਸਲ ਕੀਤਾ ਹੈ। ਵਿਨੇਸ਼ ਨੇ […]

Continue Reading

ਪੰਜਾਬ ਦੀ ਆਪ ਵਿਧਾਇਕਾ ਨੂੰ ਕੋਰਟ ‘ਚ ਸਰੰਡਰ ਕਰਨ ‘ਤੇ ਮਿਲੀ ਜ਼ਮਾਨਤ

ਮੋਗਾ, 21 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਮੋਗਾ ਤੋਂ ‘ਆਪ’ ਵਿਧਾਇਕਾ ਅਮਨਦੀਪ ਅਰੋੜਾ ਨੂੰ ਆਖ਼ਰ ਅਦਾਲਤ ‘ਚ ਪੇਸ਼ ਹੋਣਾ ਹੀ ਪਿਆ। ਉਨ੍ਹਾਂ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਸਨ ਪਰ ਵਿਧਾਇਕਾ ਨੇ ਕੋਰਟ ਵਿਚ ਸਰੰਡਰ ਕਰ ਦਿੱਤਾ ਹੈ। ਜਿਸ ਤੋਂ ਬਾਅਦ ਕੋਰਟ ਵੱਲੋਂ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ।ਦੱਸ ਦੇਈਏ ਕਿ ਵਿਧਾਇਕਾ ਅਮਨਦੀਪ ਅਰੋੜਾ ‘ਤੇ ਧਮਕੀ ਦੇਣ […]

Continue Reading

ਚੋਣ ਕਮਿਸ਼ਨ ਨੇ ਸਕੂਲਾਂ ‘ਚ ਪਾਣੀ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ

ਲੁਧਿਆਣਾ, 21 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਜ਼ਿਲਾ ਚੋਣ ਕਮਿਸ਼ਨਰ ਕਮ ਜ਼ਿਲਾ ਮੈਜਿਸਟ੍ਰੇਟ ਅਤੇ ਸਿਵਲ ਸਰਜਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਿਹਤ ਵਿਭਾਗ ਦੀਆਂ ਟੀਮਾਂ ਨੇ ਵੱਖ-ਵੱਖ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ‘ਚੋਂ 293 ਪਾਣੀ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ। ਇਹ ਪਾਣੀ ਦੀ ਸੈਂਪਲਿੰਗ ਉਨ੍ਹਾਂ ਸਕੂਲਾਂ ‘ਚ ਕੀਤੀ ਜਾ ਰਹੀ ਹੈ, ਜਿਨ੍ਹਾਂ ਦੀ ਵੋਟਿੰਗ ਲਈ ਚੋਣ ਕੀਤੀ ਗਈ ਹੈ। […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 477

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 477, ਮਿਤੀ 21-04-2024 ਆਸਾ ॥ ਜਬ ਲਗੁ ਤੇਲੁ ਦੀਵੇ ਮੁਖਿ ਬਾਤੀ ਤਬ ਸੂਝੈ ਸਭੁ ਕੋਈ ॥ ਤੇਲ ਜਲੇ ਬਾਤੀ ਠਹਰਾਨੀ ਸੂੰਨਾ ਮੰਦਰੁ ਹੋਈ ॥੧॥ ਰੇ ਬਉਰੇ ਤੁਹਿ ਘਰੀ ਨ ਰਾਖੈ ਕੋਈ ॥ ਤੂੰ ਰਾਮ ਨਾਮੁ ਜਪਿ ਸੋਈ ॥੧॥ ਰਹਾਉ ॥ ਕਾ ਕੀ ਮਾਤ ਪਿਤਾ ਕਹੁ ਕਾ ਕੋ […]

Continue Reading

ਟਿਕਟ ਨਾ ਮਿਲਣ ਤੋਂ ਨਾਰਾਜ਼ ਵਿਜੇ ਸਾਂਪਲਾ ਨੂੰ ਮਨਾਉਣ ਲਈ ਭਾਜਪਾ ਦੇ ਵੱਡੇ ਲੀਡਰਾਂ ਵੱਲੋਂ ਮਿਨਤਾਂ ਤਰਲੇ ਜਾਰੀ

ਹੁਸ਼ਿਆਰਪੁਰ, ਬੋਲੇ ਪੰਜਾਬ ਬਿਓਰੋ:ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਟਿਕਟ ਨਾ ਮਿਲਣ ਤੋਂ ਨਾਰਾਜ਼ ਭਾਜਪਾ ਆਗੂ ਵਿਜੇ ਸਾਂਪਲਾ ਦੇ ਜੇਪੀ ਨੱਡਾ ਨਾਲ ਮੁਲਾਕਾਤ ਤੋਂ ਬਾਅਦ ਸੁਰ ਨਹੀਂ ਬਦਲੇ, ਜਿਸ ਤੋਂ ਬਾਅਦ ਹੁਣ ਪੰਜਾਬ ਪ੍ਰਦੇਸ਼ ਪ੍ਰਧਾਨ ਸੁਨੀਲ ਜਾਖੜ , ਹਰਜੀਤ ਗਰੇਵਾਲ, ਵਿਨੀਤ ਜੋਸ਼ੀ, ਸੁੰਦਰ ਸ਼ਾਮ ਅਰੋੜਾ ਨਾਲ ਵਿਜੇ ਸਾਂਪਲਾ ਨੂੰ ਮਨਾਉਣ ਲਈ ਉਨ੍ਹਾਂ ਦੇ ਘਰ ਪਹੁੰਚੇ।ਪੱਤਰਕਾਰਾਂ ਨਾਲ […]

Continue Reading

ਪੰਜਾਬ ਸਰਕਾਰ ਗੜੇਮਾਰੀ,ਝੱਖੜ ਤੇ ਅੱਗ ਲੱਗਣ ਕਾਰਨ ਤਬਾਹ ਹੋਈਆਂ ਫਸਲਾਂ ਦਾ ਤੁਰੰਤ ਮੁਆਵਜ਼ਾ ਦੇਵੇ,ਐਲਾਨਾਂ ਤੱਕ ਸੀਮਤ ਨਾ ਰਹੇ : ਉਗਰਾਹਾਂ,ਮਾਨ

ਚੰਡੀਗੜ੍ਹ, 20 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਗੜੇਮਾਰੀ ਤੇ ਝੱਖੜ ਨਾਲ ਤਬਾਹ ਹੋਈਆਂ ਕਣਕ, ਸਰ੍ਹੋਂ , ਸਬਜ਼ੀਆਂ, ਫਲਾਂ ਦੀਆਂ ਫ਼ਸਲਾਂ ਅਤੇ ਬਿਜਲੀ ਅਧਿਕਾਰੀਆਂ ਦੀਆਂ ਗਲਤੀਆਂ ਕਾਰਨ ਸੜ ਕੇ ਸੁਆਹ ਹੋਈ ਕਣਕ ਦੀ ਫਸਲ ਦਾ ਪੂਰਾ ਮੁਆਵਜਾ ਕਿਸਾਨਾਂ ਨੂੰ ਤੁਰੰਤ ਦਿੱਤਾ ਜਾਵੇ। ਇਸ ਸੰਬੰਧੀ ਇੱਥੇ ਸਾਂਝਾ ਪ੍ਰੈਸ […]

Continue Reading

ਕਿਸਾਨਾਂ ਵੱਲੋਂ ਗੁਰਮੀਤ ਸਿੰਘ ਮੀਤ ਹੇਅਰ ਦੇ ਵਿਰੋਧ ਦਾ ਐਲਾਨ,ਘਰ ਅੱਗੇ ਲਾਉਣਗੇ ਪੱਕਾ ਧਰਨਾ

ਬਰਨਾਲਾ, ਬੋਲੇ ਪੰਜਾਬ ਬਿਓਰੋ:ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਉਮੀਦਵਾਰ ਮੀਤ ਹੇਅਰ ਦੇ ਵਿਰੋਧ ਦਾ ਐਲਾਨ ਕਰ ਦਿੱਤਾ ਹੈ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਝੰਡਾ ਸਿੰਘ ਜੇਠੂਕੇ ਨੇ ਦੱਸਿਆ ਕਿ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦਾ […]

Continue Reading

ਲੁਧਿਆਣਾ ‘ਚ ਚਾਕਲੇਟ ਖਾਣ ਨਾਲ ਡੇਢ ਸਾਲ ਦੀ ਬੱਚੀ ਨੂੰ ਲੱਗੀਆਂ ਖੂਨ ਦੀਆਂ ਉਲਟੀਆਂ, ਹਾਲਤ ਗੰਭੀਰ

ਲੁਧਿਆਣਾ, 20 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਪਟਿਆਲਾ ‘ਚ ਕੇਕ ਖਾਣ ਨਾਲ ਬੱਚੀ ਦੀ ਮੌਤ ਦਾ ਮਾਮਲਾ ਅਜੇ ਸੁਲਝਿਆ ਵੀ ਨਹੀਂ ਸੀ ਕਿ ਮਿਆਦ ਪੁੱਗ ਚੁੱਕੀ ਚਾਕਲੇਟ ਖਾਣ ਨਾਲ ਡੇਢ ਸਾਲ ਦੀ ਬੱਚੀ ਦੇ ਗੰਭੀਰ ਰੂਪ ‘ਚ ਬੀਮਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਲੁਧਿਆਣਾ ‘ਚ ਰਹਿਣ ਵਾਲੀ ਇਸ ਲੜਕੀ ਦੇ ਪਰਿਵਾਰਕ ਮੈਂਬਰ ਵਿੱਕੀ ਨੇ ਦੱਸਿਆ ਕਿ ਇਹ […]

Continue Reading

ਸੂਬੇ ‘ਚ ਕਣਕ ਦੀ ਸੁਚਾਰੂ ਅਤੇ ਨਿਰਵਿਘਨ ਖਰੀਦ ਲਈ ਪੁਖਤਾ ਪ੍ਰਬੰਧ – ਗਿਰੀਸ਼ ਦਿਆਲਨਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਸਾਨਾਂ ਦੀ ਫ਼ਸਲ ਦੇ ਇੱਕ-ਇੱਕ ਦਾਣੇ ਦੀ ਖਰੀਦ ਲਈ ਦ੍ਰਿੜ ਵਚਨਬੱਧਤਾ ਦੁਹਰਾਈ

ਮਾਰਕਫੈੱਡ ਦੇ ਐਮ.ਡੀ. ਵੱਲੋਂ ਖੰਨਾ ਦੀ ਅਨਾਜ ਮੰਡੀ ‘ਚ ਕਣਕ ਦੇ ਖਰੀਦ ਕਾਰਜਾਂ ਦਾ ਨਿਰੀਖਣ ਖੰਨਾ/ਲੁਧਿਆਣਾ, 20 ਅਪ੍ਰੈਲ ,ਬੋਲੇ ਪੰਜਾਬ ਬਿਓਰੋ – ਮਾਰਕਫੈੱਡ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਗਿਰੀਸ਼ ਦਿਆਲਨ ਨੇ ਅੱਜ ਖੰਨਾ ਦੀ ਦਾਣਾ ਮੰਡੀ ਵਿਖੇ ਕਣਕ ਦੇ ਖਰੀਦ ਕਾਰਜਾਂ ਦਾ ਨਿਰੀਖਣ ਕੀਤਾ। ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਵਿੱਚ ਜ਼ਮੀਨੀ ਪੱਧਰ ਦੀ ਸਥਿਤੀ […]

Continue Reading