ਚੰਡੀਗੜ੍ਹ ‘ਚ ਪਾਣੀ ਕੀਤਾ ਬਰਬਾਦ ਤਾਂ ਲਗੇਗਾ ਭਾਰੀ ਜੁਰਮਾਨਾ

ਚੰਡੀਗੜ੍ਹ 15 ਅਪ੍ਰੈਲ,ਬੋਲੇ ਪੰਜਾਬ ਬਿਓਰੋ: ਨਗਰ ਨਿਗਮ ਨੇ ਪਾਣੀ ਦੀ ਬਰਬਾਦੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਚੰਡੀਗੜ੍ਹ ‘ਚ ਹੁਣ ਪਾਣੀ ਬਰਬਾਦ ਕਰਨ ਉੱਤ ਭਾਰੀ ਜੁਰਮਾਨਾ ਲੱਗੇਗਾ। ਦੱਸ ਦਈਏ ਕਿ ਪਾਣੀ ਦੇ ਬਿੱਲ ਵਿੱਚ ਇਹ ਜ਼ੁਰਮਾਨਾ ਲਗ ਕੇ ਆਏਗਾ। ਜਾਣਕਾਰੀ ਦੇ ਅਨੁਸਾਰ 5512 ਰੁਪਏ ਦਾ ਜ਼ੁਰਮਾਨਾ ਹੋਏਗਾ।ਕਾਰਾ ਧੋਣ ਤੇ, ਘਰ ਦੇ ਬਗੀਚੇ […]

Continue Reading

ਮੋਟਰਸਾਈਕਲ ਅਵਾਰਾ ਪਸ਼ੂ ਨਾਲ ਟਕਰਾਇਆ,ਪਤੀ-ਪਤਨੀ ਦੀ ਮੌਤ

ਫਾਜ਼ਿਲਕਾ, 15 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਇੱਥੋਂ 20 ਕਿਲੋਮੀਟਰ ਦੂਰ ਫਾਜ਼ਿਲਕਾ-ਮਲੋਟ ਰੋਡ ’ਤੇ ਪੈਂਦੇ ਪਿੰਡ ਮਾਹੂਆਣਾ ਬੋਦਲਾ ਵਿੱਚ ਮੋਟਰਸਾਈਕਲ ਸਵਾਰ ਪਤੀ-ਪਤਨੀ ਦੀ ਆਵਾਰਾ ਪਸ਼ੂ ਨਾਲ ਟੱਕਰ ਹੋਣ ਕਾਰਨ ਪਤੀ-ਪਤਨੀ ਦੀ ਮੌਤ ਹੋ ਗਈ ਜਦਕਿ ਮ੍ਰਿਤਕ ਦਾ ਭਰਾ ਜ਼ਖ਼ਮੀ ਹੋ ਗਿਆ।ਥਾਣਾ ਅਰਨੀਵਾਲਾ ਦੇ ਐਸ.ਐਚ.ਓ. ਤਰਸੇਮ ਸ਼ਰਮਾ ਅਤੇ ਏ.ਐੱਸ.ਆਈ ਰਵੀ ਕਾਂਤ ਨੇ ਦੱਸਿਆ ਕਿ ਥਾਣਾ ਅਰਨੀਵਾਲਾ ਅਧੀਨ ਪੈਂਦੇ ਪਿੰਡ […]

Continue Reading

ਪਾਇਲ ‘ਚ ਮੀਟਿੰਗ ਦੌਰਾਨ ਭਾਜਪਾ ਵਰਕਰ ਆਪਸ ‘ਚ ਭਿੜੇ,ਇੱਕ ਦੂਜੇ ‘ਤੇ ਸੁੱਟੇ ਮੇਜ ਕੁਰਸੀਆਂ

ਲੁਧਿਆਣਾ, 15 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਲੁਧਿਆਣਾ ਦੇ ਪਾਇਲ ‘ਚ ਭਾਜਪਾ ਵਰਕਰਾਂ ਦੀ ਮੀਟਿੰਗ ਦੌਰਾਨ ਹੰਗਾਮਾ ਹੋਣ ਦੀ ਸੂਚਨਾ ਹੈ।ਦਰਅਸਲ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਨੇ ਪਾਇਲ ‘ਚ ਇਕ ਵਿਸ਼ੇਸ਼ ਮੀਟਿੰਗ ਰੱਖੀ ਸੀ, ਜਿਸ ‘ਚ ਪਾਰਟੀ ਦੇ ਸਾਰੇ ਵਰਕਰਾਂ ਨੇ ਹਿੱਸਾ ਲੈਣਾ ਸੀ। ਪਰ ਮੀਟਿੰਗ ਦੌਰਾਨ ਹੀ ਭਾਜਪਾ ਵਰਕਰਾਂ ਵਿਚ ਝੜਪ ਹੋ ਗਈ ਅਤੇ ਮਾਮਲਾ ਇੰਨਾ […]

Continue Reading

ਅੰਮ੍ਰਿਤਸਰ ਕੇਂਦਰੀ ਜੇਲ੍ਹ ‘ਚ 4 ਹਵਾਲਾਤੀਆਂ ਦੀ ਮੌਤ

ਚੰਡੀਗੜ੍ਹ, ਬੋਲੇ ਪੰਜਾਬ ਬਿਉਰੋ;ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ‘ਚ ਵਿੱਚ ਚਾਰ ਹਵਾਲਾਤੀਆਂ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਤਿੰਨ ਹਵਾਲਾਤੀਆਂ ਦੀ ਕੱਲ੍ਹ (ਸ਼ਨੀਵਾਰ)ਮੌਤ ਹੋ ਗਈ ਸੀ ਅਤੇ ਇੱਕ ਹਵਾਲਾਤੀ ਦੀ ਅੱਜ (ਐਤਵਾਰ) ਮੌਤ ਹੋ ਗਈ ਹੈ। ਮ੍ਰਿਤਕ ਹਵਾਲਾਤੀਆਂ ਦੇ ਪਰਿਵਾਰਕ ਮੈਂਬਰਾਂ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਦੱਸਿਆ ਹੈ ਕਿ ਉਨ੍ਹਾਂ ਦੇ ਬੱਚੇ ਕਾਫੀ ਸਮੇਂ […]

Continue Reading

ਕਾਂਗਰਸ ਵੱਲੋਂ ਪੰਜਾਬ ‘ਚ ਲੋਕ ਸਭਾ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ

ਨਵੀਂ ਦਿੱਲੀ, 14 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਕਾਂਗਰਸ ਨੇ ਪੰਜਾਬ ਦੀਆਂ 6 ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।ਇਨ੍ਹਾਂ ਉਮੀਦਵਾਰਾਂ ਦੀ ਲਿਸਟ ਇਸ ਪ੍ਰਕਾਰ ਹੈ:-

Continue Reading

ਸਰਕਾਰ ਬਦਲਦੇ ਹੀ ਭਾਰਤ ਨੂੰ ਮਿਲਣਗੇ ਨਵੇਂ ਸੈਨਾ, ਹਵਾਈ ਸੈਨਾ ਅਤੇ ਜਲ ਸੈਨਾ ਦੇ ਮੁਖੀ

ਨਵੀਂ ਦਿੱਲੀ, 14 ਅਪ੍ਰੈਲ ,ਬੋਲੇ ਪੰਜਾਬ ਬਿਓਰੋ: ਇਹ ਚੋਣ ਵਰ੍ਹਾ ਨਾ ਸਿਰਫ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਲਈ ਮਹੱਤਵਪੂਰਨ ਹੈ, ਸਗੋਂ ਤਿੰਨਾਂ ਫ਼ੌਜਾਂ ਵਿੱਚ ਨਵੇਂ ਚਿਹਰੇ ਮਿਲਣ ਦੇ ਮਾਮਲੇ ਵਿੱਚ ਭਾਰਤ ਦੇ ਰੱਖਿਆ ਖੇਤਰ ਲਈ ਵੀ ਮਹੱਤਵਪੂਰਨ ਹੈ। ਆਉਣ ਵਾਲੇ ਦਿਨਾਂ ਵਿੱਚ, ਭਾਰਤ ਨੂੰ ਸੈਨਾ, ਹਵਾਈ ਸੈਨਾ ਅਤੇ ਜਲ ਸੈਨਾ ਦੇ ਨਵੇਂ ਮੁਖੀਆਂ ਦੇ […]

Continue Reading

ਆਈਪੀਐਲ ਮੈਚ ‘ਚ ਆਪਣੀ ਹਮਸ਼ਕਲ ਦੇਖ ਹੈਰਾਨ ਹੋਈ ਸ਼੍ਰਧਾ ਕਪੂਰ, ਅਦਾਕਾਰਾ ਨੇ ਸ਼ੇਅਰ ਕੀਤੀ ਫੋਟੋ

ਮੁੰਬਈ, 14 ਅਪ੍ਰੈਲ,ਬੋਲੇ ਪੰਜਾਬ ਬਿਓਰੋ; ਇਸ ਸਮੇਂ ਆਈਪੀਐਲ ਨੂੰ ਲੈ ਕੇ ਕ੍ਰਿਕਟ ਪ੍ਰੇਮੀਆਂ ਵਿੱਚ ਭਾਰੀ ਉਤਸ਼ਾਹ ਹੈ। ਅੱਜ ਕੱਲ੍ਹ ਪ੍ਰਸ਼ੰਸਕਾਂ ਦੀਆਂ ਨਜ਼ਰਾਂ ਮੈਚ ਤੋਂ ਬਾਅਦ ਸਟੇਡੀਅਮ ‘ਚ ਆਉਣ ਵਾਲੀਆਂ ਖੂਬਸੂਰਤ ਲੜਕੀਆਂ ‘ਤੇ ਟਿਕੀਆਂ ਰਹਿੰਦੀਆਂ ਹਨ। ਉਨ੍ਹਾਂ ‘ਤੇ ਕੈਮਰਾ ਲਗਾਤਾਰ ਘੁੰਮਦਾ ਰਹਿੰਦਾ ਹੈ। ਕਈ ਲੜਕੀਆਂ ਰਾਤੋ-ਰਾਤ ਇੰਟਰਨੈੱਟ ਸੈਂਸੇਸ਼ਨ ਬਣ ਜਾਂਦੀਆਂ ਹਨ। ਮੁੰਬਈ ਦੇ ਵਾਨਖੇੜੇ ਸਟੇਡੀਅਮ ‘ਚ […]

Continue Reading

ਮੋਗਾ: ਵਿਅਕਤੀ 50 ਲੱਖ ਰੁਪਏ ਦਾ ਸੋਨਾ ਲੈ ਕੇ ਫਰਾਰ

ਮੋਗਾ, 14 ਅਪ੍ਰੈਲ ,ਬਿੋਲੇ ਪੰਜਾਬ ਬਿਓਰੋ: ਮੋਗਾ ‘ਚ ਸੁਨਿਆਰੇ ਦਾ ਕੰਮ ਕਰਦੇ ਇਕ ਕਾਰੀਗਰ ਵਲੋਂ ਮੋਗਾ ਦੇ ਇਕ ਸੁਨਿਆਰੇ ਤੋਂ 73 ਤੋਲੇ ਸੋਨਾ ਠੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਲੁੱਟੇ ਗਏ 73 ਤੋਲੇ ਸੋਨੇ ਦੀ ਕੀਮਤ 50 ਲੱਖ ਰੁਪਏ ਦੱਸੀ ਜਾ ਰਹੀ ਹੈ। ਪੁਲਿਸ ਥਾਣਾ ਸਿਟੀ ਸਾਊਥ ਨੇ ਪੀੜਤ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕਰਕੇ […]

Continue Reading

ਆਗਾਮੀ ਲੋਕ ਸਭਾ ਚੋਣਾਂ ਵਿੱਚ ਅਧਿਆਪਕਾਂ ਤੇ ਲੈਕਚਰਾਰਾਂ ਦੀਆਂ ਚੋਣ ਡਿਊਟੀਆਂ ਸੰਬੰਧੀ ਕੀਤੀ ਵਿਚਾਰ-ਚਰਚਾ

ਚੰਡੀਗੜ੍ਹ, 14 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ, ਪੰਜਾਬ ਦੇ ਸੂਬਾ ਪ੍ਰਧਾਨ ਸੰਜੀਵ ਕੁਮਾਰ ਦੀ ਪ੍ਰਧਾਨਗੀ ਵਿੱਚ ਬੀਤੇ ਦਿਨੀ ਹੋਈ ਮੀਟਿੰਗ ਵਿੱਚ ਆਗਾਮੀ ਲੋਕ ਸਭਾ ਚੋਣਾਂ ਵਿੱਚ ਅਧਿਆਪਕਾਂ ਤੇ ਲੈਕਚਰਾਰਾਂ ਦੀਆਂ ਚੋਣ ਡਿਊਟੀਆਂ ਸੰਬੰਧੀ ਵਿਚਾਰ ਚਰਚਾ ਕੀਤੀ ਗਈ।ਇਸ ਸੰਬੰਧੀ ਸੂਬਾ ਪ੍ਰਧਾਨ ਸੰਜੀਵ ਕੁਮਾਰ ਅਤੇ ਸੀਨੀਅਰ ਮੀਤ ਪ੍ਰਧਾਨ ਜਗਤਾਰ ਸਿੰਘ ਸੈਦੋਕੇ ਨੇ ਸਾਂਝੇ ਬਿਆਨ ਰਾਹੀਂ ਕਿਹਾ […]

Continue Reading

ਰਾਜਨੀਤਿਕ ਦਲਾਂ ਵੱਲੋਂ ਦਲਿਤ ਤੇ ਪਛੜੇ ਵਰਗਾ ਨਾਲ ਕੀਤੀ ਜਾ ਰਹੀ ਗਾਲੀ ਗਲੋਚ ਸ਼ਰਮਨਾਕ – ਜਸਵੀਰ ਸਿੰਘ ਗੜ੍ਹੀ

ਬਲਾਚੌਰ/ਨਵਾਂਸ਼ਹਿਰ 14 ਅਪ੍ਰੈਲ,ਬੋਲੇ ਪੰਜਾਬ ਬਿਓਰੋ: ਕਾਂਗਰਸ ਨੇ ਦਲਿਤ ਵਰਗ ਦੇ ਹਿੱਤਾਂ ਨਾਲ ਹਮੇਸ਼ਾ ਧੋਖਾ ਕੀਤਾ – ਵਿਧਾਇਕ ਨਛੱਤਰ ਪਾਲ ਬਹੁਜਨ ਸਮਾਜ ਪਾਰਟੀ ਵੱਲੋਂ ਅੱਜ ਬਲਾਚੌਰ ਤੋਂ ਨਵਾਂ ਸ਼ਹਿਰ ਤੱਕ ਸੰਵਿਧਾਨ ਬਚਾਓ ਵਿਸ਼ਾਲ ਮੋਟਰਸਾਈਕਲ ਰੈਲੀ ਬਸਪਾ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਅਤੇ ਬਸਪਾ ਵਿਧਾਇਕ ਡਾ ਨਛੱਤਰ ਪਾਲ ਜੀ ਦੀ ਅਗਵਾਈ ਵਿੱਚ ਕੱਢੀ ਗਈ। ਇਹ ਮੋਟਰਸਾਈਕਲ ਯਾਤਰਾ […]

Continue Reading