ਭਾਜਪਾ ਵੱਲੋਂ ਪੰਜਾਬ ‘ਚ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ

ਚੰਡੀਗੜ੍ਹ, 16 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਭਾਜਪਾ ਨੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ ਬਠਿੰਡਾ ਤੋਂ ਸਾਬਕਾ ਆਈਏਐਸ ਅਧਿਕਾਰੀ ਪਰਮਪਾਲ ਕੌਰ ਸਿੱਧੂ, ਹੁਸ਼ਿਆਰਪੁਰ ਤੋਂ ਅਨੀਤਾ ਸੋਮਪ੍ਰਕਾਸ਼ ਅਤੇ ਖਡੂਰ ਸਾਹਿਬ ਤੋਂ ਮਨਜੀਤ ਸਿੰਘ ਮੰਨਾ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ।ਇਸ ਤੋਂ ਪਹਿਲਾਂ ਭਾਜਪਾ ਨੇ ਲੋਕ ਸਭਾ ਉਮੀਦਵਾਰਾਂ ਦੀ ਪਹਿਲੀ […]

Continue Reading

ਆਮ ਆਦਮੀ ਪਾਰਟੀ ਨੇ ਜਲੰਧਰ, ਲੁਧਿਆਣਾ, ਗੁਰਦਾਸਪੁਰ ਅਤੇ ਫ਼ਿਰੋਜ਼ਪੁਰ ਸੀਟਾਂ ਤੋਂ ਉਮੀਦਵਾਰ ਐਲਾਨੇ

ਚੰਡੀਗੜ੍ਹ, 16 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਆਮ ਆਦਮੀ ਪਾਰਟੀ ਨੇ ਜਲੰਧਰ, ਲੁਧਿਆਣਾ, ਗੁਰਦਾਸਪੁਰ ਅਤੇ ਫ਼ਿਰੋਜ਼ਪੁਰ ਸੀਟਾਂ ਤੋਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਵਿੱਚ ਲੁਧਿਆਣਾ ਤੋਂ ਵਿਧਾਇਕ ਅਸ਼ੋਕ ਪੱਪੀ ਪਰਾਸ਼ਰ, ਫ਼ਿਰੋਜ਼ਪੁਰ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ, ਗੁਰਦਾਸਪੁਰ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਜਲੰਧਰ ਦੇ ਵਿਧਾਇਕ ਪਵਨ ਟੀਨੂੰ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ।ਪਾਰਟੀ ਪਹਿਲਾਂ […]

Continue Reading

ਜੇਹਲਮ ਨਦੀ ਵਿੱਚ ਕਿਸ਼ਤੀ ਡੁੱਬੀ, ਚਾਰ ਲੋਕਾਂ ਦੀ ਮੌਤ,10 ਵਿਦਿਆਰਥੀਆਂ ਸਮੇਤ ਕਈ ਲਾਪਤਾ

ਸ਼੍ਰੀਨਗਰ, 16 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਸ੍ਰੀਨਗਰ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਜੇਹਲਮ ਨਦੀ ਵਿੱਚ ਕਿਸ਼ਤੀ ਡੁੱਬੀ ਹੈ। ਇਸ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਸਥਾਨਕ ਲੋਕਾਂ ਮੁਤਾਬਕ ਚਾਰ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ ਪਰ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਸ਼ੁਰੂਆਤੀ ਰਿਪੋਰਟਾਂ ਮੁਤਾਬਕ ਕਿਸ਼ਤੀ ਪਲਟਣ ਵੇਲੇ ਉਸ ਵਿੱਚ […]

Continue Reading

ਲੋਕ ਸਭਾ ਚੋਣਾਂ ‘ਚ ਮਜ਼ਦੂਰ ਕਰਨਗੇ ਬੀਜੇਪੀ ਉਮੀਦਵਾਰਾਂ ਦਾ ਵਿਰੋਧ

ਪੱਟੀ, 16 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਦਰਾਜਕੇ ਨੇੜੇ ਦਿਹਾਤੀ ਮਜ਼ਦੂਰ ਸਭਾ ਵੱਲੋਂ ਪਿੰਡ ਤਤਲੇ ਵਿਖੇ ਮਜ਼ਦੂਰਾਂ ਦੀ ਭਰਵੀਂ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਮਜ਼ਦੂਰ ਔਰਤਾਂ ਤੇ ਮਰਦਾਂ ਨੇ ਭਾਗ ਲਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਸਕੱਤਰ ਚਮਨ ਲਾਲ ਦਰਾਜਕੇ ਤੇ ਸੂਬਾ ਕਮੇਟੀ ਮੈਂਬਰ ਹਰਜਿੰਦਰ ਸਿੰਘ ਚੂੰਘ ਨੇ ਕਿਹਾ ਕੇ ਹੋ ਰਹੀਆ ਲੋਕ ਸਭਾ […]

Continue Reading

ਲੁਧਿਆਣਾ : ਡੇਂਗੂ ਤੋਂ ਬਚਾਅ ਸੰਬੰਧੀ ਅਡਵਾਈਜਰੀ ਜਾਰੀ

ਲੁਧਿਆਣਾ, 16 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਡੇਂਗੂ ਸਬੰਧੀ ਐਡਵਾਈਜ਼ਰੀ ਜਾਰੀ ਕਰਦਿਆਂ ਸਿਵਲ ਸਰਜਨ ਲੁਧਿਆਣਾ ਨੇ ਡੇਂਗੂ ਤੋਂ ਬਚਾਅ ਸੰਬੰਧੀ ਕੀ ਕਰੀਏ ਤੇ ਕੀ ਨਾ ਕਰੀਏ ਬਾਰੇ ਅਡਵਾਈਜਰੀ ਜਾਰੀ ਕੀਤੀ ਹੈ।ਡੇਂਗੂ ਦੇ ਆਮ ਲੱਛਣ ਹਨ ਤੇਜ਼ ਬੁਖਾਰ ਦੇ ਨਾਲ ਠੰਢ, ਸਰੀਰ ਵਿੱਚ ਦਰਦ ਅਤੇ ਸਿਰ ਦਰਦ। ਇਹਨਾਂ ਲੱਛਣਾਂ ਦਾ ਅਨੁਭਵ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਮਦਦ ਲਈ […]

Continue Reading

ਮਹੀਨਾ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਮਜੀਠਾ, 16 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਕੈਨੇਡਾ ਦੇ ਸਰੀ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਮਜੀਠਾ ਵਿਧਾਨ ਸਭਾ ਹਲਕੇ ਦੇ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਗੁਰਸਾਹਿਬ ਸਿੰਘ (23) ਵਜੋਂ ਹੋਈ ਹੈ।ਮ੍ਰਿਤਕ ਦੇ ਚਾਚਾ ਸੁਖਚੈਨ ਸਿੰਘ ਸੁੱਖ ਭੰਗੂ ਨੇ ਦੱਸਿਆ ਕਿ ਗੁਰਸਾਹਿਬ ਸਿੰਘ (23) ਪੁੱਤਰ ਪਲਵਿੰਦਰ ਸਿੰਘ ਬਾਠ ਵਾਸੀ ਪਿੰਡ […]

Continue Reading

75 ਸਾਲ ਦੇ ਇਤਿਹਾਸ ‘ਚ ਸਭ ਤੋਂ ਵੱਡੀ ਰਾਸ਼ੀ ,ਚੋਣ ਕਮਿਸ਼ਨ ਨੇ ਹੁਣ ਤੱਕ ਜ਼ਬਤ ਕੀਤੇ ਹਜ਼ਾਰਾਂ ਕਰੋੜ ਰੁਪਏ

ਨਵੀਂ ਦਿੱਲੀ, 16 ਅਪ੍ਰੈਲ, ਬੋਲੇ ਪੰਜਾਬ ਬਿਉਰੋ :ਚੋਣ ਕਮਿਸ਼ਨ ਦੇ ਬਿਆਨ ਅਨੁਸਾਰ, “2024 ਦੀਆਂ ਆਮ ਚੋਣਾਂ ਦੀ ਪ੍ਰਕਿਰਿਆ ਜਾਰੀ ਹੈ,ਚੋਣ ਕਮਿਸ਼ਨ ਦੇਸ਼ ਵਿੱਚ ਲੋਕ ਸਭਾ ਚੋਣਾਂ ਦੇ 75 ਸਾਲਾਂ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਰਾਸ਼ੀ ਜ਼ਬਤ ਕਰਨ ਦੇ ਰਾਹ ‘ਤੇ ਹੈ।”18ਵੀਂ ਲੋਕ ਸਭਾ ਚੋਣਾਂ ਸਬੰਧੀ ਕਾਰਵਾਈ ਦੀ ਕਮਿਸ਼ਨ ਨੇ ਇੱਕ ਅਹਿਮ ਜਾਣਕਾਰੀ ਦਿੱਤੀ ਹੈ।ਲੋਕ […]

Continue Reading

ਲਾਰੈਂਸ ਬਿਸ਼ਨੋਈ ਦੀ ਜੇਲ੍ਹ ਇੰਟਰਵਿਊ ਮਾਮਲੇ ‘ਚ ਏਡੀਜੀਪੀ ਦੇ ਜਵਾਬ ਤੋਂ ਸੰਤੁਸ਼ਟ ਨਹੀਂ ਹਾਈ ਕੋਰਟ, ਦੋਬਾਰਾ ਜਵਾਬ ਦਾਖਲ ਕਰਨ ਦੇ ਹੁਕਮ

ਚੰਡੀਗੜ੍ਹ, 16 ਅਪ੍ਰੈਲ, ਬੋਲੇ ਪੰਜਾਬ ਬਿਊਰੋ:ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਵਿੱਚ ਇੰਟਰਵਿਊ ਮਾਮਲੇ ਵਿੱਚ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਏਡੀਜੀਪੀ ਜੇਲ੍ਹ ਵੀਡਿਓ ਕਾਨਫਰੰਸ ਰਾਹੀਂ ਪੇਸ਼ ਹੋਏ।ਇਸ ਦੌਰਾਨ ਅਦਾਲਤ ਨੇ ਪੁੱਛਿਆ ਕਿ ਫਿਰ ਇੰਟਰਵਿਊ ਆਖਰ ਹੋਈ ਕਿੱਥੇ? ਏਡੀਜੀਪੀ ਜੇਲ੍ਹ ਨੇ ਅਦਾਲਤ ਨੂੰ ਦੱਸਿਆ ਸੀ ਕਿ ਜਿਸ ਸਮੇਂ ਇਹ ਇੰਟਰਵਿਊ ਹੋਈ, ਉਸ ਸਮੇਂ ਬਿਸ਼ਨੋਈ ਪੰਜਾਬ […]

Continue Reading

ਨਸ਼ਾ ਤਸਕਰ ਤੋਂ 7 ਕਿਲੋ ਹੈਰੋਇਨ ਤੇ 36 ਲੱਖ ਰੁਪਏ ਦੀ ਡਰੱਗ ਮਨੀ ਕੀਤੀ ਬਰਾਮਦ

ਫ਼ਿਰੋਜ਼ਪੁਰ 16 ਅਪ੍ਰੈਲ ਬੋਲੇ ਪੰਜਾਬ ਬਿਉਰੋ: ਸੀ.ਆਈ.ਏ ਸਟਾਫ਼ ਫ਼ਿਰੋਜ਼ਪੁਰ ਨੇ ਵੱਡੀ ਮਾਤਰਾ ਵਿੱਚ ਹੈਰੋਇਨ ਅਤੇ ਹਥਿਆਰ ਬਰਾਮਦ ਕੀਤੇ ਹਨ। ਇਸ ਮਾਮਲੇ ਵਿੱਚ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।ਪੁਲਿਸ ਨੇ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ 35 ਕਰੋੜ ਦੀ ਸੱਤ ਕਿੱਲੋ ਹੈਰੋਇਨ, 36 ਲੱਖ ਰੁਪਏ ਦੀ ਡਰੈਗ ਮਨੀ, ਇੱਕ ਪਿਸਤੌਲ 32 ਬੋਰ, ਇੱਕ ਮੈਗਜ਼ੀਨ ਪੰਜ ਜ਼ਿੰਦਾ […]

Continue Reading

ਅਭਿਨੇਤਾ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਕਰਨ ਵਾਲੇ ਦੋਵੇਂ ਬਦਮਾਸ਼ ਗੁਜਰਾਤ ਤੋਂ ਗ੍ਰਿਫਤਾਰ

ਮੁੰਬਈ, 16 ਅਪ੍ਰੈਲ ਬੋਲੇ ਪੰਜਾਬ ਬਿਓਰੋ:ਮੁੰਬਈ ‘ਚ ਅਭਿਨੇਤਾ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਕਰਨ ਵਾਲੇ ਦੋਵੇਂ ਬਦਮਾਸ਼ਾਂ ਨੂੰ ਗੁਜਰਾਤ ਦੇ ਭੁਜ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਮਾਮਲੇ ਦੀ ਜਾਂਚ ਕਰ ਰਹੀ ਮੁੰਬਈ ਕ੍ਰਾਈਮ ਬ੍ਰਾਂਚ ਦੀ ਟੀਮ ਨੂੰ ਦੇਰ ਰਾਤ ਇਹ ਵੱਡੀ ਸਫਲਤਾ ਮਿਲੀ ਹੈ। ਖਬਰਾਂ ਮੁਤਾਬਕ ਗੁਜਰਾਤ ਪੁਲਸ ਦੀ ਟੀਮ ਨੇ ਪੱਛਮੀ ਕੱਛ […]

Continue Reading