ਜਬਰ-ਜਨਾਹ , ਨਿਰਵਸਤਰ ਕਰਕੇ ਔਰਤ ਨੂੰ ਸ਼ਰੇਆਮ ਘੁੰਮਣਾਂ ਅਤੇ ਕਤਲ ਕਰਨ ਵਰਗੀਆਂ ਪ੍ਰਮੁੱਖ ਘਟਨਾਵਾਂ ਨਾਲ ਪੰਜਾਬ ‘ਚ ਦਹਿਸ਼ਤ ਅਤੇ ਖੌਫਨਾਕ ਮਾਹੌਲ —- ਕੈਂਥ
ਚੰਡੀਗੜ , 20 ਅਪ੍ਰੈਲ,ਬੋਲੇ ਪੰਜਾਬ ਬਿਓਰੋ: ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਮਾੜੇ ਅਨਸਰ ‘ਤੇ ਕਮਜ਼ੋਰ ਪਕੜ ਹੋਣ ਕਾਰਨ ਸਿਵਲ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਦਾ ਡਰ ਭੈਅ ਖਤਮ ਹੋਇਆ—– ਕੈਂਥ ਪੰਜਾਬ ‘ਚ ਪਿੱਛਲੇ ਦਿਨੀ ਕਾਨੂੰਨ ਵਿਵਸਥਾ ਨੂੰ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪੰਜਾਬ ਸਰਕਾਰ ਦੀ ਕਮਜ਼ੋਰ ਪਕੜ […]
Continue Reading