ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਪੀ.ਏ.ਐਮ.ਐਸ. ਦੀ ਸ਼ੁਰੂਆਤ

ਚੰਡੀਗੜ੍ਹ, 11 ਅਪ੍ਰੈਲ,ਬੋਲੇ ਪੰਜਾਬ ਬਿਓਰੋ: ਨਿਰਪੱਖ ਅਤੇ ਸੁਚਾਰੂ ਚੋਣ ਅਮਲ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਅੱਜ ਇਥੇ ਆਪਣੇ ਦਫ਼ਤਰ ਵਿਖੇ ਲੋਕ ਸਭਾ ਚੋਣਾਂ 2024 ਲਈ ਪੋਲ ਐਕਟੀਵਿਟੀ ਮੈਨੇਜਮੈਂਟ ਸਿਸਟਮ (ਪੀ.ਏ.ਐਮ.ਐਸ.) ਦੀ ਸ਼ੁਰੂਆਤ ਕੀਤੀ ਗਈ। ਜ਼ਿਕਰਯੋਗ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪੀ.ਏ.ਐਮ.ਐਸ. ਨੇ ਵੱਖ-ਵੱਖ ਚੋਣ ਪ੍ਰੋਗਰਾਮਾਂ […]

Continue Reading

ਗੁਰਦਾਸਪੁਰ : ਦੋ ਧਿਰਾਂ ‘ਚ ਖੂਨੀ ਝੜਪ,ਭਾਜਪਾ ਆਗੂ ਸਮੇਤ ਚਾਰ ਲੋਕ ਜ਼ਖਮੀ

ਗੁਰਦਾਸਪੁਰ, 11 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਗੁਰਦਾਸਪੁਰ ਵਿੱਚ ਮਿਲਕ ਪਲਾਂਟ ਨੇੜੇ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਦੋ ਧਿਰਾਂ ਵਿੱਚ ਹੋਏ ਝਗੜੇ ਵਿੱਚ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਵਿਕਾਸ ਗੁਪਤਾ ਸਮੇਤ ਦੋਵਾਂ ਧਿਰਾਂ ਦੇ 4 ਵਿਅਕਤੀ ਜ਼ਖ਼ਮੀ ਹੋ ਗਏ। ਫਿਲਹਾਲ ਜ਼ਖਮੀਆਂ ਨੂੰ ਗੁਰਦਾਸਪੁਰ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਕੀਤਾ ਜਾ […]

Continue Reading

ਸ਼ੰਭੂ ਬਾਰਡਰ ‘ਤੇ ਧਰਨੇ ‘ਚ ਹਿੱਸਾ ਲੈ ਕੇ ਜਾ ਰਹੇ ਕਿਸਾਨ ਦੀ ਸੜਕ ਹਾਦਸੇ ਦੌਰਾਨ ਮੌਤ

ਰਾਜਪੁਰਾ, 11 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਇੱਕ ਕਿਸਾਨ ਦੀ ਟਰੱਕ ਦੀ ਲਪੇਟ ਵਿੱਚ ਆਉਣ ਨਾਲ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਜੰਡਵਾਲਾ ਬਠਿੰਡਾ ਦਾ ਰਹਿਣ ਵਾਲਾ ਮੇਜਰ ਸਿੰਘ 75 ਸ਼ੰਭੂ ਸਰਹੱਦ ’ਤੇ ਕਿਸਾਨ ਯੂਨੀਅਨ ਵੱਲੋਂ ਦਿੱਤੇ ਜਾ ਰਹੇ ਧਰਨੇ ’ਚ ਹਿੱਸਾ ਲੈਣ ਮਗਰੋਂ ਗਗਨ ਚੌਕ ’ਤੇ ਖੜ੍ਹਾ ਸੀ ਤਾਂ ਉਸ ਨੂੰ ਤੇਜ਼ ਰਫ਼ਤਾਰ ਟਰੱਕ ਨੇ ਟੱਕਰ […]

Continue Reading

ਪੰਜਾਬ ਪੁਲਿਸ ਨੂੰ ਮਿਲੀ ਸਫਲਤਾ,ਰਿੰਦਾ ਦੇ ਤਿੰਨ ਸਾਥੀ ਹਥਿਆਰਾਂ ਸਮੇਤ ਕਾਬੂ

ਅੰਮ੍ਰਿਤਸਰ, 11 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਸਰਹੱਦ ਪਾਰੋਂ ਪਾਕਿਸਤਾਨ ‘ਚ ਬੈਠੇ ਗੈਂਗਸਟਰ ਹਰਵਿੰਦਰ ਸਿੰਘ ਰਿੰਦਾ ਦੇ ਸਾਥੀਆਂ ਮਨਦੀਪ ਸਿੰਘ ਅਰਸ਼, ਗਗਨਦੀਪ ਸਿੰਘ ਅਤੇ ਪਿਆਰੇ ਨੂੰ ਥਾਣਾ ਰਮਦਾਸ ਦੀ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ ਦੇ ਕਬਜ਼ੇ ‘ਚੋਂ 9 ਐੱਮ.ਐੱਮ. ਦਾ ਇੱਕ ਪਿਸਤੌਲ ਅਤੇ ਪੰਜ ਜਿੰਦਾ ਕਾਰਤੂਸ ਬਰਾਮਦ ਹੋਏ। ਫ਼ਿਲਹਾਲ ਪੁਲਿਸ ਨੇ ਉਕਤ ਦੋਸ਼ੀਆਂ ਖਿਲਾਫ ਮਾਮਲਾ ਦਰਜ […]

Continue Reading

ਪੰਜਾਬ ਸਰਕਾਰ ਨੇ ਸਾਬਕਾ ਅਕਾਲੀ ਮੰਤਰੀ ਮਲੂਕਾ ਦੀ ਆਈ.ਏ.ਐਸ. ਨੂੰਹ ਵੱਲੋਂ ਦਿੱਤਾ ਅਸਤੀਫਾ ਨਹੀਂ ਕੀਤਾ ਪ੍ਰਵਾਨ

ਚੰਡੀਗੜ੍ਹ, 11 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਆਈ.ਏ.ਐਸ. ਅਧਿਕਾਰੀ ਪਰਮਪਾਲ ਕੌਰ ਵਲੋਂ ਦਿੱਤਾ ਗਿਆ ਅਸਤੀਫਾ ਪ੍ਰਵਾਨ ਨਹੀਂ ਕੀਤਾ ਗਿਆ ਹੈ।ਆਪਣੇ ਪਤੀ ਨਾਲ ਭਾਜਪਾ ‘ਚ ਸ਼ਾਮਲ ਹੋਈ ਪਰਮਪਾਲ ਕੌਰ ਦੇ ਅਸਤੀਫ਼ੇ ‘ਤੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਈਏਐਸ ਅਧਿਕਾਰੀ […]

Continue Reading

ਸ਼ੰਭੂ ਬਾਰਡਰ ‘ਤੇ ਕਿਸਾਨਾਂ ਦੇ ਟੈਂਟਾਂ ਨੂੰ ਲੱਗੀ ਅੱਗ ਕਾਰਨ ਮਚੀ ਹਫ਼ੜਾ ਦਫੜੀ

ਸ਼ੰਭੂ, 11 ਅਪ੍ਰੈਲ,ਬੋਲੇ ਪੰਜਾਬ ਬਿਓਰੋ:msp ਤੇ ਹੋਰ ਹੱਕੀ ਮੰਗਾ ਨੂੰ ਲੈ ਕੇ ਸ਼ੰਭੂ ਬਾਰਡਰ ‘ਤੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ ਇੱਥੇ ਕਿਸਾਨਾਂ ਦੇ ਟੈਂਟਾਂ ਨੂੰ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਹਰ ਪਾਸੇ ਹਫੜਾ-ਦਫੜੀ ਮਚ ਗਈ।ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਇਸ […]

Continue Reading

ਮੋਹਾਲੀ ਵਿੱਚ ਆਮ ਆਦਮੀ ਪਾਰਟੀ ਨੂੰ ਵੱਡਾ ਹੁਲਾਰਾ, 40 ਮੁਸਲਿਮ ਪਰਿਵਾਰ ਹੋਏ ਆਪ ਵਿੱਚ ਸ਼ਾਮਿਲ

ਆਪ ਕੌਂਸਲਰ ਸਰਬਜੀਤ ਸਿੰਘ ਸਮਾਣਾ ਨੇ ਆਖਿਆ ਮੁਸਲਿਮ ਭਾਈਚਾਰੇ ਦੇ ਲੋਕਾਂ ਨੂੰ ਜੀ ਆਇਆ ਮੋਹਾਲੀ 11 ਅਪ੍ਰੈਲ,ਬੋਲੇ ਪੰਜਾਬ ਬਿਓਰੋ : ਅੱਜ ਮੋਹਾਲੀ ਹਲਕੇ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦੋਂ ਪਿੰਡ ਮਟੌਰ ਵਿਖੇ ਸਥਿਤ ਰੂਹਾਨੀ ਮੁਸਲਿਮ ਵੈਲਫੇਅਰ ਕਮੇਟੀ ਨਾਲ ਸੰਬੰਧਿਤ 40 ਮੁਸਲਿਮ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦਾ […]

Continue Reading

ਭਾਈ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਦੀ ਗ੍ਰਿਫਤਾਰੀ ਦੀ ਸ਼੍ਰੋਮਣੀ ਅਕਾਲੀ ਦਲ ਦਿੱਲੀ ਵਿੰਗ ਵਲੋਂ ਸਖਤ ਨਿੰਦਾ

ਨਵੀਂ ਦਿੱਲੀ 11 ਅਪ੍ਰੈਲ ,ਬੋਲੇ ਪੰਜਾਬ ਬਿਓਰੋ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦੇ ਨੌਜਵਾਨ ਆਗੂ ਰਮਨਦੀਪ ਸਿੰਘ ਸੋਨੂੰ ਫੁਲ ਨੇ ਮੀਡੀਆ ਨੂੰ ਜਾਰੀ ਬਿਆਨ ‘ਚ ਦਸਿਆ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਵਾਰਿਸ ਪੰਜਾਬ ਦੇ ਜੱਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੀ ਮਾਤਾ ਬੀਬੀ ਬਲਵਿੰਦਰ ਕੌਰ ਅਤੇ ਦੂਜੇ ਸਿੰਘਾਂ ਦੇ ਪਰਵਾਰਕ ਮੈਂਬਰਾਂ ਨੂੰ […]

Continue Reading

ਜੇਕਰ ਪੀਐਮ ਮੋਦੀ ਵਿਆਹੇ ਹੋਏ ਹਨ, ਫਿਰ ਰਵਾਇਤ ਅਨੁਸਾਰ ਉਨ੍ਹਾਂ ਨੂੰ ਆਪਣੀ ਧਰਮ ਪਤਨੀ ਨੂੰ ਆਪਣੇ ਨਾਲ ਰੱਖਣਾ ਚਾਹੀਦਾ ਹੈ : ਮਾਨ

ਨਵੀਂ ਦਿੱਲੀ, 11 ਅਪ੍ਰੈਲ ਬੋਲੇ ਪੰਜਾਬ ਬਿਓਰੋ (ਮਨਪ੍ਰੀਤ ਸਿੰਘ ਖਾਲਸਾ):- “ਇੰਡੀਆਂ ਦੇ ਵਜੀਰ ਏ ਆਜਮ ਕੋਈ ਵੀ ਸਖਸ਼ੀਅਤ ਹੋਵੇ ਆਪਣੀ ਸਮਾਜਿਕ ਅਤੇ ਰਾਜਨੀਤਿਕ ਨਿਰੰਤਰ ਚੱਲਦੀ ਆ ਰਹੀ ਰਵਾਇਤ ਅਨੁਸਾਰ ਉਨ੍ਹਾਂ ਦੀ ਧਰਮ ਪਤਨੀ, ਉਨ੍ਹਾਂ ਦੀ ਰਿਹਾਇਸ 7 ਰੇਸ ਕੋਰਸ ਰੋਡ ਨਵੀ ਦਿੱਲੀ ਵਿਖੇ ਹੀ ਉਨ੍ਹਾਂ ਦੇ ਨਾਲ ਵਿਚਰਦੇ ਆਏ ਹਨ । ਇਥੋ ਤੱਕ ਜਦੋਂ ਸ. […]

Continue Reading

ਪਾਕਿਸਤਾਨ ਵਿਖੇ ਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਕਰਣ ਵਾਲੇ ਸ਼ਰਧਾਲੂਆਂ ਦਾ ਜਥਾ 13 ਅਪ੍ਰੈਲ ਨੂੰ ਸਵੇਰੇ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਹੋਵੇਗਾ ਰਵਾਨਾ

ਨਵੀਂ ਦਿੱਲੀ, 11 ਅਪ੍ਰੈਲ ਬੋਲੇ ਪੰਜਾਬ ਬਿਓਰੋ (ਮਨਪ੍ਰੀਤ ਸਿੰਘ ਖਾਲਸਾ):- ਖਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂ 13 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਸਵੇਰੇ 8:30 ਵਜੇ ਰਵਾਨਾ ਹੋਣਗੇ। ਜਿਨ੍ਹਾਂ ਸ਼ਰਧਾਲੂਆਂ ਦੇ ਵੀਜੇ ਲੱਗੇ ਹਨ, ਉਨ੍ਹਾਂ ਨੇ ਅੱਜ ਸ਼੍ਰੋਮਣੀ ਕਮੇਟੀ ਦਫਤਰ ਤੋਂ ਆਪਣੇ ਵੀਜਾ ਲੱਗੇ ਪਾਸਪੋਰਟ ਪ੍ਰਾਪਤ […]

Continue Reading